Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    1:26:13 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ...

  • big incident in ludhiana

    ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ...

  • vinfast comes to compete with uber ola  40 000 salary to drivers

    Uber-Ola ਨੂੰ ਟੱਕਰ ਦੇਣ ਆਈ ਵਿਦੇਸ਼ੀ ਕੰਪਨੀ,...

  • pm modi gave meloni melody chocolate

    PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ

NATIONAL News Punjabi(ਦੇਸ਼)

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ

  • Edited By Rajwinder Kaur,
  • Updated: 21 Feb, 2026 03:36 PM
National
chips and cold drinks
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਕੀ ਤੁਹਾਨੂੰ ਵੀ ਵਾਰ-ਵਾਰ ਚਿਪਸ ਖਾਣ ਜਾਂ ਕੋਲਡ ਡਰਿੰਕ ਪੀਣ ਦੀ ਤਲਬ (ਕ੍ਰੇਵਿੰਗ) ਹੁੰਦੀ ਹੈ? ਜੇਕਰ ਹਾਂ, ਤਾਂ ਇਸ ਨੂੰ ਸਿਰਫ਼ ਇੱਕ ਸਧਾਰਨ ਆਦਤ ਮੰਨ ਕੇ ਨਜ਼ਰਅੰਦਾਜ਼ ਕਰਨਾ ਭਾਰੀ ਪੈ ਸਕਦਾ ਹੈ। ਇੱਕ ਤਾਜ਼ਾ ਖੋਜ ਦੇ ਅਨੁਸਾਰ, ਅਲਟਰਾ-ਪ੍ਰੋਸੈਸਡ ਭੋਜਨਾਂ ਦੀ ਇਹ ਲਤ ਤੰਬਾਕੂ ਜਾਂ ਨਿਕੋਟੀਨ ਦੀ ਲਤ ਵਰਗੀ ਹੋ ਸਕਦੀ ਹੈ।

ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

ਦਿਮਾਗ 'ਤੇ ਹੁੰਦਾ ਹੈ ਤੰਬਾਕੂ ਵਰਗਾ ਅਸਰ 
'ਜਨਰਲ ਅਡਿਕਸ਼ਨ' (General Addiction) ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਮੁਤਾਬਕ, ਚਿਪਸ, ਕੋਲਡ ਡਰਿੰਕ, ਬਿਸਕੁਟ ਅਤੇ ਇੰਸਟੈਂਟ ਨੂਡਲਜ਼ ਵਰਗੇ ਅਲਟਰਾ-ਪ੍ਰੋਸੈਸਡ ਫੂਡਜ਼ ਦਿਮਾਗ ਦੇ 'ਰਿਵਾਰਡ ਸਿਸਟਮ' ਨੂੰ ਐਕਟਿਵ ਕਰ ਦਿੰਦੇ ਹਨ। ਜਦੋਂ ਕੋਈ ਵਿਅਕਤੀ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਦਾ ਹੈ, ਤਾਂ ਦਿਮਾਗ ਵਿੱਚ ਡੋਪਾਮਾਈਨ ਨਾਮਕ ਕੈਮੀਕਲ ਰਿਲੀਜ਼ ਹੁੰਦਾ ਹੈ, ਜੋ ਖੁਸ਼ੀ ਅਤੇ ਸੰਤੁਸ਼ਟੀ ਦਾ ਅਹਿਸਾਸ ਕਰਵਾਉਂਦਾ ਹੈ। ਇਹੀ ਪ੍ਰਕਿਰਿਆ ਤੰਬਾਕੂ ਦੇ ਸੇਵਨ ਦੌਰਾਨ ਵੀ ਦੇਖੀ ਜਾਂਦੀ ਹੈ, ਜਿਸ ਕਾਰਨ ਦਿਮਾਗ ਵਾਰ-ਵਾਰ ਉਸੇ ਅਨੁਭਵ ਨੂੰ ਦੁਹਰਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਇਹ ਹੁੰਦੀ ਐ ਦਲੇਰੀ! ਸੜਕ 'ਤੇ ਜਾਂਦਿਆਂ ਨੂੰ ਪੈ ਗਏ ਲੁਟੇਰੇ, ਅੱਗੋਂ NRI ਜਨਾਨੀ ਤਲਵਾਰ ਕੱਢ ਪਵਾ'ਤੀਆਂ ਭਾਜੜਾਂ

ਕਿਉਂ ਲੱਗਦੀ ਹੈ ਇਨ੍ਹਾਂ ਦੀ ਲਤ? 
ਮਾਹਿਰਾਂ ਅਨੁਸਾਰ, ਇਨ੍ਹਾਂ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਨਮਕ, ਚੀਨੀ ਅਤੇ ਫੈਟ ਦਾ ਇੱਕ ਖਾਸ ਮਿਸ਼ਰਣ ਹੁੰਦਾ ਹੈ, ਜੋ ਇਨ੍ਹਾਂ ਦੇ ਸਵਾਦ ਅਤੇ ਬਣਾਵਟ ਨੂੰ ਬਹੁਤ ਆਕਰਸ਼ਕ ਬਣਾ ਦਿੰਦਾ ਹੈ। ਇਹ ਸੁਮੇਲ ਵਿਅਕਤੀ ਨੂੰ ਤੁਰੰਤ ਸੰਤੁਸ਼ਟੀ ਦਿੰਦਾ ਹੈ ਪਰ ਇਹ ਜ਼ਿਆਦਾ ਦੇਰ ਨਹੀਂ ਟਿਕਦੀ, ਜਿਸ ਕਾਰਨ ਵਿਅਕਤੀ ਪੇਟ ਭਰਿਆ ਹੋਣ ਦੇ ਬਾਵਜੂਦ ਇਨ੍ਹਾਂ ਨੂੰ ਖਾਣ ਦੀ ਇੱਛਾ ਮਹਿਸੂਸ ਕਰਦਾ ਹੈ। ਬੱਚਿਆਂ ਅਤੇ ਨੌਜਵਾਨਾਂ ਵਿੱਚ ਇਹ ਆਦਤ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਹੋ ਸਕਦੀਆਂ ਇਹ ਸਮੱਸਿਆਵਾਂ
ਸਿਹਤ ਲਈ ਵੱਡੇ ਖ਼ਤਰੇ ਜ਼ਿਆਦਾ ਮਾਤਰਾ ਵਿੱਚ ਪ੍ਰੋਸੈਸਡ ਫੂਡ ਖਾਣ ਨਾਲ ਕਈ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਨਾਲ ਮੋਟਾਪਾ ਅਤੇ ਸ਼ੂਗਰ (ਡਾਇਬੀਟੀਜ਼), ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬੀਮਾਰੀਆਂ ਦਾ ਜੋਖਮ ਬਹੁਤ ਜ਼ਿਆਦਾ ਵੱਧ ਜਾਂਦਾ ਹੈ। ਬੱਚਿਆਂ ਵਲੋਂ ਇਸ ਦੀ ਵਰਤੋਂ ਕਰਨ 'ਤੇ ਉਹ ਅਕਸਰ ਬੀਮਾਰ ਪੈ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਦਾ ਹੈ।

ਬਚਾਅ ਦੇ ਤਰੀਕੇ 
1. ਪੈਕ ਕੀਤੇ ਸਨੈਕਸ ਖਰੀਦਣ ਵੇਲੇ ਲੇਬਲ ਜ਼ਰੂਰ ਪੜ੍ਹੋ ਅਤੇ ਨਮਕ-ਚੀਨੀ ਦੀ ਮਾਤਰਾ ਦੀ ਜਾਂਚ ਕਰੋ।
2. ਘਰ ਦਾ ਬਣਿਆ ਤਾਜ਼ਾ ਅਤੇ ਸੰਤੁਲਿਤ ਭੋਜਨ ਲੈਣ ਦੀ ਕੋਸ਼ਿਸ਼ ਕਰੋ।
3. ਆਪਣੀ ਖੁਰਾਕ ਵਿੱਚ ਫਲ, ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਲ ਕਰੋ।
4. ਜੰਕ ਫੂਡ ਦੀ ਆਦਤ ਨੂੰ ਹੌਲੀ-ਹੌਲੀ ਘੱਟ ਕਰਨ ਦੀ ਕੋਸ਼ਿਸ਼ ਕਰੋ ਤਾਂ ਜੋ ਸਰੀਰ ਅਤੇ ਦਿਮਾਗ ਦੋਵੇਂ ਤੰਦਰੁਸਤ ਰਹਿ ਸਕਣ।

ਇਹ ਵੀ ਪੜ੍ਹੋ : ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chips
  • Cold Drinks
  • Research
  • Signs of Tobacco
  • Problems
  • Health News
  • ਚਿਪਸ
  • ਕੋਲਡ ਡਰਿੰਕ

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ ਮੁਅੱਤਲ

NEXT STORY

Stories You May Like

  • dead lizard found in cold drink
    ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ ਤੁਹਾਡੇ ਹੋਸ਼
  • kidney health bad drinks for kidney
    Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ ਜਾਏਗੀ ਫੇਲ੍ਹ
  • those who drink excessively cold water should be careful
    ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ, ਅੱਜ ਹੀ ਬਦਲੋ ਇਹ ਆਦਤ
  • chips krukure  warehouse catches fire
    ਚਿਪਸ-ਕੁਰਕੁਰੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • thalapathy vijay  chief minister  cm 2026 number plate  internet
      ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !
    • high tension wires passengers helicopter
      ਬਦਰੀਨਾਥ ਧਾਮ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਬਿਜਲੀ ਦੀਆਂ ਤਾਰਾਂ...
    • gold and silver prices impact on the indian market
      ਗਲੋਬਲ ਸੰਕੇਤਾਂ ਨੇ ਘਟਾਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਭਾਰਤੀ ਬਾਜ਼ਾਰ 'ਤੇ...
    • india labor law leave 3 days companies employees
      Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ ਅਤੇ 3 ਦਿਨ ਹੋਵੇਗੀ ਛੁੱਟੀ;...
    • cm vijay bribe 1000 rupees complaint 1 lakh reward
      ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1 ਲੱਖ ਦਾ ਇਨਾਮ, CM ਵਿਜੇ ਦਾ...
    • delhi police  youth  murder  hospital
      ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
    • internal organs deepika postmortem report
      'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ', ਦੀਪਿਕਾ ਦੀ ਪੋਸਟਮਾਰਟਮ ਰਿਪੋਰਟ...
    • medicine shops closed chemist strike today
      ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
    • mata vaishno devi passenger railways
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀ ਇਹ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਅੰਨ੍ਹੇਵਾਹ ਵਰ੍ਹੇਗਾ ਨੋਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +