ਨਵੀਂ ਦਿੱਲੀ—ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ (CISF) ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 914
ਆਖਰੀ ਤਾਰੀਕ- 22 ਅਕਤੂਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 23 ਸਾਲ ਤੱਕ
ਤਨਖਾਹ- 21,700 ਰੁਪਏ ਤੋਂ ਲੈ ਕੇ 69,100 ਰੁਪਏ ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://cisfrectt.in/ ਪੜ੍ਹੋ।
ਪੀ. ਐੱਮ. ਮੋਦੀ ਦੇ ਜਨਮ ਦਿਨ 'ਤੇ ਜਾਣੋ ਕੀ ਹੈ ਉਨ੍ਹਾਂ ਦੀ ਫਿਟਨੈੱਸ ਦਾ ਰਾਜ਼
NEXT STORY