Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:01:18 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

NATIONAL News Punjabi(ਦੇਸ਼)

ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

  • Edited By Harpreet Singh,
  • Updated: 30 Jun, 2026 11:16 AM
New Delhi
citizenship proof
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜਦੋਂ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਪਾਸਪੋਰਟ ਸਿਰਫ਼ ਇਕ ਯਾਤਰਾ ਦਸਤਾਵੇਜ਼ ਹੈ, ਨਾਗਰਿਕਤਾ ਦਾ ਸਬੂਤ ਨਹੀਂ, ਤਾਂ ਇਸ ਨੇ ਇਕ ਸਵਾਲ ਖੜ੍ਹਾ ਕੀਤਾ ਜੋ ਆਮ ਭਾਰਤੀਆਂ ਦੇ ਜੀਵਨ ਦੇ ਇਕ ਅਹਿਮ ਪੱਖ ਨੂੰ ਛੂੰਹਦਾ ਹੈ। ਲੋਕ ਹੈਰਾਨ ਹਨ ਕਿ ਜੇ ਨਾਗਰਿਕਤਾ ਸਾਬਿਤ ਕਰਨ ਲਈ ਪਾਸਪੋਰਟ ਕਾਫ਼ੀ ਨਹੀਂ ਤਾਂ ਫਿਰ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੈ ?

ਵਿਦੇਸ਼ ਮੰਤਰਾਲਾ ਨੇ ਸਪੱਸ਼ਟ ਕੀਤਾ ਕਿ ਨਾਗਰਿਕਤਾ ਸਿਰਫ਼ ਉਸ ਨਾਗਰਿਕਤਾ ਐਕਟ, 1955 ਅਧੀਨ ਨਿਰਧਾਰਤ ਕੀਤੀ ਜਾਂਦੀ ਹੈ ਜੋ ਜਨਮ, ਮਾਤਾ-ਪਿਤਾ ਦੇ ਵੇਰਵਿਆਂ, ਰਜਿਸਟ੍ਰੇਸ਼ਨ ਤੇ ਕੁਦਰਤੀ ਨਾਗਰਿਕਤਾ ਹਾਸਲ ਕਰਨ ਦੀ ਪ੍ਰਕਿਰਿਆ ਦੇ ਰਿਕਾਰਡਾਂ ’ਤੇ ਵਿਚਾਰ ਕਰਦਾ ਹੈ। ਕਾਨੂੰਨੀ ਤੌਰ ’ਤੇ ਪਾਸਪੋਰਟ ਸਿਰਫ਼ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਸਰਕਾਰ ਨੇ ਸਬੰਧਤ ਵਿਅਕਤੀ ਨੂੰ ਇਕ ਯਾਤਰਾ ਦਸਤਾਵੇਜ਼ ਜਾਰੀ ਕੀਤਾ ਹੈ, ਇਸ ਤੋਂ ਵੱਧ ਹੋਰ ਕੁਝ ਨਹੀਂ।

ਉਲਝਣ ਉਦੋਂ ਵਧੀ ਜਦੋਂ ਲੋਕਾਂ ਨੇ ਭਰੋਸਾ ਦੁਆਉਣ ਲਈ ਆਪਣੇ ਹੋਰ ਦਸਤਾਵੇਜ਼ਾਂ ਦਾ ਸਹਾਰਾ ਲਿਆ। ਆਧਾਰ ਕਾਰਡ ਪਛਾਣ ਤੇ ਪਤੇ ਦਾ ਸਬੂਤ ਹੈ ਪਰ ਇਹ ਉਨ੍ਹਾਂ ਕੁਝ ਲੋਕਾਂ ਵੱਲੋਂ ਵੀ ਹਾਸਲ ਕੀਤਾ ਜਾ ਸਕਦਾ ਹੈ ਜੋ ਦੇਸ਼ ਦੇ ਨਾਗਰਿਕ ਨਹੀਂ ਹਨ। ਪੈਨ ਕਾਰਡ ਤਾਂ ਵਿਦੇਸ਼ੀ ਨਾਗਰਿਕਾਂ ਲਈ ਵੀ ਉਪਲਬਧ ਹਨ। ਵੋਟਰ ਆਈ.ਡੀ., ਜੋ ਅਸਲ ’ਚ ਸਿਰਫ਼ ਨਾਗਰਿਕਾਂ ਲਈ ਹੈ, ਨੂੰ ਨਾਂ ਦਰਜ ਕਰਨ ਦੀਆਂ ਗਲਤੀਆਂ ਦੀ ਸੰਭਾਵਨਾ ਹੋਣ ਕਾਰਨ ਪੱਕਾ ਸਬੂਤ ਨਹੀਂ ਮੰਨਿਆ ਜਾਂਦਾ।

ਇਹ ਵੀ ਪੜ੍ਹੋ- ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ, ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ

ਤਾਂ ਆਖ਼ਿਰ ਨਾਗਰਿਕਤਾ ਦਾ ਸਬੂਤ ਕੀ ਹੈ ? ਇਸ ਦਾ ਇਕ ਅਸਹਿਜ ਜਵਾਬ ਇਹ ਹੈ ਕਿ ਭਾਰਤ ’ਚ ਕੋਈ ਯੂਨੀਵਰਸਲ ਸਿਟੀਜ਼ਨਸ਼ਿਪ ਕਾਰਡ ਨਹੀਂ ਹੈ। ਕਿਸੇ ਵੀ ਭਾਰਤੀ ਨੂੰ ਜਨਮ ਸਮੇਂ ਨਾਗਰਿਕਤਾ ਸਾਬਤ ਕਰਨ ਵਾਲਾ ਇਕ ਵੀ ਦਸਤਾਵੇਜ਼ ਨਹੀਂ ਦਿੱਤਾ ਜਾਂਦਾ। ਇਸ ਦੀ ਬਜਾਏ ਨਾਗਰਿਕਤਾ ਸਾਬਤ ਕਰਨ ਲਈ ਕਈ ਦਸਤਾਵੇਜ਼ਾਂ ਜਿਵੇਂ ਜਨਮ ਸਰਟੀਫਿਕੇਟ, ਮਾਪਿਆਂ ਦੇ ਰਿਕਾਰਡ, ਸਕੂਲ ਦੇ ਰਿਕਾਰਡ ਅਤੇ ਰਿਹਾਇਸ਼ ਦੇ ਸਰਕਾਰੀ ਰਿਕਾਰਡ ਦੀ ਲੋੜ ਹੁੰਦੀ ਹੈ। ਜਿਨ੍ਹਾਂ ਲੋਕਾਂ ਨੇ ਕੁਦਰਤੀ ਨਾਗਰਿਕਤਾ ਹਾਸਲ ਕੀਤੀ ਹੈ, ਲਈ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨਾਗਰਿਕਤਾ ਸਰਟੀਫਿਕੇਟ ਸਭ ਤੋਂ ਮਜ਼ਬੂਤ ​​ਸਬੂਤ ਹੈ।

ਇਹ ਕੈਨੇਡਾ, ਸੰਯੁਕਤ ਰਾਜ ਅਮਰੀਕਾ ਤੇ ਉਨ੍ਹਾਂ ਹੋਰ ਦੇਸ਼ਾਂ ਦੇ ਬਿਲਕੁਲ ਉਲਟ ਹੈ ਜੋ ਨਾਗਰਿਕਤਾ ਲਈ ਇਕ ਖਾਸ ਸਰਟੀਫਿਕੇਟ ਜਾਰੀ ਕਰਦੇ ਹਨ। ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਸਪੱਸ਼ਟੀਕਰਨ ਚਿੰਤਾ ਦਾ ਕਾਰਨ ਨਹੀਂ ਹੈ। ਮੌਜੂਦਾ ਦਸਤਾਵੇਜ਼ ਰੋਜ਼ਾਨਾ ਦੇ ਜੀਵਨ ਲਈ ਕਾਫ਼ੀ ਹਨ।

ਹਾਲਾਂਕਿ, ਜੇ ਨਾਗਰਿਕਤਾ ’ਤੇ ਕਦੇ ਵੀ ਰਸਮੀ ਤੌਰ ’ਤੇ ਕੋਈ ਸਵਾਲ ਉਠਾਇਆ ਜਾਂਦਾ ਹੈ ਤਾਂ ਉਸ ਸਬੂਤ ਨੂੰ ਇਕੱਠਾ ਕਰਨ ਲਈ ਨਾਗਰਿਕ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਹੁਣ ਆਪਣੇ ਦੇਸ਼ ’ਚ ਆਪਣੀ ਪਛਾਣ ਸਾਬਤ ਕਰਨ ਲਈ ਉਨ੍ਹਾਂ ਕਾਰਡਾਂ ਤੋਂ ਵੱਧ ਦੀ ਲੋੜ ਵੀ ਪੈ ਸਕਦੀ ਹੈ ਜੋ ਲੋਕ ਆਪਣੇ ਬਟੂਏ ’ਚ ਰੱਖਦੇ ਹਨ।

ਇਹ ਵੀ ਪੜ੍ਹੋ- 50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ ਹੀ ਕਿਉਂ ਨਿਕਲ ਜਾਂਦੀ ਹੈ 'ਫ਼ੂਕ' ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Indian Citizenship
  • Citizenship Proof
  • Passport
  • Citizen Of India

'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ ਚਿੱਠੀ : ਜੈਰਾਮ ਰਮੇਸ਼

NEXT STORY

Stories You May Like

  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • cm should resign otherwise people will remove government from power
    ‘ਮੁੱਖ ਮੰਤਰੀ ਜੀ, ਜੇ ਪੰਜਾਬ 'ਚ ਨਸ਼ਾ ਨਹੀਂ ਤਾਂ ਯੁੱਧ ਕਿਸ ਵਿਰੁੱਧ ਲੜ ਰਹੇ ਹੋ’: ਵਿਜੇ ਸਾਂਪਲਾ
  • famous actress threatens supreme court
    'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ ਦੇ'ਤੀ ਧਮਕੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • supreme court religious conversion reservation high court
    'ਧਰਮ ਬਦਲਿਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ ਦਾ ਲਾਭ...', ਸੁਪਰੀਮ ਕੋਰਟ
  • youtuber  dhruv rathee  citizenship inquiry  ministry of home affairs  letter
    Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ ਉੱਠੀ ਮੰਗ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • major accident in asansol
      ਆਸਨਸੋਲ 'ਚ ਵਾਪਰਿਆ ਵੱਡਾ ਹਾਦਸਾ: ਉਸਾਰੀ ਅਧੀਨ ਪਾਵਰ ਪਲਾਂਟ ਦਾ ਢਾਂਚਾ ਡਿੱਗਿਆ,...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • major accident during dandiya night
      ਡਾਂਡੀਆ ਨਾਈਟ ਦੌਰਾਨ ਵੱਡਾ ਹਾਦਸਾ: ਸਟ੍ਰਕਚਰ ਡਿੱਗਣ ਨਾਲ ਇੰਜੀਨੀਅਰਿੰਗ ਦੀ...
    • pm modi expresses grief over kolkata durga puja incident
      ਕੋਲਕਾਤਾ ਦੁਰਗਾ ਪੂਜਾ ਹਾਦਸਾ: 17 ਲੋਕਾਂ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ,...
    • golden opportunity for a government job at the supreme court
      ਸੁਪਰੀਮ ਕੋਰਟ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ...
    • pandal collapses during durga puja in kolkata
      ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਡਿੱਗਾ ਪੰਡਾਲ, 17 ਲੋਕਾਂ ਦੀ ਮੌਤ...
    • girl from kerala writes an emotional letter to cm yogi
      'ਮੇਰੇ ਵਿਆਹ 'ਚ ਜ਼ਰੂਰ ਆਓ ਯੋਗੀ ਜੀ', ਕੇਰਲ ਦੀ ਕੁੜੀ ਨੇ CM ਯੋਗੀ ਨੂੰ ਲਿਖੀ...
    • landlord did not allow dead body to enter house due to navratri
      ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ...
    • delhi police brutality has crossed shameful limits rahul gandhi
      ਦਿੱਲੀ ਪੁਲਸ ਦੀ ਬੇਰਹਿਮੀ ਨੇ ਸ਼ਰਮਨਾਕ ਹੱਦਾਂ ਪਾਰ ਕੀਤੀਆਂ : ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +