Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    3:54:13 PM

  • stock market  sensex jumped 772 points  investors gained

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ...

  • situation in bangladesh

    100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ...

  • diwali president droupadi murmu bodyguard police

    ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ...

  • reliance jio  s ipo 20 times bigger than expected  set to raise  64 35 billion

    ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ ਰਹੇ ਸਨ ਤਿਰੰਗਾ

NATIONAL News Punjabi(ਦੇਸ਼)

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ ਰਹੇ ਸਨ ਤਿਰੰਗਾ

  • Edited By Disha,
  • Updated: 13 Oct, 2026 11:07 AM
New Delhi
cjp  leader  detention  jantar mantar  tricolour
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲਸ ਨੇ ਉਸ ਸਮੇਂ ਹਿਰਾਸਤ 'ਚ ਲੈ ਲਿਆ, ਜਦੋਂ ਉਹ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਅਜਿੰਕਿਆ ਸ਼ਿੰਦੇ ਸਮੇਤ ਟੀਮ ਦੇ ਕਈ ਹੋਰ ਮੈਂਬਰਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ।

ਦੀਪਕੇ ਨੇ ਕਿਹਾ,''ਤਿਰੰਗਾ ਲਏ ਕਾਕਰੋਚ ਅੱਜ ਸਵੇਰੇ ਜੰਤਰ-ਮੰਤਰ 'ਚ ਦਾਖਲ ਹੋਏ ਅਤੇ ਬਾਅਦ 'ਚ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।" ਉਨ੍ਹਾਂ ਦੱਸਿਆ ਕਿ ਰਾਂਕਾ, ਦਾਸ, ਸ਼ਿੰਦੇ ਅਤੇ ਟੀਮ ਦੇ ਹੋਰ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦੇ ਹੋਏ ਉਨ੍ਹਾਂ ਕਿਹਾ,"ਤੁਸੀਂ ਵਿਰੋਧ ਦੀ ਆਵਾਜ਼ ਨੂੰ ਡੀ-ਨੋਟੀਫਾਈ (ਮਿਟਾ) ਨਹੀਂ ਕਰ ਸਕਦੇ।" ਉਸ ਦਾ ਇਸ਼ਾਰਾ ਜੰਤਰ-ਮੰਤਰ ਨੂੰ ਤੈਅ ਵਿਰੋਧ ਪ੍ਰਦਰਸ਼ਨ ਸਥਾਨਾਂ ਦੀ ਸੂਚੀ ਤੋਂ ਹਟਾਏ ਜਾਣ ਵੱਲ ਸੀ।

PunjabKesari

ਦਿੱਲੀ ਪੁਲਸ ਨੇ ਜੰਤਰ-ਮੰਤਰ ਨੂੰ ਤੈਅ ਵਿਰੋਧ ਸਥਾਨਾਂ ਦੀ ਸੂਚੀ ਤੋਂ ਹਟਾ ਦਿੱਤਾ ਹੈ, ਜਿਸ ਕਾਰਨ ਹੁਣ ਉੱਥੇ ਪ੍ਰਦਰਸ਼ਨ ਨਹੀਂ ਹੋ ਸਕਣਗੇ। ਹਾਲਾਂਕਿ, ਪੁਲਸ ਨੇ ਪ੍ਰਦਰਸ਼ਨਾਂ ਲਈ ਤਿੰਨ ਹੋਰ ਸਥਾਨ ਨਿਰਧਾਰਤ ਕੀਤੇ ਹਨ। ਦੀਪਕ ਨੇ ਇਕ ਵੀਡੀਓ ਵੀ ਸਾਂਝਾ ਕੀਤਾ, ਜਿਸ 'ਚ ਸੀਜੇਪੀ ਮੈਂਬਰ ਜੰਤਰ-ਮੰਤਰ 'ਚ ਦਾਖਲ ਹੋਣ ਲਈ ਇਕ ਗੇਟ ਤੋਂ ਛਾਲ ਮਾਰਦੇ ਅਤੇ "ਭਾਰਤ ਮਾਤਾ ਕੀ ਜੈ" ਦੇ ਨਾਅਰੇ ਲਗਾਉਂਦੇ ਦਿਖਾਈ ਦੇ ਰਹੇ ਹਨ।

ਪੁਲਸ ਵਾਲੇ ਉਨ੍ਹਾਂ ਨੂੰ ਫੜਨ ਲਈ ਭੱਜਦੇ ਦਿਖਾਈ ਦੇ ਰਹੇ ਹਨ। ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵੱਖ-ਵੱਖ ਸੰਗਠਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੀਜੇਪੀ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਦਿੱਲੀ ਪੁਲਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਭਰ 'ਚ ਵੱਡੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CJP
  • leader
  • detention
  • Jantar Mantar
  • Tricolour
  • ਸੀਜੇਪੀ
  • ਆਗੂ
  • ਹਿਰਾਸਤ
  • ਜੰਤਰ ਮੰਤਰ
  • ਤਿਰੰਗਾ

ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ

NEXT STORY

Stories You May Like

  • supreme court  jantar mantar  complaints  cjp
    ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ
  • police questioned saurav das and ashutosh
    ਜੰਤਰ-ਮੰਤਰ ’ਤੇ CJP ਦੇ ਪ੍ਰਦਰਸ਼ਨ ਦਾ ਮਾਮਲੇ 'ਚ ਸੌਰਵ ਦਾਸ ਤੇ ਆਸ਼ੂਤੋਸ਼ ਤੋਂ ਪੁਲਸ ਨੇ ਕੀਤੀ ਪੁੱਛਗਿੱਛ
  • will the citizenship of cjp spokesperson saurav das be investigated
    CJP ਬੁਲਾਰੇ ਸੌਰਵ ਦਾਸ ਦੀ ਨਾਗਰਿਕਤਾ ਦੀ ਹੋਵੇਗੀ ਜਾਂਚ?, ਮਦਰਾਸ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
  • india alliance  rally  cjp  election commissioner
    ‘ਇੰਡੀਆ’ ਗੱਠਜੋੜ ਦੀ ਰੈਲੀ ਦੇ ਸਮਰਥਨ ’ਚ ਆਈ CJP, ਚੋਣ ਕਮਿਸ਼ਨਰ ਗਿਆਨੇਸ਼ ਦਾ ਮੰਗਿਆ ਅਸਤੀਫ਼ਾ
  • diljit dosanjh s indirect jibe at cjp at delhi concert
    "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ
  • congress leader barinder singh dhillon denied allegations of using caste slurs
    ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ
  • accused escapes from police custody in amritsar
    ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
  • outsiders were handling the functioning of the pnb  branch heads suspended
    ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ ਸ਼ਾਖਾਵਾਂ ਦੇ Branch head ਸਸਪੈਂਡ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
  • acquitted in land boundary dispute case
    ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਹੋਏ ਲੜਾਈ-ਝਗੜੇ ਦੇ ਮਾਮਲੇ ’ਚ ਬਰੀ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
Trending
Ek Nazar
ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • police arrested
      ਕੇਰਲਮ ’ਚ ਟਰੇਨ 'ਚ ਔਰਤ ਦਾ ਜਿਨਸੀ ਸ਼ੋਸ਼ਣ ਤੇ ਕੁੱਟਮਾਰ ! ਪੁਲਸ ਨੇ ਮੁਲਜ਼ਮ ਨੂੰ...
    • yogi adityanath  diwali  pollution  corruption
      CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ...
    • america  student movements  rahul gandhi
      ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ...
    • indo china border special units
      ਭਾਰਤ-ਚੀਨ ਸਰਹੱਦ 'ਤੇ ਵਧੇਗੀ ਫ਼ੌਜ ਦੀ ਚੌਕਸੀ ! ਸਪੈਸ਼ਲ ਕਮਾਂਡੋ ਯੂਨਿਟਾਂ ਕੀਤੀਆਂ...
    • air india flight hijack aircraft note
      Air India ਦੀ ਉਡਾਣ ਨੂੰ ਹਾਈਜੈਕ ਕਰਨ ਦੀ ਧਮਕੀ, ਜਹਾਜ਼ 'ਚੋਂ ਨੋਟ ਮਿਲਣ 'ਤੇ ਮਚੀ...
    • firecrackers  beating  elderly man
      ਪਟਾਕੇ ਚਲਾਉਣ ਤੋਂ ਕੀਤਾ ਇਨਕਾਰ, ਕੁੱਟ-ਕੁੱਟ ਮਾਰ 'ਤਾ ਬਜ਼ੁਰਗ ਵਿਅਕਤੀ, ਫੈਲੀ...
    • milk fssai logo dairy product july 2028
      ਦੁੱਧ ਤੇ ਇਸ ਤੋਂ ਬਣੀਆਂ ਚੀਜ਼ਾਂ 'ਤੇ FSSAI ਦੀ ਸਖ਼ਤੀ, ਜੁਲਾਈ 2028 ਤੋਂ ਇਹ ਕੰਮ...
    • maharashtra  sharad pawar  ncp  devendra fadnavis
      NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM...
    • sugar has become 36 percent more expensive in a year
      ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ...
    • india food corridor black sea
      ਬਲੈਕ ਸੀ 'ਚ ਫੂਡ ਕਾਰੀਡੋਰ ਬਣਾਉਣ ਦੀਆਂ ਕੋਸ਼ਿਸ਼ਾਂ 'ਚ ਭਾਰਤ ! ਅਹਿਮ ਪੜਾਅ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +