ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ ਅਣਮਿੱਥੇ ਸਮੇਂ ਲਈ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਸ ਚੁੱਕ ਕੇ ਹਸਪਤਾਲ ਲੈ ਗਈ ਹੈ, ਜਿਸ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਪੁਲਸ 'ਤੇ ਵੱਡਾ ਦੋਸ਼ ਲਾਇਆ ਹੈ।
ਪੜ੍ਹੋ ਇਹ ਵੀ - 20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ ਦਿੱਲੀ ਪੁਲਸ, ਗਰਮਾਇਆ ਮਾਹੌਲ
ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ, "ਦਿੱਲੀ ਦੇ ਜੰਤਰ-ਮੰਤਰ 'ਤੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਕੁੱਟਿਆ ਅਤੇ ਹਿਰਾਸਤ ਵਿੱਚ ਲਿਆ।" ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ, "ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਵੀ ਕੀਤਾ।" ਦੱਸ ਦੇਈਏ ਕਿ ਇਹ ਘਟਨਾ ਪੁਲਸ ਵੱਲੋਂ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੂੰ ਹਟਾਉਣ ਤੋਂ ਬਾਅਦ ਵਾਪਰੀ ਹੈ, ਜੋ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ 'ਤੇ ਭੁੱਖ ਹੜਤਾਲ 'ਤੇ ਸੀ।
ਪੜ੍ਹੋ ਇਹ ਵੀ - 3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ ਤੇ ਫਿਰ...
NEXT STORY