ਨੈਸ਼ਨਲ ਡੈਸਕ : ਦਿੱਲੀ ਦੇ ਜੰਤਰ-ਮੰਤਰ 'ਤੇ ਸੀਜੇਪੀ ਵਲੋਂ NEET-UG ਪੇਪਰ ਲੀਕ ਅਤੇ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਪਾਰਟੀ ਮੁਖੀ ਅਭਿਜੀਤ ਦੀਪਕੇ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨ ਲਈ ਅਮਰੀਕਾ ਤੋਂ ਦਿੱਲੀ ਪਹੁੰਚੇ ਹਨ।
ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ
ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਦਾ ਇੱਕ ਆਦਮੀ ਕਾਕਰੋਚ ਭਜਾਉਣ ਵਾਲਾ ਸਪਰੇਅ ਲੈ ਕੇ ਉਕਤ ਥਾਂ 'ਤੇ ਪਹੁੰਚ ਗਿਆ। ਉਸ ਆਦਮੀ ਨੇ ਕਾਕਰੋਚ ਜਨਤਾ ਪਾਰਟੀ ਨੂੰ "ਟੁਕੜੇ-ਟੁਕੜੇ ਗੈਂਗ" ਦਾ ਨਵਾਂ ਰੂਪ ਦੱਸਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੀਜੇਪੀ ਸਮਰਥਕਾਂ ਅਤੇ ਉਸ ਵਿਅਕਤੀ ਵਿਚਕਾਰ ਗਰਮਾ-ਗਰਮ ਬਹਿਸ ਅਤੇ ਮਾਮੂਲੀ ਝੜਪ ਹੋ ਗਈ, ਜਿਸ ਨੂੰ ਬਾਅਦ ਵਿੱਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰਾਬ ਤੋਂ ਹਟ ਗਿਆ Ban ! 47 ਸਾਲਾਂ ਬਾਅਦ ਖ਼ਤਮ ਹੋਈ ਸ਼ਰਾਬਬੰਦੀ, ਲਕਸ਼ਦੀਪ ਪ੍ਰਸ਼ਾਸਨ ਨੇ ਲਿਆ ਫ਼ੈਸਲਾ
NEXT STORY