Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:21:57 PM

  • missing nri murdered in amritsar

    ਅੰਮ੍ਰਿਤਸਰ 'ਚ ਲਾਪਤਾ NRI ਦਾ ਕਤਲ, ਭਰਾ ਹੀ...

  • petrol becomes cheaper

    4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ ਗੁਆਂਢੀ ਮੁਲਕ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • clashes between two parties at bhargo camp police station

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ, ਹਿਰਾਸਤ 'ਚ ਲਏ 6 ਲੋਕ

NATIONAL News Punjabi(ਦੇਸ਼)

ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ, ਹਿਰਾਸਤ 'ਚ ਲਏ 6 ਲੋਕ

  • Edited By Rajwinder Kaur,
  • Updated: 06 Jun, 2026 03:45 PM
National
cjp protest two groups clash 6 people
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਪੁਲਸ ਨੇ ਸ਼ਨੀਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਜੰਤਰ-ਮੰਤਰ 'ਤੇ ਆਯੋਜਿਤ ਵਿਰੋਧ ਪ੍ਰਦਰਸ਼ਨ ਦੌਰਾਨ ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ ਨੂੰ ਰੋਕਣ ਲਈ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਪੁਲਸ ਨੇ ਕਿਹਾ ਕਿ ਹਿਰਾਸਤ ਵਿੱਚ ਲੈਣ ਦੀ ਇਹ ਕਾਰਵਾਈ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਸਾਵਧਾਨੀ ਉਪਾਅ ਵਜੋਂ ਕੀਤੀ ਗਈ ਹੈ, ਕਿਉਂਕਿ ਆਨਲਾਈਨ ਅੰਦੋਲਨ ਦਾ ਸਮਰਥਨ ਅਤੇ ਵਿਰੋਧ ਕਰਨ ਵਾਲਿਆਂ ਵਿਚਕਾਰ ਤਣਾਅ ਦੀਆਂ ਸੂਚਨਾਵਾਂ ਮਿਲੀਆਂ ਸਨ। 

ਪੜ੍ਹੋ ਇਹ ਵੀ - ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ ਦਾਖਲ ਹੋਇਆ ਵਿਰੋਧੀ

ਅਧਿਕਾਰੀਆਂ ਅਨੁਸਾਰ, ਇਹ ਕਦਮ ਸਥਿਤੀ ਨੂੰ ਕਾਬੂ ਕਰਨ ਅਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਸੀ। "ਕਾਕਰੋਚ ਜਨਤਾ ਪਾਰਟੀ" ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਗਵਾਈ ਹੇਠ ਹੋਏ ਇਸ ਵਿਰੋਧ ਪ੍ਰਦਰਸ਼ਨ ਵਿੱਚ ਸੈਂਕੜੇ ਲੋਕ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਅਤੇ ਨੌਜਵਾਨ ਪੇਸ਼ੇਵਰ ਸ਼ਾਮਲ ਸਨ, ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀ ਜੰਤਰ-ਮੰਤਰ 'ਤੇ ਇਕੱਠੇ ਹੋਏ ਅਤੇ ਪ੍ਰੀਖਿਆਵਾਂ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਅਸਤੀਫ਼ੇ ਦੀ ਮੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਛੇ ਲੋਕਾਂ ਨੂੰ ਉਦੋਂ ਸਾਵਧਾਨੀ ਵਜੋਂ ਹਿਰਾਸਤ ਵਿੱਚ ਲਿਆ, ਜਦੋਂ ਉਹ ਵਿਰੋਧ ਸਥਾਨ ਦੇ ਨੇੜੇ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਪਾਏ ਗਏ।

ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

ਉਨ੍ਹਾਂ ਕਿਹਾ ਕਿ ਹਾਲਾਂਕਿ, ਸਥਿਤੀ ਕਾਬੂ ਹੇਠ ਰਹੀ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਦੀ ਸੂਚਾਨ ਨਹੀਂ ਹੈ। ਜੰਤਰ-ਮੰਤਰ ਅਤੇ ਰਾਸ਼ਟਰੀ ਰਾਜਧਾਨੀ ਦੇ ਹੋਰ ਸੰਵੇਦਨਸ਼ੀਲ ਸਥਾਨਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਨਵੀਂ ਦਿੱਲੀ ਜ਼ਿਲ੍ਹੇ ਅਤੇ ਹੋਰ ਖੇਤਰਾਂ ਵਿੱਚ 1,000 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਦੋਂ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਸਰਹੱਦੀ ਪ੍ਰਵੇਸ਼ ਸਥਾਨਾਂ 'ਤੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਭੀੜ ਦੀ ਆਵਾਜਾਈ ਨੂੰ ਕੰਟਰੋਲ ਕਰਨ ਅਤੇ ਵਿਰੋਧੀ ਸਮੂਹਾਂ ਨੂੰ ਵੱਖ ਕਰਨ ਲਈ ਵਿਰੋਧ ਸਥਾਨ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਹਨ।

ਪੜ੍ਹੋ ਇਹ ਵੀ - 50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ

ਦੱਸ ਦੇਈਏ ਕਿ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਕਾਕਰੋਚ ਮਾਸਕ ਪਹਿਨੇ ਹੋਏ ਸਨ ਅਤੇ ਫੁੱਲ ਚੁੱਕੇ ਹੋਏ ਸਨ। ਬਹੁਤ ਸਾਰੇ ਸਕੂਲੀ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਸਨ। ਪ੍ਰਦਰਸ਼ਨਕਾਰੀਆਂ ਨੇ ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਕਥਿਤ ਬੇਨਿਯਮੀਆਂ ਲਈ ਜਵਾਬਦੇਹੀ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਦਿੱਲੀ ਪੁਲਸ ਨੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਹੀ ਉਕਤ ਸਥਾਨ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਤਾਂਕਿ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪੈ ਸਕੇ। 

ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jantar Mantar
  • CJP protest
  • Two groups clash
  • Detention
  • 6 people
  • CJP ਪ੍ਰਦਰਸ਼ਨ
  • ਹਿਰਾਸਤ
  • 6 ਲੋਕ

ਲਾਲੂ-ਰਾਬੜੀ ਤੋਂ ਬਾਅਦ ਤੇਜਸਵੀ ਯਾਦਵ ਨੇ ਵਾਪਸ ਕੀਤੀ ਆਪਣੀ Y-ਪਲੱਸ ਸੁਰੱਖਿਆ

NEXT STORY

Stories You May Like

  • cjp protest jantar mantra hit spray man
    ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ ਦਾਖਲ ਹੋਇਆ ਵਿਰੋਧੀ
  • delhi airport cjp chief abhijit protest permission granted
    ਦਿੱਲੀ ਏਅਰਪੋਰਟ ਪੁੱਜਾ CJP ਮੁਖੀ ਅਭਿਜੀਤ! ਜੰਤਰ-ਮੰਤਰ 'ਤੇ ਵੱਡੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ
  • jantar mantar  cockroach janata party  protest
    ਜੰਤਰ-ਮੰਤਰ ਬਣੇਗਾ ਅਖਾੜਾ? CJP ਦੇ ਪ੍ਰਦਰਸ਼ਨ ਨੂੰ ਲੈ ਕੇ ਹਿੰਦੂ ਰਕਸ਼ਾ ਦਲ ਤੇ ਪ੍ਰੀਤ ਸਿਰੋਹੀ ਨੇ ਦਿੱਤੀ ਇਹ ਧਮਕੀ
  • sonam wangchuk comes out in support of cjp
    'ਮੈਂ ਵੀ ਹਾਂ ਆਨਰੇਰੀ ਕਾਕਰੋਚ!' ਸੋਨਮ ਵਾਂਗਚੁਕ CJP ਦੇ ਸਮਰਥਨ 'ਚ ਉਤਰੇ, ਸਰਕਾਰ ਨੂੰ ਦਿੱਤੀ ਨਸੀਹਤ
  • cockroach janata party protest finished next saturday
    CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ ਸ਼ਨੀਵਾਰ...'
  • cjp   abhijeet dipke  house  security  crowd
    CJP ਸੰਸਥਾਪਕ ਅਭਿਜੀਤ ਦੇ ਘਰ ਦੀ ਵਧਾਈ ਗਈ ਸੁਰੱਖਿਆ ! ਭੀੜ ਨੂੰ ਕਾਬੂ ਕਰਨ ਲਈ ਚੁੱਕਿਆ ਗਿਆ ਕਦਮ
  • cockroach janta party protest
    'ਕਾਕਰੋਚ ਜਨਤਾ ਪਾਰਟੀ’ ਦਾ ਜੰਤਰ-ਮੰਤਰ 'ਤੇ ਵੱਡਾ ਪ੍ਰਦਰਸ਼ਨ ਅੱਜ, ਦਿੱਲੀ ਏਅਰਪੋਰਟ ਪਹੁੰਚ ਰਹੇ ਅਭਿਜੀਤ
  • bloody clash between two parties in pathankot over election dispute
    ਚੋਣ ਰੰਜਿਸ਼ ਨੂੰ ਲੈ ਕੇ ਪਠਾਨਕੋਟ ’ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਪਿਉ-ਪੁੱਤ ਲਹੂ-ਲੁਹਾਨ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • driver killed  18 injured after bus accident in mp
      ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • cjp protest two groups clash 6 people
      ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ,...
    • lalu  rabri  tejashwi yadav y plus security
      ਲਾਲੂ-ਰਾਬੜੀ ਤੋਂ ਬਾਅਦ ਤੇਜਸਵੀ ਯਾਦਵ ਨੇ ਵਾਪਸ ਕੀਤੀ ਆਪਣੀ Y-ਪਲੱਸ ਸੁਰੱਖਿਆ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • delhi cm  rekha gupta  kewal singh dhillon
      ਦਿੱਲੀ CM ਰੇਖਾ ਗੁਪਤਾ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
    • eating food wrapped in newspaper will land you in jail
      ਅਖ਼ਬਾਰ 'ਚ ਲਪੇਟਿਆ ਖਾਣਾ ਖਾਧਾ ਤਾਂ ਹੋਵੇਗੀ ਜੇਲ੍ਹ ! FSSAI ਨੇ ਕੀਤੀ ਸਖ਼ਤ...
    • fire at amazon warehouse in haldwani two employees dead
      ਹਲਦਵਾਨੀ 'ਚ ਐਮਾਜ਼ਾਨ ਦੇ ਗੋਦਾਮ 'ਚ ਅੱਗ ਲੱਗਣ ਨਾਲ ਦੋ ਕਰਮਚਾਰੀਆਂ ਦੀ ਮੌਤ
    • cjp protest jantar mantra hit spray man
      ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...
    • 4 daughters of laborer father did wonders
      ਮਜ਼ਦੂਰ ਪਿਤਾ ਦੀਆਂ 4 ਧੀਆਂ ਨੇ ਕੀਤਾ ਕਮਾਲ ! ਇੱਕਠੀਆਂ ਮੁੰਬਈ ਪੁਲਸ 'ਚ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +