Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    4:20:20 PM

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • doni bal gang jalandhar police

    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ...

  • new on government bus strike in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ...

  • great news for farmers

    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ ਤਾਰੀਖ਼ ਤੋਂ ਜਮਾਤ 9 ਤੋਂ 12ਵੀਂ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ, ਜਾਣੋ ਦਿਸ਼ਾ-ਨਿਰਦੇਸ਼

NATIONAL News Punjabi(ਦੇਸ਼)

ਇਸ ਤਾਰੀਖ਼ ਤੋਂ ਜਮਾਤ 9 ਤੋਂ 12ਵੀਂ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ, ਜਾਣੋ ਦਿਸ਼ਾ-ਨਿਰਦੇਸ਼

  • Updated: 09 Sep, 2020 03:55 AM
National
class 9 to 12 students are allowed to go to school
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਯਾਨੀ 29 ਅਗਸਤ ਨੂੰ ਅਨਲਾਕ-4 ਦੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੀ ਸੀ। ਇਸ ਦਿਸ਼ਾ-ਨਿਰਦੇਸ਼ 'ਚ ਗ੍ਰਹਿ ਮੰਤਰਾਲਾ ਨੇ ਸੂਬਿਆਂ ਨੂੰ ਸਕੂਲ-ਕਾਲਜਾਂ 'ਚ 50 ਫ਼ੀਸਦੀ ਤੱਕ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੂੰ ਸੱਦਣ ਦੀ ਮਨਜ਼ੂਰੀ ਦਿੱਤੀ ਸੀ। ਉਥੇ ਹੀ ਇਹ ਵੀ ਕਿਹਾ ਗਿਆ ਸੀ ਕਿ 21 ਸਤੰਬਰ ਤੋਂ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀ ਵੀ ਆਪਣੇ ਸਕੂਲ-ਕਾਲਜ ਆਪਣੀ ਮਰਜੀ ਨਾਲ ਜਾ ਸਕਣਗੇ। ਹੁਣ ਕੇਂਦਰ ਸਰਕਾਰ ਨੇ ਸ‍ਕੂਲਾਂ ਨੂੰ ਲੈ ਕੇ ਸਟੈਂਡਰਡ ਆਪਰੇਟਿੰਗ ਪ੍ਰੋਸਿਜ਼ਰ  (SOP)  ਜਾਰੀ ਕਰ ਦਿੱਤਾ ਹੈ।

This SOP outlines various generic precautionary measures to be adopted in addition to specific measures
to be taken when schools are permitting students (for 9th to 12th class) to prevent the spread of COVID-19: Ministry of Health and Family Welfare pic.twitter.com/BzSUwTROzp

— ANI (@ANI) September 8, 2020

ਦਿਸ਼ਾ-ਨਿਰਦੇਸ਼ ਮੁਤਾਬਕ ਇਹ ਸਵੈਇੱਛੁਕ ਹੋਵੇਗਾ ਯਾਨੀ ਵਿਦਿਆਰਥੀਆਂ 'ਤੇ ਹੋਵੇਗਾ ਕਿ ਉਹ ਸਕੂਲ ਜਾਣਾ ਚਾਹੁੰਦੇ ਹਨ ਜਾਂ ਨਹੀਂ। ਇਸ ਦੌਰਾਨ ਵਿਦਿਆਰਥੀਆਂ ਵਿਚਾਲੇ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਰੱਖਣੀ ਹੋਵੇਗੀ। ਫੇਸ ਕਵਰ/ਮਾਸਕ ਵੀ ਜ਼ਰੂਰੀ ਹੋਣਗੇ। ਕੰਟੇਨਮੈਂਟ ਜ਼ੋਨ 'ਚ ਸਥਿਤ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਕੇਂਦਰੀ ਸਿਹਤ ਮੰਤਰਾਲਾ ਵੱਲੋਂ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਫਿਰ ਖੋਲ੍ਹਣ ਲਈ ਜਾਰੀ SOP 'ਚ ਕਿਹਾ ਗਿਆ ਹੈ ਕਿ ਆਨਲਾਇਨ/ਡਿਸਟੈਂਸ ਲਰਨਿੰਗ ਦੀ ਮਨਜ਼ੂਰੀ ਜਾਰੀ ਰਹੇਗੀ। ਸਕੂਲ ਵੱਧ ਤੋਂ ਵੱਧ ਆਪਣੇ 50 ਫ਼ੀਸਦੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੂੰ ਆਨਲਾਈਨ ਟੀਚਿੰਗ/ਟੇਲਿ-ਕਾਉਂਸਲਿੰਗ ਅਤੇ ਇਸ ਨਾਲ ਜੁੜੇ ਦੂਜੇ ਕੰਮਾਂ ਲਈ ਸੱਦ ਸਕਦੇ ਹਨ। 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਜੇਕਰ ਆਪਣੇ ਅਧਿਆਪਕਾਂ ਤੋਂ ਮਾਰਗਦਰਸ਼ਨ ਲੈਣ ਲਈ ਸਕੂਲ ਜਾਣਾ ਚਾਹੁਣਗੇ ਤਾਂ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਇਸਦੇ ਲਈ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਜਾਂ ਗਾਰਡੀਅਨਸ ਤੋਂ ਲਿਖਤੀ ਸਹਿਮਤੀ ਲੈਣੀ ਹੋਵੇਗੀ। 

ਵਿਦਿਆਰਥੀਆਂ ਦੇ ਕੋਲ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਮੌਜੂਦ ਰਹੇਗਾ। ਲੈਬ ਤੋਂ ਲੈ ਕੇ ਕਲਾਸੇਜ ਤੱਕ  ਦੇ ਵਿਦਿਆਰਥੀਆਂ ਦੇ ਬੈਠਣ ਦੀ ਅਜਿਹੀ ਵਿਵਸਥਾ ਕਰਨੀ ਹੋਵੇਗੀ ਕਿ ਉਨ੍ਹਾਂ ਵਿਚਾਲੇ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ। ਵਿਦਿਆਰਥੀਆਂ ਦੇ ਇਕੱਠੇ ਹੋਣ ਯਾਨੀ ਅਸੈਂਬਲੀ ਅਤੇ ਖੇਡ ਨਾਲ ਜੁਡ਼ੀਆਂ ਸਰਗਰਮੀਆਂ ਦੀ ਮਨਾਹੀ ਹੋਵੇਗੀ ਕਿਉਂਕਿ ਇਸ ਨਾਲ ਇਨਫੈਕਸ਼ਨ ਦੇ ਫੈਲਣ ਦਾ ਜ਼ੋਖਿਮ ਹੋਵੇਗਾ। ਸਕੂਲਾਂ 'ਚ ਸਟੇਟ ਹੈਲਪਲਾਈਨ ਨੰਬਰਾਂ ਤੋਂ ਇਲਾਵਾ ਸਥਾਨਕ ਸਿਹਤ ਅਧਿਕਾਰੀਆਂ ਦੇ ਨੰਬਰ ਵੀ ਡਿਸਪਲੇ ਹੋਣਗੇ ਤਾਂਕਿ ਕਿਸੇ ਐਮਰਜੰਸੀ ਦੀ ਸਥਿਤੀ 'ਚ ਉਨ੍ਹਾਂ ਨੂੰ ਸੰਪਰਕ ਕੀਤਾ ਜਾ ਸਕੇ।

  • Union Home Ministry
  • Unlock-4
  • School
  • ਕੇਂਦਰੀ ਗ੍ਰਹਿ ਮੰਤਰਾਲਾ
  • ਅਨਲਾਕ-4
  • ਸਕੂਲ

ਕੋਵਿਡ-19: ਭਾਰਤ 'ਚ ਹਲਾਤ ਖਰਾਬ, ਜਾਣੋ ਕਿਹੜੇ ਸੂਬੇ 'ਚ ਕਿੰਨੇ ਮਾਮਲੇ

NEXT STORY

Stories You May Like

  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • government schools 12th class students
    ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ
  • cbse class 12th revaluation results announced
    CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
  • school food 110 students sick kitchen sealed
    ਸਕੂਲ 'ਚ ਬਣਿਆ ਭੋਜਨ ਖਾਣ ਨਾਲ 100 ਤੋਂ ਵੱਧ ਵਿਦਿਆਰਥੀ ਬੀਮਾਰ, ਇੰਦੌਰ ਪ੍ਰਸ਼ਾਸਨ ਵਲੋਂ ਰਸੋਈ ਸੀਲ
  • 9 lakhs on the pretext of opening grocery counter
    ਕਿਸਾਨ ਹੱਟ ਕਰਿਆਨਾ ਪਰਚੂਨ ਕਾਉਂਟਰ ਖੁੱਲ੍ਹਵਾਉਣ ਦਾ ਝਾਂਸਾ ਦੇ ਕੇ 9 ਲੱਖ ਤੋਂ ਵਧੇਰੇ ਠੱਗੇ
  • moga police  special checking  law and order
    ਮੋਗਾ ਪੁਲਸ ਵੱਲੋਂ ਢਾਬਿਆਂ ’ਤੇ ਵਿਸ਼ੇਸ਼ ਚੈਕਿੰਗ, ਦਿੱਤੇ ਦਿਸ਼ਾ-ਨਿਰਦੇਸ਼
  • 9 bangladeshi residing in transit camp of central jail amritsar return home
    ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ 'ਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wedding  road accident  groom  death  police
      ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...
    • nsa ajit dowal on hormuz
      NSA ਅਜੀਤ ਡੋਭਾਲ ਨੇ ਹੋਰਮੁਜ਼ ਖੋਲ੍ਹਣ ਦੇ ਫੈਸਲੇ ਦਾ ਕੀਤਾ ਸੁਆਗਤ ! ਸ਼ਾਂਤੀ...
    • lorry crashes into bus stop in kerala three dead
      ਤੇਜ਼ ਰਫਤਾਰ ਬਣੀ 'ਕਾਲ' ! ਬੇਕਾਬੀ ਹੋ ਕੇ ਬੱਸ ਸਟਾਪ 'ਚ ਜਾ ਵੜਿਆ ਟਰੱਕ, 3...
    • businessman  threat  factory  firing police
      ਮਸ਼ਹੂਰ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਨਾ ਦਿੱਤੇ ਪੈਸੇ ਤਾਂ ਫੈਕਟਰੀ...
    • 4 ships carrying fertilizer pass through hormuz  will reach india soon
      ਖਾਦ ਲਿਆ ਰਹੇ 4 ਜਹਾਜ਼ ਹੋਰਮੁਜ਼ ਤੋਂ ਲੰਘੇ, ਜਲਦ ਪਹੁੰਚਣਗੇ ਭਾਰਤ
    • chatgpt  fake  neet question paper
      ਮੱਧ ਪ੍ਰਦੇਸ਼: ChatGPT ਨਾਲ ਜਾਅਲੀ NEET ਪ੍ਰਸ਼ਨ ਪੱਤਰ ਬਣਾ ਕੇ ਵੇਚਣ ਵਾਲਾ...
    • 30 days work pension mobile message
      ਪੈਨਸ਼ਧਾਰਕਾਂ ਲਈ ਵੱਡੀ ਖ਼ਬਰ: 30 ਦਿਨਾਂ 'ਚ ਪੂਰਾ ਕਰੋ ਇਹ ਕੰਮ ਨਹੀਂ ਤਾਂ ਰੁੱਕ...
    • shameful act in cemetery
      ਇਨਸਾਨੀਅਤ ਸ਼ਰਮਸਾਰ ! ਅੱਧੀ ਰਾਤੀਂ ਕਬਰਸਤਾਨ 'ਚ ਵੜੇ ਨੌਜਵਾਨਾਂ ਨੇ ਪੁੱਟ ਲਈ ਕਬਰ,...
    • ganga river  boat  chicken party  video viral  people  arrested
      ਗੰਗਾ ਨਦੀ 'ਚ ਕਿਸ਼ਤੀ 'ਤੇ ਚਿਕਨ ਪਾਰਟੀ ਦਾ ਵੀਡੀਓ ਵਾਇਰਲ, 5 ਗ੍ਰਿਫ਼ਤਾਰ
    • coaching center fire action mode yogi government
      ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +