Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    6:12:22 PM

  • big news regarding the punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • punjab elections notification supreme court

    ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ...

  • cm bhagwant mann at opening ceremony of the asian hockey champions trophy

    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ...

  • school  punjab legislative assembly  diljit dosanjh

    ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੀਵਾਲੀ ਤੱਕ ਆਨਲਾਈਨ ਚੱਲਣਗੀਆਂ ਕਲਾਸਾਂ ਤੇ ਪ੍ਰੀਖਿਆਵਾਂ, ਜਾਮੀਆ 'ਚ ਹੰਗਾਮੇ ਤੋਂ ਬਾਅਦ ਵੱਡਾ ਫੈਸਲਾ

NATIONAL News Punjabi(ਦੇਸ਼)

ਦੀਵਾਲੀ ਤੱਕ ਆਨਲਾਈਨ ਚੱਲਣਗੀਆਂ ਕਲਾਸਾਂ ਤੇ ਪ੍ਰੀਖਿਆਵਾਂ, ਜਾਮੀਆ 'ਚ ਹੰਗਾਮੇ ਤੋਂ ਬਾਅਦ ਵੱਡਾ ਫੈਸਲਾ

  • Edited By Inder Prajapati,
  • Updated: 27 Oct, 2026 01:12 AM
National
classes and exams to be held online until diwali
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਅਤੇ ਤਣਾਅਪੂਰਨ ਹਾਲਾਤ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੱਡੇ ਕਦਮ ਚੁੱਕੇ ਗਏ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨੇ ਦੀਵਾਲੀ ਦੀਆਂ ਛੁੱਟੀਆਂ (8 ਨਵੰਬਰ 2026) ਤੱਕ ਸਾਰੇ ਕੋਰਸਾਂ ਦੀਆਂ ਕਲਾਸਾਂ ਅਤੇ ਦੂਜੇ ਮਿਡ-ਟਰਮ ਪ੍ਰੀਖਿਆਵਾਂ ਆਨਲਾਈਨ ਮੋਡ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ। 26 ਅਕਤੂਬਰ ਨੂੰ ਵਾਈਸ ਚਾਂਸਲਰ (ਉਪ-ਕੁਲਪਤੀ) ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਸਮੀਖਿਆ ਬੈਠਕ ਵਿੱਚ ਕੈਂਪਸ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਏ ਰੱਖਣ ਲਈ ਇਹ ਨਿਰਣਾ ਲਿਆ ਗਿਆ।

ਦੂਜੇ ਪਾਸੇ, ਮੰਗਾਂ ਮੰਨੇ ਜਾਣ ਦੇ ਬਾਵਜੂਦ ਧਰਨੇ 'ਤੇ ਅੜੇ ਵਿਦਿਆਰਥੀਆਂ ਨੂੰ ਚੀਫ਼ ਪ੍ਰੋਕਟਰ ਦਫ਼ਤਰ ਵੱਲੋਂ ਅੰਤਿਮ ਨੋਟਿਸ ਜਾਰੀ ਕਰਕੇ ਨੋਰਥ ਕੈਂਪਸ ਤੁਰੰਤ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਨੋਟਿਸ ਭੂਗੋਲ ਵਿਭਾਗ ਦੇ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਰੇਹਾਨ ਖ਼ਾਨ ਅਤੇ ਉਸ ਦੇ ਸਾਥੀਆਂ ਨੂੰ ਭੇਜਿਆ ਗਿਆ ਹੈ। ਪ੍ਰਸ਼ਾਸਨ ਅਨੁਸਾਰ ਗੁਲਿਸਤਾਂ-ਏ-ਗ਼ਾਲਿਬ ਇਮਾਰਤ (ਜਿੱਥੇ ਰਾਜਨੀਤੀ ਵਿਗਿਆਨ ਅਤੇ ਅਰਥ ਸ਼ਾਸਤਰ ਵਿਭਾਗ ਹਨ) ਅਤੇ ਗ਼ਾਲਿਬ ਲੌਨ 'ਚ ਵਿਦਿਆਰਥੀਆਂ ਦਾ ਧਰਨਾ ਗ਼ੈਰ-ਕਾਨੂੰਨੀ ਹੈ, ਜਿਸ ਨਾਲ ਵਿਭਾਗੀ ਕੰਮਕਾਜ ਵਿੱਚ ਰੁਕਾਵਟ ਪੈ ਰਹੀ ਹੈ।

ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਵਿਭਾਗਾਂ ਦੇ ਤਾਲੇ ਤੋੜੇ ਗਏ ਹਨ ਅਤੇ ਯੂਨੀਵਰਸਿਟੀ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਪ੍ਰਸ਼ਾਸਨ ਅਨੁਸਾਰ ਸਵੇਰੇ ਹੀ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸਿਧਾਂਤਕ ਮਨਜ਼ੂਰੀ ਦੇ ਕੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਜ਼ਿਆਦਾਤਰ ਵਿਦਿਆਰਥੀਆਂ ਨੇ ਧਰਨਾ ਖ਼ਤਮ ਕਰ ਦਿੱਤਾ ਸੀ। ਹਾਲਾਂਕਿ, ਕੁਝ ਵਿਦਿਆਰਥੀ ਅਧਿਕਾਰੀਆਂ ਦੀ ਤਿੰਨ ਘੰਟੇ ਦੀ ਸਮਝਾਉਣ ਦੀ ਕੋਸ਼ਿਸ਼ ਦੇ ਬਾਵਜੂਦ ਧਰਨੇ 'ਤੇ ਅੜੇ ਰਹੇ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਵਿਦਿਆਰਥੀਆਂ ਨੇ ਨੋਰਥ ਕੈਂਪਸ ਅਤੇ ਧਰਨੇ ਵਾਲੀ ਜਗ੍ਹਾ ਨੂੰ ਤੁਰੰਤ ਖਾਲੀ ਨਾ ਕੀਤਾ, ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ, ਪੀ.ਐੱਚ.ਡੀ. (PhD) ਰਿਸਰਚ ਸਕਾਲਰਾਂ ਨੂੰ ਵੀ ਆਪਣੇ ਸੁਪਰਵਾਈਜ਼ਰਾਂ ਨਾਲ ਆਨਲਾਈਨ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
 

  • Online Classes
  • Jamia Millia Islamia University

ਵੱਡੀ ਖਬਰ: ਗੁਹਾਟੀ ਦੇ ਹੋਟਲ 'ਚ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ

NEXT STORY

Stories You May Like

  • estee lauder  s big bet on india  s beauty market
    ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ ਆਨਲਾਈਨ ਵਿਕਰੀ ਤੱਕ ਵਿਸਥਾਰ
  • sale and use of green firecrackers permitted in una himachal pradesh
    ਊਨਾ ਪ੍ਰਸ਼ਾਸਨ ਦਾ ਵੱਡਾ ਫੈਸਲਾ: ਦੀਵਾਲੀ 'ਤੇ ਸਿਰਫ਼ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਮਿਲੀ ਇਜਾਜ਼ਤ
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • diwali green firecrackers timings
    ਦੀਵਾਲੀ 'ਤੇ ਚਲਾਏ ਜਾਣਗੇ 'ਗ੍ਰੀਨ ਪਟਾਕੇ', ਸਮਾਂ ਕੀਤਾ ਤੈਅ, ਕਾਂਗੜਾ ਪ੍ਰਸ਼ਾਸਨ ਦਾ ਅਹਿਮ ਫੈਸਲਾ
  • money will rain in the markets from navratri to diwali  businessmen
    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ ਕਾਰੋਬਾਰੀਆਂ ਨੂੰ ਮਿਲੇਗੀ ਰਾਹਤ ਦੀ ਉਮੀਦ
  • major decision by punjab chemists association
    ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ
  • there has been a big jump in the prices of firecrackers
    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jee student
      JEE ਦੀ ਤਿਆਰੀ ਕਰ ਰਹੇ ਵਿਦਿਆਰਥੀ ਦੀ ਭੇਤਭਰੇ ਹਾਲਾਤ 'ਚ ਮੌਤ ! PG 'ਚੋਂ ਮਿਲੀ...
    • air force officer house robbed
      ਏਅਰ ਫੋਰਸ ਅਧਿਕਾਰੀ ਦੇ ਘਰ ਪੈ ਗਏ ਲੁਟੇਰੇ ! 40 ਲੱਖ ਦੇ ਗਹਿਣਿਆਂ 'ਤੇ ਹੱਥ ਕੀਤਾ...
    • big incident
      ਗੈਸਟ ਹਾਊਸ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕੁੜੀ ਦੀ ਰੋਲ਼ੀ ਪੱਤ ! SIT ਦਾ...
    • centre major statement on increasing the ethanol content in petrol
      ਪੈਟਰੋਲ 'ਚ ਈਥਾਨੋਲ ਦੀ ਮਾਤਰਾ ਵਧਾਉਣ 'ਤੇ ਕੇਂਦਰ ਦਾ ਵੱਡਾ ਬਿਆਨ
    • online payment  liquor  digital payment
      ਹੁਣ ਕੈਸ਼ ਨਹੀਂ, ਸਿਰਫ਼ ਆਨਲਾਈਨ ਪੇਮੈਂਟ ਰਾਹੀਂ ਮਿਲੇਗੀ ਸ਼ਰਾਬ ! TASMAC ਨੇ ਕੀਤਾ...
    • it department strict  taxpayers asked for details of undeclared assets abroad
      IT ਵਿਭਾਗ ਦੀ ਸਖ਼ਤੀ, ਟੈਕਸਦਾਤਿਆਂ ਕੋਲੋਂ ਵਿਦੇਸ਼ਾਂ 'ਚ ਅਣ-ਐਲਾਨੀਆਂ ਜਾਇਦਾਦਾਂ...
    • india nz work visa
      ਹਜ਼ਾਰਾਂ ਭਾਰਤੀਆਂ ਨੂੰ ਵਰਕ ਵੀਜ਼ਾ ਦੇਵੇਗਾ ਨਿਊਜ਼ੀਲੈਂਡ ! FTA ਲਾਗੂ ਹੋਣ ਮਗਰੋਂ...
    • boy  game  rope  mother  son  police
      10 ਸਾਲ ਦੇ ਮੁੰਡੇ ਨੇ ਖੇਡ-ਖੇਡ 'ਚ ਲੈ ਲਈ 7 ਸਾਲਾ ਜਵਾਕ ਦੀ ਜਾਨ, ਮਾਂ ਨੇ ਪੁੱਤ...
    • rs 44 lakh  robbery case  6 arrested
      ਦਿੱਲੀ: ਸ਼ਾਹਦਰਾ 44 ਲੱਖ ਰੁਪਏ ਦੀ ਡਕੈਤੀ ਮਾਮਲੇ 'ਚ 6 ਗ੍ਰਿਫ਼ਤਾਰ, 26 ਲੱਖ...
    • station in charge and outpost in charge suspended
      ਲਖਨਊ ਟ੍ਰਿਪਲ ਕਤਲ ਮਾਮਲੇ 'ਚ ਵੱਡੀ ਕਾਰਵਾਈ, ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +