Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:53:20 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿਰਫ਼ 20 ਰੁਪਏ ’ਚ ਸਾਫ ਹੋਵੇਗਾ 1,000 ਲੀਟਰ ਪਾਣੀ

NATIONAL News Punjabi(ਦੇਸ਼)

ਸਿਰਫ਼ 20 ਰੁਪਏ ’ਚ ਸਾਫ ਹੋਵੇਗਾ 1,000 ਲੀਟਰ ਪਾਣੀ

  • Edited By Tanu,
  • Updated: 23 Jun, 2025 11:14 AM
National
clean water iit guwahati
  • Share
    • Facebook
    • Tumblr
    • Linkedin
    • Twitter
  • Comment

ਗੁਹਾਟੀ- ਆਈ. ਆਈ. ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਇਕ ਕਮਿਊਨਿਟੀ-ਸਕੇਲ ਵਾਟਰ ਟ੍ਰੀਟਮੈਂਟ ਸਿਸਟਮ ਵਿਕਸਿਤ ਕੀਤਾ ਹੈ, ਜੋ ਰੋਜ਼ਾਨਾ 20,000 ਲੀਟਰ ਫਲੋਰਾਈਡ ਅਤੇ ਆਇਰਨ ਯੁਕਤ ਦੂਸ਼ਿਤ ਜ਼ਮੀਨ ਹੇਠਲੇ ਪਾਣੀ ਨੂੰ ਸਾਫ਼ ਕਰ ਸਕਦਾ ਹੈ। ਅਜਿਹੀ ਸਥਿਤੀ ਵਿਚ ਇਹ ਤਕਨਾਲੋਜੀ ਦੂਰ-ਦੁਰਾਡੇ ਦੇ ਪਿੰਡਾਂ ਅਤੇ ਕਸਬਿਆਂ ਨੂੰ ਘੱਟ ਕੀਮਤ ’ਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿਚ ਬਹੁਤ ਪ੍ਰਭਾਵਸ਼ਾਲੀ ਸਾਬਿਤ ਹੋ ਸਕਦੀ ਹੈ। ਇਹ ਤਕਨੀਕ ਸਿਰਫ਼ 20 ਰੁਪਏ ਦੀ ਲਾਗਤ ਨਾਲ 1,000 ਲੀਟਰ ਪਾਣੀ ਸਾਫ਼ ਕਰ ਸਕਦੀ ਹੈ। ਇੰਨਾ ਹੀ ਨਹੀਂ ਇਸ ਨੂੰ ਚਲਾਉਣ ਲਈ ਬਹੁਤ ਘੱਟ ਨਿਗਰਾਨੀ ਦੀ ਲੋੜ ਹੁੰਦੀ ਹੈ ਅਤੇ ਇਹ ਲਗਭਗ 15 ਸਾਲ ਚੱਲ ਸਕਦਾ ਹੈ। ਹਾਲਾਂਕਿ ਇਸ ਲਈ ਹਰ 6 ਮਹੀਨਿਆਂ ਵਿਚ ਇਲੈਕਟ੍ਰੋਡ ਬਦਲਣ ਦੀ ਲੋੜ ਹੁੰਦੀ ਹੈ ਅਤੇ ਸਮੇਂ ਸਿਰ ਬਦਲੀ ਨੂੰ ਯਕੀਨੀ ਬਣਾਉਣ ਲਈ ਇਕ ਸੁਰੱਖਿਆ ਚਿਤਾਵਨੀ ਪ੍ਰਣਾਲੀ ਵੀ ਇਸ ਨਾਲ ਜੋੜੀ ਗਈ ਹੈ।

ਕਿਵੇਂ ਕੰਮ ਕਰਦੀ ਹੈ ਇਹ ਤਕਨੀਕ

‘ਡਾਊਨ ਟੂ ਅਰਥ’ ਪੋਰਟਲ ਦੀ ਜਾਣਕਾਰੀ ਅਨੁਸਾਰ ਆਈ. ਆਈ. ਟੀ. ਗੁਹਾਟੀ ਵਿਚ ਵਿਕਸਿਤ ਇਹ ਤਕਨਾਲੋਜੀ 4 ਮੁੱਖ ਪੜਾਵਾਂ ਵਿਚ ਪਾਣੀ ਨੂੰ ਸਾਫ ਕਰਦੀ ਹੈ। ਪਹਿਲੇ ਪੜਾਅ ਵਿਚ ਵਿਸ਼ੇਸ਼ ਉਪਕਰਣਾਂ ਦੀ ਮਦਦ ਨਾਲ ਪਾਣੀ ਵਿਚ ਆਕਸੀਜਨ ਮਿਲਾਈ ਜਾਂਦੀ ਹੈ ਤਾਂ ਜੋ ਪਾਣੀ ’ਚ ਘੁਲਿਆ ਹੋਇਆ ਆਇਰਨ ਕੱਢਿਆ ਜਾ ਸਕੇ। ਇਸ ਪੜਾਅ ਨੂੰ ਏਰੇਸ਼ਨ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਇਲੈਕਟ੍ਰੋਕੋਏਗੂਲੇਸ਼ਨ ਦਾ ਪੜਾਅ ਆਉਂਦਾ ਹੈ, ਜਿਸ ਵਿਚ ਇਕ ਹਲਕਾ ਬਿਜਲੀ ਦਾ ਕਰੰਟ ਇਕ ਐਲੂਮੀਨੀਅਮ ਇਲੈਕਟ੍ਰੋਡ ਰਾਹੀਂ ਭੇਜਿਆ ਜਾਂਦਾ ਹੈ, ਜਿਸ ਕਾਰਨ ਪਾਣੀ ਵਿਚ ਮੌਜੂਦ ਦੂਸ਼ਿਤ ਤੱਤ ਆਕਰਸ਼ਿਤ ਹੋ ਕੇ ਉਸ ਨਾਲ ਜੁੜ ਜਾਂਦੇ ਹਨ। ਇਸ ਤੋਂ ਬਾਅਦ ਫਲੋਕੁਲੇਸ਼ਨ ਅਤੇ ਸੈਟਲ ਹੋਣ ਦੀ ਵਾਰੀ ਆਉਂਦੀ ਹੈ। ਇਸ ਪ੍ਰਕਿਰਿਆ ਦੌਰਾਨ ਇਸ ਨਾਲ ਜੁੜੇ ਕਣ ਵੱਡੇ ਗੁੱਛਿਆਂ ਵਿਚ ਬਦਲ ਜਾਂਦੇ ਹਨ ਅਤੇ ਫਲੋਕੁਲੇਸ਼ਨ ਚੈਂਬਰ ਵਿਚ ਬੈਠ ਜਾਂਦੇ ਹਨ। ਫਿਰ ਪਾਣੀ ਨੂੰ ਅੰਤ ਵਿਚ ਕੋਲੇ, ਰੇਤ ਅਤੇ ਬੱਜਰੀ ਦੀਆਂ ਕਈ ਪਰਤਾਂ ਵਾਲੇ ਇਕ ਫਿਲਟਰ ਵਿਚੋਂ ਲੰਘਾਇਆ ਜਾਂਦਾ ਹੈ, ਜੋ ਬਾਕੀ ਬਚੀਆਂ ਅਸ਼ੁੱਧੀਆਂ ਨੂੰ ਵੀ ਹਟਾ ਦਿੰਦਾ ਹੈ।

ਫਲੋਰਾਈਡ ਨੂੰ ਪਾਣੀ ’ਚੋਂ ਵੱਖ ਕਰਨਾ ਆਸਾਨ

ਰਿਪੋਰਟ ਅਨੁਸਾਰ ਫਲੋਰਾਈਡ ਇਕ ਖਣਿਜ ਹੈ, ਜੋ ਆਮ ਤੌਰ ’ਤੇ ਟੁੱਥਪੇਸਟ, ਕੀਟਨਾਸ਼ਕਾਂ, ਖਾਦਾਂ ਅਤੇ ਕੁਝ ਉਦਯੋਗਿਕ ਪ੍ਰਕਿਰਿਆਵਾਂ ਵਿਚ ਵਰਤਿਆ ਜਾਂਦਾ ਹੈ। ਇਹ ਕੁਦਰਤੀ ਤੌਰ ’ਤੇ ਜਾਂ ਖੇਤੀਬਾੜੀ ਅਤੇ ਉਦਯੋਗ ਵਰਗੀਆਂ ਮਨੁੱਖੀ ਗਤੀਵਿਧੀਆਂ ਦੇ ਕਾਰਨ ਜ਼ਮੀਨ ਹੇਠਲੇ ਪਾਣੀ ਵਿਚ ਘੁਲ ਸਕਦਾ ਹੈ। ਜ਼ਿਆਦਾ ਫਲੋਰਾਈਡ ਵਾਲਾ ਪਾਣੀ ਪੀਣ ਨਾਲ ਸਕੈਲੇਟਲ ਫਲੋਰੋਸਿਸ ਨਾਂ ਦੀ ਗੰਭੀਰ ਬੀਮਾਰੀ ਹੋ ਸਕਦੀ ਹੈ। ਇਸ ਬੀਮਾਰੀ ਵਿਚ ਹੱਡੀਆਂ ਸਖ਼ਤ ਹੋ ਜਾਂਦੀਆਂ ਹਨ ਅਤੇ ਜੋੜਾਂ ’ਚ ਸਖ਼ਤੀ ਵਧ ਜਾਂਦੀ ਹੈ ਅਤੇ ਦਰਦ ਹੋਣ ਲੱਗਦਾ ਹੈ।

ਇਹ ਸਮੱਸਿਆ ਭਾਰਤ ਦੇ ਕਈ ਸੂਬਿਆਂ ਜਿਵੇਂ ਕਿ ਰਾਜਸਥਾਨ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਹਰਿਆਣਾ ਅਤੇ ਗੁਜਰਾਤ ਵਿਚ ਗੰਭੀਰ ਹੈ। ਇਸ ਤਕਨਾਲੋਜੀ ਨੂੰ ਕਾਕਾਟੀ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਵਲੋਂ ਅਸਾਮ ਦੇ ਚਾਂਗਸਾਰੀ ਇਲਾਕੇ ’ਚ ਪਬਲਿਕ ਹੈਲਥ ਇੰਜੀਨੀਅਰਿੰਗ ਵਿਭਾਗ ਦੀ ਮਦਦ ਨਾਲ ਪਾਇਲਟ ਪ੍ਰਾਜੈਕਟ ਵਜੋਂ ਸਥਾਪਿਤ ਕੀਤਾ ਗਿਆ ਹੈ, ਜਿਥੇ ਇਸ ਦਾ ਲਗਾਤਾਰ 12 ਹਫ਼ਤਿਆਂ ਤਕ ਸਫਲਤਾਪੂਰਵਕ ਟੈਸਟ ਕੀਤਾ ਗਿਆ। ਇਸ ਸਮੇਂ ਦੌਰਾਨ ਬਿਹਤਰ ਨਤੀਜੇ ਦੇਖੇ ਗਏ। ਟੈਸਟ ਵਿਚ ਇਹ ਸਿਸਟਮ ਪਾਣੀ ਵਿਚੋਂ 94 ਫੀਸਦੀ ਆਇਰਨ ਅਤੇ 89 ਫੀਸਦੀ ਫਲੋਰਾਈਡ ਨੂੰ ਹਟਾਉਣ ਵਿਚ ਸਫਲ ਰਿਹਾ, ਜਿਸ ਨਾਲ ਪਾਣੀ ਭਾਰਤੀ ਮਿਆਰਾਂ ਅਨੁਸਾਰ ਸੁਰੱਖਿਅਤ ਹੋ ਗਿਆ।
 

  • water
  • clean
  • water treatment system
  • IIT Guwahati
  • ਦੂਸ਼ਿਤ ਪਾਣੀ
  • ਸਾਫ਼
  • ਵਾਟਰ ਟ੍ਰੀਟਮੈਂਟ ਸਿਸਟਮ
  • ਆਈਆਈਟੀ ਗੁਹਾਟੀ

ਚੱਲਦੀ ਕਾਰ ’ਚ ਸਨਰੂਫ ਅਤੇ ਖਿੜਕੀ ’ਚੋਂ ਬਾਹਰ ਨਿਕਲ ਕੇ ਜਾਮ ਛਲਕਾਉਂਦੇ ਨਜ਼ਰ ਆਏ ਸੈਲਾਨੀ

NEXT STORY

Stories You May Like

  • water bottle worth  20 sold for  50  court imposes heavy fine
    20 ਰੁਪਏ ਵਾਲੀ ਪਾਣੀ ਦੀ ਬੋਤਲ 50 ਵਿਚ ਵੇਚੀ, ਕੋਰਟ ਨੇ ਠੋਕਿਆ ਭਾਰੀ ਜੁਰਮਾਨਾ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • girl fell 20 foot deep drain rescue operation
    20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +