ਲਖਨਊ (ਏਜੰਸੀ)- ਲਖਨਊ ਜ਼ਿਲ੍ਹਾ ਮੈਜਿਸਟ੍ਰੇਟ ਵਿਸਾਖ ਜੀ ਆਈਅਰ ਨੇ ਭਾਰੀ ਮੀਂਹ ਅਤੇ ਮੌਸਮ ਖਰਾਬ ਹੋਣ ਕਾਰਨ ਵੀਰਵਾਰ ਨੂੰ ਲਖਨਊ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ (ਕਲਾਸ 1 ਤੋਂ 12 ਤੱਕ) ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਸਰਕਾਰੀ, ਸਰਕਾਰੀ-ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਬੋਰਡਾਂ 'ਤੇ ਲਾਗੂ ਹੋਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ ; ਲੁਧਿਆਣਾ 'ਚ ਮਸ਼ਹੂਰ ਗਾਇਕਾ ਦੀ ਮੌਤ, ਇਸ ਹਾਲ 'ਚ ਮਿਲੀ ਲਾਸ਼
ਪਿਛਲੇ ਦਿਨੀਂ, 8 ਅਗਸਤ ਨੂੰ ਵੀ ਲਖਨਊ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਪਾਣੀ ਭਰਨ ਕਾਰਨ ਪ੍ਰਾਇਮਰੀ ਤੋਂ ਕਲਾਸ 8 ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਇੱਕ ਦਿਨ ਲਈ ਬੰਦ ਕੀਤੇ ਗਏ ਸਨ। ਉਸ ਸਮੇਂ ਵੀ ਮੌਸਮ ਵਿਭਾਗ ਨੇ ਵਧੇਰੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਖਿਲਾਫ ਟ੍ਰੈਫ਼ਿਕ ਪੁਲਸ ਦੀ ਵੱਡੀ ਕਾਰਵਾਈ, Impound ਕਰ ਲਈ ਕਾਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਕਿ ਪਿਛਲੇ ਕੁਝ ਘੰਟਿਆਂ ਤੋਂ ਲਗਾਤਾਰ ਮੀਂਹ ਹੋ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਹੋਰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਸਿਰਫ 25 ਮਿੰਟ ਤੇ ਪਾਕਿ ਦੀ ਗੇਮ ਓਵਰ, KBC 'ਚ 'ਆਪ੍ਰੇਸ਼ਨ ਸਿੰਦੂਰ' ਦੇ ਪੱਤੇ ਖੋਲ੍ਹਣਗੀਆਂ 3 ਮਹਿਲਾ ਕਮਾਂਡਰ
ਇਸ ਲਈ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਬੱਚਿਆਂ ਨੂੰ ਮੀਂਹ ਤੇ ਪਾਣੀ ਭਰਨ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ: ਸਾਰਿਆਂ ਦੀ ਪਸੰਦੀਦਾ 'ਅਨੁਪਮਾ' 'ਤੇ ਲੱਗਾ ਬੀਫ ਖਾਣ ਦਾ ਦੋਸ਼, ਜਵਾਬ 'ਚ ਅਦਾਕਾਰਾ ਨੇ ਬੋਲੀ- ਮੈਨੂੰ ਮਾਣ ਹੈ ਕਿ ਮੈਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਸਮੇਤ 10 ਸੂਬਿਆਂ 'ਚ 14-15-16-17-18 ਤੱਕ ਹੋਵੇਗੀ ਭਾਰੀ ਬਾਰਿਸ਼, ਸਾਰੇ ਸਕੂਲ ਬੰਦ, IMD ਦਾ ਅਲਰਟ
NEXT STORY