Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:19:53 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈਡੀ ਰਿਮਾਂਡ

NATIONAL News Punjabi(ਦੇਸ਼)

CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈਡੀ ਰਿਮਾਂਡ

  • Edited By Tanu,
  • Updated: 28 Mar, 2024 06:29 PM
New Delhi
cm kejriwal did not get relief ed remand extended till april 1
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  ਦਿੱਲੀ ਦੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈਡੀ ਦੀ ਟੀਮ ਵੀਰਵਾਰ ਯਾਨੀ ਕਿ ਅੱਜ ਰਾਊਜ ਐਵੇਨਿਊ ਕੋਰਟ ਪਹੁੰਚੀ। ਈਡੀ ਅਤੇ ਕੇਜਰੀਵਾਲ ਵਲੋਂ ਦਲੀਲਾਂ ਸੁਣੀਆਂ ਗਈਆਂ, ਜਿਸ ਮਗਰੋਂ ਅਦਾਲਤ ਨੇ ਕੇਜਰੀਵਾਲ ਦੀ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ 1 ਅਪ੍ਰੈਲ ਨੂੰ ਸਵੇਰੇ 11 ਵਜੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਈਡੀ ਨੇ ਕੇਜਰੀਵਾਲ ਨੂੰ ਕੋਰਟ ਵਿਚ ਪੇਸ਼ ਕਰ ਕੇ 7 ਦਿਨ ਦੀ ਰਿਮਾਂਡ ਮੰਗੀ ਸੀ। 

ਇਹ ਵੀ ਪੜ੍ਹੋ- ਕੇਜਰੀਵਾਲ ਨੂੰ CM ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਤੋਂ ਹਾਈ ਕੋਰਟ ਦਾ ਇਨਕਾਰ, ਜਾਣੋ ਕੀ ਕਿਹਾ

ਓਧਰ ਕੇਜਰੀਵਾਲ ਨੇ ਕੋਰਟ ਸਾਹਮਣੇ ਆਪਣੀ ਗ੍ਰਿਫ਼ਤਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਸ ਦੋ ਸਾਲ ਪਹਿਲਾਂ ਤੋਂ ਚੱਲ ਰਿਹਾ ਹੈ। ਅਗਸਤ 2022 ਨੂੰ ਸੀ. ਬੀ. ਆਈ. ਦਾ ਕੇਸ ਫਾਈਲ ਹੋਇਆ ਸੀ। ਮੈਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਜਦਕਿ ਕਿਸੇ ਵੀ ਅਦਾਲਤ ਨੇ ਮੈਨੂੰ ਦੋਸ਼ੀ ਨਹੀਂ ਮੰਨਿਆ ਹੈ। ਈਡੀ ਦੀ ਮੰਸ਼ਾ ਮੈਨੂੰ ਗ੍ਰਿਫ਼ਤਾਰ ਕਰਨ ਦੀ ਸੀ। ਕੇਜਰੀਵਾਲ ਨੇ ਅੱਗੇ ਕਿਹਾ ਕਿ ਈਡੀ ਇਸ ਮਾਮਲੇ ਵਿਚ ਗੁੰਮਰਾਹ ਕਰ ਰਹੀ ਹੈ। ਆਪਣੀ ਦਲੀਲ ਵਿਚ ਕੇਜਰੀਵਾਲ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ 'ਚ 4 ਗਵਾਹਾਂ ਨੇ ਮੇਰਾ ਨਾਂ ਲਿਆ ਹੈ। ਕੀ ਕਿਸੇ  ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ 4 ਬਿਆਨ ਕਾਫੀ ਹਨ। ਜਿਨ੍ਹਾਂ ਲੋਕਾਂ ਨੇ ਮੇਰੇ ਪੱਖ 'ਚ ਬਿਆਨ ਦਿੱਤਾ ਸੀ ਉਨ੍ਹਾਂ ਦੇ ਬਿਆਨ ਮੇਰੇ ਵਿਰੋਧ 'ਚ ਦਿਵਾਏ ਗਏ ਹਨ। ਇਹ ਆਮ ਆਦਮੀ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਸੰਦੀਪ ਪਾਠਕ ਦਾ ਵੱਡਾ ਦਾਅਵਾ; ਸਾਡੇ ਵਿਧਾਇਕਾਂ ਨੂੰ ਫੋਨ ਕਰ BJP ਕਹਿ ਰਹੀ, 'ਜੋ ਚਾਹੀਦੈ, ਮਿਲ ਜਾਵੇਗਾ ਨਹੀ ਤਾਂ....'

ਕੇਜਰੀਵਾਲ ਨੇ ਦੋਸ਼ ਲਾਇਆ ਕਿ ਸ਼ਰਥ ਚੰਦਰ ਰੈੱਡੀ ਨੇ ਭਾਜਪਾ ਨੂੰ 55 ਕਰੋੜ ਰੁਪਏ ਦਾ ਚੰਦਾ ਦਿੱਤਾ। ਮਨੀ ਲਾਂਡਰਿੰਗ ਸਥਾਪਤ ਹੋ ਗਿਆ ਤਾਂ ਰੈੱਡੀ ਨੇ ਜ਼ਮਾਨਤ ਮਿਲਣ ਦੇ ਤੁਰੰਤ ਬਾਅਦ ਭਾਜਪਾ ਨੂੰ 55 ਕਰੋੜ ਰੁਪਏ ਦਿੱਤੇ। ਅਸੀਂ ਰਿਮਾਂਡ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਦੱਸਣਯੋਗ ਹੈ ਕਿ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿਚ ਅਦਾਲਤ ਨੇ 28 ਮਾਰਚ ਤੱਕ ਹਿਰਾਸਤ 'ਚ ਭੇਜ ਦਿੱਤਾ ਸੀ। ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਲੋੜ ਪੈਣ 'ਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Arvind Kejriwal
  • ED
  • remand
  • Liquor Policy Case
  • ਅਰਵਿੰਦ ਕੇਜਰੀਵਾਲ
  • ਈਡੀ
  • ਰਿਮਾਂਡ
  • ਸ਼ਰਾਬ ਨੀਤੀ ਕੇਸ

CM ਕੇਜਰੀਵਾਲ ਨੇ ਭਗਵੰਤ ਮਾਨ ਨੂੰ ਧੀ ਦੇ ਜਨਮ ਦੀ ਕੋਰਟ 'ਚ ਦਿੱਤੀ ਵਧਾਈ

NEXT STORY

Stories You May Like

  • former cm vijayan  kerala high court  relief
    ਸਾਬਕਾ CM ਵਿਜਯਨ ਨੂੰ ਕੇਰਲ ਹਾਈ ਕੋਰਟ ਤੋਂ ਰਾਹਤ, FIR ਦਰਜ ਕਰਨ ਦੇ ਹੁਕਮ ’ਤੇ ਰੋਕ
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • jail  prisoner  escape  cm vijay  dsp  suspended
    ਜੇਲ੍ਹ 'ਚੋਂ ਭੱਜੇ ਕੈਦੀਆਂ ਦੇ ਮਾਮਲੇ 'ਚ ਵੱਡੀ ਕਾਰਵਾਈ ! CM ਵਿਜੇ ਨੇ DSP ਨੂੰ ਕੀਤਾ ਸਸਪੈਂਡ
  • president congratulates para athletes
    ਰਾਸ਼ਟਰਪਤੀ ਨੇ ਪੈਰਾ ਖਿਡਾਰੀਆਂ ਨੂੰ ਦਿੱਤੀ ਵਧਾਈ
  • kerala  cm housing  snakes
    ਕੇਰਲਮ ਦੇ CM ਵੀ. ਡੀ. ਸਤੀਸ਼ਨ ਦੀ ਰਿਹਾਇਸ਼ ’ਚੋਂ ਫੜਿਆ ਸੱਪ
  • deputy cm eknath shinde strongly condemning opened fire on tiger shroff
    'ਟਾਈਗਰ ਸ਼੍ਰੌਫ 'ਤੇ ਫਾਇਰਿੰਗ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਭਾਸ਼ਾ 'ਚ ਮਿਲੇਗਾ ਜਵਾਬ': ਡਿਪਟੀ CM ਏਕਨਾਥ ਸ਼ਿੰਦੇ
  • yamuna cleaning campaign  cm  rekha gupta
    ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
  • remand ends for wife and accomplice of ashwani  the killer of jhota
    ਝੋਟਾ ਦੇ ਕਾਤਲ ਅਸ਼ਵਨੀ ਦੀ ਪਤਨੀ ਤੇ ਸਾਥੀ ਦਾ ਰਿਮਾਂਡ ਖ਼ਤਮ, CBI ਮੰਗ ਸਕਦੀ ਹੈ ਹੋਰ ਰਿਮਾਂਡ (ਵੀਡੀਓ)
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • 3 secrateries retired
      ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
    • khap panchayat takes a strict stance on live in relationships
      ਲਿਵ-ਇਨ 'ਤੇ ਖ਼ਾਪ ਪੰਚਾਇਤ ਸਖ਼ਤ! ਲਵ ਮੈਰਿਜ 'ਚ ਵੀ ਮਾਪਿਆਂ ਦੀ ਮਨਜ਼ੂਰੀ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +