Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    12:17:26 PM

  • debit card gives you free insurance worth lakhs  way to claim

    Debit Card ਤੋਂ ਮਿਲਦਾ ਹੈ ਲੱਖਾਂ ਦਾ ਮੁਫ਼ਤ ਬੀਮਾ!...

  • thief flees with cash from chhabra general store in jalandhar

    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ...

  • sukhpal khaira statement about rs 10 lakh health insurance scheme

    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ...

  • your favorite biscuits oil and soap are about to become expensive

    ਤੁਹਾਡੇ ਮਨਪਸੰਦ ਬਿਸਕੁਟ, ਤੇਲ ਅਤੇ ਸਾਬਣ ਹੋਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦੀ ਤਿਹਾੜ ਜੇਲ੍ਹ 'ਚ ਬੇਚੈਨੀ ਭਰੀ ਲੰਘੀ ਰਾਤ; ਸ਼ੂਗਰ ਦਾ ਪੱਧਰ ਡਿੱਗਿਆ, 6 ਲੋਕਾਂ ਨੂੰ ਮਿਲਣ ਦੀ ਮੰਗੀ ਇਜਾਜ਼ਤ

NATIONAL News Punjabi(ਦੇਸ਼)

ਕੇਜਰੀਵਾਲ ਦੀ ਤਿਹਾੜ ਜੇਲ੍ਹ 'ਚ ਬੇਚੈਨੀ ਭਰੀ ਲੰਘੀ ਰਾਤ; ਸ਼ੂਗਰ ਦਾ ਪੱਧਰ ਡਿੱਗਿਆ, 6 ਲੋਕਾਂ ਨੂੰ ਮਿਲਣ ਦੀ ਮੰਗੀ ਇਜਾਜ਼ਤ

  • Edited By Tanu,
  • Updated: 02 Apr, 2024 05:07 PM
New Delhi
cm kejriwal spends restless night in tihar jail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ 'ਚ ਬੇਚੈਨੀ ਭਰੀ ਰਾਤ ਲੰਘੀ। ਉਨ੍ਹਾਂ ਨੂੰ 14 ਫੁੱਟ ਲੰਬੀ ਅਤੇ 8 ਫੁੱਟ ਚੌੜੀ ਕੋਠੜੀ 'ਚ ਸੈਰ ਕਰਦੇ ਦੇਖਿਆ ਗਿਆ ਅਤੇ ਉਹ ਕੁਝ ਦੇਰ ਲਈ ਸੁੱਤੇ। ਜੇਲ੍ਹ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਸੋਮਵਾਰ ਨੂੰ ਰਾਊਜ਼ ਐਵੇਨਿਊ ਕੋਰਟ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਕੇਜਰੀਵਾਲ ਨੂੰ ਸੋਮਵਾਰ ਸ਼ਾਮ 4 ਵਜੇ ਤਿਹਾੜ ਜੇਲ੍ਹ ਲਿਆਂਦਾ ਗਿਆ ਅਤੇ ਪਹਿਲਾਂ ਡਾਕਟਰੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸੈੱਲ ਵਿਚ ਭੇਜ ਦਿੱਤਾ ਗਿਆ, ਜਿੱਥੇ ਉਹ ਇਕੱਲੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਦਾ ਬਲੱਡ ਸ਼ੂਗਰ ਦਾ ਪੱਧਰ 50 ਮਿਲੀਗ੍ਰਾਮ/ਡੀ.ਐਲ. ਤੋਂ ਘੱਟ ਸੀ ਅਤੇ ਡਾਕਟਰਾਂ ਦੀ ਸਲਾਹ 'ਤੇ ਦਵਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- 'ਆਪ' ਨੇਤਾ ਆਤਿਸ਼ੀ ਦਾ ਵੱਡਾ ਖ਼ੁਲਾਸਾ, ਮੈਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ

ਕੇਜਰੀਵਾਲ ਜੇਲ੍ਹ ਜਾਣ ਵਾਲੇ ਭਾਰਤ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਜੇਲ੍ਹ ਨੰਬਰ-2 ਵਿਚ ਰੱਖਿਆ ਗਿਆ ਹੈ। ਇਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਅਤੇ ਬੱਚੇ ਮੰਗਲਵਾਰ ਨੂੰ ਉਨ੍ਹਾਂ ਨੂੰ ਮਿਲ ਸਕਦੇ ਹਨ। ਇਕ ਸੂਤਰ ਨੇ ਮੰਗਲਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਦੁਪਹਿਰ ਨੂੰ ਚਾਹ ਅਤੇ ਰਾਤ ਨੂੰ ਘਰ ਦਾ ਬਣਿਆ ਖਾਣਾ ਪਰੋਸਿਆ ਗਿਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੂੰ ਇਕ ਗੱਦਾ, ਕੰਬਲ ਅਤੇ ਦੋ ਸਿਰਹਾਣੇ ਦਿੱਤੇ ਗਏ ਹਨ। ਸੂਤਰ ਨੇ ਦੱਸਿਆ ਕਿ ਉਹ ਸੀਮੈਂਟ ਦੇ ਬਣੇ ਬੈਚ 'ਤੇ ਕੁਝ ਦੇਰ ਲਈ ਸੁੱਤੇ ਅਤੇ ਦੇਰ ਰਾਤ ਉਨ੍ਹਾਂ ਨੂੰ ਆਪਣੇ ਕਮਰੇ 'ਚ ਸੈਰ ਕਰਦੇ ਦੇਖਿਆ ਗਿਆ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਵੀ ਕੇਜਰੀਵਾਲ ਦਾ ਬਲੱਡ ਸ਼ੂਗਰ ਦਾ ਪੱਧਰ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਨੂੰ ਦੁਪਹਿਰ ਅਤੇ ਰਾਤ ਦੇ ਸਮੇਂ ਘਰ ਦਾ ਬਣਿਆ ਭੋਜਨ ਖਾਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਤੱਕ ਉਨ੍ਹਾਂ ਦਾ ਬਲੱਡ ਸ਼ੂਗਰ ਦਾ ਪੱਧਰ ਆਮ ਨਹੀਂ ਹੋ ਜਾਂਦਾ।

ਇਹ ਵੀ ਪੜ੍ਹੋ-  ਆਬਕਾਰੀ ਨੀਤੀ ਮਾਮਲਾ: 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਰਹਿਣਗੇ ਕੇਜਰੀਵਾਲ

ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਨੇ ਸਵੇਰੇ ਆਪਣੀ ਕੋਠੜੀ ਵਿਚ ਮੈਡੀਟੇਸ਼ਨ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹ ਅਤੇ ਦੋ ਬਿਸਕੁਟ ਦਿੱਤੇ ਗਏ। ਤਿਹਾੜ ਜੇਲ੍ਹ ਦੇ ਦੋ ਸੁਰੱਖਿਆ ਕਾਮੇ ਅਤੇ ਇਕ ਜੇਲ੍ਹ ਵਾਰਡਰ ਨੂੰ ਕੋਠੜੀ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਸੀ. ਸੀ. ਟੀ. ਵੀ ਕੈਮਰਿਆਂ ਰਾਹੀਂ ਉਨ੍ਹਾਂ 'ਤੇ ਨਜ਼ਰ ਰੱਖ ਰਹੇ ਹਨ ਜਦੋਂ ਕਿ ਕੋਠੜੀ ਨੇੜੇ ਰੈਪਿਡ ਰਿਸਪਾਂਸ ਟੀਮ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਜਿਹੜੀਆਂ ਕਿਤਾਬਾਂ ਦੀ ਮੰਗ ਕੀਤੀ ਸੀ, ਉਹ ਉਨ੍ਹਾਂ ਨੂੰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ 'ਰਾਮਾਇਣ', 'ਮਹਾਭਾਰਤ' ਅਤੇ 'ਪ੍ਰਧਾਨ ਮੰਤਰੀ ਕਿਵੇਂ ਫੈਸਲਾ ਲੈਂਦੇ ਹਨ' ਲਈ ਬੇਨਤੀ ਕੀਤੀ ਸੀ। ਕੇਜਰੀਵਾਲ ਨੇ ਧਾਰਮਿਕ ਲਾਕੇਟ ਪਾਇਆ ਹੋਇਆ ਸੀ ਅਤੇ ਉਨ੍ਹਾਂ ਨੂੰ ਇਸ ਨੂੰ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਹੈ। ਨਿਯਮਾਂ ਮੁਤਾਬਕ ਕੇਜਰੀਵਾਲ ਨੇ 6 ਲੋਕਾਂ ਦੀ ਸੂਚੀ ਦਿੱਤੀ ਹੈ, ਜਿਨ੍ਹਾਂ ਨੂੰ ਉਹ ਮਿਲਣਾ ਚਾਹੁੰਦੇ ਹਨ। ਇਸ ਸੂਚੀ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਉਨ੍ਹਾਂ ਦੇ ਪੁੱਤਰ ਅਤੇ ਧੀ, ਉਨ੍ਹਾਂ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਅਤੇ ‘ਆਪ’ ਦੇ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਸ਼ਾਮਲ ਹਨ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜਿਆ, ਤਿਹਾੜ ਜੇਲ੍ਹ ਨੰਬਰ-2 'ਚ ਰੱਖਿਆ ਜਾਵੇਗਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Arvind Kejriwal
  • Excise policy case
  • Tihar jail
  • blood sugar
  • restless night
  • ਅਰਵਿੰਦ ਕੇਜਰੀਵਾਲ
  • ਆਬਕਾਰੀ ਨੀਤੀ ਮਾਮਲਾ
  • ਤਿਹਾੜ ਜੇਲ੍ਹ
  • ਬਲੱਡ ਸ਼ੂਗਰ

ਭਾਰਤ 'ਚ ਚੋਣਾਂ ਤੋਂ ਬਾਅਦ ਸੁਧਰ ਸਕਦੇ ਹਨ ਭਾਰਤ-ਪਾਕਿ ਸਬੰਧ : ਰੱਖਿਆ ਮੰਤਰੀ ਆਸਿਫ਼

NEXT STORY

Stories You May Like

  • arvind kejriwal sheesh mahal delhi government progress report
    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ ਸਰਕਾਰ ਸਖ਼ਤ: PWD ਤੋਂ ਮੰਗੀ ਹੁਣ ਤੱਕ ਦੀ ਰਿਪੋਰਟ
  • rajpal yadav work after being released from tihar jail
    ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਕੰਮ ਦੀ ਭਾਲ 'ਚ ਰਾਜਪਾਲ ਯਾਦਵ; ਬਾਲੀਵੁੱਡ ਅੱਗੇ ਲਗਾਈ ਗੁਹਾਰ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • sugarcane trolley overturns in the middle of the national highway
    ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇਅ ਵਿਚਕਾਰ ਪਲਟੀ
  • imran khan  s lawyer allowed to meet him in jail
    ਸੁਪਰੀਮ ਕੋਰਟ ਨੇ ਇਮਰਾਨ ਖਾਨ ਨਾਲ ਜੇਲ੍ਹ 'ਚ ਮੁਲਾਕਾਤ ਦੀ ਦਿੱਤੀ ਇਜਾਜ਼ਤ
  • class 12 student hits 6 people with car
    UP: ਫੇਅਰਵੈੱਲ ਪਾਰਟੀ ਤੋਂ ਪਰਤ ਰਹੇ 12ਵੀਂ ਦੇ ਵਿਦਿਆਰਥੀ ਨੇ 6 ਲੋਕਾਂ ਨੂੰ ਕਾਰ ਨਾਲ ਦਰੜਿਆ
  • rajpal yadav came out of tihar jail
    ਰਾਜਪਾਲ ਯਾਦਵ ਨੂੰ ਮਿਲੀ ਵੱਡੀ ਰਾਹਤ! 12 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਆਏ ਬਾਹਰ
  • rajpal yadav surrenders as delhi high court
    ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ ਰਾਤਾਂ
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ...
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • sukhpal khaira statement about rs 10 lakh health insurance scheme
    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
Trending
Ek Nazar
filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • prasar bharati  job  apply  candidate
      ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
    • big news for central government employees and pensioners
      ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਦਿੱਤੀ ਖੁਸ਼ਖਬਰੀ,...
    • the doors of fortune will open for these 5 zodiac signs in march
      ਮਾਰਚ 'ਚ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ,  ਨੋਟਾਂ ਦਾ...
    • himachal pradesh increases entry fee
      ਹੁਣ ਪਹਾੜਾਂ ਦੀ ਸੈਰ ਪਵੇਗੀ ਮਹਿੰਗੀ; ਹਿਮਾਚਲ ਸਰਕਾਰ ਨੇ ਵਧਾਈ ਐਂਟਰੀ ਫੀਸ, ਜਾਣੋ...
    • zodiac signs
      6 ਗ੍ਰਹਿਆਂ ਦਾ ਮਹਾ-ਸੰਯੋਗ, ਫਰਵਰੀ ਦੇ ਅਖੀਰ 'ਚ 3 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ
    • uzbekistan cough syrup case
      ਉਜ਼ਬੇਕਿਸਤਾਨ ਕਫ਼ ਸਿਰਪ ਕਾਂਡ: ਸੁਪਰੀਮ ਕੋਰਟ ਨੇ ਫਾਰਮਾ ਕੰਪਨੀ ਨੂੰ ਪਾਈ ਝਾੜ
    • meghalaya mp dies while playing football
      ਖੇਡ ਦੇ ਮੈਦਾਨ 'ਚ ਵਿਛੇ ਸੱਥਰ: ਫੁੱਟਬਾਲ ਖੇਡਦੇ ਸਮੇਂ ਮੇਘਾਲਿਆ ਦੇ ਸੰਸਦ ਮੈਂਬਰ...
    • heavy rain alert
      20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...
    • devotees visiting vaishno devi beware videotaping
      ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...
    • rahul gandhi and 25 mps threats to kill by raj singh amera arrested
      ਰਾਹੁਲ ਗਾਂਧੀ ਅਤੇ 25 ਕਾਂਗਰਸ ਸੰਸਦ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +