Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    9:28:28 AM

  • earthquake strikes china early in the morning

    ਚੀਨ 'ਚ ਸਵੇਰੇ-ਸਵੇਰੇ ਕੰਬੀ ਧਰਤੀ: 4.4 ਤੀਬਰਤਾ ਦਾ...

  • jalandhar guru nanak nagar incident

    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ...

  • diwali night diya light these places money

    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ...

  • sugar  price  hike

    ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਕਰਨਾਲ
  • ਕਰਨਾਲ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ 'ਚ ਲੱਗੀ ਅੱਗ

LATEST News Punjabi(Latest News)

ਕਰਨਾਲ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ 'ਚ ਲੱਗੀ ਅੱਗ

  • Updated: 06 Jun, 2018 02:24 PM
ਕਰਨਾਲ
cm khattar house in fire
  • Share
    • Facebook
    • Tumblr
    • Linkedin
    • Twitter
  • Comment

ਕਰਨਾਲ— ਹਰਿਆਣਾ 'ਚ ਕਰਨਾਲ ਦੇ ਰਾਮਨਗਰ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ 'ਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ। ਅੱਗ ਲੱਗਣ ਨਾਲ ਘਰ 'ਚ ਕਾਫੀ ਕੀਮਤੀ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਪੁਲਸ ਪ੍ਰਸ਼ਾਸਨ ਦੇ ਆਲਾ ਅਧਿਕਾਰੀ ਅਤੇ ਭਾਜਪਾ ਦੇ ਜਿਲਾ ਪ੍ਰਧਾਨ ਸਮੇਤ ਪਾਰਟੀ ਦੇ ਹੋਰ ਕਾਰਜਕਰਤਾ ਸੂਚਨਾ ਮਿਲਦੇ ਹੀ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪਹੁੰਚੇ।
ਬੁੱਧਵਾਰ ਸਵੇਰੇ ਜਦੋਂ ਮੁੱਖ ਮੰਤਰੀ ਦੇ ਘਰ 'ਚ ਜਦੋਂ ਭਾਜਪਾ ਦੇ ਵਰਕਰ ਪਹੁੰਚੇ ਤਾਂ ਘਰ ਚੋਂ ਧੂੰਆਂ ਨਿਕਲ ਰਿਹਾ ਸੀ। ਇਸ ਸਭਨੂੰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਅੰਦਰ ਜਾ ਕੇ ਦੇਖਿਆ ਤਾਂ ਘਰ 'ਚ ਮੌਜ਼ੂਦ ਕੀਮਤੀ ਸਮਾਨ ਸੜ ਗਿਆ ਸੀ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਦੱਸਣਾ ਚਾਹੁੰਦੇ ਹਾਂ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੋਣਾਂ ਤੋਂ ਪਹਿਲਾਂ ਕਰਨਾਲ 'ਚ ਇਹ ਘਰ ਰਹਿਣ ਲਈ ਲਿਆ ਸੀ। ਇਸ ਘਰ'ਚ ਮੁੱਖ ਮੰਤਰੀ ਹੁਣ ਘੱਟ ਹੀ ਆਉਂਦੇ ਸਨ ਪਰ ਉਨ੍ਹਾਂ ਨੇ ਆਪਣੇ ਵਰਕਰਾਂ ਦੀ ਇਥੇ ਡਿਊਟੀ ਲਗਾਈ ਸੀ। ਕਾਰਜਕਰਤਾ ਇਥੇ ਬੈਠ ਕੇ ਜਨਤਾ ਦੀਆਂ ਸਮੱਸਿਆਵਾਂ ਸੁਣਦੇ ਹਨ।
ਨਾਲ ਹੀ ਪੁਲਸ ਦੀ ਮੰਨੀਏ ਤਾਂ ਸ਼ੁਰੂਆਤੀ ਜਾਂਚ 'ਚ ਅਜਿਹਾ ਪ੍ਰਤੀਤ ਹੋ ਰਿਹਾ ਸੀ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਐੈੱਫ.ਐੈੱਸ.ਐੈੱਲ. ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

  • Fire
  • Manohar lal khattar
  • Karnal
  • ਅੱਗ
  • ਮਨੋਹਰ ਲਾਲ ਖੱਟੜ
  • ਕਰਨਾਲ

ਇੰਗਲੈਂਡ ਦੌਰੇ ਦੇ ਲਈ ਕੋਹਲੀ ਨੂੰ ਕਰਨੀ ਹੋਵੇਗੀ ਖਾਸ ਤਿਆਰੀ: ਗਲੇਨ ਮੈਕਗ੍ਰਾ

NEXT STORY

Stories You May Like

  • chief agriculture officer visits villages in the district
    ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ; ਖੇਤਾਂ ’ਚ ਲੱਗੀ ਅੱਗ ਮੌਕੇ ’ਤੇ ਬੁਝਾਈ
  • major accident near the radha soami satsang ghar
    ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ ਲੱਗੀ ਭਿਆਨਕ ਅੱਗ
  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • massive fire broke out in a slum on jassian road
    ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
  • incident in ship
    ਕਾਲੇ ਸਾਗਰ 'ਚ ਜਹਾਜ਼ ਨੂੰ ਲੱਗੀ ਅੱਗ ,  ਬਚਾਅ ਕਾਰਜ ਜਾਰੀ
  • fire breaks out in sleeper coach of shaheed express in bijnor
    ਬਿਜਨੌਰ ’ਚ ਸ਼ਹੀਦ ਐਕਸਪ੍ਰੈੱਸ ਦੀ ਸਲੀਪਰ ਬੋਗੀ ’ਚ ਲੱਗੀ ਅੱਗ
  • red chili  bhutanese  food  spices
    'ਲਾਲ ਮਿਰਚ' ਦੇ ਦੀਵਾਨੇ 'ਭੂਟਾਨੀ'
  • oil tankers in strait of hormuz
    ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • punjab police conducted a search operation at bus stands
      ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
    • following in the footsteps of sania mirza
      ਸਾਨੀਆ ਮਿਰਜ਼ਾ ਤੋਂ ਬਾਅਦ ਮਾਇਆ ਦਾ ਕਮਾਲ, 17 ਸਾਲ ਦੀ ਉਮਰ 'ਚ WTA ਕੁਆਰਟਰ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
    • electricity and water supplies cut off in kyiv following russian attacks
      ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ...
    • fear of a prisoner escaping is not  a ground for rejecting a parole application
      ਸਿਰਫ਼ ਕੈਦੀ ਦੇ ਭੱਜਣ ਦਾ ਡਰ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਨਹੀਂ : ਹਾਈ ਕੋਰਟ
    • parvinder singh chhota family compensation and government job
      ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ...
    • transfer of shos from several police stations in jalandhar
      ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
    • encounter between police and a criminal
      ਅੰਮ੍ਰਿਤਸਰ: ਪੁਲਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਭਗੌੜੇ ਮੁਲਜ਼ਮ ਦੇ ਪੈਰ ’ਚ ਲੱਗੀ...
    • 16 year old hindu girl abducted in pakistan
      ਪਾਕਿਸਤਾਨ ’ਚ 16 ਸਾਲਾ ਹਿੰਦੂ ਕੁੜੀ ਅਗਵਾ, ਜ਼ਬਰਦਸਤੀ ਧਰਮ ਤਬਦੀਲੀ ਕਰ ਕੇ ਕਰਵਾਇਆ...
    • google s major move to boost ai investment
      AI 'ਚ ਨਿਵੇਸ਼ ਵਧਾਉਣ ਲਈ Google ਦਾ ਵੱਡਾ ਕਦਮ, 5 ਦੇਸ਼ਾਂ 'ਚ ਕਰਮਚਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +