Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:19:25 AM

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • punjab  teachers are being blamed for their duties

    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • CM ਮਾਨ ਦੀ ਕਾਰੋਬਾਰੀਆਂ ਨਾਲ ਮੁੰਬਈ 'ਚ ਮੀਟਿੰਗ ਸ਼ੁਰੂ, ਪੰਜਾਬ 'ਚ ਕਾਰੋਬਾਰ ਵਧਾਉਣ ਦਾ ਦਿੱਤਾ ਸੱਦਾ

NATIONAL News Punjabi(ਦੇਸ਼)

CM ਮਾਨ ਦੀ ਕਾਰੋਬਾਰੀਆਂ ਨਾਲ ਮੁੰਬਈ 'ਚ ਮੀਟਿੰਗ ਸ਼ੁਰੂ, ਪੰਜਾਬ 'ਚ ਕਾਰੋਬਾਰ ਵਧਾਉਣ ਦਾ ਦਿੱਤਾ ਸੱਦਾ

  • Edited By Rajwinder Kaur,
  • Updated: 21 Aug, 2024 04:13 PM
Mumbai
cm mann s meeting with businessmen started in mumbai
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਕਰ ਦਿੱਤਾ। ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐੱਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ।

ਇਹ ਵੀ ਪੜ੍ਹੋ - ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

PunjabKesari

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ। ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦਾ ਹਵਾਲਾ ਦਿੰਦਿਆਂ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਸਬੰਧੀ ਆਪਣੀ ਕੰਪਨੀ ਦੀ ਡੂੰਘੀ ਦਿਲਚਸਪੀ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਲਾਭਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇੱਕ ਤਰਜੀਹੀ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸ਼ੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ

ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐੱਸ.ਬੀ.ਐਸ. ਨਗਰ) ਅਤੇ ਮੁਹਾਲੀ (ਐੱਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐੱਮਐਂਡਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਵਿਸ਼ਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਸਬੰਧੀ ਭਾਈਵਾਲੀ ਵੀ ਸਥਾਪਤ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ

ਇਸ ਦੌਰਾਨ ਆਰ.ਪੀ.ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਏਟ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਉਲੀਕੀਆਂ ਹਨ, ਕਿਉਂਕਿ ਸੂਬਾ ਸੀਏਟ ਦੇ ਵਿਕਾਸ ਲਈ ਇੱਕ ਆਦਰਸ਼ ਸਥਾਨ ਹੈ। ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ਼ ਨੇ ਪਹਿਲੇ ਪੜਾਅ ਵਿੱਚ ਮੋਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫ਼ੈਸਲਾ ਕੀਤਾ ਹੈ।  ਇਸ ਦੌਰਾਨ ਜੇ.ਐਸ.ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ.ਐੱਸ.ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ.ਐੱਸ.ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ.ਐੱਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • CM Mann
  • businessmen
  • Mumbai
  • meeting
  • start
  • Punjab
  • business growth
  • CM ਮਾਨ
  • ਕਾਰੋਬਾਰੀਆਂ
  • ਮੁੰਬਈ
  • ਮੀਟਿੰਗ
  • ਸ਼ੁਰੂ

7 ਮਹੀਨੇ ਦੇ ਬੱਚੇ ਦੇ ਪੇਟ 'ਚ ਮਿਲਿਆ ਭਰੂਣ, ਡਾਕਟਰਾਂ ਨੇ ਦੱਸੀ ਇਹ ਵਜ੍ਹਾ

NEXT STORY

Stories You May Like

  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • kedarnath  badrinath  cm dhami  threat
    ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM ਧਾਮੀ, ਕਈ ਸ਼ਹਿਰਾਂ 'ਚ ਅਲਰਟ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • business of   foreign dreams   is going on in jalandhar  big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ ਹੋਏ ਖ਼ੁਲਾਸੇ
  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • common civil code  cm suvendu adhikari
    ਗੁਜਰਾਤ-ਅਸਾਮ ਵਾਂਗ ਪੱਛਮੀ ਬੰਗਾਲ 'ਚ ਵੀ ਲਾਗੂ ਹੋਵੇਗਾ ਸਮਾਨ ਨਾਗਰਿਕ ਜ਼ਾਬਤਾ : CM ਸ਼ੁਭੇਂਦੂ ਅਧਿਕਾਰੀ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bus full of about 50 school children overturns
      ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ ਬੱਸ ਪਲਟੀ, ਪਿਆ ਚੀਕ-ਚਿਹਾੜਾ
    • amarnath yatra  5000 pilgrims  third batch
      ਅਮਰਨਾਥ ਯਾਤਰਾ ਲਈ ਕਰੀਬ 5000 ਸ਼ਰਧਾਲੂਆਂ ਦਾ ਤੀਜਾ ਜੱਥਾ ਜੰਮੂ ਤੋਂ ਕਸ਼ਮੀਰ ਲਈ...
    • 20 cities  ats raids  1 arrested  28 detained
      ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ...
    • ram temple  donation theft
      'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ', ਰਾਮ ਮੰਦਰ ਚੜ੍ਹਾਵੇ...
    • citizens  government slaves bombay high court
      'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ...
    • e rickshaw  app  ban
      ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
    • heartbreaking accident in odisha
      ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ 3 ਪੱਤਰਕਾਰਾਂ ਸਣੇ 7 ਲੋਕਾਂ...
    • rbi imposed a fine of 63 lakhs on bank of baroda
      ਗਾਹਕਾਂ ਤੋਂ ਵੱਧ ਵਿਆਜ ਵਸੂਲਣਾ ਪਿਆ ਮਹਿੰਗਾ, RBI ਨੇ ਬੈਂਕ ਆਫ ਬੜੌਦਾ 'ਤੇ ਲਾਇਆ...
    • amarnath yatra devotees experience
      ਅਮਰਨਾਥ ਯਾਤਰਾ: ਸ਼ਰਧਾਲੂਆਂ ਨੇ ਸਾਂਝੇ ਕੀਤੇ ਆਪਣੇ ਅਨੁਭਵ, ਸ਼ਰਧਾ ਤੇ ਉਤਸ਼ਾਹ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +