Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    5:47:38 PM

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Bihar : CM ਸਣੇ 2 ਡਿਪਟੀ CM ਅਤੇ 26 ਮੰਤਰੀਆਂ ਨੇ ਚੁੱਕੀ ਆਪਣੇ ਅਹੁਦੇ ਦੀ ਸਹੁੰ

NATIONAL News Punjabi(ਦੇਸ਼)

Bihar : CM ਸਣੇ 2 ਡਿਪਟੀ CM ਅਤੇ 26 ਮੰਤਰੀਆਂ ਨੇ ਚੁੱਕੀ ਆਪਣੇ ਅਹੁਦੇ ਦੀ ਸਹੁੰ

  • Edited By Rajwinder Kaur,
  • Updated: 20 Nov, 2025 12:23 PM
National
cm nitish kumar 2 deputy cm 26 ministers
  • Share
    • Facebook
    • Tumblr
    • Linkedin
    • Twitter
  • Comment

ਪਟਨਾ : ਬਿਹਾਰ ਚੋਣਾਂ ਵਿੱਚ ਐਨਡੀਏ ਦੀ ਭਾਰੀ ਜਿੱਤ ਤੋਂ ਬਾਅਦ ਰਾਜ ਵਿੱਚ ਨਵੀਂ ਸਰਕਾਰ ਦਾ ਗਠਨ ਹੋ ਗਿਆ। ਜਨਤਾ ਦਲ (ਯੂਨਾਈਟਿਡ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਭਾਜਪਾ ਵਿਧਾਇਕ ਦਲ ਦੇ ਨੇਤਾ ਸਮਰਾਟ ਚੌਧਰੀ ਬਿਹਾਰ ਸਰਕਾਰ ਵਿੱਚ ਫਿਰ ਤੋਂ ਉਪ ਮੁੱਖ ਮੰਤਰੀ ਬਣੇ। ਸਮਰਾਟ ਚੌਧਰੀ ਅਤੇ ਵਿਜੈ ਕੁਮਾਰ ਸਿਨਹਾ ਨੇ ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਹਨ। ਰਾਜਪਾਲ ਆਰਿਫ ਮੁਹੰਮਦ ਖਾਨ ਨੇ ਕੁਮਾਰ ਅਤੇ 26 ਮੈਂਬਰੀ ਮੰਤਰੀ ਮੰਡਲ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। 

ਪੜ੍ਹੋ ਇਹ ਵੀ : 20 ਸਾਲਾਂ 'ਚ ਜਾਣੋ ਨਿਤੀਸ਼ ਕੁਮਾਰ ਨੇ ਕਦੋਂ-ਕਦੋਂ ਅਤੇ ਕਿਵੇਂ ਚੁੱਕੀ ਸੀ ਬਿਹਾਰ ਦੇ ਮੁੱਖ ਮੰਤਰੀ ਦੀ ਸਹੁੰ

PunjabKesari

ਦੱਸ ਦੇਈਏ ਕਿ ਇਸ ਮੌਕੇ ਵਿਜੇ ਕੁਮਾਰ ਚੌਧਰੀ, ਵਿਜੇਂਦਰ ਪ੍ਰਸਾਦ ਯਾਦਵ, ਸ਼ਰਵਣ ਕੁਮਾਰ, ਡਾ.ਦਲੀਪ ਜੈਸਵਾਲ, ਮੰਗਲ ਪਾਂਡੇ ਨੇ ਇਕੱਠੇ ਮੰਤਰੀ ਵਜੋਂ ਸਹੁੰ ਚੁੱਕੀ। ਨਿਤੀਸ਼ ਕੁਮਾਰ ਨੇ ਆਖਰੀ ਵਾਰ ਜਨਵਰੀ 2024 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਇਲਾਵਾ ਲੇਸ਼ੀ ਸਿੰਘ, ਮਦਨ ਸਾਹਨੀ, ਜਨਤਾ ਦਲ (ਯੂਨਾਈਟਿਡ) ਦੇ ਸੁਨੀਲ ਕੁਮਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਮ ਕ੍ਰਿਪਾਲ ਯਾਦਵ, ਸੰਤੋਸ਼ ਸੁਮਨ ਅਤੇ ਨਿਤਿਨ ਨਬੀਨ ਨੇ ਬਿਹਾਰ ਦੇ ਮੰਤਰੀ ਵਜੋਂ ਸਹੁੰ ਚੁੱਕੀ। ਜਾਮਾ ਖਾਨ ਜੇਡੀਯੂ ਵਿਧਾਇਕ ਹਨ, ਜਦੋਂ ਕਿ ਸੰਜੇ ਸਿੰਘ ਟਾਈਗਰ ਅਤੇ ਰਾਮਾ ਨਿਸ਼ਾਦ ਭਾਜਪਾ ਕੋਟੇ ਤੋਂ ਮੰਤਰੀ ਹਨ। ਯਾਨੀ ਨਿਤੀਸ਼ ਮੰਤਰੀ ਮੰਡਲ ਵਿੱਚ ਭਾਜਪਾ ਤੋਂ 14, ਜੇਡੀਯੂ ਤੋਂ ਸੱਤ, ਐਲਜੇਪੀ ਤੋਂ ਦੋ, ਹਿੰਦੁਸਤਾਨੀ ਅਵਾਮ ਮੋਰਚਾ ਅਤੇ ਰਾਸ਼ਟਰੀ ਲੋਕ ਮੋਰਚਾ ਤੋਂ ਇੱਕ-ਇੱਕ ਮੰਤਰੀ ਬਣਾਇਆ ਗਿਆ ਹੈ।

ਪੜ੍ਹੋ ਇਹ ਵੀ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਖਾਤਿਆਂ 'ਚ ਅੱਜ ਆਉਣਗੇ 2-2 ਹਜ਼ਾਰ ਰੁਪਏ

PunjabKesari

ਇਸ ਸਹੁੰ ਚੁੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੇ ਕਈ ਹੋਰ ਪ੍ਰਮੁੱਖ ਨੇਤਾ ਵਿਸ਼ੇਸ਼ ਤੌਰ 'ਤੇ ਮੌਜੂਦ ਹਨ। ਕੁਮਾਰ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਨਵੀਂ ਸਰਕਾਰ ਬਣਾਉਣ ਲਈ ਰਾਜਪਾਲ ਨੂੰ ਆਪਣਾ ਦਾਅਵਾ ਸੌਂਪ ਦਿੱਤਾ। ਸਮਾਰੋਹ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਨੇ ਆਪਣੇ ਖ਼ਾਸ ਅੰਦਾਜ਼ ਵਿੱਚ ਭੀੜ ਨੂੰ ਖੁਸ਼ ਕਰਦੇ ਹੋਏ ਹਵਾ ਵਿੱਚ ਆਪਣਾ 'ਗਮਛਾ' ਲਹਿਰਾਇਆ। ਜਮੁਈ ਤੋਂ ਲਗਾਤਾਰ ਦੂਜੇ ਕਾਰਜਕਾਲ ਲਈ ਚੁਣੇ ਗਏ ਪੁਰਸਕਾਰ ਜੇਤੂ ਨਿਸ਼ਾਨੇਬਾਜ਼ ਸ਼੍ਰੇਅਸੀ ਸਿੰਘ ਨੇ ਪਹਿਲੀ ਵਾਰ ਕੈਬਨਿਟ ਵਿੱਚ ਥਾਂ ਹਾਸਲ ਕੀਤੀ ਹੈ।

ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ

PunjabKesari

  • Bihar
  • CM Nitish Kumar
  • 2 Deputy CM
  • 26 ministers
  • oath ceremony
  • ਨਿਤੀਸ਼ ਕੁਮਾਰ
  • ਬਿਹਾਰ ਮੁੱਖ ਮੰਤਰੀ

Income tax ਤੇ RBI ਅਧਿਕਾਰੀ ਬਣ ਕੇ ਕਰ'ਤਾ ਵੱਡਾ ਕਾਂਡ ! ਕੈਸ਼ ਵੈਨ ਰੋਕ 7 ਕਰੋੜ ਲੈ ਕੇ ਹੋਏ ਰਫ਼ੂ-ਚੱਕਰ

NEXT STORY

Stories You May Like

  • bihar politics new cm nitish kumar resignation
    ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ
  • narendra modi  samrat chaudhary  congratulations  bihar  chief minister
    PM ਮੋਦੀ ਨੇ ਬਿਹਾਰ ਦੇ CM ਅਹੁਦੇ ਦੀ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਨੂੰ ਦਿੱਤੀ ਵਧਾਈ
  • samrat chaudhary will become the first bjp cm of bihar
    ਸਮਰਾਟ ਚੌਧਰੀ ਬਣਨਗੇ ਬਿਹਾਰ ਦੇ ਪਹਿਲੇ ਭਾਜਪਾ CM, ਜਾਣੋ ਕੌਣ ਹਨ 'ਪਗੜੀ' ਵਾਲੇ ਇਹ ਨੇਤਾ
  • bihar new cm  samrat choudhary
    ਬਿਹਾਰ 'ਚ ਅੱਜ ਤੋਂ 'ਸਮਰਾਟ ਯੁੱਗ' ਸ਼ੁਰੂ, ਥੋੜੀ ਦੇਰ ਤੱਕ ਸਮਰਾਟ ਚੌਧਰੀ ਲੋਕ ਭਵਨ 'ਚ ਮੁੱਖ ਮੰਤਰੀ ਵਜੋਂ ਚੁੱਕਣਗੇ...
  • bihar s new cm
    14 ਨੂੰ ਐਲਾਨਿਆ ਜਾ ਸਕਦਾ ਹੈ ਬਿਹਾਰ ਦਾ ਨਵਾਂ ਮੁੱਖ ਮੰਤਰੀ
  • cm omar abdullah running
    CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ ਦਿਖਾਈ
  • drdo lab threat cm grandson kidnapping
    ਵੱਡੀ ਖ਼ਬਰ : DRDO ਦੀ ਲੈਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CM ਸਟਾਲਿਨ ਦੇ ਪੋਤੇ ਨੂੰ...
  • cm yogi varanasi school chalo campaign
    UP 'ਚ ਸਿੱਖਿਆ ਕ੍ਰਾਂਤੀ: CM ਯੋਗੀ ਨੇ ਵਾਰਾਣਸੀ ਤੋਂ ਕੀਤਾ 'ਸਕੂਲ ਚਲੋ ਅਭਿਆਨ' ਦਾ ਆਗਾਜ਼
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lok sabha rahul gandhi narendra modi wife
      'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ...
    • nashik case  devendra fadnavis  maharashtra government
      ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ
    • weddings get 2 commercial lpg cylinders with card
      'ਵਿਆਹ ਦਾ ਕਾਰਡ ਦਿਖਾਓ ਤੇ 2 LPG ਸਿਲੰਡਰ ਲੈ ਜਾਓ', ਗੈਸ ਕੰਪਨੀਆਂ ਵੱਲੋਂ ਆਮ...
    • raghav chadha  harivansh  rajya sabha  deputy speaker  congratulations
      ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ
    • rahul gandhi women reservation bill
      'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ...
    • car  bus  accident  fire  people  death
      ਬੱਸ ਅਤੇ ਕਾਰ ਦੀ ਟੱਕਰ ਮਗਰੋਂ ਦੋਵੇਂ ਵਾਹਨਾਂ 'ਚ ਲੱਗੀ ਅੱਗ, 6 ਲੋਕ ਜਿਊਂਦੇ ਸੜੇ
    • women  s reservation bill  vote  pm narendra modi
      ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ...
    • kashmir valley  rain  hailstorm
      ਕਸ਼ਮੀਰ ਵਾਦੀ ਦੇ ਕਈ ਇਲਾਕਿਆਂ 'ਚ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ, ਮੁੱਖ...
    • lok sabha mp harsimrat badal
      ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ...
    • supreme court  pawan khera  assam court  bail
      ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +