Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:57:35 AM

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ,...

  • indian origin student arrested

    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ...

  • punjab woman locked up in jail takes shocking step

    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ...

  • gold and silver are becoming expensive big jump in the prices of silver

    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ

NATIONAL News Punjabi(ਦੇਸ਼)

ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ

  • Edited By Harpreet Singh,
  • Updated: 03 May, 2026 01:10 PM
New Delhi
cm on fire incident
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਛੋਟੇ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਂ ਲਿਖਿਆ, "ਵਿਵੇਕ ਵਿਹਾਰ 'ਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹਾਂ। ਦਿੱਲੀ ਸਰਕਾਰ, DDMA, ਫਾਇਰ ਸਰਵਿਸ ਅਤੇ ਦਿੱਲੀ ਪੁਲਸ ਰਾਹਤ ਕਾਰਜਾਂ ਵਿੱਚ ਪੂਰੀ ਤਰ੍ਹਾਂ ਜੁਟੀ ਹੋਈ ਹੈ।" ਉਨ੍ਹਾਂ ਅੱਗੇ ਕਿਹਾ ਕਿ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ ਹੋ ਗਏ ਟਰੰਪ ! ਵੱਡੀ ਕਾਰਵਾਈ ਦੀ ਕਰ ਰਹੇ ਤਿਆਰੀ

विवेक विहार की एक इमारत में लगी आग की घटना अत्यंत दुखद है। इस हादसे में 9 लोगों की मृत्यु से मन व्यथित है। हादसे में घायल हुए लोगों का नजदीकी अस्पताल में उपचार चल रहा है, उनके शीघ्र स्वस्थ होने की कामना करती हूँ। दुख की इस घड़ी में मेरी संवेदनाएँ पीड़ित परिवारों के साथ हैं। ईश्वर…

— Rekha Gupta (@gupta_rekha) May 3, 2026

ਸ਼ਾਹਦਰਾ ਦੇ ਭਾਜਪਾ ਵਿਧਾਇਕ ਸੰਜੇ ਗੋਇਲ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਬਲਾਕ-ਬੀ ਦੀ ਇਸ ਇਮਾਰਤ ਵਿੱਚ ਲੱਗੀ ਅਤੇ ਦੇਖਦੇ ਹੀ ਦੇਖਦੇ ਚਾਰੇ ਮੰਜ਼ਿਲਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਮਾਰਤ ਵਿੱਚ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਤੇ ਇੱਥੇ ਰਹਿਣ ਵਾਲੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ, ਜਿਨ੍ਹਾਂ ਵਿੱਚ 60 ਸਾਲਾ ਅਰਵਿੰਦ, ਉਨ੍ਹਾਂ ਦੀ ਪਤਨੀ ਅਨੀਤਾ, ਪੁੱਤਰ ਨਿਸ਼ਾਂਤ, ਨੂੰਹ ਆਂਚਲ ਅਤੇ ਸਵਾ ਸਾਲ ਦਾ ਪੋਤਾ ਆਕਾਸ਼ ਸ਼ਾਮਲ ਹਨ।

ਇਸ ਤੋਂ ਇਲਾਵਾ ਤੀਜੀ ਮੰਜ਼ਿਲ 'ਤੇ ਰਹਿੰਦੇ ਨਿਤਿਨ ਜੈਨ, ਉਨ੍ਹਾਂ ਦੀ ਪਤਨੀ ਸ਼ੈਲੀ ਅਤੇ ਪੁੱਤਰ ਸਮਯਕ ਦੀ ਜਾਨ ਚਲੀ ਗਈ, ਜਦਕਿ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੀ ਸ਼ਿਖਾ ਜੈਨ (45) ਨਾਮਕ ਔਰਤ ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ ਇਸ ਹਾਦਸੇ 'ਚ ਇੱਕ ਵਿਅਕਤੀ (ਨਵੀਨ ਜੈਨ) ਗੰਭੀਰ ਰੂਪ ਵਿੱਚ ਜ਼ਖ਼ਮੀ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ ਦਿੱਤਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Delhi CM
  • Rekha Gupta
  • Fire Incident
  • Grief

ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਯਾਤਰੀ ਜ਼ਖਮੀ, 3 ਦੀ ਹਾਲਤ ਗੰਭੀਰ

NEXT STORY

Stories You May Like

  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • narendra modi  bhiwandi building collapse  grief  ex gratia
    PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • sukhwinder singh sukhu  cloud  homeless  family  help
    CM ਸੁੱਖੂ ਨੇ ਬੱਦਲ ਫਟਣ ਕਾਰਨ ਬੇਘਰ ਹੋਏ ਹਰ ਪਰਿਵਾਰ ਨੂੰ 8.5 ਲੱਖ ਰੁਪਏ ਦੀ ਮਦਦ, ਜ਼ਮੀਨ ਦੇਣ ਦਾ ਕੀਤਾ ਵਾਅਦਾ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • anupam kher extends support to assam flood victims  donates rs 5 lakh
    ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ ਦਾਨ ਕੀਤੇ 5 ਲੱਖ ਰੁਪਏ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 children  married couple cm vijay
      ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ...
    • earthquake
      ਭਾਰਤ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕੰਬ ਗਿਆ ਉੱਤਰਾਖੰਡ, ਘਰਾਂ ਤੋਂ ਬਾਹਰ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • drugs  two youths  social media  viral video
      ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ...
    • air india turbulence captain dope test positive
      Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ ਟਰਬੂਲੈਂਸ ਮਗਰੋਂ ਕੈਪਟਨ ਦਾ ਡੋਪ...
    • jamaat e islami  26 locations  police  raid
      ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ...
    • ban on starting new religious tradition regarding krishna janmabhoomi
      ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12...
    • the main attraction of amarnath yatra
      ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ...
    • army helicopter brings kidneys from chandigarh to delhi
      ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ...
    • new  for counting offerings in ram temple
      ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +