Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 21, 2026

    3:29:27 PM

  • only 4 of india  s 10 richest people are big philanthropists  top 10 list

    ਭਾਰਤ ਦੇ 10 ਸਭ ਤੋਂ ਵਧ ਅਮੀਰਾਂ 'ਚੋਂ ਸਿਰਫ਼ 4 ਹੀ...

  • bhupinder bhinda  the second shooter involved in the murder of the asi

    ASI ਦਾ ਕਤਲ ਕਰਨ ਵਾਲਾ ਦੂਜਾ ਸ਼ੂਟਰ ਭੁਪਿੰਦਰ ਭਿੰਦਾ...

  • a special bhandara will be held tomorrow in dera beas

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ...

  • major statement by captain amarinder singh

    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ, CID ਕੋਲ ਪੁੱਜਾ ਮਾਮਲਾ

NATIONAL News Punjabi(ਦੇਸ਼)

CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ, CID ਕੋਲ ਪੁੱਜਾ ਮਾਮਲਾ

  • Edited By Rajwinder Kaur,
  • Updated: 08 Nov, 2024 06:48 PM
National
cm samosas cake investigation
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਲਈ ਤਿਆਰ ਕਰਵਾਏ ਗਏ ਸਮੋਸੇ ਅਤੇ ਕੇਕ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਪਰੋਸ ਦਿੱਤੇ ਗਏ। ਇਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਅਤੇ ਸੀਆਈਡੀ ਜਾਂਚ ਦੀ ਜ਼ਰੂਰਤ ਪੈ ਗਈ। ਇਸ ਮਾਮਲੇ ਨੂੰ "ਸਰਕਾਰ ਵਿਰੋਧੀ" ਕਾਰਵਾਈ ਦੱਸਿਆ ਗਿਆ ਸੀ। ਦੱਸ ਦੇਈਏ ਕਿ 21 ਅਕਤੂਬਰ ਨੂੰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸਾਈਬਰ ਵਿੰਗ ਸਟੇਸ਼ਨ ਦਾ ਉਦਘਾਟਨ ਕਰਨ ਲਈ ਸੀਆਈਡੀ ਹੈੱਡਕੁਆਰਟਰ ਗਏ ਸਨ। ਇੱਥੇ ਮੁੱਖ ਮੰਤਰੀ ਲਈ ਲਿਆਂਦੇ ਗਏ ਕੇਕ ਅਤੇ ਸਮੋਸੇ ਉਨ੍ਹਾਂ ਦੇ ਸਟਾਫ਼ ਵਿੱਚ ਵੰਡ ਦਿੱਤੇ ਗਏ। ਇਸ ਦੀ ਜਾਂਚ ਸੀ.ਆਈ.ਡੀ. ਵਲੋਂ ਕੀਤੀ ਗਈ।

ਇਹ ਵੀ ਪੜ੍ਹੋ - Shocking! ਬੇਰੁਜ਼ਗਾਰਾਂ ਦੇ ਖਾਤਿਆਂ 'ਚ ਅਚਾਨਕ ਆ ਗਏ 125 ਕਰੋੜ ਰੁਪਏ

ਜਾਂਚ ਵਿੱਚ ਸਾਹਮਣੇ ਆਇਆ ਕਿ ਸਿਰਫ਼ ਐੱਸਆਈ ਨੂੰ ਹੀ ਪਤਾ ਸੀ ਕਿ ਇਹ ਬਕਸੇ ਖਾਸ ਕਰਕੇ ਸੀਐਮ ਸੁੱਖੂ ਲਈ ਮੰਗਵਾਏ ਗਏ ਸਨ। ਸੀਆਈਡੀ ਹੈੱਡਕੁਆਰਟਰ ਵਿਖੇ ਆਈਜੀ ਰੈਂਕ ਦੇ ਇਕ ਪੁਲਸ ਅਧਿਕਾਰੀ ਨੇ SI ਨੂੰ CM ਸੁੱਖੂ ਲਈ ਨਾਸ਼ਤਾ ਲਿਆਉਣ ਦਾ ਆਦੇਸ਼ ਦਿੱਤਾ ਸੀ। ਉਸਨੇ ਅੱਗੇ ਇਹ ਆਦੇਸ਼ ਇੱਕ ਏਐਸਆਈ ਅਤੇ ਇੱਕ ਕਾਂਸਟੇਬਲ ਨੂੰ ਦਿੱਤਾ। ਉਹ ਇਕੱਠੇ ਸ਼ਿਮਲਾ ਦੇ ਰੈਡੀਸਨ ਬਲੂ ਹੋਟਲ ਤੋਂ ਸਮੋਸੇ ਅਤੇ ਕੇਕ ਦੇ ਤਿੰਨ ਡੱਬੇ ਲੈ ਕੇ ਆਏ। ਇਸ ਤੋਂ ਬਾਅਦ ਇਹ ਸਮੋਸੇ ਸੀਐੱਮ ਸੁੱਖੂ ਨੂੰ ਦੇਣ ਦੀ ਬਜਾਏ ਪੁਲਸ ਵਾਲਿਆਂ ਵਿੱਚ ਵੰਡੇ ਗਏ, ਜਿਸ ਮਗਰੋਂ ਹੰਗਾਮਾ ਹੋ ਗਿਆ। ਸੀਐੱਮ ਸਮੇਤ ਬਾਕੀ ਵੀਵੀਆਈਪੀਜ਼ ਨੂੰ ਸਮੋਸੇ ਤੋਂ ਵਾਂਝੇ ਰਹਿਣਾ ਪਿਆ। ਇਸ ਸਬੰਧੀ CID ਜਾਂਚ ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ -  ਕੀ ਤੁਹਾਡਾ ਵੀ ਜ਼ਿਆਦਾ ਆ ਰਿਹਾ ਬਿਜਲੀ ਦਾ ਬਿੱਲ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਸੀਆਈਡੀ ਨੇ ਜਾਂਚ ਪੂਰੀ ਕਰਕੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। CID ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਮੋਸੇ ਅਤੇ ਕੇਕ ਲਿਆਉਣ ਤੋਂ ਬਾਅਦ, ਉਹ ਕਿਸੇ ਹੋਰ ਵਿਭਾਗ ਨੂੰ ਦਿੱਤੇ ਗਏ ਸਨ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਐੱਸਆਈ ਦੀ ਮੌਜੂਦਗੀ ਵਿੱਚ ਬਾਕੀ ਪੁਲਸ ਕਰਮਚਾਰੀਆਂ ਵਿੱਚ ਵੰਡ ਦਿੱਤਾ ਪਰ ਸੀਐਮ ਸੁੱਖੂ ਦੇ ਸਾਹਮਣੇ ਪੇਸ਼ ਨਹੀਂ ਕੀਤਾ। ਸੀਆਈਡੀ ਦੀ ਰਿਪੋਰਟ ਅਨੁਸਾਰ ਪੁਲਸ ਵਾਲਿਆਂ ਨੂੰ ਕਿਹਾ ਗਿਆ ਸੀ ਕਿ ਸਮੋਸੇ ਮੁੱਖ ਮੰਤਰੀ ਦੇ ਖਾਣੇ ਦੇ ਮੇਨੂ ਵਿੱਚ ਸ਼ਾਮਲ ਨਹੀਂ ਸਨ।

ਇਹ ਵੀ ਪੜ੍ਹੋ - ਹਸਪਤਾਲ 'ਚ ਹੋਏ 'ਏਲੀਅਨ' ਵਰਗੇ ਜੁੜਵਾ ਬੱਚੇ, ਚਿਹਰਾ ਦੇਖ ਸਭ ਦੇ ਉੱਡੇ ਹੋਸ਼

ਇਸ ਹੰਗਾਮੇ ਤੋਂ ਬਾਅਦ ਪੰਜ ਪੁਲਸ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਸੀਆਈਡੀ ਦੀ ਰਿਪੋਰਟ ਵਿੱਚ ਸਮੋਸੇ ਦੀ ਹੇਰਾਫੇਰੀ ਨੂੰ ਸਰਕਾਰ ਵਿਰੋਧੀ ਅਤੇ ਸੀਆਈਡੀ ਵਿਰੋਧੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਭਾਜਪਾ ਨੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਹਮਲਾ ਬੋਲਿਆ ਹੈ। ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਹਮਲਾ ਕਰਦੇ ਹੋਏ ਵਿਰੋਧੀ ਧਿਰ ਭਾਜਪਾ ਨੇ ਕਿਹਾ ਕਿ ਸੁੱਖੂ ਸਰਕਾਰ ਨੂੰ ਸੂਬੇ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ, ਪਰ ਲੱਗਦਾ ਹੈ ਕਿ ਉਹਨਾਂ ਦੀ ਸਿਰਫ਼ ਇਕਲੌਤੀ ਚਿੰਤਾ 'ਮੁੱਖ ਮੰਤਰੀ ਦਾ ਸਮੋਸਾ' ਹੈ।

ਇਹ ਵੀ ਪੜ੍ਹੋ - ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Sukhwinder Singh Sukhu
  • Samosa
  • Cake
  • Eating
  • investigation
  • senior officials
  • Himachal News
  • CM ਸੁੱਖੂ
  • ਸਮੋਸੇ
  • ਕੇਕ
  • ਮੁਲਾਜ਼ਮ

ਦਿੱਲੀ 'ਚ ਹਵਾ ਗੁਣਵੱਤਾ 'ਬੇਹੱਦ ਖ਼ਰਾਬ' ਰਹੀ, AQI 387 ਦਰਜ

NEXT STORY

Stories You May Like

  • 22 year old man dies in tiger attack in ramnagar
    ਉੱਤਰਾਖੰਡ: ਰਾਮਨਗਰ 'ਚ ਬਾਘ ਦੇ ਹਮਲੇ ਕਾਰਨ 22 ਸਾਲਾ ਨੌਜਵਾਨ ਦੀ ਮੌਤ
  • supreme court  blood relations  marriage  law  central government
    ਖ਼ੂਨ ਦੇ ਰਿਸ਼ਤਿਆਂ 'ਚ ਹੋਣ ਵਾਲੇ ਵਿਆਹਾਂ ਬਾਰੇ ਕਾਨੂੰਨ ਬਣਾਉਣ ਦੀ ਲੋੜ ਹੈ ਜਾਂ ਨਹੀਂ ? SC ਨੇ ਕੇਂਦਰ ਤੋਂ ਮੰਗਿਆ...
  • china india development
    ਭਾਰਤ ਦਾ ਵਿਕਾਸ ਰੋਕਣ ਦੀਆਂ ਸਾਜ਼ਿਸ਼ਾਂ ਰਚ ਰਿਹੈ ਚੀਨ ! USCC ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
  • da  state government  government employees  pension
    DA 'ਚ ਹੋ ਗਿਆ 7 ਫ਼ੀਸਦੀ ਦਾ ਵਾਧਾ ! ਸੈਣੀ ਸਰਕਾਰ ਨੇ ਕੀਤਾ ਐਲਾਨ
  • theft of approximately rs 10 lakh in patan solved
    ਗੁਆਂਢਣ ਹੀ ਨਿਕਲੀ ਚੋਰ! ਪਾਟਨ 'ਚ 10 ਲੱਖ ਦੀ ਚੋਰੀ ਦਾ ਪਰਦਾਫਾਸ਼, 3 ਗ੍ਰਿਫ਼ਤਾਰ
  • himachal pradesh  animal sacrifice  practice ended  new temple
    ਹੁਣ ਨਹੀਂ ਦਿੱਤੀ ਜਾਵੇਗੀ ਜਾਨਵਰਾਂ ਦੀ ਬਲੀ ! ਹਿਮਾਚਲ 'ਚ ਸਦੀਆਂ ਪੁਰਾਣੀ ਪਰੰਪਰਾ ਹੋਈ ਖ਼ਤਮ
  • married woman dies under suspicious circumstances in prayagraj
    ਪ੍ਰਯਾਗਰਾਜ 'ਚ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦਾਜ ਲਈ ਹੱਤਿਆ ਦਾ ਦੋਸ਼
  • two brothers sentenced to life imprisonment in robbery and murder case
    ਲੁੱਟ ਅਤੇ ਕਤਲ ਦੇ ਮਾਮਲੇ 'ਚ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਦੀ ਸਜ਼ਾ
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼,...
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
  • international students nit jalandhar    unity in diversity   cultural program
    NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
  • charanjit singh channi statement
    ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ...
  • high alert by police at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਪੁਲਸ ਦਾ ਹਾਈ ਅਲਰਟ, ਡਾਗ ਸਕੁਐਡ ਨਾਲ ਕੋਨੇ-ਕੋਨੇ 'ਚ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟਿਆਂ ਦਾ POWER CUT! ਪੜ੍ਹੋ ਪੂਰੀ LIST
Trending
Ek Nazar
famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

prime minister rahman target hasina party

ਹਸੀਨਾ ਦੀ ਪਾਰਟੀ ਬੰਗਲਾਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ: ਪ੍ਰਧਾਨ...

girls in pakistan

ਟੌਪ-ਜੀਨਸ ਵਾਲੀਆਂ ਤਸਵੀਰਾਂ 'ਤੇ ਕੁੜੀਆਂ ਹੋ ਰਹੀਆਂ ਬਲੈਕਮੇਲ, ਆਨਰ ਕਿਲਿੰਗ ਦਾ...

this famous actor has been walking barefoot for 3 years

3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ...

actor ayush shah duped of rs 4 44 crore on promise of assured returns

'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • haryana police  mobile tourist police post  nayab singh saini  inauguration
      ਹਰਿਆਣਾ ਪੁਲਸ ਨੇ ਸ਼ੁਰੂ ਕੀਤੀ ਪਹਿਲੀ ਮੋਬਾਈਲ ਟੂਰਿਸਟ ਪੁਲਸ ਪੋਸਟ, CM ਸੈਣੀ ਨੇ...
    • truck collides with ethanol tanker
      ਇਥੇਨੌਲ ਦੇ ਟੈਂਕਰ ਨਾਲ ਟਕਰਾਇਆ ਟਰੱਕ, ਕੈਬਿਨ ’ਚ ਜ਼ਿੰਦਾ ਸੜ ਗਿਆ ਕਲੀਨਰ
    • cm yogi s mother funeral
      ਹਰਿਦੁਆਰ 'ਚ ਕੀਤਾ ਗਿਆ CM ਯੋਗੀ ਦੀ ਮਾਤਾ ਦਾ ਅੰਤਿਮ ਸੰਸਕਾਰ ! ਛੋਟੇ ਭਰਾ ਨੇ...
    • case registered against former uttarakhand minister harak singh rawat
      23 ਸਾਲ ਪੁਰਾਣੇ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਸਾਬਕਾ ਮੰਤਰੀ...
    • meerut based interstate gang apprehended
      ਮੇਰਠ 'ਚ 8 ਲੱਖ ਤੇ ਗਹਿਣੇ ਚੋਰੀ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ, 4 ਗ੍ਰਿਫ਼ਤਾਰ
    • indian soldier
      ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ...
    • dgca issues show cause notice to spicejet  seeks response within 7 days
      DGCA ਨੇ Spicejet ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਨਿਯਮਾਂ ਦੀ ਉਲੰਘਣਾ ’ਤੇ...
    • ambulance  pickup truck  accident  people  death
      ਖੜ੍ਹੀ ਪਿੱਕਅੱਪ ਟਰੱਕ 'ਚ ਜਾ ਵੱਜੀ ਐਂਬੂਲੈਂਸ ! 5 ਲੋਕਾਂ ਦੀ ਹੋਈ ਦਰਦਨਾਕ ਮੌਤ
    • resignation  position  justice  yashwant varma
      ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ :...
    • terrorist threat  igi airport  drone  ban
      ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +