Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:35:44 PM

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

  • student visa

    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ...

  • gurpreet kaur mann  bikram majithia  notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • nhai is giving free fastag reward of rs 1 000 process

    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਵਿਜੇ ਵਲੋਂ ਲੋਕ ਸਭਾ ਸੀਟਾਂ 543 ਤੱਕ ਸੀਮਤ ਕਰਨ ਦੀ ਮੰਗ ਵਾਲਾ ਪ੍ਰਸਤਾਵ ਪੇਸ਼

NATIONAL News Punjabi(ਦੇਸ਼)

CM ਵਿਜੇ ਵਲੋਂ ਲੋਕ ਸਭਾ ਸੀਟਾਂ 543 ਤੱਕ ਸੀਮਤ ਕਰਨ ਦੀ ਮੰਗ ਵਾਲਾ ਪ੍ਰਸਤਾਵ ਪੇਸ਼

  • Edited By Rajwinder Kaur,
  • Updated: 12 Aug, 2026 11:13 AM
National
cm vijay  tamil nadu  lok sabha seats 543  proposal
  • Share
    • Facebook
    • Tumblr
    • Linkedin
    • Twitter
  • Comment

ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਲੋਕ ਸਭਾ ਸੀਟਾਂ ਦੀ ਗਿਣਤੀ ਨੂੰ ਸਥਾਈ ਤੌਰ 'ਤੇ 543 ਤੱਕ ਸੀਮਤ ਕਰਨ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਵਿਜੇ ਨੇ 2029 ਵਿਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਕਰਨ ਦਾ ਸਮਰਥਨ ਕਰਦੇ ਹੋਏ ਮਤੇ ਵਿੱਚ ਕਿਹਾ ਕਿ ਇਸਨੂੰ ਲੋਕ ਸਭਾ ਵਿੱਚ ਮੌਜੂਦਾ 543 ਸੀਟਾਂ ਦੇ ਆਧਾਰ 'ਤੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਪੜ੍ਹੋ ਇਹ ਵੀ - Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90 ਲੋਕਾਂ ਨਾਲ ਭਰੀ ਕਿਸ਼ਤੀ, 15 ਲੋਕਾਂ ਦੀ ਮੌਤ, ਕਈ ਲਾਪਤਾ (ਵੀਡੀਓ)

ਮੁੱਖ ਮੰਤਰੀ ਵਿਜੇ ਨੇ ਕਿਹਾ ਕਿ ਔਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ, "ਔਰਤਾਂ ਲਈ ਰਾਖਵਾਂਕਰਨ ਕੋਈ ਦਾਨ ਨਹੀਂ ਹੈ, ਸਗੋਂ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਹੈ।" ਮੁੱਖ ਮੰਤਰੀ ਨੇ ਆਪਣੇ ਪ੍ਰਸਤਾਵ ਵਿੱਚ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਆਬਾਦੀ ਨਿਯੰਤਰਣ ਪ੍ਰੋਗਰਾਮ ਲਾਗੂ ਕਰਨ ਵਾਲੇ ਰਾਜਾਂ 'ਤੇ ਹੱਦਬੰਦੀ ਦਾ ਮਾੜਾ ਪ੍ਰਭਾਵ ਨਾ ਪਵੇ। ਮੁੱਖ ਮੰਤਰੀ ਵੱਲੋਂ ਮਤਾ ਪੇਸ਼ ਕਰਨ ਤੋਂ ਬਾਅਦ ਵਿਧਾਨ ਸਭਾ ਸਪੀਕਰ ਜੇ.ਸੀ.ਡੀ. ਪ੍ਰਭਾਕਰ ਨੇ ਮੈਂਬਰਾਂ ਨੂੰ ਇਸ 'ਤੇ ਚਰਚਾ ਕਰਨ ਲਈ ਸੱਦਾ ਦਿੱਤਾ। ਖੱਬੇ-ਪੱਖੀ ਪਾਰਟੀਆਂ ਦੇ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।

ਪੜ੍ਹੋ ਇਹ ਵੀ - ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CM Vijay
  • Tamil Nadu
  • Lok Sabha seats 543
  • proposal
  • CM ਵਿਜੇ
  • ਤਾਮਿਲਨਾਡੂ
  • ਲੋਕ ਸਭਾ ਸੀਟਾਂ 543
  • ਪ੍ਰ

ਖੜਗੇ ਦਾ ਸ਼ਾਂਤ ਪਾਵਰ-ਪਲੇਅ

NEXT STORY

Stories You May Like

  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • olympic city   and   motorsports city   to be built in chennai
    ਚੇਨਈ ਵਿੱਚ ਬਣੇਗੀ 'ਓਲੰਪਿਕ ਸਿਟੀ' ਤੇ 'ਮੋਟਰਸਪੋਰਟਸ ਸਿਟੀ': CM ਵਿਜੇ ਦਾ ਵੱਡਾ ਐਲਾਨ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indigo flight hits pole while parking at srinagar airport
      ਪਾਰਕਿੰਗ ਦੌਰਾਨ ਖੰਭੇ 'ਚ ਜਾ ਵੱਜਾ ਇੰਡੀਗੋ ਦਾ ਜਹਾਜ਼, ਸ਼੍ਰੀਨਗਰ ਏਅਰਪੋਰਟ 'ਤੇ...
    • on janmashtami gold and silver prices fall
      ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ...
    • mayawati  akash anand  national convener  assembly elections
      ਮਾਇਆਵਤੀ ਨੇ ਮੁੜ ਖੋਹਿਆ ਆਕਾਸ਼ ਆਨੰਦ ਤੋਂ ਰਾਸ਼ਟਰੀ ਕਨਵੀਨਰ ਦਾ ਅਹੁਦਾ
    • engineer  property  eow  raids  cash
      ਛਾਪੇਮਾਰੀ ਦੌਰਾਨ 'ਧਨਕੁਬੇਰ' ਨਿਕਲਿਆ ਇੰਜੀਨੀਅਰ, ਮਿਲੀ 11 ਕਰੋੜ ਦੀ ਬੇਹਿਸਾਬੀ...
    • jammu  weapons  exports  security forces
      ਜੰਮੂ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
    • police department 29 ips  1 hps officer  transfer
      ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ...
    • bank of india job recruitment
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਮਿਲੇਗੀ 1,20,000 ਤੱਕ ਤਨਖਾਹ
    • pm modi  shri krishna janmashtami
      ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਦਿੱਤੀਆਂ...
    • neet pg 2026 exam will not be held again
      ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ, ਸੁਪਰੀਮ ਕੋਰਟ ਨੇ ਖਾਰਿਜ ਕੀਤੀ ਪਟੀਸ਼ਨ
    • north odisha  floods  370 villages
      ਉੱਤਰੀ ਓਡਿਸ਼ਾ ’ਚ ਹੜ੍ਹ ਦਾ ਕਹਿਰ, 370 ਪਿੰਡ ਪਾਣੀ ’ਚ ਡੁੱਬੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +