Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:51:07 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ

NATIONAL News Punjabi(ਦੇਸ਼)

CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ

  • Edited By Rajwinder Kaur,
  • Updated: 08 Aug, 2026 02:37 PM
National
cm yogi  kanwar yatra  devotees  shower  flowers
  • Share
    • Facebook
    • Tumblr
    • Linkedin
    • Twitter
  • Comment

ਮੇਰਠ (ਯੂਪੀ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨੀਵਾਰ ਨੂੰ ਕਾਂਵੜ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਸ਼ਿਵ ਭਗਤਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਭਗਵਾਨ ਮਹਾਦੇਵ ਨੂੰ ਦੇਸ਼ ਵਿੱਚ ਖੁਸ਼ੀ, ਸ਼ਾਂਤੀ, ਖੁਸ਼ਹਾਲੀ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ। ਮੇਰਠ ਦੇ ਮੋਦੀਪੁਰਮ ਇਲਾਕੇ ਵਿੱਚ ਦੁਲਹੇੜਾ ਪੁਲਸ ਸਟੇਸ਼ਨ ਦੇ ਨੇੜੇ ਬਣਾਏ ਮੰਚ ਤੋਂ ਯੋਗੀ ਆਦਿੱਤਿਆਨਾਥ ਨੇ "ਬੋਲ ਬਮ" ਅਤੇ "ਹਰ ਹਰ ਮਹਾਦੇਵ" ਦੇ ਨਾਅਰੇ ਲਗਾਉਂਦਿਆਂ ਸ਼ਰਧਾਲੂਆਂ 'ਤੇ ਫੁੱਲਾਂ ਦੀ ਵਰਖਾ ਕੀਤੀ। 

ਪੜ੍ਹੋ ਇਹ ਵੀ - ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ

ਇਸ ਮੌਕੇ ਕਈ ਪ੍ਰਮੁੱਖ ਹਸਤੀਆਂ ਮੌਜੂਦ ਸਨ, ਜਿਨ੍ਹਾਂ ਵਿੱਚ ਰਾਮਾਨੰਦ ਸਾਗਰ ਦੇ ਸੀਰੀਅਲ "ਰਾਮਾਇਣ" ਵਿੱਚ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਅਰੁਣ ਗੋਵਿਲ ਅਤੇ ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸੋਮੇਂਦਰ ਤੋਮਰ ਸ਼ਾਮਲ ਸਨ। ਗੋਵਿਲ ਮੇਰਠ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ। ਆਪਣੇ ਸੰਬੋਧਨ ਵਿੱਚ ਯੋਗੀ ਨੇ ਕਿਹਾ, "ਮੈਂ ਸਾਰੇ ਜਨ ਪ੍ਰਤੀਨਿਧੀਆਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਪੂਰੀ ਸ਼ਰਧਾ ਨਾਲ ਕਾਂਵੜੀਆਂ ਦੀ ਸਹੂਲਤ ਦਾ ਧਿਆਨ ਰੱਖਿਆ ਹੈ। ਸਾਵਣ ਵਿੱਚ ਕਾਂਵੜ ਯਾਤਰਾ ਦਾ ਹਿੱਸਾ ਬਣ ਰਹੇ ਸਾਰੇ ਭਗਵਾਨ ਸ਼ਿਵ ਦੇ ਭਗਤਾਂ ਨੂੰ ਵਧਾਈ ਦਿੰਦਾ ਹਾਂ ਅਤੇ ਭਗਵਾਨ ਸ਼ਿਵ ਨੂੰ ਉਨ੍ਹਾਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰਨ ਲਈ ਪ੍ਰਾਰਥਨਾ ਕਰਦਾ ਹਾਂ।"

ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

PunjabKesari

ਮੁੱਖ ਮੰਤਰੀ ਨੇ ਕਿਹਾ, "ਸੂਬੇ ਅਤੇ ਦੇਸ਼ 'ਚ ਸੁੱਖ, ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦਾ ਮਾਹੌਲ ਬਣਾਉਣ ਲਈ ਦੇਵਾਧਿਦੇਵ ਮਹਾਦੇਵ ਦੀ ਕਿਰਪਾ ਬਣੀ ਰਹੇ, ਇਸ ਭਾਵਨਾ ਨਾਲ ਅੱਜ ਮੈਨੂੰ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ।'' ਉਨ੍ਹਾਂ ਕਿਹਾ ਕਿ ਕਾਂਵੜ ਯਾਤਰਾ ਆਪਣੀ ਸਮਾਪਤੀ ਵੱਲ ਵੱਧ ਰਹੀ ਹੈ। ਹਰਿਦੁਆਰ ਤੋਂ ਗੰਗਾ ਜਲ ਲੈ ਕੇ ਜਾਣ ਵਾਲੇ ਸ਼ਿਵ ਭਗਤ ਵੱਖ-ਵੱਖ ਸ਼ਿਵ ਮੰਦਰਾਂ ਵਿੱਚ ਜਲਭਿਸ਼ੇਕ ਕਰਨ ਲਈ ਆਪਣੇ ਸਥਾਨਾਂ ਵੱਲ ਤੇਜ਼ੀ ਨਾਲ ਵਧ ਰਹੇ ਹਨ ਅਤੇ ਲੱਖਾਂ ਸ਼ਰਧਾਲੂ ਇਸ ਯਾਤਰਾ ਵਿੱਚ ਹਿੱਸਾ ਲੈ ਰਹੇ ਹਨ।  ਉਨ੍ਹਾਂ ਕਿਹਾ, "ਮੇਰਾ ਮੰਨਣਾ ਹੈ ਕਿ ਸਾਵਣ ਦੀ ਸ਼ਿਵਰਾਤਰੀ ਤੱਕ ਗਾਜ਼ੀਆਬਾਦ ਤੋ ਲੈ ਕੇ ਹਰਿਦੁਆਰ ਦੇ ਵਿਚਕਾਰ 4 ਤੋਂ ਸਾਂਢੇ ਚਾਰ ਕਰੋੜ ਸ਼ਰਧਾਲੂ ਅਤੇ ਸ਼ਿਵ ਭਗਤ ਇਸ ਕਾਂਵੜ ਯਾਤਰਾ ਵਿਚ ਗੰਗਾ ਜਲ ਲੈ ਕੇ ਸ਼ਿਵ ਮੰਦਰਾਂ ਵਿੱਚ ਜਲਭਿਸ਼ੇਕ ਕਰਨਗੇ।"

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਮੁੱਖ ਮੰਤਰੀ ਨੇ ਕਿਹਾ, "ਅੱਜ ਮੁਜ਼ੱਫਰਨਗਰ ਦੇ ਸ਼ਿਵ ਚੌਕ 'ਤੇ ਭਾਰੀ ਭੀੜ ਹੈ। ਮੈਨੂੰ ਹਾਲ ਹੀ ਵਿੱਚ ਮੇਰਠ ਵਿੱਚ ਸ਼ਿਵ ਭਗਤਾਂ 'ਤੇ ਫੁੱਲਾਂ ਦੀ ਵਰਖਾ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਮੇਰਠ ਤੋਂ ਸਾਡੇ ਸਾਰੇ ਜਨ ਪ੍ਰਤੀਨਿਧੀ ਮੇਰੇ ਨਾਲ ਮੌਜੂਦ ਹਨ।" ਯੋਗੀ ਨੇ ਕਿਹਾ ਕਿ ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਭਗਵਾਨ ਸ਼ਿਵ ਦੇ ਸ਼ਰਧਾਲੂ, ਜਿਨ੍ਹਾਂ ਵਿੱਚ ਮੇਰਠ ਦੇ ਪ੍ਰਸਿੱਧ ਬਾਬਾ ਔਹਦਨਾਥ ਮੰਦਰ, ਗਾਜ਼ੀਆਬਾਦ ਦੇ ਬਾਬਾ ਦੁਧੇਸ਼ਵਰਨਾਥ ਮੰਦਰ ਅਤੇ ਬਾਗਪਤ ਦੇ ਪੁਰਾ ਮਹਾਦੇਵ ਮੰਦਰ ਦੇ ਨਾਲ-ਨਾਲ ਪੱਛਮੀ ਉੱਤਰ ਪ੍ਰਦੇਸ਼ ਤੋਂ ਵੀ ਸ਼ਰਧਾਲੂ ਸ਼ਾਮਲ ਹਨ, ਇਸ ਯਾਤਰਾ ਵਿੱਚ ਹਿੱਸਾ ਲੈ ਰਹੇ ਹਨ।

ਪੜ੍ਹੋ ਇਹ ਵੀ - Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ IMD ਵਲੋਂ ਅਲਰਟ ਜਾਰੀ

ਉਨ੍ਹਾਂ ਕਿਹਾ, "ਰਾਜ ਸਰਕਾਰ ਵੱਲੋਂ ਮੈਂ ਕਾਂਵੜੀਆਂ ਦਾ ਸਵਾਗਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਜੋ ਪੂਰੀ ਸ਼ਰਧਾ, ਉਤਸ਼ਾਹ ਅਤੇ ਜੋਸ਼ ਨਾਲ ਯਾਤਰਾ ਵਿੱਚ ਹਿੱਸਾ ਲੈਣ ਲਈ ਆਏ ਹਨ।" ਮੁੱਖ ਮੰਤਰੀ ਨੇ ਕਾਂਵੜੀਆਂ ਦੇ ਰਾਸ਼ਟਰ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਯਾਤਰਾ ਜਾਤ, ਰਾਜ ਅਤੇ ਖੇਤਰਵਾਦ ਦੀਆਂ ਸੀਮਾਵਾਂ ਤੋਂ ਉੱਪਰ ਉੱਠਣ ਅਤੇ ਸ਼ਿਵਤਵ ਦੀ ਭਾਵਨਾ ਨਾਲ ਇਕਜੁੱਟ ਹੋਣ ਲਈ ਇਹ ਯਾਤਰਾ ਉਤਸ਼ਾਹ ਦਾ ਮਾਹੌਲ ਪੈਦਾ ਕਰ ਰਹੀ ਹੈ।ਪ੍ਰਸ਼ਾਸਕੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜ਼ਿਕਰ ਕਰਦੇ ਉਨ੍ਹਾਂ ਕਿਹਾ, "ਪ੍ਰਸ਼ਾਸਨ ਨੇ ਉੱਚ ਪੱਧਰੀ ਪ੍ਰਬੰਧ ਦੀ ਵਿਵਸਥਾ ਕੀਤੀ ਹੈ ਅਤੇ ਸਮਾਜਿਕ ਸੰਗਠਨਾਂ ਨੇ ਕੈਂਪ ਲਗਾਏ ਹਨ। ਕਾਂਵੜੀਆਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ। ਇਹ ਸੱਚਮੁੱਚ ਸ਼ਰਧਾ ਦਾ ਸਿਖਰ ਹੈ। ਮੈਂ ਸਾਰੇ ਕਾਂਵੜੀਆਂ ਸ਼ਰਧਾਲੂਆਂ ਦਾ ਸਵਾਗਤ ਕਰਦਾ ਹਾਂ। ਅੱਜ, ਕੱਲ੍ਹ ਅਤੇ ਪਰਸੋਂ, ਯਾਨੀ ਸ਼ਿਵਰਾਤਰੀ 'ਤੇ ਇੱਥੇ ਫੁੱਲਾਂ ਦੀ ਵਰਖਾ ਹੋਵੇਗੀ ਅਤੇ ਅਸੀਂ ਇੱਕ ਹੈਲੀਕਾਪਟਰ ਦਾ ਵੀ ਪ੍ਰਬੰਧ ਕੀਤਾ ਹੈ।"

ਪੜ੍ਹੋ ਇਹ ਵੀ - ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CM Yogi
  • Kanwar Yatra
  • devotees
  • shower
  • flowers
  • CM ਯੋਗੀ
  • ਕਾਂਵੜ ਯਾਤਰਾ
  • ਸ਼ਰਧਾਲੂ
  • ਫੁੱਲਾਂ ਦੀ ਵਰਖਾ

ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • kanwar yatra flowers rain
    ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • sawan month  beginning  kanwar yatra
    ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • 35 grandsons carry 95 year grandmother kanwar yatra
    95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
  • noida  kanwar yatra police personnel
    ਨੋਇਡਾ: ਕਾਂਵੜ ਯਾਤਰਾ ਲਈ ਤਾਇਨਾਤ ਕੀਤੇ ਜਾਣਗੇ ਢਾਈ ਹਜ਼ਾਰ ਪੁਲਸ ਮੁਲਾਜ਼ਮ, ਡਰੋਨ ਰੱਖਣਗੇ ਨਜ਼ਰ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • kanwar yatra  dig  control room  inspection
    ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major accident occurred among devotees
      ਮਹਾਕਾਲ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ ! ਸੜਕ...
    • farmer burying lakhs of rupees in the field and forgetting
      ਖੇਤ 'ਚ ਲੱਖਾਂ ਰੁਪਏ ਦੱਬ ਕੇ ਭੁੱਲਿਆ ਕਿਸਾਨ ! ਜਦੋਂ ਕੱਢੇ ਤਾਂ ਦੇਖ ਸਭ ਦੇ ਉੱਡ...
    • fssai cancels licenses of two companies
      ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI...
    • bus falls off bridge in andhra pradesh  s anantapur district
      ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
    • gursimran singh mand case
      ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ...
    • india greens oil gas project
      ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840...
    • cm vijay demarcation issue mps meeting
      CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ...
    • former cm mamata banerjee  s convoy attacked
      ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ...
    • airports  cyber   security  strong
      ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT...
    • monday  lok sabha  4 important bills
      ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +