Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:27:01 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੰਦੇ ਭਾਰਤ ਐਕਸਪ੍ਰੈੱਸ 'ਚ ਯਾਤਰੀ ਦੇ ਭੋਜਨ 'ਚ ਮਿਲਿਆ ਕਾਕਰੋਚ, IRCTC ਨੇ ਲਗਾਇਆ 25,000 ਰੁਪਏ ਦਾ ਜੁਰਮਾਨਾ

BUSINESS News Punjabi(ਵਪਾਰ)

ਵੰਦੇ ਭਾਰਤ ਐਕਸਪ੍ਰੈੱਸ 'ਚ ਯਾਤਰੀ ਦੇ ਭੋਜਨ 'ਚ ਮਿਲਿਆ ਕਾਕਰੋਚ, IRCTC ਨੇ ਲਗਾਇਆ 25,000 ਰੁਪਏ ਦਾ ਜੁਰਮਾਨਾ

  • Edited By Harinder Kaur,
  • Updated: 28 Jul, 2023 04:56 PM
New Delhi
cockroach found in passenger s food in vande bharat express
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਪੈਸ਼ਲ ਸਹੂਲਤਾਂ ਨਾਲ ਲੈਸ ਮਹਿੰਗੀ ਵੀਆਈਪੀ ਭਾਰਤ ਐਕਸਪ੍ਰੈਸ ਟਰੇਨ 'ਚ ਯਾਤਰੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ 'ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀ ਦਾ ਕਹਿਣਾ ਹੈ ਕਿ ਉਸ ਨੇ ਪਰੌਂਠਾ ਆਰਡਰ ਕੀਤਾ ਸੀ। ਉਸ ਪਰੌਂਠੇ ਨੂੰ ਖਾਂਦੇ ਸਮੇਂ ਇੱਕ ਕਾਕਰੋਚ ਬਾਹਰ ਆ ਗਿਆ ਹੈ। ਇਸ ਸਬੰਧੀ ਯਾਤਰੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਰੇਲਵੇ ਨੂੰ ਟਵੀਟ ਕਰਕੇ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਆਈਆਰਸੀਟੀਸੀ ਹਰਕਤ 'ਚ ਆਈ ਅਤੇ ਸੇਵਾ ਪ੍ਰਦਾਤਾ 'ਤੇ ਭਾਰੀ ਜੁਰਮਾਨਾ ਲਗਾਇਆ। ਦੱਸ ਦੇਈਏ ਕਿ ਵੰਦੇ ਭਾਰਤ ਟਰੇਨ ਵਿੱਚ ਪਰੋਸੇ ਜਾਣ ਵਾਲੇ ਖਾਣੇ ਵਿੱਚ ਕਾਕਰੋਚ ਮਿਲਣ ਦੀ ਸ਼ਿਕਾਇਤ ਇੱਕ ਯਾਤਰੀ ਨੇ ਟਵਿੱਟਰ ਉੱਤੇ IRCTC ਨੂੰ ਟੈਗ ਕਰਕੇ ਕੀਤੀ ਸੀ। ਜਿਸ ਤੋਂ ਬਾਅਦ IRCTC ਨੇ ਮਾਮਲੇ ਦਾ ਨੋਟਿਸ ਲਿਆ ਅਤੇ ਸਰਵਿਸ ਪ੍ਰੋਵਾਈਡਰ ਦੇ ਖਿਲਾਫ ਕਾਰਵਾਈ ਕੀਤੀ। ਇਸ ਦੇ ਨਾਲ ਹੀ IRCTC ਨੇ ਵੀ ਭਰੋਸਾ ਦਿੱਤਾ ਹੈ ਕਿ ਅਜਿਹੀ ਘਟਨਾ ਦੁਬਾਰਾ ਨਾ ਹੋਵੇ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।

 

@IRCTCofficial found a cockroach in my food, in the vande bharat train. #Vandebharatexpress#VandeBharat #rkmp #Delhi @drmbct pic.twitter.com/Re9BkREHTl

— pundook🔫🔫 (@subodhpahalajan) July 24, 2023

ਇਹ ਵੀ ਪੜ੍ਹੋ :  ਦੇਸ਼ 'ਚ ਆਵੇਗਾ ਦੁਨੀਆ ਭਰ ਤੋਂ ਪੈਸਾ, ਭਾਰਤੀ ਕੰਪਨੀਆਂ ਨੂੰ ਵਿਦੇਸ਼ਾਂ 'ਚ ਸੂਚੀਬੱਧ ਹੋਣ ਦੀ ਮਿਲੀ

ਜਾਣੋ ਕੀ ਹੈ ਮਾਮਲਾ

ਦਰਅਸਲ ਸੁਬੋਧ ਨਾਂ ਦੇ ਯਾਤਰੀ ਨੇ ਦੱਸਿਆ ਕਿ ਉਹ 24 ਜੁਲਾਈ ਨੂੰ ਰਾਣੀ ਕਮਲਾਪਤੀ ਸਟੇਸ਼ਨ ਤੋਂ ਹਜ਼ਰਤ ਨਿਜ਼ਾਮੂਦੀਨ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ (ਟਰੇਨ ਨੰਬਰ 20171) ਵਿੱਚ ਯਾਤਰਾ ਕਰ ਰਿਹਾ ਸੀ। ਉਹ ਭੋਪਾਲ ਤੋਂ ਗਵਾਲੀਅਰ ਜਾ ਰਿਹਾ ਸੀ। ਸੀਟ ਨੰਬਰ-57 ਟਰੇਨ 'ਚ ਉਸ ਦੇ ਸੀ-8 ਕੋਚ 'ਚ ਰਿਜ਼ਰਵ ਸੀ। ਯਾਤਰੀ ਨੇ ਭੋਜਨ ਦਾ ਆਰਡਰ ਦਿੱਤਾ ਸੀ। ਉਸ ਨੂੰ ਪਰੋਸੇ ਗਏ ਪਰੌਂਠੇ ਵਿਚ ਕਾਕਰੋਚ ਮਿਲਿਆ ਹੈ । ਜਿਸ ਤੋਂ ਬਾਅਦ ਯਾਤਰੀ ਨੇ ਫੋਟੋ ਟਵੀਟ ਕਰਕੇ ਰੇਲ ਮੰਤਰੀ ਅਤੇ ਰੇਲਵੇ ਵਿਭਾਗ ਨੂੰ ਸ਼ਿਕਾਇਤ ਕੀਤੀ। ਇਸ ਤੋਂ ਇਲਾਵਾ ਹੋਰ ਯਾਤਰੀਆਂ ਨੇ ਵੀ ਭੋਜਨ ਨੂੰ ਲੈ ਕੇ ਅਸੰਤੁਸ਼ਟੀ ਜ਼ਾਹਰ ਕੀਤੀ ਅਤੇ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਫੂਡ ਪੁਆਜ਼ਨਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ : ਸਟਾਰ ਨਿਸ਼ਾਨ ਵਾਲੇ ਨੋਟਾਂ ਨੂੰ ਲੈ ਕੇ RBI ਦਾ ਸਪੱਸ਼ਟੀਕਰਣ, ਜਾਣੋ ਕਿਉਂ ਛਾਪੇ ਜਾਂਦੇ ਹਨ ਇਹ

ਯਾਤਰੀ ਨੂੰ ਦਿੱਤੀ ਗਿਆ ਹੋਰ ਭੋਜਨ 

ਰੇਲਵੇ ਨੇ ਵੀ ਇਸ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਭੋਪਾਲ ਵਿੱਚ ਪੀਆਰਓ ਸੂਬੇਦਾਰ ਸਿੰਘ ਨੇ ਦੱਸਿਆ ਕਿ ਯਾਤਰੀ ਦੇ ਪਰਾਂਠੇ ਵਿੱਚ ਕਾਕਰੋਚ ਹੋਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਰੇਲਗੱਡੀ ਵਿੱਚ ਆਈਆਰਸੀਟੀਸੀ ਅਧਿਕਾਰੀ ਨੇ ਤੁਰੰਤ ਯਾਤਰੀ ਨਾਲ ਸੰਪਰਕ ਕੀਤਾ ਅਤੇ ਕਾਰਵਾਈ ਕੀਤੀ। ਯਾਤਰੀਆਂ ਲਈ ਵਿਕਲਪਕ ਭੋਜਨ ਦਾ ਪ੍ਰਬੰਧ ਕੀਤਾ ਗਿਆ। ਯਾਤਰੀ ਨੇ ਤੁਰੰਤ ਜਵਾਬ 'ਤੇ ਤਸੱਲੀ ਪ੍ਰਗਟਾਈ। IRCTC ਵੱਲੋਂ ਅਜਿਹੀਆਂ ਘਟਨਾਵਾਂ 'ਤੇ ਜ਼ੀਰੋ ਟੋਲਰੈਂਸ ਦੀ ਸਖ਼ਤ ਚਿਤਾਵਨੀ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਅਮਰੀਕੀ ਅਰਥਵਿਵਸਥਾ ਦਾ ਉਮੀਦ ਨਾਲੋਂ ਬਿਹਤਰ ਪ੍ਰਦਰਸ਼ਨ, ਬੇਰੁਜ਼ਗਾਰੀ ਵੀ ਘਟੀ

ਇਸ ਦੇ ਨਾਲ ਹੀ ਭੋਪਾਲ ਡਿਵੀਜ਼ਨ ਦੇ ਰੇਲਵੇ ਮੈਨੇਜਰ ਨੇ ਟਵਿੱਟਰ 'ਤੇ ਇਸ ਮੁੱਦੇ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਯਾਤਰੀ ਦਾ ਖਾਣਾ ਬਦਲ ਕੇ ਉਸ ਨੂੰ ਨਵਾਂ ਭੋਜਨ ਪਰੋਸਿਆ ਗਿਆ। ਇਸ ਮਾਮਲੇ 'ਚ ਜਦੋਂ ਰੇਲਵੇ ਤੋਂ ਇਸ ਮੁੱਦੇ 'ਤੇ ਸਵਾਲ ਪੁੱਛਿਆ ਗਿਆ ਤਾਂ ਪੱਛਮੀ ਮੱਧ ਰੇਲਵੇ ਦੇ ਬੁਲਾਰੇ ਨੇ ਖੁਲਾਸਾ ਕੀਤਾ ਹੈ ਕਿ ਕੁਤਾਹੀ ਲਈ ਜ਼ਿੰਮੇਵਾਰ ਲਾਇਸੰਸਧਾਰਕ ਨੂੰ ਚੇਤਾਵਨੀ ਦੇਣ ਤੋਂ ਬਾਅਦ ਉਸ 'ਤੇ 25 ਹਜ਼ਾਰ ਦਾ ਜੁਰਮਾਨਾ ਲਗਾਇਆ ਗਿਆ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-   https://play.google.com/store/apps/details?id=com.jagbani&hl=en&pli=1

For IOS:- https://apps.apple.com/in/app/id538323711

  • Vande Bharat Express
  • passenger
  • food
  • cockroach
  • IRCTC
  • fine
  • ਵੰਦੇ ਭਾਰਤ ਐਕਸਪ੍ਰੈੱਸ
  • ਯਾਤਰੀ
  • ਭੋਜਨ
  • ਕਾਕਰੋਚ
  • IRCTC
  • ਜੁਰਮਾਨਾ

ਦੇਸ਼ 'ਚ ਆਵੇਗਾ ਦੁਨੀਆ ਭਰ ਤੋਂ ਪੈਸਾ, ਭਾਰਤੀ ਕੰਪਨੀਆਂ ਨੂੰ ਵਿਦੇਸ਼ਾਂ 'ਚ ਸੂਚੀਬੱਧ ਹੋਣ ਦੀ ਮਿਲੀ ਇਜਾਜ਼ਤ

NEXT STORY

Stories You May Like

  • vande mataram 1 crore people sing 25000 locations
    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ, ਬਣੇਗਾ ਨਵਾਂ ਰਿਕਾਰਡ
  • cockroach janata party abhijit dipke
    ਕਾਕਰੋਚ ਪਾਰਟੀ ਨੂੰ ਮੁੰਬਈ ’ਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਮਿਲੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • asian games sahil and chikita s remarkable feat
    ਏਸ਼ੀਆਈ ਖੇਡਾਂ : ਸਾਹਿਲ-ਚਿਕਿਤਾ ਦਾ ਕਮਾਲ; ਤੀਰਅੰਦਾਜ਼ੀ 'ਚ ਭਾਰਤ ਨੂੰ ਮਿਲਿਆ ਗੋਲਡ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trade deal could contribute to  better  indo us ties
      'ਵਪਾਰ ਸਮਝੌਤਾ ਭਾਰਤ-ਅਮਰੀਕਾ ਸਬੰਧਾਂ ਨੂੰ ‘ਬਿਹਤਰ’ ਬਣਾਉਣ ’ਚ ਯੋਗਦਾਨ ਦੇ ਸਕਦੈ'
    • indian ipo market moves towards third consecutive blockbuster year
      ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
    • shares of vermora granito limited listed
      ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
    • india will now have to find new markets and opportunities
      'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ...
    • gold silver jumped  gold strengthened  silver prices also rose
      Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ...
    • sensex rises 190 points  nifty crosses 22 700
      ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700...
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • over 1 crore people purchase fastag annual pass
      ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ...
    • flipkart expands logistics network ahead of festivals
      Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
    • why is there no uniform margin on all medicines  know what sc said
      ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +