Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:16:24 PM

  • three days of holiday in punjab schools colleges and government offices closed

    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ...

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK', ਜੰਤਰ ਮੰਤਰ 'ਤੇ ਹੋਇਆ ਵੱਡਾ ਇਕੱਠ

NATIONAL News Punjabi(ਦੇਸ਼)

'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK', ਜੰਤਰ ਮੰਤਰ 'ਤੇ ਹੋਇਆ ਵੱਡਾ ਇਕੱਠ

  • Edited By Disha,
  • Updated: 24 Jul, 2026 02:06 PM
New Delhi
cockroach janata party  spider man  hulk  jantar mantar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  'ਕਾਕਰੋਚ ਜਨਤਾ ਪਾਰਟੀ' (CJP) ਦੇ ਜੰਤਰ-ਮੰਤਰ ਸਥਿਤ ਵਿਰੋਧ ਸਥਾਨ 'ਤੇ ਵੱਡੀ ਗਿਣਤੀ 'ਚ ਨੌਜਵਾਨ ਪ੍ਰਦਰਸ਼ਨਕਾਰੀ ਇਕੱਠੇ ਹੋਏ। ਇਸ ਦੌਰਾਨ ਨਾਅਰਿਆਂ ਅਤੇ ਭਾਸ਼ਣਾਂ ਦੇ ਵਿਚਕਾਰ, ਕੁਝ ਵਿਦਿਆਰਥੀ 'ਸਪਾਈਡਰ-ਮੈਨ' ਅਤੇ 'ਹਲਕ' ਵਰਗੇ ਪ੍ਰਸਿੱਧ ਕਾਲਪਨਿਕ ਪਾਤਰਾਂ ਦੇ ਰੂਪ 'ਚ ਪਹਿਰਾਵਾ ਪਾ ਕੇ ਆਕਰਸ਼ਨ ਦਾ ਕੇਂਦਰ ਬਣ ਗਏ। ਆਗਰਾ ਤੋਂ ਆਏ ਇਕ ਵਿਦਿਆਰਥੀ ਨੇ 'ਮਾਰਵਲ ਕਾਮਿਕਸ' ਦੇ ਸੁਪਰਹੀਰੋ 'ਸਪਾਈਡਰ-ਮੈਨ' ਦੇ ਰੂਪ 'ਚ ਪਹਿਰਾਵਾ ਪਾ ਕੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ। ਉਸ ਨੇ ਕਾਲਪਨਿਕ ਪਾਤਰ ਦੇ ਸੰਘਰਸ਼ ਅਤੇ ਵਿਦਿਆਰਥੀਆਂ ਦੇ ਮੌਜੂਦਾ ਸਥਿਤੀ 'ਚ ਸਮਾਨਤਾ ਦੱਸਦੇ ਹੋਏ ਆਪਣੀ ਭਾਗੀਦਾਰੀ ਦਾ ਕਾਰਨ ਸਮਝਾਇਆ।

ਉਸ ਨੇ ਕਿਹਾ,''ਮੈਂ 'ਸਪਾਈਡਰ-ਮੈਨ' ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ। ਉਸ ਦਾ ਸੰਦੇਸ਼ ਹੈ ਕਿ ਵੱਡੀ ਸ਼ਕਤੀ ਨਾਲ ਵੱਡੀ ਜ਼ਿੰਮੇਵਾਰੀ ਵੀ ਆਉਂਦੀ ਹੈ। ਜਿਵੇਂ ਪੀਟਰ ਪਾਰਕਰ ਨੇ ਸਹੀ ਕੰਮ ਦੀ ਕੋਸ਼ਿਸ਼ 'ਚ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ, ਵੈਸੇ ਹੀ ਇੱਥੇ ਕਈ ਵਿਦਿਆਰਥੀ ਆਪਣੀ-ਆਪਣੀ ਲੜਾਈ ਲੜ ਰਹੇ ਹਨ। ਇਸੇ ਕਾਰਨ ਮੈਂ ਉਨ੍ਹਾਂ ਨਾਲ ਖੜ੍ਹਾ ਹਾਂ।'' ਪ੍ਰਦਰਸ਼ਨ ਦੌਰਾਨ ਉਹ 'ਵੰਦੇ ਮਾਤਰਮ' ਦੇ ਨਾਅਰੇ ਲਗਾਉਂਦਾ ਰਿਹਾ ਅਤੇ ਹੋਰ ਪ੍ਰਦਰਸ਼ਨਕਾਰੀਆਂ ਨਾਲ ਤਸਵੀਰਾਂ ਵੀ ਖਿਚਾਉਂਦਾ ਰਿਹਾ। ਇਕ ਹੋਰ ਵਿਦਿਆਰਥੀ ਨੇ 'ਹਲਕ' ਦਾ ਹਰਾ ਮੁਖੌਟਾ ਪਾ ਰੱਖਿਆ ਸੀ। ਉਸ ਨੇ ਆਪਣੀ ਪਛਾਣ ਉਜਾਗਰ ਨਹੀਂ ਕੀਤੀ। ਉਹ ਝਾੜੂ ਅਤੇ ਕੂੜੇ ਦੇ ਥੈਲੇ ਲੈ ਕੇ ਪ੍ਰਦਰਸ਼ਨ ਸਥਾਨ ਦੀ ਸਫ਼ਾਈ ਕਰਦਾ ਨਜ਼ਰ ਆਇਆ। 

ਉਸਨੇ ਕਿਹਾ,"ਇਹ ਮੇਰੇ ਸਮਰਥਨ ਦਾ ਤਰੀਕਾ ਹੈ। ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਸਾਫ਼ ਰੱਖਣਾ ਵੀ ਸੇਵਾ ਦਾ ਇਕ ਰੂਪ ਹੈ।" ਪ੍ਰਸਿੱਧ ਟੀਵੀ ਲੜੀ "ਗੇਮ ਆਫ਼ ਥ੍ਰੋਨਸ" ਤੋਂ ਪ੍ਰੇਰਿਤ ਹੋ ਕੇ ਇਕ ਹੋਰ ਵਿਦਿਆਰਥੀ ਵਿਨੀਤ 'ਸਟਾਰਕ ਸਟੂਡੈਂਟਸ ਸਟੈਂਡ ਯੂਨਾਈਟਿਡ' ਲਿਖੀ  ਤਖਤੀ ਲੈ ਕੇ ਪ੍ਰਦਰਸ਼ਨ 'ਚ ਸ਼ਾਮਲ ਹੋਇਆ। ਉਸ ਨੇ ਕਿਹਾ,"ਸਟਾਰਕ ਪਰਿਵਾਰ ਹਮੇਸ਼ਾ ਉਸ ਲਈ ਖੜ੍ਹਾ ਰਿਹਾ ਹੈ ਜਿਸ ਨੂੰ ਉਹ ਸਹੀ ਮੰਨਦਾ ਹੈ। ਸਤਿਕਾਰ ਅਤੇ ਨਿਆਂ ਪ੍ਰਤੀ ਉਸ ਦੀ ਵਚਨਬੱਧਤਾ ਨੇ ਸਾਨੂੰ ਪ੍ਰੇਰਿਤ ਕੀਤਾ ਹੈ। ਇਹੀ ਅਸੀਂ ਸਾਰੇ ਇੱਥੇ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।" ਹਰ ਰੋਜ਼ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਸ਼ਾਮਲ ਹੋਣ ਨਾਲ ਵਿਰੋਧ ਪ੍ਰਦਰਸ਼ਨ ਜੰਤਰ-ਮੰਤਰ ਤੋਂ ਅੱਗੇ ਟਾਲਸਟਾਏ ਰੋਡ ਤੱਕ ਫੈਲ ਗਿਆ ਹੈ। ਪ੍ਰਦਰਸ਼ਨ ਸਥਾਨ 'ਤੇ ਹੁਣ ਇਕ ਅਸਥਾਈ ਮੈਡੀਕਲ ਕੈਂਪ, ਭੋਜਨ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕੀਤੀ ਗਈ ਹੈ। ਸੀਜੇਪੀ ਦਾ ਇਹ ਵਿਰੋਧ ਪ੍ਰਦਰਸ਼ਨ 20 ਜੂਨ ਤੋਂ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cockroach Janata Party
  • Spider Man
  • Hulk
  • Jantar Mantar
  • ਕਾਕਰੋਚ ਜਨਤਾ ਪਾਰਟੀ
  • ਸਪਾਈਡਰ ਮੈਨ
  • ਹਲਕ
  • ਜੰਤਰ ਮੰਤਰ

ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ, ਬ੍ਰੇਨ ਸਟਰੋਕ ਦਾ ਹੋਇਆ ਸੀ ਸ਼ਿਕਾਰ

NEXT STORY

Stories You May Like

  • internet services shut down
    ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • cjp will meet union ministers at constitution club
    CJP ਸੰਵਿਧਾਨ ਕਲੱਬ 'ਚ ਕੇਂਦਰੀ ਮੰਤਰੀਆਂ ਨਾਲ ਕਰੇਗੀ ਮੁਲਾਕਾਤ, ਜੰਤਰ-ਮੰਤਰ 'ਤੇ ਜਾਰੀ ਰਹੇਗਾ ਪ੍ਰਦਰਸ਼ਨ
  • sad delhi backs jantar mantar protesters
    ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ, ਸ਼ਾਂਤ ਰਹਿਣ ਦੀ ਅਪੀਲ
  • jantar mantar cjp protest nihang singh blue force
    ਜੰਤਰ-ਮੰਤਰ ਪਹੁੰਚੀ ਬਲਿਊ ਫੋਰਸ, ਨਿਹੰਗ ਸਿੰਘ ਨੂੰ ਵੇਖ ਕੁੜੀ ਬੋਲੀ- 'ਜਾਨ ਆ ਗਈ'
  • jantar mantar  democracy congress
    ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ: ਕਾਂਗਰਸ
  • family  delhi  students  tent protest
    ਪਰਿਵਾਰ ਨੂੰ ਦੱਸੇ ਬਿਨਾਂ ਚੋਰੀ-ਛਿਪੇ ਦਿੱਲੀ ਪੁੱਜੇ ਵਿਦਿਆਰਥੀ, ਤੰਬੂ 'ਚ ਰਹਿ ਕੇ ਜੰਤਰ-ਮੰਤਰ 'ਤੇ ਕਰ ਰਹੇ ਪ੍ਰਦਰਸ਼ਨ
  • jantar mantar protest volunteer doctors  treatment
    ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ ਦਾ ਇਲਾਜ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਲਈ ਬੋਲੇ ਅਕਾਲੀ ਆਗੂ ਸਰਨਾ, ਇਕੱਲੇ ਗੁਰਦੁਆਰੇ ਹੀ...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monday  adjournment  lok sabha
      ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ...
    • delhi police  nsa  custody  authority  18 october
      ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
    • holidays cancelled police officers
      ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ...
    • american citizen  waris punjab de  vikramjit singh  nepal border
      ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...
    • cjp protests  generation z  unique appearance
      ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ
    • voter list  name  haryana  sir
      ਵੋਟਰ ਸੂਚੀ 'ਚੋਂ ਨਹੀਂ ਕਟਾਉਣਾ ਚਾਹੁੰਦੇ ਨਾਂ ਤਾਂ ਤੁਰੰਤ ਜਮ੍ਹਾਂ ਕਰਵਾਓ ਫਾਰਮ,...
    • mid day meal  snake  children  sick  hospital
      ਮਿਡ-ਡੇ-ਮੀਲ 'ਚ ਮਿਲਿਆ ਮਰਿਆ ਹੋਇਆ ਸੱਪ, 60 ਬੱਚੇ ਹੋਏ ਬੀਮਾਰ
    • lok sabha  kargil war  martyrs  tribute
      ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
    • internet will remain closed
      ਇੰਟਰਨੈੱਟ ਰਹੇਗਾ ਬੰਦ! ਸੁਰੱਖਿਆਂ ਨੂੰ ਲੈ ਕੇ ਵੱਡੀ ਗਿਣਤੀ 'ਚ ਤਾਇਨਾਤ ਦਿੱਲੀ...
    • country  ration card  digitization  fake ration card  cancellation
      ਰਾਸ਼ਨ ਕਾਰਡਾਂ ਦੀ ਡਿਜੀਟਲ ਜਾਂਚ, 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +