Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:52:04 PM

  • highcourt s major ruling regarding the dismissal of a police employee

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ...

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ

NATIONAL News Punjabi(ਦੇਸ਼)

ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ

  • Edited By Rajwinder Kaur,
  • Updated: 11 Sep, 2026 09:02 AM
National
cockroach janata party protest  supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜੁਲਾਈ ਵਿਚ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਵਿਚ ਸ਼ਾਮਲ ਇਕ ਨਾਬਾਲਗ ਲੜਕੀ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ਾਂ ’ਤੇ ਗੰਭੀਰ ਰੁਖ਼ ਅਪਣਾਉਂਦਿਆਂ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਅਪਰਾਧਿਕ ਕਾਰਵਾਈ ਅੱਗੇ ਵਧਾਉਣ ਤੋਂ ਰੋਕਣ ਲਈ ਪੀੜਤ ਜਾਂ ਉਸ ਦੇ ਪਰਿਵਾਰ ਨੂੰ ਡਰਾਉਣ-ਧਮਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਲੜਕੀ ਦੀ FIR ’ਤੇ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਅਤੇ ਇਸ ਮਾਮਲੇ ’ਤੇ ਦਿੱਲੀ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਹ ਵੀ ਪੜ੍ਹੋ : ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

ਬੈਂਚ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ। ਜੇਕਰ ਕਿਸੇ ਬੱਚੇ ਦੇ ਖ਼ਿਲਾਫ ਹਿੰਸਾ ਦਾ ਮਾਮਲਾ ਹੈ ਤਾਂ ਕਿਸੇ ਨੂੰ ਵੀ ਸੁਰੱਖਿਆ/ਛੋਟ ਨਹੀਂ ਦਿੱਤੀ ਜਾਣੀ ਚਾਹੀਦੀ... ਜੇਕਰ ਅਜਿਹੇ ਕਾਰਿਆਂ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਅਤੇ ਅਪਰਾਧਿਕ ਕਾਰਵਾਈ ਅੱਗੇ ਨਾ ਵਧਾਉਣ ਲਈ ਬੱਚੇ ਜਾਂ ਉਸ ਦੇ ਪਰਿਵਾਰ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਇਹ ਗੰਭੀਰ ਮਾਮਲਾ ਹੈ। ਪੀੜਤ (14 ਸਾਲਾ ਲੜਕੀ) ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਲੜਕੀ ਨੇ ਇਕ ਅਜਿਹੇ ਵਿਅਕਤੀ ਖ਼ਿਲਾਫ ਐੱਫ. ਆਈ. ਆਰ. ਦਰਜ ਕਰਵਾਈ ਸੀ, ਜਿਸ ਨੇ ਇਕ ਵੀਡੀਓ ਵਿਚ ਦਾਅਵਾ ਕੀਤਾ ਸੀ ਕਿ ਸੀ. ਜੇ. ਪੀ. ਦੇ ਪ੍ਰਦਰਸ਼ਨ ਦੌਰਾਨ ਉਸ ਨੇ ਉਸ ਦੇ ਪਿਤਾ ’ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਲੜਕੀ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਅਤੇ ਉਸ ਦੇ ਘਰ ਵਿਚ ਭੰਨਤੋੜ ਕੀਤੀ ਗਈ। 

ਇਹ ਵੀ ਪੜ੍ਹੋ : ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ

ਕਿਸੇ ਦਾ ਨਾਂ ਲਏ ਬਿਨਾਂ ਵਕੀਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦੋਸ਼ੀ ਦਾ ਸਾਥ ਦਿੱਤਾ ਅਤੇ ਜੋ ਕਥਿਤ ਤੌਰ ’ਤੇ ਕੈਮਰੇ ਵਿਚ ਰਿਕਾਰਡ ਹੋਏ ਹਨ, ਉਨ੍ਹਾਂ ਖ਼ਿਲਾਫ ਕਾਰਵਾਈ ਕਰਨ ਦੀ ਥਾਂ ਬੱਚੇ ਖ਼ਿਲਾਫ ਐੱਫ. ਆਈ. ਆਰ. ਦਰਜ ਕਰ ਦਿੱਤੀ ਗਈ ਹੈ। ਵਕੀਲ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਪਹਿਲਾਂ ਦੇ ਹੁਕਮਾਂ ਦੇ ਵੀ ਖ਼ਿਲਾਫ ਹੈ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਰਿਕਾਰਡ ਵਿਚ ਪੇਸ਼ ਕੀਤਾ ਜਾ ਸਕਦਾ ਹੈ, ਜਿਸ ਵਿਚ ਦਿਖਾਇਆ ਗਿਆ ਹੈ ਕਿ ਲੜਕੀ ਦੇ ਘਰ ’ਤੇ ਪਥਰਾਅ ਕੀਤਾ ਗਿਆ ਸੀ। ਵਕੀਲ ਨੇ ਕਿਹਾ ਕਿ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਸਮਾਂ ਲੱਗੇਗਾ ਪਰ ਇਸ ਦੌਰਾਨ ਜੇਕਰ ਬੱਚੀ ਨਾਲ ਕੁਝ ਹੋ ਜਾਂਦਾ ਹੈ ਤਾਂ ਬਾਅਦ ਵਿਚ ਕਮੇਟੀ ਰਾਹੀਂ ਉਸ ਦੀ ਭਰਪਾਈ ਜਾਂ ਸੁਧਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : 1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cockroach Janata Party protest
  • Supreme Court
  • girl
  • report sought
  • ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ
  • ਸੁਪਰੀਮ ਕੋਰਟ

ਪੈਕਟ ਬੰਦ ਖਾਣੇ 'ਤੇ ਲੱਗੇਗਾ ਵੱਡਾ 'Red Warning Label', ਬੱਚਿਆਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

NEXT STORY

Stories You May Like

  • lakhimpur kheri sc ashish mishra  diwali  permission
    Lakhimpur Kheri: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ 'ਤੇ ਜੱਦੀ ਸ਼ਹਿਰ ਜਾਣ ਦੀ ਦਿੱਤੀ ਇਜਾਜ਼ਤ
  • cockroach janata party  abhijit dipke  ramlila organizer  free publicity
    ਕਾਕਰੋਚ ਦਾ ਪੁਤਲਾ : ਦੀਪਕੇ ਨੇ ਦਿੱਲੀ 'ਚ ਰਾਮਲੀਲਾ ਆਯੋਜਕਾਂ ਨੂੰ 'ਮੁਫ਼ਤ ਪ੍ਰਚਾਰ' ਲਈ ਕਿਹਾ ਧੰਨਵਾਦ
  • toxic smog  delhi  stubble burning  green firecrackers
    ਜ਼ਹਿਰੀਲੇ ਧੂੰਏ 'ਚ ਘਿਰੀ ਦਿੱਲੀ! ਪਰਾਲੀ ਤੇ ਗ੍ਰੀਨ ਪਟਾਕਿਆਂ ਦੇ ਮਾਮਲਿਆਂ ਦੀ ਸੁਪਰੀਮ ਕੋਰਟ ਕਰੇਗਾ ਸੁਣਵਾਈ
  • supreme court  sir  petition  chief justice
    ''ਸਾਨੂੰ ਸਭ ਪਤਾ..!'', SIR ਦੇ ਮੁੱਦੇ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼
  • supreme court  firecrackers  ban  ncr  air pollution
    ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ
  • naindeep singh chaan s drug test report comes back negative
    ਨੈਣਦੀਪ ਸਿੰਘ ਚਾਨ ਦੇ ਡਰੱਗ ਟੈਸਟ ਦੀ ਰਿਪੋਰਟ ਆਈ ਨੈਗੇਟਿਵ, ਸੋਸ਼ਲ ਮੀਡੀਆ ’ਤੇ ਲੱਗ ਰਹੇ ਦੋਸ਼ਾਂ ’ਤੇ ਉੱਠੇ ਸਵਾਲ
  • supreme court  judicial officer  retirement  age
    14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ
  • supreme court  acid  sale  policy failure
    ਤੇਜ਼ਾਬ ਦੀ ਵਿਕਰੀ ਰੋਕਣ ’ਤੇ ਪਾਲਿਸੀ ਫੇਲ, ਸਖ਼ਤੀ ਨਾਲ ਲਾਗੂ ਕਰਵਾਓ : ਸੁਪਰੀਮ ਕੋਰਟ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • bhutan  narendra modi  buddhist stupa  kiren rijiju
      ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • dhirendra shastri  apology  lord krishna  lord ram
      ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ 'ਤੇ ਵਿਵਾਦਤ ਟਿੱਪਣੀ ਕਰਨ ਮਗਰੋਂ ਧੀਰੇਂਦਰ...
    • fog  delhi  jahangirpuri  452 aqi
      ਧੁੰਦ ਦੀ ਸੰਘਣੀ ਚਾਦਰ 'ਚ ਘਿਰੀ ਦਿੱਲੀ, ਜਹਾਂਗੀਰਪੁਰੀ 'ਚ 452 ਦਰਜ ਕੀਤਾ AQI
    • cyclonic storm  flights cancelled  schools and colleges closed  cyclone murasu
      ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ ਲੋਕ, ਸਕੂਲਾਂ-ਕਾਲਜਾਂ 'ਚ...
    • know the life story of mahadev app s king saurabh chandrakar
      15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ...
    • tempo traveller  7 school children  teacher
      ਰੋਹਤਾਂਗ-ਅਟਲ ਸੁਰੰਗ ਵਿਚਾਲੇ ਟੈਂਪੋ ਟਰੈਵਲਰ ਹਾਦਸਾਗ੍ਰਸਤ, ਇੰਦੌਰ ਦੇ 7 ਸਕੂਲੀ...
    • police  youth  rat  case registered
      'ਚੂਹੇ' ਦਾ ਕਤਲ ! ਪੁਲਸ ਨੇ 4 ਖ਼ਿਲਾਫ਼ ਦਰਜ ਕੀਤੀ FIR, ਜਿਊਂਦੇ ਨੂੰ ਦਿੱਤੀ ਸੀ...
    • diwali 7000 bonus double salary employees
      ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +