Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:39:27 PM

  • encounter in punjab  punjab police

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ...

  • visas fees refund

    ਵੀਜ਼ੇ ਹੋਏ ਰੱਦ, ਫਸਿਆ ਕਰੋੜਾਂ ਦਾ 'ਰਿਫੰਡ' !...

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

  • security increased in punjab special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੀਆਂ ਚੋਟੀ ਦੀਆਂ ਆਡਿਟ ਕੰਪਨੀਆਂ 'ਚ 'ਕਾਕਰੋਚ ਜਨਤਾ ਪਾਰਟੀ' ਦੀ ਵੈੱਬਸਾਈਟ ਬਲਾਕ, ਕਰਮਚਾਰੀ ਹੈਰਾਨ

NATIONAL News Punjabi(ਦੇਸ਼)

ਭਾਰਤ ਦੀਆਂ ਚੋਟੀ ਦੀਆਂ ਆਡਿਟ ਕੰਪਨੀਆਂ 'ਚ 'ਕਾਕਰੋਚ ਜਨਤਾ ਪਾਰਟੀ' ਦੀ ਵੈੱਬਸਾਈਟ ਬਲਾਕ, ਕਰਮਚਾਰੀ ਹੈਰਾਨ

  • Edited By Rajwinder Kaur,
  • Updated: 30 May, 2026 12:39 PM
National
cockroach janata party website block employees shocked
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਭਾਰਤ ਦੀਆਂ ਚੋਟੀ ਦੀਆਂ ਆਡਿਟ ਅਤੇ ਕੰਸਲਟਿੰਗ ਕੰਪਨੀਆਂ 'ਪੀਡਬਲਯੂਸੀ' (PwC), 'ਕੇਪੀਐਮਜੀ' (KPMG) ਅਤੇ 'ਡੈਲੋਇਟ' (Deloitte) ਦੇ ਭਾਰਤੀ ਦਫ਼ਤਰਾਂ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਕਰਮਚਾਰੀਆਂ ਨੂੰ ਉਨ੍ਹਾਂ ਦੇ ਆਪਣੇ ਦਰਫ਼ਤਰ ਦੇ ਇੰਟਰਨੈੱਟ 'ਤੇ ਇੱਕ ਮੌਕ (ਨਕਲੀ/ਵਿਅੰਗਾਤਮਕ) ਸਿਆਸੀ ਪਾਰਟੀ 'ਕਾਕਰੋਚ ਜਨਤਾ ਪਾਰਟੀ' (CJP) ਦੀਆਂ ਵੈੱਬਸਾਈਟਾਂ ਤੱਕ ਪਹੁੰਚ (Access) ਦੇਣ ਤੋਂ ਮਨ੍ਹਾ ਕਰ ਦਿੱਤਾ ਗਿਆ। ਨਾਮ ਨਾ ਛਾਪਣ ਦੀ ਸ਼ਰਤ 'ਤੇ ਕੰਪਨੀਆਂ ਦੇ ਕਈ ਮਿਡ ਅਤੇ ਸੀਨੀਅਰ ਪੱਧਰ ਦੇ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਦੇਸ਼ ਦੀਆਂ ਬਾਕੀ ਸਾਰੀਆਂ ਮੁੱਖ ਧਾਰਾ ਦੀਆਂ ਸਿਆਸੀ ਪਾਰਟੀਆਂ ਦੀਆਂ ਵੈੱਬਸਾਈਟਾਂ ਇਨ੍ਹਾਂ ਫਰਮਾਂ ਦੇ ਨੈੱਟਵਰਕ 'ਤੇ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ - ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ CNG, ਚੈਕ ਕਰੋ ਨਵੇਂ ਰੇਟ

ਕੀ ਹੈ 'ਕਾਕਰੋਚ ਜਨਤਾ ਪਾਰਟੀ' (CJP) ਦਾ ਵਿਵਾਦ?
ਇਸੇ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆ ਕਾਂਤ ਦੀ ਇੱਕ ਟਿੱਪਣੀ 'ਤੇ ਵਿਅੰਗ ਵਜੋਂ ਸ਼ੁਰੂ ਹੋਈ ਇਹ ਮੁਹਿੰਮ ਹੁਣ ਇੰਟਰਨੈੱਟ 'ਤੇ ਇੱਕ ਵੱਡੀ ਆਨਲਾਈਨ ਲਹਿਰ ਬਣ ਚੁੱਕੀ ਹੈ, ਜਿਸ ਨਾਲ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੁੜੇ ਹੋਏ ਹਨ। ਇਸ ਦੀ ਵਧਦੀ ਪ੍ਰਸਿੱਧੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪਹਿਲਾਂ ਹੀ CJP ਦੇ ਐਕਸ (ਟਵਿੱਟਰ) ਹੈਂਡਲ ਨੂੰ ਬਲਾਕ ਕਰ ਚੁੱਕੀ ਹੈ। ਹੁਣ ਕੰਪਨੀਆਂ ਦੇ ਅੰਦਰ cockroachjantaparty.org ਅਤੇ https://cjpparty.com/ ਵਰਗੇ URL ਬਲਾਕ ਮਿਲ ਰਹੇ ਹਨ। ਇੱਥੋਂ ਤੱਕ ਕਿ URL ਵਿੱਚ 'cockroach' ਸ਼ਬਦ ਆਉਣ ਵਾਲੀਆਂ ਬਾਕੀ ਸਾਈਟਾਂ 'ਤੇ ਵੀ ਪਾਬੰਦੀ ਦਿਖ ਰਹੀ ਹੈ।

ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ

ਇਸ ਮਾਮਲੇ ਦੇ ਸਬੰਧ ਵਿਚ ਇੱਕ ਵੱਡੀ ਆਡਿਟ ਫਰਮ ਦੇ ਸੀਨੀਅਰ ਪਾਰਟਨਰ ਨੇ ਅਸਲ ਵਜ੍ਹਾ ਦਾ ਖੁਲਾਸਾ ਕਰਦਿਆਂ ਕਿਹਾ ਕਿ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਨੌਜਵਾਨ ਕਰਮਚਾਰੀਆਂ ਦਾ ਇੱਕ ਵੱਡਾ ਹਿੱਸਾ ਇਸ ਮੁਹਿੰਮ ਬਾਰੇ ਲਗਾਤਾਰ ਗੱਲਾਂ ਕਰ ਰਿਹਾ ਹੈ। ਕੰਪਨੀਆਂ ਨਹੀਂ ਚਾਹੁੰਦੀਆਂ ਕਿ ਕੋਈ ਵੀ ਕਰਮਚਾਰੀ ਸਿਆਸੀ ਮੁੱਦਿਆਂ 'ਤੇ ਕੋਈ ਅਜਿਹੀ ਸੋਸ਼ਲ ਮੀਡੀਆ ਪੋਸਟ ਕਰੇ, ਜਿਸ ਨਾਲ ਕੰਪਨੀ ਨੂੰ ਬਾਹਰੀ ਵਿਰੋਧ ਜਾਂ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਵੇ। ਦੂਜੇ ਪਾਸੇ, ਜਦੋਂ ਈ-ਕਾਮਰਸ ਅਤੇ ਮੈਨੂਫੈਕਚਰਿੰਗ (ਉਤਪਾਦਨ) ਖੇਤਰ ਦੀਆਂ ਹੋਰ ਵੱਡੀਆਂ ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਦੇ ਦਫ਼ਤਰਾਂ ਵਿੱਚ ਇਹ ਵੈੱਬਸਾਈਟ ਬਿਲਕੁਲ ਸਹੀ ਚੱਲ ਰਹੀ ਸੀ।

ਇਹ ਵੀ ਪੜ੍ਹੋ - HR : ਅੱਜ ਇੰਟਰਨੈੱਟ ਪੂਰੀ ਤਰ੍ਹਾਂ ਰਹੇਗਾ ਬੰਦ, ਸਰਕਾਰ ਨੇ ਇਸ ਜ਼ਿਲ੍ਹੇ 'ਚ ਲਾਈ ਪਾਬੰਧੀ

'ਵਾਈਟਲਿਸਟ' ਨੀਤੀ ਅਤੇ ਕੰਪਨੀਆਂ ਦੀ ਚੁੱਪ:
ਆਡਿਟ ਫਰਮਾਂ ਦੇ ਅਧਿਕਾਰੀਆਂ ਮੁਤਾਬਕ ਇਹ ਕੰਪਨੀਆਂ ਇੰਟਰਨੈੱਟ ਸੁਰੱਖਿਆ ਨੂੰ ਲੈ ਕੇ ਬੇਹੱਦ ਸਖ਼ਤ ਹਨ ਅਤੇ 'ਬਲੈਕਲਿਸਟ' ਦੀ ਬਜਾਏ 'ਵਾਈਟਲਿਸਟ' (ਸਿਰਫ਼ ਪ੍ਰਵਾਨਿਤ ਵੈੱਬਸਾਈਟਾਂ ਚਲਾਉਣ ਦੀ ਇਜਾਜ਼ਤ) 'ਤੇ ਕੰਮ ਕਰਦੀਆਂ ਹਨ। ਕਈ ਥਾਵਾਂ 'ਤੇ ਯੂਟਿਊਬ ਵੀ ਬਲਾਕ ਰਹਿੰਦਾ ਹੈ। ਇਸ ਪੂਰੇ ਮਾਮਲੇ 'ਤੇ ਪੀਡਬਲਯੂਸੀ, ਡੈਲੋਇਟ ਅਤੇ ਪਾਰਟੀ ਦੇ ਬੋਸਟਨ ਸਥਿਤ ਸੰਸਥਾਪਕ ਅਭਿਜੀਤ ਦਿਪਕੇ ਨੇ ਕੋਈ ਜਵਾਬ ਨਹੀਂ ਦਿੱਤਾ, ਜਦਕਿ ਕੇਪੀਐਮਜੀ ਦੇ ਬੁਲਾਰੇ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਆਈਟੀ (IT) ਅਤੇ ਗ੍ਰਹਿ ਮੰਤਰਾਲੇ ਨੇ ਵੀ ਇਸ 'ਤੇ ਚੁੱਪ ਧਾਰੀ ਹੋਈ ਹੈ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • India
  • top audit companies
  • cockroach Janata Party
  • website block
  • employees shocked
  • ਆਡਿਟ ਕੰਪਨੀਆਂ
  • ਕਾਕਰੋਚ ਜਨਤਾ ਪਾਰਟੀ
  • ਵੈੱਬਸਾਈਟ ਬਲਾਕ

ਖ਼ਰਾਬ ਮੌਸਮ ਕਾਰਨ ਜੰਮੂ 'ਚ ਹਵਾਈ ਸੇਵਾਵਾਂ ਪ੍ਰਭਾਵਿਤ, SpiceJet ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

NEXT STORY

Stories You May Like

  • companies are earning bumper margins big report on petrol and diesel prices
    ਆਮ ਜਨਤਾ ਪ੍ਰੇਸ਼ਾਨ, ਕੰਪਨੀਆਂ ਕਮਾ ਰਹੀਆਂ ਬੰਪਰ ਮਾਰਜਿਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਵੱਡੀ ਰਿਪੋਰਟ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ ਨਬੀਨ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • india  s befitting reply to pakistan
    ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • yamunanagar  welfare scheme  media  government
      ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sleeper bus car collision 5 people
      ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ! ਲਖਨਊ-ਆਗਰਾ ਐਕਸਪ੍ਰੈੱਸਵੇ 'ਤੇ...
    • india us relations
      30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ...
    • merchant navy officer  woman  fraud  russia  arrested  police
      ਮਰਚੈਂਟ ਨੇਵੀ ਅਫ਼ਸਰ ਬਣ ਕੇ ਔਰਤ ਨਾਲ 27 ਲੱਖ ਰੁਪਏ ਦੀ ਠੱਗੀ, ਰੂਸ ਭੱਜਣ ਦੀ...
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • shri amarnath yatra security forces terrorist helper arrested
      ਅਮਰਨਾਥ ਯਾਤਰਾ ਤੋਂ ਪਹਿਲਾਂ ਫੜਿਆ ਗਿਆ ਅੱਤਵਾਦੀਆਂ ਦਾ ਸਭ ਤੋਂ ਵੱਡਾ 'ਸਾਥੀ' !...
    • crisis  peka family help allowance husband
      ਸੰਕਟ ’ਚ ਪੇਕੇ ਪਰਿਵਾਰ ਦੀ ਮਦਦ ਮਿਲਣ ’ਤੇ ਗੁਜ਼ਾਰਾ ਭੱਤਾ ਦੇਣੋਂ ਨਹੀਂ ਬਚ ਸਕਦਾ...
    • sir  opposition  23 parties
      ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ...
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +