Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    2:40:49 PM

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

  • major terrorist attack plot foiled in punjab explosive material recovered

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • noul cyclone

    ਕਹਿਰ ਮਚਾਉਣ ਆ ਰਿਹੈ Noul ! ਸਭ ਤੋਂ ਹਾਈ ਅਲਰਟ...

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿੱਖਿਆ ਪ੍ਰਣਾਲੀ ਖ਼ਿਲਾਫ਼ ਵੱਡੇ ਪ੍ਰਦਰਸ਼ਨ ਦੀ ਤਿਆਰੀ; 'ਕਾਕਰੋਚ ਜਨਤਾ ਪਾਰਟੀ' ਨੇ ਐਲਾਨੇ 3 ਨਵੇਂ ਬੁਲਾਰੇ

NATIONAL News Punjabi(ਦੇਸ਼)

ਸਿੱਖਿਆ ਪ੍ਰਣਾਲੀ ਖ਼ਿਲਾਫ਼ ਵੱਡੇ ਪ੍ਰਦਰਸ਼ਨ ਦੀ ਤਿਆਰੀ; 'ਕਾਕਰੋਚ ਜਨਤਾ ਪਾਰਟੀ' ਨੇ ਐਲਾਨੇ 3 ਨਵੇਂ ਬੁਲਾਰੇ

  • Edited By Rajwinder Kaur,
  • Updated: 03 Jun, 2026 03:33 PM
National
cockroach janta party 3 new spokespersons
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦੇਸ਼ ਦੀ ਮੌਜੂਦਾ ਸਿੱਖਿਆ ਵਿਵਸਥਾ ਦੀਆਂ ਨਾਕਾਮੀਆਂ ਖ਼ਿਲਾਫ਼ ਵਿੱਢੀ ਜਾਣ ਵਾਲੀ ਮੁਹਿੰਮ ਤੋਂ ਪਹਿਲਾਂ 'ਕਾਕਰੋਚ ਜਨਤਾ ਪਾਰਟੀ' (CJP) ਇਨੀਂ ਦਿਨੀਂ ਸੁਰਖ਼ੀਆਂ ਵਿੱਚ ਹੈ। 'ਕਾਕਰੋਚ ਜਨਤਾ ਪਾਰਟੀ' ਨੇ ਆਪਣੇ ਜਨਾਧਾਰ ਨੂੰ ਵਧਾਉਣ ਲਈ ਮੰਗਲਵਾਰ ਨੂੰ ਤਿੰਨ ਨਵੇਂ ਬੁਲਾਰਿਆਂ ਦੀ ਨਿਯੁਕਤੀ ਦਾ ਐਲਾਨ ਕੀਤਾ। ਅਭਿਜੀਤ ਦੀਪਕੇ ਦੁਆਰਾ ਸਥਾਪਿਤ ਕੀਤੀ ਗਈ ਇਸ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਖੋਜੀ ਪੱਤਰਕਾਰ ਸੌਰਵ ਦਾਸ ਪਾਰਟੀ ਦੇ ਮੁੱਖ ਬੁਲਾਰੇ ਹੋਣਗੇ।

ਪੜ੍ਹੋ ਇਹ ਵੀ - ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ ਨੇ ਕਰ 'ਤਾ ਐਨਕਾਊਂਟਰ

ਇਸ ਤੋਂ ਇਲਾਵਾ ਸਿਆਸੀ ਖੋਜਕਰਤਾ ਤੇ ਫ਼ਿਲਮ ਨਿਰਮਾਤਾ ਵਿਜੇਤਾ ਦਹੀਆ ਅਤੇ ਸਾਬਕਾ ਮੈਨੇਜਮੈਂਟ ਕੰਸਲਟੈਂਟ ਆਸ਼ੂਤੋਸ਼ ਰਾਂਕਾ ਜਨਤਾ ਅਤੇ ਮੀਡੀਆ ਸਾਹਮਣੇ ਪਾਰਟੀ ਦਾ ਪੱਖ ਰੱਖਣਗੇ। ਪਾਰਟੀ ਨੇ ਆਪਣੇ ਬਿਆਨ ਵਿੱਚ ਕਿਹਾ, "CJP ਭਾਰਤ ਦੇ ਸਿਆਸੀ ਵਿਮਰਸ਼ ਦੀ ਦਿਸ਼ਾ ਬਦਲਣ ਲਈ ਵਚਨਬੱਧ ਹੈ ਅਤੇ ਇਸ ਬਦਲਾਅ ਦੀ ਅਗਵਾਈ ਨਵੀਂ ਪੀੜ੍ਹੀ ਦੇ ਆਗੂ ਕਰਨਗੇ।"

ਕੌਣ ਹਨ ਪਾਰਟੀ ਦੇ 3 ਨਵੇਂ ਚਿਹਰੇ?

ਸੌਰਵ ਦਾਸ (ਮੁੱਖ ਬੁਲਾਰੇ): ਸੌਰਵ ਦਾਸ ਨੂੰ ਕਾਨੂੰਨੀ, ਨਿਆਂਇਕ ਅਤੇ ਸਮਾਜਿਕ ਮੁੱਦਿਆਂ 'ਤੇ ਕੇਂਦਰਿਤ ਪੱਤਰਕਾਰਤਾ ਦਾ ਲੰਬਾ ਤਜਰਬਾ ਹੈ। ਪਾਰਟੀ ਮੁਤਾਬਕ, ਨਵੰਬਰ 2025 ਵਿੱਚ ਇੰਡੀਆ ਗੇਟ ’ਤੇ ਹੋਏ ਪ੍ਰਦੂਸ਼ਣ-ਵਿਰੋਧੀ ਪ੍ਰਦਰਸ਼ਨਾਂ ਵਿੱਚ ਉਨ੍ਹਾਂ ਦੀ ਮੋਹਰੀ ਭੂਮਿਕਾ ਰਹੀ ਸੀ।

ਪੜ੍ਹੋ ਇਹ ਵੀ - ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

ਵਿਜੇਤਾ ਦਹੀਆ: ਦਿੱਲੀ ਟੈਕਨੋਲੋਜੀਕਲ ਯੂਨੀਵਰਸਿਟੀ (DTU) ਦੇ ਗ੍ਰੈਜੂਏਟ ਵਿਜੇਤਾ ਦਹੀਆ ਇੱਕ ਸਿਆਸੀ ਖੋਜਕਰਤਾ, ਲੇਖਕ ਅਤੇ ਫ਼ਿਲਮ ਨਿਰਮਾਤਾ ਹਨ। ਉਹ ਕਈ ਯੂ-ਟਿਊਬ ਕੰਟੈਂਟ ਕ੍ਰਿਏਟਰਸ ਲਈ ਰਿਸਰਚ ਦਾ ਕੰਮ ਕਰ ਚੁੱਕੇ ਹਨ ਅਤੇ ‘ਪਾਵਰ ਆਫ਼ ਯੂਨੀਵਰਸ’ ਤੇ ‘ਟੂ ਹੈਲ ਵਿਦ ਦੈਟ ਜੌਬ’ ਨਾਮਕ ਕਿਤਾਬਾਂ ਵੀ ਲਿਖ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਵੀ ਫ਼ਿਲਮਾਂ 'ਦਰਾਰਾਂ' ਅਤੇ 'ਓਪਰੀ ਪਰਾਈ' ਦਾ ਲੇਖਨ ਤੇ ਨਿਰਦੇਸ਼ਨ ਵੀ ਕੀਤਾ ਹੈ।

ਆਸ਼ੂਤੋਸ਼ ਰਾਂਕਾ: IIT ਕਾਨਪੁਰ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਆਸ਼ੂਤੋਸ਼ ਰਾਂਕਾ ਲੰਡਨ ਵਿੱਚ ਵਿਸ਼ਵ ਪ੍ਰਸਿੱਧ ਕੰਸਲਟਿੰਗ ਕੰਪਨੀ 'ਮੈਕਕਿੰਜ਼ੇ ਐਂਡ ਕੰਪਨੀ' ਨਾਲ ਕੰਮ ਕਰ ਚੁੱਕੇ ਹਨ। ਪਿਛਲੇ ਸਾਲ ਭਾਰਤ ਪਰਤਣ ਤੋਂ ਬਾਅਦ ਉਹ ਜੈਪੁਰ ਵਿੱਚ ਵਾਤਾਵਰਣ, ਸਿੱਖਿਆ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਕਈ ਮੁਹਿੰਮਾਂ ਚਲਾ ਰਹੇ ਹਨ, ਜਿਨ੍ਹਾਂ ਵਿੱਚ 'ਨੀਟ' (NEET) ਪੇਪਰ ਲੀਕ ਵਿਵਾਦ ਨਾਲ ਜੁੜੀ ਮੁਹਿੰਮ ਵੀ ਸ਼ਾਮਲ ਹੈ।

ਪੜ੍ਹੋ ਇਹ ਵੀ - 28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ; 6 ਜੂਨ ਤੋਂ ਪ੍ਰਦਰਸ਼ਨ
ਇਹ ਨਿਯੁਕਤੀਆਂ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੇ 6 ਜੂਨ ਨੂੰ ਭਾਰਤ ਪਰਤਣ ਦੇ ਤੈਅ ਪ੍ਰੋਗਰਾਮ ਤੋਂ ਠੀਕ ਪਹਿਲਾਂ ਕੀਤੀਆਂ ਗਈਆਂ ਹਨ। ਪਾਰਟੀ ਮੁਖੀ ਨੇ 'ਨੀਟ' (NEET) ਪ੍ਰਸ਼ਨ ਪੱਤਰ ਲੀਕ ਮਾਮਲੇ ਅਤੇ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (CBSE) ਦੀ ਪ੍ਰਣਾਲੀ ਵਿੱਚ ਕਥਿਤ ਖਾਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ ਮੰਗ ਨੂੰ ਲੈ ਕੇ ਪਾਰਟੀ ਵੱਲੋਂ ਦਿੱਲੀ ਵਿੱਚ ਇੱਕ ਸ਼ਾਂਤੀਪੂਰਨ ਪ੍ਰਦਰਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸ਼ੁਰੂ ਹੋਈ ਇਸ ਜਥੇਬੰਦੀ (CJP) ਨੂੰ ਸੋਸ਼ਲ ਮੀਡੀਆ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖਾਸ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਕੇਂਦਰਿਤ ਹੋਣ ਕਰਕੇ ਇਹ ਪਾਰਟੀ ਨੌਜਵਾਨ ਵਰਗ ਵਿੱਚ ਤੇਜ਼ੀ ਨਾਲ ਪ੍ਰਸਿੱਧ ਹੋ ਰਹੀ ਹੈ।

ਪੜ੍ਹੋ ਇਹ ਵੀ - ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Education system
  • demonstration
  • Cockroach Janata Party
  • announced
  • 3 new spokespersons
  • ਕਾਕਰੋਚ ਜਨਤਾ ਪਾਰਟੀ
  • 3 ਨਵੇਂ ਬੁਲਾਰੇ

''ਡੈਡੀ ਮੈਂ SIM ਪੋਰਟ ਕਰਵਾਉਣੀ ਐ..!'' ਹੋਈ ਨਾਂਹ ਤਾਂ ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਦਰਦਨਾਕ ਮੌਤ

NEXT STORY

Stories You May Like

  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • cjp abhijit deepke  delhi police  beaten
    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ ਦੀਪਕੇ ਦਾ ਵੱਡਾ ਬਿਆਨ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • cockroach janata party  spider man  hulk  jantar mantar
    'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK', ਜੰਤਰ ਮੰਤਰ 'ਤੇ ਹੋਇਆ ਵੱਡਾ ਇਕੱਠ
  • cockroach janata party abhijit deepke death
    ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ ਦਿੱਤੀ ਸਫਾਈ
  • cockroach janata party announces end of dharna
    ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ, ਸਰਕਾਰ ਨਾਲ ਤਿੰਨਾਂ ਮੰਗਾਂ 'ਤੇ ਬਣੀ ਸਹਿਮਤੀ
  • there is a need for an education  that instills confidence   bindra
    ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ
  • there will be no need for hormuz  uae
    ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain  landslides  road closed  orange alert
      ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ...
    • uae  son  mother  telangana  chief minister  agniveer recruitment
      UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ !...
    • narendra modi  kargil vijay diwas  martyrs  salute
      ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ...
    • bank fraud and recovery
      ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • cjp protests
      ਜੰਤਰ-ਮੰਤਰ 'ਤੇ ਹੋਏ ਅੰਦੋਲਨ ਦੀ ਅਸਲੀ ਤਾਕਤ ਮੰਚ 'ਤੇ ਨਹੀਂ, ਪਰਦੇ ਦੇ ਪਿੱਛੋਂ...
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +