ਕੋਹਾਪੁਰ : ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਦੀ ਭੂਦਰਗੜ੍ਹ ਤਹਿਸੀਲ ਦੇ ਆਦਮਪੁਰ ਤੀਰਥ ਸਥਾਨ 'ਤੇ ਐਤਵਾਰ ਦੇਰ ਰਾਤ ਸ਼੍ਰੀ ਸੰਤ ਬਾਲੂ ਮਾਮਾ ਭੰਡਾਰਾ ਤਿਉਹਾਰ ਦੌਰਾਨ ਕਥਿਤ ਤੌਰ 'ਤੇ ਕੋਲਡ ਡਰਿੰਕਸ ਪੀਣ ਤੋਂ ਬਾਅਦ ਲਗਭਗ 35 ਸ਼ਰਧਾਲੂ ਬਿਮਾਰ ਹੋ ਗਏ। ਇਸ ਘਟਨਾ ਨਾਲ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਪੁਲਸ ਦੇ ਅਨੁਸਾਰ, ਤਿਉਹਾਰ ਦੌਰਾਨ ਕੁਝ ਲੋਕ ਸ਼ਰਧਾਲੂਆਂ ਨੂੰ ਕੋਲਡ ਡਰਿੰਕ ਵੰਡ ਰਹੇ ਸਨ।
ਇਹ ਵੀ ਪੜ੍ਹੋ - ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ 'ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ
ਇਸ ਦੌਰਾਨ ਕੋਲਡ ਡਰਿੰਕ ਪੀਣ ਤੋਂ ਤੁਰੰਤ ਬਾਅਦ ਕਈ ਸ਼ਰਧਾਲੂਆਂ ਨੂੰ ਉਲਟੀਆਂ ਆਉਣ ਲੱਗੀਆਂ ਅਤੇ ਪੇਟ ਦੀਆਂ ਸਮੱਸਿਆਵਾਂ ਦੀ ਸ਼ਿਕਾਇਤ ਹੋਈ। ਉਨ੍ਹਾਂ ਨੂੰ ਇਲਾਜ ਲਈ ਗਾਰਗੋਟੀ ਉਪ-ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹੁਣ ਸਾਰੇ ਸ਼ਰਧਾਲੂਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ ਕੀਮਤਾਂ ! ਜੰਗ ਵਿਚਾਲੇ ਰੂਸ ਦੇ ਬਿਆਨ ਨੇ ਮਚਾਈ ਹਾਹਾਕਾਰ
NEXT STORY