Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    7:44:42 AM

  • voting process for municipal and council elections in punjab ends

    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ...

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

  • rcb vs gt qualifier 1

    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਧਦੀ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ

NATIONAL News Punjabi(ਦੇਸ਼)

ਵਧਦੀ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ

  • Edited By Disha,
  • Updated: 12 Dec, 2024 03:56 PM
National
cold school time snowfall indian meteorological department
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ 'ਤੇ  ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠਾਰ ਵਧ ਗਿਆ। ਵਧਦੀ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੱਧ ਪ੍ਰਦੇਸ਼ 'ਚ ਕੜਾਕੇ ਦੀ ਠੰਡ ਕਾਰਨ ਭੋਪਾਲ ਸਣੇ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਸਕੂਲਾਂ ਦਾ ਸਮਆਂ ਬਦਲਿਆ ਗਿਆ ਹੈ। ਜ਼ਿਲ੍ਹਾ ਕੁਲੈਕਟਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਣੇ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵਲੋਂ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਹ ਫ਼ੈਸਲਾ ਤਾਪਮਾਨ 'ਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਭਾਰਤੀ ਮੌਸਮ ਵਿਭਾਗ (IMD) ਦੇ ਇਕ ਬਿਆਨ ਮੁਤਾਬਕ ਪੱਛਮੀ ਰਾਜਸਥਾਨ ਵਿਚ 9 ਦਸੰਬਰ ਤੋਂ 14 ਦਸੰਬਰ ਤੱਕ ਸੀਤ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਵਾਲੀ ਸੀਤ ਲਹਿਰ ਦੀ ਸਥਿਤੀ ਰਹੇਗੀ। ਦਰਅਸਲ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਜਾਰੀ ਹੈ। ਇੱਥੇ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਹੀ ਪੰਜਾਬ ਵਿਚ ਠੰਡ ਵੱਧ ਰਹੀ ਹੈ। ਉੱਥੇ  ਹੀ ਅਗਲੇ ਹਫ਼ਤੇ ਤਕ ਬਾਰਿਸ਼ ਦੇ ਅਸਾਰ ਨਹੀਂ ਬਣ ਰਹੇ। ਅੱਜ ਜਿੱਥੇ ਸੀਤ ਲਹਿਰ ਦਾ ਅਲਰਟ ਜਾਰੀ ਹੈ, ਉੱਥੇ ਹੀ ਜ਼ਿਆਦਾਤਰ ਸ਼ਹਿਰਾਂ ਵਿਚ ਦੁਪਹਿਰ ਵੇਲੇ ਧੁੱਪ ਵੀ ਖਿੜੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cold
  • School time
  • Snowfall
  • Indian Meteorological Department
  • ਠੰਡ
  • ਸਕੂਲ ਸਮਾਂ
  • ਬਰਫ਼ਬਾਰੀ
  • ਭਾਰਤੀ ਮੌਸਮ ਵਿਭਾਗ

ਕਸ਼ਮੀਰ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਸਫੈਦ ਚਾਦਰ 'ਚ ਲਿਪਟੀ ਘਾਟੀ

NEXT STORY

Stories You May Like

  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ
  • school timings changed
    ਅੱਤ ਦੀ ਗਰਮੀ ਨੂੰ ਦੇਖਦਿਆਂ ਸਕੂਲਾਂ ਦਾ ਬਦਲਿਆ ਸਮਾਂ, ਪਟਨਾ ਦੇ DM ਵੱਲੋਂ ਹੁਕਮ ਜਾਰੀ
  • opd timings changed at gmch 32 hospital in chandigarh
    ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ ਵਧਣਗੀਆਂ ਮੁਸ਼ਕਿਲਾਂ
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ ਵਾਂਗ
  • iran increased power
    ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ
  • unjab schools school timings
    ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ ਵਧਾਈ ਚਿੰਤਾ
  • demand for holidays in schools due to extreme heat
    ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india on china pakistan jammu kashmir ladakh cpec shehbaz munir beijing visit
      ਭਾਰਤ ਨੇ ਚੀਨ-ਪਾਕਿਸਤਾਨ ਦੇ ਬਿਆਨ ਨੂੰ ਨਕਾਰਿਆ; ਕਿਹਾ- ਜੰਮੂ-ਕਸ਼ਮੀਰ ਤੇ ਲੱਦਾਖ...
    • indigo bengaluru chennai flight evacuated after smoke
      ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ ਨਿਕਲਿਆ ਧੂੰਆਂ, ਐਮਰਜੈਂਸੀ...
    • heavy rains expected for next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ...
    • viral video man sitting on train floor with feet on samosas
      ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼
    • indian mangoes record earnings from exports become a major buyer
      ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼...
    • karnataka politics siddaramaiah to remain chief minister
      ਕਰਨਾਟਕ ਸਿਆਸਤ: ਸਿੱਧਾਰਮਈਆ ਹੀ ਰਹਿਣਗੇ ਮੁੱਖ ਮੰਤਰੀ; 6 ਘੰਟੇ ਚੱਲੀ ਉੱਚ-ਪੱਧਰੀ...
    • 3 drowned at gandhi ghat ganga river
      ਬਿਹਾਰ: ਗੰਗਾ ਵਿੱਚ ਨਹਾਉਣ ਗਏ 3 ਨੌਜਵਾਨਾਂ ਦੀ ਡੁੱਬਣ ਨਾਲ ਮੌਤ, 2 ਨੂੰ ਸੁਰੱਖਿਅਤ...
    • 12 years of pm modi
      PM ਮੋਦੀ ਦੇ 12 ਸਾਲ ! ਅੱਜ ਦੇ ਦਿਨ ਹੀ ਪਹਿਲੀ ਵਾਰ ਚੁੱਕੀ ਸੀ ਪ੍ਰਧਾਨ ਮੰਤਰੀ...
    • big incident
      ਘਰੋਂ ਬਾਹਰ ਬੁਲਾ ਕੇ ਨੌਜਵਾਨ ਦੇ ਮਾਰ'ਤਾ ਚਾਕੂ ! ਦਿੱਤੀ ਦਰਦਨਾਕ ਮੌਤ
    • amit shah s strong message to bsf
      'ਸਿਰਫ਼ ਸਰਹੱਦ ਨਹੀਂ, 50KM ਅੰਦਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ', ਅਮਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +