ਚੇਨਈ : ਕਾਲਜ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਇਹ ਬਹੁਤ ਖ਼ਾਸ ਖ਼ਬਰ ਹੈ। ਦੀਵਾਲੀ ਦੇ ਖਾਸ ਮੌਕੇ 'ਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਕਾਲਜ ਦੇ ਵਿਦਿਆਰਥੀਆਂ ਲਈ ਵੇਤਰੀ ਲੈਪਟਾਪ ਸਕੀਮ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਰਾਜ ਸਰਕਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਵਾਰਦਾਤ : ਭਾਣਜੇ ਦੇ ਵਿਆਹ ਲਈ ਸਿੰਗਾਪੁਰ ਤੋਂ ਆਏ ਮਾਮੇ ਦਾ ਗੋਲੀਆਂ ਮਾਰ ਕੇ ਕਤਲ
ਸਾਲ 2026-2027 ਦੇ ਬਜਟ ਵਿਚ ਐਲਾਨੀ ਗਈ ਇਸ ਮੁਫ਼ਤ ਲੈਪਟਾਪ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਿਚ ਇਕ ਉੱਚ-ਪੱਧਰੀ ਕਮੇਟੀ ਬਣਾਈ ਜਾਵੇਗੀ। ਰਾਜ ਸਰਕਾਰ ਨੇ ਇਕ ਅਧਿਕਾਰਤ ਰਿਲੀਜ਼ ਵਿਚ ਕਿਹਾ ਕਿ ਸਰਕਾਰੀ ਅਤੇ ਰਾਜ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਦਵਾਈ, ਖੇਤੀਬਾਣੀ ਅਤੇ ਕਾਨੂੰਨ ਸਣੇ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ ਪਹਿਲੇ ਅਤੇ ਦੂਜੇ ਸਾਲ ਦੇ ਅੰਡਰਗ੍ਰੈਜੁਏਟ ਕੋਰਸਾਂ ਅਤੇ ਡਿਪਲੋਮਾ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ ਹੋਵੇਗੀ ਨੋਟਾਂ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
9ਵੀਂ ਦੀ ਪ੍ਰੀਖਿਆ 'ਚ ਚੰਗੇ ਨੰਬਰਾਂ ਨਾਲ ਪਾਸ ਹੋਇਆ ਪੁੱਤ, ਪਿਓ ਨੇ ਗਿਫ਼ਟ ਕੀਤੀ 2.30 ਕਰੋੜ ਦੀ BMW ਕਾਰ
NEXT STORY