Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:40:43 PM

  • good news for those with driving licenses

    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ...

  • monsoon will wreak havoc in punjab  big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

  • shefali jariwala  s postmortem completed

    ਸ਼ੈਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ ਪੂਰਾ, ਅੰਤਿਮ...

  • mayor cheated of rs 42 50 lakh

    ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਰਨਲ ਸੋਫੀਆ 'ਤੇ ਬਿਆਨ ਦੇ ਬੁਰੇ ਫਸੇ ਮੰਤਰੀ ਵਿਜੇ ਸ਼ਾਹ, ਖੜਕਾਇਆ SC ਦਾ ਦਰਵਾਜ਼ਾ

NATIONAL News Punjabi(ਦੇਸ਼)

ਕਰਨਲ ਸੋਫੀਆ 'ਤੇ ਬਿਆਨ ਦੇ ਬੁਰੇ ਫਸੇ ਮੰਤਰੀ ਵਿਜੇ ਸ਼ਾਹ, ਖੜਕਾਇਆ SC ਦਾ ਦਰਵਾਜ਼ਾ

  • Edited By Tanu,
  • Updated: 15 May, 2025 11:58 AM
New Delhi
colonel sophia qureshi vijay shah supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 'ਆਪ੍ਰੇਸ਼ਨ ਸਿੰਦੂਰ' ਨਾਲ ਜੁੜੀ ਜਾਣਕਾਰੀ ਮੀਡੀਆ ਨਾਲ ਸਾਂਝਾ ਕਰਨ ਵਾਲੀ ਭਾਰਤੀ ਫ਼ੌਜ ਦੀ ਕਰਨਲ ਸੋਫੀਆ ਕੁਰੈਸ਼ੀ 'ਤੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੰਤਰੀ ਵਿਜੇ ਸ਼ਾਹ ਬੁਰੇ ਫਸੇ ਗਏ ਹਨ। ਸ਼ਾਹ ਵਿਰੁੱਧ ਬੁੱਧਵਾਰ ਰਾਤ ਨੂੰ FIR ਦਰਜ ਕਰ ਲਈ ਗਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਵਿਜੇ ਸ਼ਾਹ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮ ਖਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ 'ਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ 'ਤੇ ਸਹਿਮਤੀ ਜਤਾਈ ਹੈ।

ਇਹ ਵੀ ਪੜ੍ਹੋ- ਕਰਨਲ ਸੋਫੀਆ 'ਤੇ ਟਿੱਪਣੀ ਕਰ ਕਸੂਤੇ ਫਸੇ ਵਿਜੇ ਸ਼ਾਹ, ਹਾਈ ਕੋਰਟ ਸਖ਼ਤ

ਮੱਧ ਪ੍ਰਦੇਸ਼ ਹਾਈ ਕੋਰਟ ਨੇ FIR ਦਰਜ ਕਰਨ ਦੇ ਦਿੱਤੇ ਸੀ ਹੁਕਮ

ਮੱਧ ਪ੍ਰਦੇਸ਼ ਹਾਈ ਕੋਰਟ ਨੇ ਕਰਨਲ ਕੁਰੈਸ਼ੀ 'ਤੇ ਇਤਰਾਜ਼ਯੋਗ ਟਿੱਪਣੀ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ਸੂਬੇ ਦੇ ਪੁਲਸ ਜਨਰਲ ਡਾਇਰੈਕਟਰ ਨੂੰ ਮੰਤਰੀ ਖਿਲਾਫ਼ FIR ਦਰਜ ਕਰਨ ਦਾ ਹੁਕਮ ਦਿੱਤਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮ 'ਤੇ ਵਿਜੇ ਸ਼ਾਹ ਖਿਲਾਫ਼ ਮਾਨਪੁਰ ਪੁਲਸ ਥਾਣੇ ਵਿਚ FIR ਦਰਜ ਕੀਤੀ ਗਈ। ਹਾਲਾਂਕਿ ਵਿਜੇ ਸ਼ਾਹ ਨੇ ਕਰਨਲ ਸੋਫੀਆ ਖਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਲਈ ਬੁੱਧਵਾਰ ਨੂੰ ਮੁਆਫ਼ੀ ਮੰਗ ਲਈ ਅਤੇ ਕਿਹਾ ਕਿ ਉਹ ਭੈਣ ਸੋਫੀਆ ਅਤੇ ਫ਼ੌਜ ਦਾ ਹਮੇਸ਼ਾ ਸਨਮਾਨ ਕਰਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਉਨ੍ਹਾਂ ਦੀਆਂ ਗੱਲਾਂ ਤੋਂ ਠੇਸ ਪਹੁੰਚੀ ਤਾਂ ਉਹ 10 ਵਾਰ ਮੁਆਫ਼ੀ ਮੰਗਣ ਲਈ ਤਿਆਰ ਹਨ। 

ਇਹ ਵੀ ਪੜ੍ਹੋ- ਭਾਜਪਾ ਆਗੂ ਨੇ ਕਰਨਲ ਸੋਫੀਆ ’ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਬਾਅਦ ’ਚ ਦਿੱਤੀ ਸਫਾਈ

ਵਿਜੇ ਸ਼ਾਹ ਨੇ ਕੀ ਕਿਹਾ ਸੀ?

ਦਰਅਸਲ ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਵਿਜੇ ਸ਼ਾਹ ਨੇ ਕਥਿਤ ਤੌਰ ’ਤੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਨੇ ‘ਆਪਰੇਸ਼ਨ ਸਿੰਦੂਰ’ ਬਾਰੇ ਜਾਣਕਾਰੀ ਦਿੱਤੀ ਸੀ। ਵਿਜੇ ਨੇ ਕਥਿਤ ਤੌਰ ’ਤੇ ਸੋਫੀਆ ਕੁਰੈਸ਼ੀ ਨੂੰ ‘ਅੱਤਵਾਦੀਆਂ ਦੀ ਭੈਣ’ ਕਿਹਾ ਸੀ। ਜਦੋਂ ਉਨ੍ਹਾਂ ਦੀ ਟਿੱਪਣੀ ਵਾਲਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਤੇ ਉਨ੍ਹਾਂ ਦੀ ਆਲੋਚਨਾ ਹੋਣ ਲੱਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Colonel Sophia Qureshi
  • Vijay Shah
  • Supreme Court
  • ਕਰਨਲ ਸੋਫੀਆ ਕੁਰੈਸ਼ੀ
  • ਵਿਜੇ ਸ਼ਾਹ
  • ਇਤਰਾਜ਼ਯੋਗ ਟਿੱਪਣੀ
  • ਸੁਪਰੀਮ ਕੋਰਟ

iPhone ਅਤੇ iPad ਯੂਜ਼ਰਸ ਸਾਵਧਾਨ! ਸਰਕਾਰ ਨੇ ਜਾਰੀ ਕੀਤੀ ਖਤਰੇ ਦੀ ਘੰਟੀ, ਤੁਰੰਤ ਕਰੋ ਇਹ ਕੰਮ

NEXT STORY

Stories You May Like

  • sc reprimanded karnataka govt
    ਕਮਲ ਹਾਸਨ ਦੀ 'ਠੱਗ ਲਾਈਫ' 'ਤੇ ਲੱਗੀ ਪਾਬੰਦੀ 'ਤੇ SC ਨੇ ਲਗਾਈ ਕਰਨਾਟਕ ਸਰਕਾਰ ਨੂੰ ਫਟਕਾਰ
  • sc closes plea on thug life ban
    SC ਨੇ ਕਰਨਾਟਕ ਸਰਕਾਰ ਨੂੰ ਕਿਹਾ, ‘ਠੱਗ ਲਾਈਫ’ ਦੀ ਰਿਲੀਜ਼ ’ਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਕਰੋ ਕਾਰਵਾਈ
  • video of passenger assault in vande bharat express goes viral
    ਬੁਰੇ ਫਸੇ BJP ਵਿਧਾਇਕ, ਵੰਦੇ ਭਾਰਤ ਟਰੇਨ 'ਚ ਯਾਤਰੀ ਨਾਲ ਕੁੱਟਮਾਰ ਮਾਮਲੇ 'ਚ ਕੇਸ ਦਰਜ
  • ram kapoor gave controversial statements jio hotstar team action
    ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਬੁਰੇ ਫਸੇ ਰਾਮ ਕਪੂਰ, ਜੀਓ ਹੌਟਸਟਾਰ ਦੀ ਟੀਮ ਨੇ ਲਿਆ ਐਕਸ਼ਨ
  • vijay rupani  funeral  ahmedabad plane crash
    ਭਲਕੇ ਰਾਜਕੋਟ 'ਚ ਹੋਵੇਗਾ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ
  • russia statement
    ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ
  • zila parishad elections  cabinet minister
    ਪੰਜਾਬ 'ਚ ਕਦੋਂ ਹੋਣਗੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ, ਕੈਬਨਿਟ ਮੰਤਰੀ ਦਾ ਵੱਡਾ ਬਿਆਨ
  • danger of shortage of edible oil  ships stranded
    ਖਾਣ ਵਾਲੇ ਤੇਲ ਦੀ ਕਮੀ ਦਾ ਖ਼ਤਰਾ, ਕਾਂਡਲਾ ਬੰਦਰਗਾਹ 'ਤੇ ਫਸੇ ਜਹਾਜ਼
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • monsoon will wreak havoc in punjab  big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੇਸ਼ ਦੀਆਂ ਖਬਰਾਂ
    • heavy rain strong winds and lightning alert
      ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼ ਹਵਾਵਾਂ ਨਾਲ ਬਿਜਲੀ ਡਿੱਗਣ ਦਾ ਅਲਰਟ...
    • police action
      Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ 'ਚ ਪੁਲਸ ਦੀ ਵੱਡੀ...
    • 3 brothers from the same family joined the army
      ਖੁਸ਼ੀ ਦਾ ਪਲ, ਇੱਕੋ ਪਰਿਵਾਰ ਦੇ 3 ਭਰਾ ਫੌਜ 'ਚ ਭਰਤੀ, ਇੱਕ ਨਾਇਬ ਸੂਬੇਦਾਰ ਤੇ 2...
    • digital arrest female doctor cybercriminal
      ਡਿਜੀਟਲ ਅਰੈਸਟ ! ਮਹਿਲਾ ਡਾਕਟਰ ਨਾਲ ਹੋ ਗਈ 3 ਕਰੋੜ ਦੀ ਠੱਗੀ
    • new raw chief
      ਵੱਡੀ ਖ਼ਬਰ ; ਬਦਲਿਆ ਗਿਆ RAW ਦਾ ਮੁਖੀ, ਜਾਣੋ ਹੁਣ ਕੌਣ ਸੰਭਾਲੇਗਾ ਅਹੁਦਾ
    • wife kills husband with lover scorpio
      ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ ਲੈ ਗਈ ਤੇ ਫਿਰ ਚਾੜ੍ਹ 'ਤੀ...
    • mother  son  septic tank
      ਛੋਟੇ ਜਿਹੇ ਜਵਾਕ ਦਾ ਮਾਂ ਨੇ ਕੀਤਾ ਕਤਲ, ਫਿਰ ਸੈਪਟਿਕ ਟੈਂਕ 'ਚ ਸੁੱਟੀ ਲਾਸ਼
    • 3 lakh devotees reached jagannath temple in digha on rath yatra
      ਰਥ ਯਾਤਰਾ 'ਤੇ ਦੀਘਾ ਸਥਿਤ ਜਗਨਨਾਥ ਮੰਦਰ 'ਚ ਪੁੱਜੇ ਕਰੀਬ 3 ਲੱਖ ਸ਼ਰਧਾਲੂ :...
    • father son killed
      ਕਾਰ ਦੀ ਅਗਲੀ ਸੀਟ ਨੂੰ ਲੈ ਕੇ ਹੋਇਆ ਝਗੜਾ, ਪੁੱਤਰ ਨੇ ਪਿਓ ਨੂੰ ਮਾਰੀ ਗੋਲੀ
    • country employment msme
      25 ਕਰੋੜ ਤੋਂ ਵੱਧ ਲੋਕਾਂ ਨੂੰ ਰੋਜ਼ੀ-ਰੋਟੀ ਪ੍ਰਦਾਨ ਕਰ ਰਹੇ ਹਨ MSMEs
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +