Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    3:46:17 PM

  • speculations of changes in punjab bjp district presidents intensify

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

  • nihang singh  road rage

    ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ,...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਖ਼ਰਾਬ ਸੜਕ ਕਾਰਨ ਵਾਪਰੇ ਹਾਦਸੇ 'ਤੇ ਲੈ ਸਕਦੇ ਹੋ ਮੁਆਵਜ਼ਾ!

NATIONAL News Punjabi(ਦੇਸ਼)

ਖ਼ਰਾਬ ਸੜਕ ਕਾਰਨ ਵਾਪਰੇ ਹਾਦਸੇ 'ਤੇ ਲੈ ਸਕਦੇ ਹੋ ਮੁਆਵਜ਼ਾ!

  • Edited By Anmol Tagra,
  • Updated: 23 Sep, 2024 09:50 AM
National
compensation for accident caused by a bad toll road
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਕਈ ਵਾਰ ਲੋਕਾਂ ਨੂੰ ਆਪਣੇ ਹੱਕਾਂ ਬਾਰੇ ਪਤਾ ਹੀ ਨਹੀਂ ਹੁੰਦਾ, ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਇਕ ਨਿਯਮ ਇਹ ਵੀ ਹੈ ਕਿ ਜੇਕਰ ਉਪਭੋਗਤਾ ਤੋਂ ਟੋਲ ਟੈਕਸ ਵਸੂਲਣ ਦੇ ਬਾਵਜੂਦ ਸੜਕਾਂ ਦੀ ਸਹੀ ਮੁਰੰਮਤ ਨਹੀਂ ਕੀਤੀ ਜਾਂਦੀ ਤੇ ਸੜਕ 'ਤੇ ਟੋਇਆ ਹੋਣ, ਸੜਕ ਟੁੱਟੀ ਹੋਣ ਜਾਂ ਖ਼ਰਾਬ ਹੋਣ ਕਾਰਨ ਕਿਸੇ ਕਿਸਮ ਦਾ ਨੁਕਸਾਨ ਹੁੰਦਾ ਹੈ, ਤਾਂ ਮੈਂਟੇਨੈਂਸ ਕੰਪਨੀ ਇਸ ਲਈ ਜ਼ਿੰਮੇਵਾਰ ਹੁੰਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਰਹਿੰਦੇ ਭਾਰਤੀਆਂ ਲਈ ਚੰਗੀ ਖ਼ਬਰ, PM ਮੋਦੀ ਦੇ ਦੌਰੇ ਦੌਰਾਨ ਹੋ ਗਿਆ ਵੱਡਾ ਐਲਾਨ

ਅਜਿਹੇ ਮਾਮਲਿਆਂ ਵਿਚ ਉਪਭੋਗਤਾ ਜਾਨ-ਮਾਲ ਨੂੰ ਹੋਏ ਨੁਕਸਾਨ ਦੇ ਬਦਲੇ ਮੁਆਵਜ਼ਾ ਲੈਣ ਦੇ ਹੱਕਦਾਰ ਹਨ। ਟੋਲ ਰੋਡ 'ਤੇ ਉਪਭੋਗਤਾ ਤੋਂ ਟੋਲ ਟੈਕਸ ਵਸੂਲਿਆ ਜਾਂਦਾ ਹੈ। ਜੇਕਰ ਇਹ ਰੋਡ ਖ਼ਰਾਬ ਹੋਣ ਕਾਰਨ ਕਿਸੇ ਕਿਸਮ ਦਾ ਨੁਕਸਾਨ ਹੁੰਦਾ ਹੈ, ਤਾਂ ਕੰਜ਼ਿਊਮਰ ਫ਼ੋਰਮ ਰਾਹੀਂ ਮੁਆਵਜ਼ਾ ਵਸੂਲਿਆ ਜਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਅੱਜ ਖ਼ਾਸ ਤੋਹਫ਼ਾ ਦੇਣਗੇ CM ਮਾਨ

ਇੰਝ ਕਰੋ ਸ਼ਿਕਾਇਤ

ਇਸ ਸਬੰਧੀ ਉਪਭੋਗਤਾ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਪਭੋਗਤਾ ਨੂੰ ਟੋਲ ਟੈਕਸ ਦੀ ਰਸੀਦ ਰੱਖਣੀ ਚਾਹੀਦੀ ਹੈ ਤੇ ਵਾਹਨ ਨੂੰ ਹੋਏ ਨੁਕਸਾਨ ਨੂੰ ਠੀਕ ਕਰਵਾਉਣ ਦਾ ਬਿੱਲ ਵੀ ਰੱਖਣਾ ਚਾਹੀਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Consumer Rights
  • Consumer Forum
  • Toll Tax
  • Toll Road
  • Accident
  • Compensation
  • ਟੁੱਟੀ ਸੜਕ
  • ਹਾਦਸਾ
  • ਮੁਆਵਜ਼ਾ
  • ਟੋਲ ਟੈਕਸ
  • ਟੋਲ ਰੋਡ

ਪਰਮਜੀਤ ਸਿੰਘ ਸਰਨਾ ਦੀ ਜੰਮੂ ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਅਪੀਲ- ''ਉਮਰ ਅਬਦੁੱਲਾ ਦੀ ਪਾਰਟੀ ਨੂੰ ਕਰੋ ਸਪੋਰਟ''

NEXT STORY

Stories You May Like

  • two womens died in a terrible road accident
    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ
  • two punjabi youths die in road accident in italy
    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
  • bad weather  jammu air services affected
    ਖ਼ਰਾਬ ਮੌਸਮ ਕਾਰਨ ਜੰਮੂ 'ਚ ਹਵਾਈ ਸੇਵਾਵਾਂ ਪ੍ਰਭਾਵਿਤ, SpiceJet ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • dry trees standing on the roadside can become the cause of major accidents
    ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖਤ ਕਿਸੇ ਵੇਲੇ ਵੀ ਬਣ ਸਕਦੇ ਵੱਡੇ ਹਾਦਸਿਆਂ ਦਾ ਕਾਰਨ
  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • accident in barnala
    ਸੈਰ ਕਰਦੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ!
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • road accident  samajwadi party  leader  death
    ਭਿਆਨਕ ਸੜਕ ਹਾਦਸੇ 'ਚ SP ਆਗੂ ਦੀ ਦਰਦਨਾਕ ਮੌਤ ! ਪ੍ਰਯਾਗਰਾਜ 'ਚ ਛਾਇਆ ਸੋਗ
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ...
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • srinagar police  drug smuggler  property seized
      ਪੁਲਸ ਨੇ ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀ 4 ਕਰੋੜ ਰੁਪਏ ਤੋਂ ਵੱਧ ਦੀ...
    • 54 kg laddus  cake cut cm yogi  s birthday
      54 ਕਿਲੋ ਲੱਡੂਆਂ ਤੋਂ ਬਣਿਆ ਕੇਕ ਕੱਟ ਵਾਰਾਣਸੀ 'ਚ ਸਮਰਥਕਾਂ ਨੇ ਮਨਾਇਆ CM ਯੋਗੀ...
    • plumber becomes millionaire overnight
      ਰਾਤੋਂ-ਰਾਤ ਕਰੋੜਪਤੀ ਬਣਿਆ ਪਲੰਬਰ ! ਅਚਾਨਕ ਬੈਂਕ ਖਾਤੇ 'ਚ ਆਏ 294 ਕਰੋੜ 80 ਲੱਖ...
    • ev showroom  fire  people  neighbors
      EV ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਉੱਪਰਲੀਆਂ ਮੰਜ਼ਿਲਾਂ 'ਤੇ ਫਸੇ ਲੋਕਾਂ ਦੀ...
    • iit pass baba 24 girls relationships mobile videos
      IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...
    • rss  kumar mangalam birla  mohan bhagwat
      RSS ਹਮੇਸ਼ਾ ਸਮਾਜ ਅਤੇ ਰਾਸ਼ਟਰ ਨਾਲ ਖੜ੍ਹਾ ਰਿਹਾ ਹੈ : ਕੁਮਾਰ ਮੰਗਲਮ ਬਿਰਲਾ
    • samrat sarkar  lalu yadav  rabri devi  security
      ਸਮਰਾਟ ਸਰਕਾਰ ਨੇ ਲਾਲੂ-ਰਾਬੜੀ ਦੀ 'Z+' ਸੁਰੱਖਿਆ ਕੀਤੀ ਖ਼ਤਮ, ਤੇਜ ਪ੍ਰਤਾਵ ਦੀ...
    • shortage of cash across the country at atms
      ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
    • uttarakhand  tempo traveler  overturned
      ਉਤਰਾਖੰਡ: ਟੈਂਪੂ ਟਰੈਵਲਰ ਪਲਟਣ ਨਾਲ ਬਦਰੀਨਾਥ ਜਾ ਰਹੀ ਔਰਤ ਦੀ ਮੌਤ, 17 ਹੋਰ ਜ਼ਖਮੀ
    • short circuit  gas cylinder  explosion death
      ਸ਼ਾਰਟ ਸਰਕਿਟ ਕਾਰਨ ਗੈਸ ਸਿਲੰਡਰ 'ਚ ਹੋਇਆ ਬਲਾਸਟ, ਮਾਂ ਸਣੇ ਦੋ ਬੱਚੇ ਜਿਊਂਦੇ ਸੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +