Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:32:13 PM

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

  • liquor  honey and kiwi will become cheaper from october 20

    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ ,...

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਮਾਰਤ ਡਿੱਗਣ ਨਾਲ ਮਾਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2-2 ਲੱਖ ਰੁਪਏ ਦਾ ਮੁਆਵਜ਼ਾ

NATIONAL News Punjabi(ਦੇਸ਼)

ਇਮਾਰਤ ਡਿੱਗਣ ਨਾਲ ਮਾਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2-2 ਲੱਖ ਰੁਪਏ ਦਾ ਮੁਆਵਜ਼ਾ

  • Edited By Rajwinder Kaur,
  • Updated: 24 Oct, 2024 11:18 AM
National
compensation rs 2 lakh
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬੈਂਗਲੁਰੂ ਵਿੱਚ ਇਮਾਰਤ ਡਿੱਗਣ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ ਇੰਡੀਆ) ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਮੈਂ ਬੈਂਗਲੁਰੂ ਵਿੱਚ ਇੱਕ ਇਮਾਰਤ ਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਪੀਐੱਮਓ ਨੇ ਪੋਸਟ ਕੀਤਾ, ''ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।'' ਮੰਗਲਵਾਰ ਨੂੰ ਹੇਨੂਰ ਨੇੜੇ ਬਾਬੂਸਾਪਾਲਿਆ ਵਿਖੇ ਇੱਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 13 ਨੂੰ ਬਚਾ ਲਿਆ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਬੰਧ 'ਚ ਇਮਾਰਤ ਦੇ ਮਾਲਕ, ਉਸ ਦੇ ਬੇਟੇ ਅਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • PMNRF
  • building fell
  • Death family Members
  • 2 lakh rupees
  • compensation
  • ਇਮਾਰਤ ਡਿੱਗ
  • ਮ੍ਰਿਤਕ ਪਰਿਵਾਰਾਂ
  • 2 ਲੱਖ ਰੁਪਏ
  • ਮੁਆਵਜ਼ਾ

ਵਿਆਹ ਦੀਆਂ ਖੁਸ਼ੀਆਂ 'ਚ ਪਸਰਿਆ ਮਾਤਮ, ਬਰਾਤੀਆਂ ਨਾਲ ਭਰੀ ਸਕਾਰਪੀਓ ਹੋਈ ਹਾਦਸੇ ਦੀ ਸ਼ਿਕਾਰ

NEXT STORY

Stories You May Like

  • pm modi expressed grief over the vaishali boat accident
    ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • 2 masterminds fraud pathankot municipal corporation official arrested
    ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ ਗ੍ਰਿਫ਼ਤਾਰ, ਹੁਣ ਤੱਕ 4 ਮੁਲਜ਼ਮ ਕਾਬੂ
  • rajinikanth s film   jailer 2
    ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ ਰੁਪਏ
  • jailer 2 trailer released
    ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • rajinikanth s film   jailer 2   grosses over rs 210 crore in two days
    ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 medical stores  licenses  suspended
      ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ...
    • cji surya kant  nlsiu convocation
      'ਹਰ ਹਾਲ 'ਚ ਕਰੋ ਸੰਵਿਧਾਨਕ ਮੁੱਲਾਂ ਦੀ ਰੱਖਿਆ', ਚੀਫ਼ ਜਸਟਿਸ (CJI) ਸੂਰਿਆ...
    • rss in punjab
      ਆਫ਼ ਦਿ ਰਿਕਾਰਡ : ਆਰ. ਐੱਸ. ਐੱਸ. ਨੇ ਪੰਜਾਬ ’ਚ ਗੇਮ ਬਦਲੀ
    • ladakh talks
      ਲੱਦਾਖ ਨੂੰ ਲੈ ਕੇ ਬੇਸਿੱਟਾ ਰਹੀ ਗੱਲਬਾਤ ! ਹੁਣ 22 ਨੂੰ ਦਿੱਲੀ 'ਚ ਹੋਵੇਗੀ ਅਗਲੀ...
    • madhya pradesh earthquake
      ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਭੂਚਾਲ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ...
    • diwali schools closed 6 day holidays
      6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ...
    • animal fodder in biscuits detergent in milk fssai 3 companies
      ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ...
    • balloon filling cylinder  3 police employee
      ਜੰਮੂ 'ਚ ਧਮਾਕਾ! ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਨਾਲ 3 ਪੁਲਸ ਮੁਲਾਜ਼ਮ ਜ਼ਖਮੀ
    • heavy rain alert
      18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...
    • deputy cm arun sao admitted hospital
      ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +