Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:51:03 AM

  • major development in the buffalo slaughter case amidst the   bandh

    'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ...

  • punjab chemists association has issued orders to 27 000 chemists

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ...

  • bathinda chandigarh highway blocked markets did not open

    ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ...

  • nana patekar is alive        claims famous bollywood actress

    'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਸਮੁੰਦਰ ਮੰਥਨ' ਯੋਜਨਾ ਦਾ ਮਕਸਦ ਅਡਾਨੀ ਸਮੂਹ ਨੂੰ ਫਾਇਦਾ ਪਹੁੰਚਾਉਣਾ : ਜੈਰਾਮ ਰਮੇਸ਼

NATIONAL News Punjabi(ਦੇਸ਼)

'ਸਮੁੰਦਰ ਮੰਥਨ' ਯੋਜਨਾ ਦਾ ਮਕਸਦ ਅਡਾਨੀ ਸਮੂਹ ਨੂੰ ਫਾਇਦਾ ਪਹੁੰਚਾਉਣਾ : ਜੈਰਾਮ ਰਮੇਸ਼

  • Edited By Disha,
  • Updated: 31 Aug, 2026 05:53 PM
New Delhi
congress  jairam ramesh  adani  samudra manthan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀ 'ਸਮੁੰਦਰ ਮੰਥਨ' ਯੋਜਨਾ ਅਡਾਨੀ ਸਮੂਹ ਨੂੰ ਫਾਇਦਾ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਮੁੱਖ ਵਿਰੋਧੀ ਦਿਲ ਨੇ ਇਹ ਵੀ ਕਿਹਾ ਕਿ ਇਸ ਯੋਜਨਾ ਨੂੰ ਰੱਦ ਕੀਤਾ ਜਾਵੇ ਜਾਂ ਇਸ ਲਈ ਅਲਾਟ ਪੂਰੀ ਰਾਸ਼ੀ ਸਰਕਾਰੀ ਖੇਤਰ ਦੀ ਊਰਜਾ ਕੰਪਨੀ ਓਐੱਨਜੀਸੀ ਨੂੰ ਦੇ ਕੇ ਰੁਜ਼ਗਾਰ ਸਿਰਜਣ ਅਤੇ ਤੇਲ-ਗੈਸ ਦੀ ਖੋਜ 'ਚ ਇਸਤੇਮਾਲ ਕੀਤੀ ਜਾਵੇ। ਕਾਂਗਰਸ ਬੁਲਾਰੇ ਸ਼ਕਤੀਸਿੰਘ ਗੋਇਲ ਨੇ ਇੱਥੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਕੈਬਨਿਟ ਨੇ ਪਿਛਲੇ ਮਹੀਨੇ 'ਸਮੁੰਦਰ ਮੰਥਨ' ਯੋਜਨਾ ਨੂੰ ਮਨਜ਼ੂਰੀ ਦਿੱਤੀ ਅਤੇ ਇਸ ਤੋਂ ਪਹਿਲੇ ਪੜਾਅ ਲਈ 84,084 ਕਰੋੜ ਰੁਪਏ ਦਾ ਅਲਾਟ ਕੀਤੇ। ਉਨ੍ਹਾਂ ਦੋਸ਼ ਲਗਾਇਆ,''ਨਰਿੰਦਰ ਮੋਦੀ ਸਰਕਾਰ ਨੇ ਅਜਿਹਾ ਢਾਂਚਾ ਤਿਆਰ ਕੀਤਾ ਹੈ, ਜਿਸ ਦੇ ਅਧੀਨ 'ਸਮੁੰਦਰ ਮੰਥਨ ਯੋਜਨਾ' ਦੇ ਮਾਧਿਅਮ ਨਾਲ ਅਡਾਨੀ ਨੂੰ ਮਦਦ ਦਿੱਤੀ ਜਾਵੇਗੀ।''

PunjabKesari

ਸ਼ਕਤੀਸਿੰਘ ਗੋਇਲ ਦੇ ਇਸ ਬਿਆਨ ਦਾ ਵੀਡੀਓ ਸ਼ੇਅਰ ਕਰਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਆਪਣੇ ਦੋਸਤ ਪੂੰਜੀਪਤੀ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਇਕ ਅਨੋਖੀ ਸਮੁੰਦਰ ਮੰਥਨ ਯੋਜਨਾ ਲਾਂਚ ਕੀਤੀ ਹੈ, ਜਿਸ 'ਚ ਦੇਸ਼ ਦੀ ਜਨਤਾ ਦੇ ਹਿੱਸੇ 'ਚ ਜ਼ਹਿਰ ਅਤੇ ਅਡਾਨੀ ਦੇ ਹਿੱਸੇ 'ਚ ਸਿਰਫ਼ ਅੰਮ੍ਰਿਤ ਆਏਗਾ।'' ਉਨ੍ਹਾਂ ਕਿਹਾ,''ਜਨਤਕ ਖੇਤਰ ਦੀ ਕੰਪਨੀ ਓਐੱਨਜੀਸੀ ਦਾ ਬਿਹਾਤਰ ਟਰੈਕ ਰਿਕਾਰਡ ਹੈ ਪਰ ਉਸ ਨੂੰ ਕਿਨਾਰਾ ਕਰ ਕੇ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ 84,084 ਕਰੋੜ ਰੁਪਏ ਦੀ ਇਹ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਦੇ ਅਧੀਨ ਸਰਕਾਰੀ ਪੈਸੇ ਨੂੰ ਡਕਾਰ ਘਾਟੇ 'ਚ ਚੱਲ ਰਹੀ ਅਡਾਨੀ ਵੇਲਸਪਨ ਐਕਸਪਲੋਰੇਸ਼ਨ ਲਿਮਟਿਡ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਕਾਂਗਰਸ ਦੀ ਮੰਗ ਹੈ ਕਿ ਇਸ ਯੋਜਨਾ ਨੂੰ ਤੁਰੰਤ ਖ਼ਤਮ ਕੀਤਾ ਜਾਵੇ, ਤੇਲ ਤੇ ਗੈਸ ਖੋਜ ਲਈ ਇਹ ਰਾਸ਼ੀ ਓਐੱਨਜੀਸੀ ਨੂੰ ਦਿੱਤੀ ਜਾਵੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Congress
  • Jairam Ramesh
  • Adani
  • Samudra Manthan
  • ਕਾਂਗਰਸ
  • ਜੈਰਾਮ ਰਮੇਸ਼
  • ਅਡਾਨੀ
  • ਸਮੁੰਦਰ ਮੰਥਨ

ਖੰਡ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ; ਰੇਟ ਘਟਾਉਣ ਲਈ ਸਰਕਾਰ ਨੇ ਕੀਤੀ ਸਖ਼ਤੀ

NEXT STORY

Stories You May Like

  • economic crisis  economy  jairam ramesh
    ਆਰਥਿਕ ਸੰਕਟ ਅਤੇ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • jairam ramesh  election commission  digital platform  committee
    ਚੋਣ ਕਮਿਸ਼ਨ ਮਾਮਲੇ 'ਚ ਤੈਅ ਹੋਵੇਗੀ ਜਵਾਬਦੇਹੀ : ਜੈਰਾਮ ਰਮੇਸ਼
  • public  nana patekar  narendra modi  jairam ramesh
    ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
  • dry fruits  rising prices  jairam ramesh
    ਸੁੱਕੇ ਮੇਵਿਆਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • jairam ramesh  poor families  inflation  government
    ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼
  • jairam ramesh  patient  expensive medicines  country  government
    ਦੇਸ਼ ਭਰ 'ਚ ਮਰੀਜ਼ਾਂ 'ਤੇ ਮਹਿੰਗੀਆਂ ਦਵਾਈਆਂ ਦਾ ਬੋਝ ਵਧ ਰਿਹੈ : ਜੈਰਾਮ ਰਮੇਸ਼
  • public  vote theft  jairam ramesh
    ਜਨਤਾ ਹੁਣ ਵੋਟ ਚੋਰੀ ਬਰਦਾਸ਼ਤ ਨਹੀਂ ਕਰੇਗੀ, ਜੈਰਾਮ ਰਮੇਸ਼ ਦਾ ਅਹਿਮ ਬਿਆਨ
  • jairam ramesh  sir  gyanesh kumar  rule
    'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' : ਜੈਰਾਮ ਰਮੇਸ਼
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sir sc
      SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਅਸਦੁਦੀਨ ਓਵੈਸੀ
    • dangerous criminal arrested following police encounter in noida
      ਨੋਇਡਾ 'ਚ ਪੁਲਸ ਐਨਕਾਊਂਟਰ ਤੋਂ ਬਾਅਦ ਖ਼ਤਰਨਾਕ ਬਦਮਾਸ਼ ਗ੍ਰਿਫ਼ਤਾਰ
    • neet paper leak case  cbi  charge sheet
      ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
    • woman patna high court  charges quashed
      'ਔਰਤ ਦੇ ਉੱਪਰ ਲੇਟਣਾ ਤੇ ਮੂੰਹ ਘੁਟਣਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ', ਪਟਨਾ...
    • maharashtra  ambulance demanded diesel charges
      ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • ambani s dairy venture to challenge amul
      20 ਰੁਪਏ 'ਚ ਮਿਲੇਗਾ ਦੁੱਧ! 'ਅਮੂਲ' ਨੂੰ ਟੱਕਰ ਦੇਵੇਗੀ ਅੰਬਾਨੀ ਦੀ ਡੇਅਰੀ
    • zodiac sign
      ਧਨਤੇਰਸ-ਦਿਵਾਲੀ ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਵਧੇਗਾ ਬੈਂਕ...
    • cockroach janata party to stage a protest in delhi tomorrow
      ਕਾਕਰੋਚ ਜਨਤਾ ਪਾਰਟੀ ਕੱਲ੍ਹ ਦਿੱਲੀ ’ਚ ਕਰੇਗੀ ਪ੍ਰਦਰਸ਼ਨ, ਦੀਪਕੇ ਨੇ ਕਿਹਾ-...
    • india builds first ai powered fighter jet
      ਭਾਰਤ ਨੇ ਮੁੜ ਕੀਤਾ ਕਮਾਲ, AI ਨਾਲ ਸੰਚਾਲਿਤ ਬਣਾਇਆ ਪਹਿਲਾ ਲੜਾਕੂ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +