Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    3:47:16 PM

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

  • partap singh bajwa appeals to pm modi to open eurasian land route for punjab

    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ...

  • sukhbir badal slams aap

    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ...

  • bikram majithia bail supreme court

    ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਇਕੱਠੇ ਚੋਣਾਂ ਲੜਨਗੇ ਕਾਂਗਰਸ-'ਆਪ'! ਸੀਟਾਂ ਲਈ ਗਠਜੋੜ 'ਤੇ ਗੱਲਬਾਤ ਜਾਰੀ

NATIONAL News Punjabi(ਦੇਸ਼)

ਦਿੱਲੀ 'ਚ ਇਕੱਠੇ ਚੋਣਾਂ ਲੜਨਗੇ ਕਾਂਗਰਸ-'ਆਪ'! ਸੀਟਾਂ ਲਈ ਗਠਜੋੜ 'ਤੇ ਗੱਲਬਾਤ ਜਾਰੀ

  • Edited By Tanu,
  • Updated: 12 Feb, 2024 11:23 AM
New Delhi
congress and aam aadmi party can come together in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ। ਲੋਕ ਸਭਾ ਚੋਣਾਂ 2024 ਦਾ ਮੁਕਾਬਲਾ NDA ਬਨਾਮ ਇੰਡੀਆ ਗਠਜੋੜ ਨਾਲ ਹੈ। ਮੋਦੀ ਸਰਕਾਰ ਨਾਲ ਮੁਕਾਬਲੇ ਲਈ ਖੜ੍ਹਾ ਵਿਰੋਧੀ ਗਠਜੋੜ 'ਇੰਡੀਆ' ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਸੀਟ ਵੰਡ ਨੂੰ ਲੈ ਕੇ ਗੱਲਬਾਤ ਨਹੀਂ ਬਣ ਸਕੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਪੰਜਾਬ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਨਾ ਹੋ ਸਕਣ ਦੇ ਬਾਵਜੂਦ ਦੋਹਾਂ ਪਾਰਟੀਆਂ ਨੇ ਦਿੱਲੀ 'ਚ ਇਕੱਠੇ ਚੋਣਾਂ ਲੜਨ ਤੋਂ ਇਨਕਾਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ- 'ਝਾੜੂ' ਨੂੰ ਦਿਓ 13 ਦੀਆਂ 13 ਸੀਟਾਂ, ਤੁਹਾਡਾ ਇਕ ਵੀ ਕੰਮ ਨਹੀਂ ਰੁਕੇਗਾ: CM ਕੇਜਰੀਵਾਲ

ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ 'ਚ 7 ਸੀਟਾਂ ਲਈ ਗਠਜੋੜ ਦੀ ਗੱਲਬਾਤ ਅਜੇ ਵੀ ਚੱਲ ਰਹੀ ਹੈ। ਦੋਹਾਂ ਪਾਰਟੀਆਂ ਵਲੋਂ ਗਠਜੋੜ ਨੂੰ ਅਜੇ ਰੱਦ ਨਹੀਂ ਕੀਤਾ ਜਾ ਸਕਦਾ। 'ਆਪ' ਨੇ ਹਾਲਾਂਕਿ ਕਾਂਗਰਸ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ ਕਿ ਉਹ ਜਲਦੀ ਤੋਂ ਜਲਦੀ ਗੱਲਬਾਤ ਨੂੰ ਪੂਰਾ ਕਰੇ ਤਾਂ ਜੋ ਚੋਣ ਪ੍ਰਚਾਰ ਸ਼ੁਰੂ ਹੋ ਸਕੇ। 'ਆਪ' ਨੇ ਕਿਹਾ ਕਿ ਅਸੀਂ ਇੰਡੀਆ ਗਠਜੋੜ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਸਾਡਾ ਸਾਂਝਾ ਟੀਚਾ ਭਾਜਪਾ ਨੂੰ ਹਰਾਉਣਾ ਹੈ। ਇਸ ਲਈ ਸਮਾਂ ਬਹੁਤ ਮਹੱਤਵਪੂਰਨ ਹੈ ਜੇਕਰ ਟੀਚਾ ਭਾਜਪਾ ਨੂੰ ਹਰਾਉਣਾ ਹੈ ਅਤੇ ਅਸੀਂ ਉਮੀਦ ਕਰ ਰਹੇ ਹਾਂ ਕਿ ਕਾਂਗਰਸ ਸੀਟਾਂ ਦੀ ਵੰਡ ਬਾਰੇ ਗੱਲਬਾਤ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਵੇਗੀ। ਪੰਜਾਬ ਬਾਰੇ  'ਆਪ' ਨੇ ਕਿਹਾ ਕਿ ਸ਼ੁਰੂਆਤ ਵਿਚ ਅਸੀਂ ਅਤੇ ਕਾਂਗਰਸ ਦੀ ਸਥਾਨਕ ਇਕਾਈਆਂ ਨੇ ਵੱਖ-ਵੱਖ ਚੋਣਾਂ ਲੜਨ ਦਾ ਪੱਖ ਲਿਆ ਸੀ। ਇਸ ਲਈ ਅਸੀਂ ਉਨ੍ਹਾਂ ਦੇ ਫ਼ੈਸਲੇ ਦਾ ਸਨਮਾਨ ਕੀਤਾ ਹੈ। ਹੋਰ ਸੂਬਿਆਂ ਬਾਰੇ ਗੱਲਬਾਤ ਅਜੇ ਜਾਰੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅਗਲੇ ਇਕ ਹਫ਼ਤੇ ਵਿਚ ਇਸ ਬਾਰੇ ਕੋਈ ਫੈਸਲਾ ਹੋ ਜਾਵੇਗਾ।

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ ਸੀਲ, ਪ੍ਰਸ਼ਾਸਨ ਨੇ ਲਾ ਦਿੱਤੇ ਸੀਮੈਂਟ ਦੇ ਵੱਡੇ ਬੈਰੀਕੇਡਜ਼

ਦਿੱਲੀ ਵਿਚ ਕਿਹੜੀ ਪਾਰਟੀ  ਕਿੰਨੀਆਂ ਸੀਟਾਂ 'ਤੇ ਲੜੇਗੀ। ਇਸ 'ਤੇ  3:4 ਸੀਟ ਵੰਡ ਦਾ ਪ੍ਰਸਤਾਵ ਚਰਚਾ ਵਿਚ ਹੈ। ਦਿਲਚਸਪ ਗੱਲ ਇਹ ਹੈ ਕਿ 'ਆਪ' ਭਾਵੇਂ ਹੀ ਦਾਅਵਾ ਕਰ ਰਹੀ ਹੋਵੇ ਕਿ ਦੂਜੇ ਸੂਬਿਆਂ ਵਿਚ ਵੀ ਸੀਟ ਵੰਡ ਦੀ ਗੱਲਬਾਤ ਚੱਲ ਰਹੀ ਹੈ ਪਰ ਉਨ੍ਹਾਂ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਗੋਆ, ਗੁਜਰਾਤ ਅਤੇ ਹਰਿਆਣਾ ਵਿਚ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ 13 ਫਰਵਰੀ ਨੂੰ ਬੈਠਕ ਕਰਨ ਜਾ ਰਹੀ ਹੈ। ਹੁਣ ਸਾਰੀਆਂ ਦੀਆਂ ਨਜ਼ਰਾਂ ਅਗਲੇ ਹਫ਼ਤੇ ਹੋਣ ਵਾਲੀ ਪੀ. ਏ. ਸੀ. ਬੈਠਕ 'ਤੇ ਟਿਕੀਆਂ ਹਨ।

ਇਹ ਵੀ ਪੜ੍ਹੋ- ਕਿਸਾਨ ਪ੍ਰਦਰਸ਼ਨ;  ਦਿੱਲੀ ਦੇ ਕਈ ਇਲਾਕਿਆਂ ਅਤੇ ਸਰਹੱਦਾਂ 'ਤੇ ਧਾਰਾ-144 ਲਾਗੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Aam Aadmi Party
  • Congress
  • Delhi
  • Lok Sabha Elections
  • Alliance
  • Talks
  • ਆਮ ਆਦਮੀ ਪਾਰਟੀ
  • ਕਾਂਗਰਸ
  • ਦਿੱਲੀ
  • ਲੋਕ ਸਭਾ ਚੋਣਾਂ
  • ਗਠਜੋੜ
  • ਗੱਲਬਾਤ

PM ਮੋਦੀ ਨੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਭਰਤੀ ਪੱਤਰ

NEXT STORY

Stories You May Like

  • chandigarh mayor election nomination congress bjp punjab
    ਚੰਡੀਗੜ੍ਹ ਮੇਅਰ ਚੋਣਾਂ: AAP ਤੇ ਕਾਂਗਰਸ ਦਾ ਗਠਜੋੜ ਟੁੱਟਿਆ, ਤਿਕੋਣਾ ਮੁਕਾਬਲਾ ਤੈਅ
  • kanimozhi rahul gandhi meet dmk congress tamil nadu election
    ਤਾਮਿਲਨਾਡੂ ਵਿਧਾਨ ਸਭਾ ਚੋਣਾਂ, ਰਾਹੁਲ ਤੇ ਕਣੀਮੋਝੀ ਦੀ ਹੋਈ ਮੁਲਾਕਾਤ, ਸੀਟਾਂ ਦੀ ਵੰਡ ’ਤੇ ਡੈੱਡਲਾਕ ਜਾਰੀ
  • delhi  rain  weather department
    ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਮੀਂਹ, ਮੌਸਮ ਵਿਭਾਗ ਵਲੋਂ ਗੜੇਮਾਰੀ ਦਾ ਅਲਰਟ ਜਾਰੀ
  • brainstorming session in delhi to resolve punjab congress s rift
    ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਸੁਲਝਾਉਣ ਲਈ ਦਿੱਲੀ 'ਚ ਮੰਥਨ, ਘੰਟਿਆਂ ਬੱਧੀ ਚੱਲੀ ਅਹਿਮ ਮੀਟਿੰਗ
  • punjab congress dispute high command meeting
    ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਸ਼ਾਮ 4 ਵਜੇ ਹੋਵੇਗੀ ਹਾਈਕਮਾਨ ਦੀ ਮੀਟਿੰਗ
  • congress  high command  meeting
    ਪੰਜਾਬ ਕਾਂਗਰਸ 'ਚ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ
  • third and final phase of voting underway in myanmar  s general election
    ਮਿਆਂਮਾਰ 'ਚ ਆਮ ਚੋਣਾਂ ਲਈ ਵੋਟਿੰਗ ਦਾ ਤੀਜਾ ਅਤੇ ਆਖਰੀ ਦੌਰ ਜਾਰੀ
  • air india fined rs 1 5 lakh for broken seats and dirty washrooms
    ਟੁੱਟੀਆਂ ਸੀਟਾਂ ਅਤੇ ਗੰਦੇ ਵਾਸ਼ਰੂਮ, ਏਅਰ ਇੰਡੀਆ ’ਤੇ ਲੱਗਾ 1.5 ਲੱਖ ਰੁਪਏ ਦਾ ਜੁਰਮਾਨਾ
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • rahul gandhi in lok sabha
      ਲੋਕ ਸਭਾ 'ਚ ਰਾਹੁਲ ਗਾਂਧੀ ਚੁੱਕ ਲਿਆਏ ਨਰਵਣੇ ਦੀ ਕਿਤਾਬ ! ਡੋਕਲਾਮ ਨੂੰ ਲੈ ਕੇ...
    • cold wave continues in haryana and punjab
      ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ
    • rahul gandhi lok sabha adjourned
      ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਹੋਈ ਮੁਲਤਵੀ
    • adampur airport  shri guru ravidass maharaj ji  nayab singh saini
      ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਣਾ ਇਤਿਹਾਸਕ...
    • sonowal in lok sabha
      ''ਸ਼ਾਨਦਾਰ..!'' ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦੀ...
    • sonowal on rahul gandhi
      ''ਸੰਸਕ੍ਰਿਤੀ ਤੇ ਰਾਸ਼ਟਰਪਤੀ ਦਾ ਕੀਤਾ ਨਿਰਾਦਰ..!'' ਕੇਂਦਰੀ ਮੰਤਰੀ ਸੋਨੋਵਾਲ...
    • external affairs minister  s jaishankar  america  travel
      ਵਿਦੇਸ਼ ਮੰਤਰੀ ਅੱਜ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ 'ਤੇ; ਕਈ ਮਹੱਤਵਪੂਰਨ...
    • woman did horrible thing
      ਨਿੱਤ ਦੇ ਕਲੇਸ਼ ਤੋਂ ਤੰਗ ਆਈ ਜਨਾਨੀ ਨੇ ਮਾਰ'ਤੀ ਆਪਣੀ ਔਲਾਦ ! ਫ਼ਿਰ ਜੋ ਕੀਤਾ...
    • momos  boy  jewelry  uttar pradesh  police
      85 ਲੱਖ ਦੇ 'ਮੋਮੋਜ਼' ਖਾ ਗਿਆ ਮੁੰਡਾ ! ਪੂਰਾ ਮਾਮਲਾ ਜਾਣ ਤੁਸੀਂ ਵੀ ਮਾਰੋਗੇ...
    • rohit shetty after incident
      ''ਮੇਰੇ ਘਰ ਕੋਈ ਨਾ ਆਵੇ..!'' ਫਾਇਰਿੰਗ ਮਗਰੋਂ ਰੋਹਿਤ ਸ਼ੈੱਟੀ ਦੋਸਤਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +