ਨਵੀਂ ਦਿੱਲੀ (ਵਾਰਤਾ)- ਕਾਂਗਰਸ ਨੇ ਰਾਏਬਰੇਲੀ ਅਤੇ ਅਮੇਠੀ ਸੰਸਦੀ ਸੀਟ ਲਈ ਪਾਰਟੀ ਦੇ 2 ਸੀਨੀਅਰ ਨੇਤਾਵਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਬਜ਼ਰਵਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਆਪਣਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਨੂੰ ਇਨ੍ਹਾਂ ਸੰਸਦੀ ਸੀਟਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਵਿੱਖ ਨਾਲ ਵੱਡਾ ਖਿਲਵਾੜ, 200 ਅਧਿਆਪਕਾਂ ਨੇ ਬਿਨਾਂ ਪੜ੍ਹਾਏ ਚੈਕ ਕੀਤੀਆਂ 10ਵੀਂ ਦੀਆਂ 18 ਹਜ਼ਾਰ ਆਂਸਰ ਸ਼ੀਟ
NEXT STORY