Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:59:34 PM

  • accident on national highway

    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • iv worth rs 11 is being sold for rs 325 in hospitals  tukaram munde

    ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਹਾਰਾਸ਼ਟਰ ਚੋਣਾਂ : ਕਾਂਗਰਸ ਨੇ ਗਹਿਲੋਤ, ਪਾਇਲਟ ਸਣੇ 11 ਸੀਨੀਅਰ ਆਬਜ਼ਰਵਰ ਕੀਤੇ ਨਿਯੁਕਤ

NATIONAL News Punjabi(ਦੇਸ਼)

ਮਹਾਰਾਸ਼ਟਰ ਚੋਣਾਂ : ਕਾਂਗਰਸ ਨੇ ਗਹਿਲੋਤ, ਪਾਇਲਟ ਸਣੇ 11 ਸੀਨੀਅਰ ਆਬਜ਼ਰਵਰ ਕੀਤੇ ਨਿਯੁਕਤ

  • Edited By Disha,
  • Updated: 15 Oct, 2024 03:21 PM
New Delhi
congress appoints 11 senior observers including gehlot  pilot
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 11 ਸੀਨੀਅਰ ਆਬਜ਼ਰਵਰ ਨਿਯੁਕਤ ਕੀਤੇ, ਜਿਨ੍ਹਾਂ ਵਿਚ ਪ੍ਰਮੁੱਖ ਨਾਂ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਹਨ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਗਹਿਲੋਤ ਅਤੇ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੂੰ ਮੁੰਬਈ ਅਤੇ ਕੋਂਕਣ ਖੇਤਰ ਲਈ ਬਘੇਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੱਧ ਪ੍ਰਦੇਸ਼ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਉਮੰਗ ਸਿੰਗਾਰ ਨੂੰ ਵਿਦਰਭ (ਅਮਰਵਤੀ ਅਤੇ ਨਾਗਪੁਰ) ਖੇਤਰ ਅਤੇ ਪਾਇਲਟ ਅਤੇ ਤੇਲੰਗਾਨਾ ਸਰਕਾਰ ਦੇ ਮੰਤਰੀ ਉੱਤਰ ਕੁਮਾਰ ਰੈੱਡੀ ਨੂੰ ਮਰਾਠਵਾੜਾ ਖੇਤਰ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਛੱਤੀਸਗੜ੍ਹ ਦੇ ਸਾਬਕਾ ਉੱਪ ਮੁੱਖ ਮੰਤਰੀ ਟੀ.ਐੱਸ. ਸਿੰਘਦੇਵ ਅਤੇ ਕਰਨਾਟਕ ਸਰਕਾਰ ਦੇ ਮੰਤਰੀ ਐੱਮ.ਬੀ. ਪਾਟਿਲ ਨੂੰ ਪੱਛਮੀ ਮਹਾਰਾਸ਼ਟਰ ਅਤੇ ਰਾਜ ਸਭਾ ਮੈਂਬਰ ਨਾਸਿਰ ਹੁਸੈਨ ਅਤੇ ਤੇਲੰਗਾਨਾ ਸਰਕਾਰ ਦੀ ਮੰਤਰੀ ਅਨੁਸੁਈਆ ਸੀਤਾਕਾ ਨੂੰ ਉੱਤਰੀ ਮਹਾਰਾਸ਼ਟਰ ਖੇਤਰ ਲਈ ਸੀਨੀਅਰ ਆਬਜ਼ਰਵਰ ਬਣਾਇਆ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਅਤੇ ਅਵਿਨਾਸ਼ ਪਾਂਡੇ ਨੂੰ ਮਹਾਰਾਸ਼ਟਰ 'ਚ ਚੋਣਾਂ ਲਈ ਸੀਨੀਅਰ ਕੋਆਰਡੀਨੇਟਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Maharashtra
  • Assembly Elections
  • Congress
  • Ashok Gehlot
  • Sachin Pilot
  • Observer
  • ਮਹਾਰਾਸ਼ਟਰ
  • ਵਿਧਾਨ ਸਭਾ ਚੋਣਾਂ
  • ਕਾਂਗਰਸ
  • ਅਸ਼ੋਕ ਗਹਿਲੋਤ
  • ਸਚਿਨ ਪਾਇਲਟ
  • ਆਬਜ਼ਰਵਰ

ਦਿੱਲੀ ਪੁਲਸ ਨੇ 104 ਕਿਲੋ ਪਟਾਕੇ ਕੀਤੇ ਜ਼ਬਤ, ਦੋ ਗ੍ਰਿਫ਼ਤਾਰ

NEXT STORY

Stories You May Like

  • raja warring met sachin pilot
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
  • mahinder gilzian statement
    ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਨਿਯੁਕਤ ਹੋਣ ਨਾਲ ਹੋਰ ਮਜ਼ਬੂਤ ਹੋਵੇਗੀ ਕਾਂਗਰਸ: ਮਹਿੰਦਰ ਗਿਲਜ਼ੀਆਂ
  • sachin pilot raja warring punjab congress
    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • punjab congress sachin pilot punjab in charge
    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
  • sachin pilot s arrival will give new hope to punjab congress charanjit channi
    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • 11 companies to go public in the next few days
    ਅਗਲੇ ਕੁਝ ਦਿਨਾਂ ’ਚ 11 ਕੰਪਨੀਆਂ ਦੇ ‘IPO’, 7,055 ਕਰੋੜ ਰੁਪਏ ਜੁਟਾਉਣ ਦਾ ਟੀਚਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • police officials suspended
      ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
    • samajwadi party  leader  uttar pradesh police  arrested
      'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ...
    • court on pregnancy
      ''ਜਬਰ-ਜਨਾਹ ਦੀ ਸ਼ਿਕਾਰ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਨਹੀਂ ਕਰ ਸਕਦੇ...
    • kedarnath yatra
      ਮੁੜ ਖੋਲ੍ਹਿਆ ਗਿਆ ਕੇਦਾਰਨਾਥ ਪੈਦਲ ਮਾਰਗ ! 3 ਦਿਨ ਬਾਅਦ ਯਾਤਰਾ ਬਹਾਲ
    • tamil nadu  two assembly seats  by elections
      ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ...
    • ganesh visarjan  61600 idols
      ਡੇਢ ਦਿਨ ਬਾਅਦ ਮੁੰਬਈ 'ਚ 61,600 ਤੋਂ ਵੱਧ ਭਗਵਾਨ ਗਣੇਸ਼ ਜੀ ਦੀਆਂ ਮੂਰਤੀਆਂ ਦਾ...
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • cjp protest supreme court
      CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +