ਨੈਸ਼ਨਲ ਡੈਸਕ : ਨੰਦੀਗ੍ਰਾਮ ਤੋਂ ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਝ ਦੇਰ ਪਹਿਲਾਂ ਹੀ ਮਮਤਾ ਬੈਨਰਜੀ ਨੇ ਉਨ੍ਹਾਂ ਲਈ ਆਪਣਾ ਸਮਰਥਨ ਪ੍ਰਗਟ ਕੀਤਾ ਸੀ। ਉਨ੍ਹਾਂ 'ਤੇ ਪਹਿਲਾਂ ਤੋਂ ਹੀ ਅਪਰਾਧਿਕ ਦੋਸ਼ ਲੱਗੇ ਹਨ।
ਜ਼ਿਕਰਯੋਗ ਹੈ ਕਿ ਨੰਦੀਗ੍ਰਾਮ ਅਤੇ ਰਾਜਨਗਰ ਵਿੱਚ 6 ਅਕਤੂਬਰ ਨੂੰ ਉਪ ਚੋਣਾਂ ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 9 ਅਕਤੂਬਰ ਨੂੰ ਹੋਵੇਗੀ।
ਖਬਰ ਅਪਡੇਟ ਹੋਰ ਰਹੀ ਹੈ।
ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ ਚੜ੍ਹੇ ਭਾਅ
NEXT STORY