Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:33:58 AM

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਫ਼ ਦਿ ਰਿਕਾਰਡ : ਯੂ.ਪੀ. ’ਚ ਕਾਂਗਰਸ ਦਾ ਜੂਆ

NATIONAL News Punjabi(ਦੇਸ਼)

ਆਫ਼ ਦਿ ਰਿਕਾਰਡ : ਯੂ.ਪੀ. ’ਚ ਕਾਂਗਰਸ ਦਾ ਜੂਆ

  • Edited By Harpreet Singh,
  • Updated: 11 Oct, 2026 01:12 PM
National
congress in up
  • Share
    • Facebook
    • Tumblr
    • Linkedin
    • Twitter
  • Comment

ਲੱਗਭਗ 20 ਸਾਲਾਂ ਬਾਅਦ, ਕਾਂਗਰਸ ਮੁੜ ਤੋਂ ਉਹੀ ਜੂਆ ਖੇਡ ਰਹੀ ਹੈ; ਰੀਤਾ ਬਹੁਗੁਣਾ ਜੋਸ਼ੀ ਦੇ ਪ੍ਰਯੋਗ ਦੇ ਬੁਰੀ ਤਰ੍ਹਾਂ ਅਸਫ਼ਲ ਹੋਣ ਤੋਂ ਬਾਅਦ ਇਕ ਔਰਤ ਨੂੰ ਆਪਣੀ ਯੂ. ਪੀ. ਯੂਨਿਟ ਦੀ ਪ੍ਰਧਾਨ ਨਿਯੁਕਤ ਕੀਤਾ ਹੈ। ਬਹੁਗੁਣਾ 2007-2012 ਦਰਮਿਆਨ ਯੂ. ਪੀ. ਯੂਨਿਟ ਦੀ ਮੁਖੀ ਸੀ ਅਤੇ ਬਾਅਦ ਵਿਚ ਸਪਾ (ਸਮਾਜਵਾਦੀ ਪਾਰਟੀ) ਨਾਲ ਕੁਝ ਸਮਾਂ ਰਹਿਣ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਈ। ਕਾਂਗਰਸ ਨੇ ਬ੍ਰਾਹਮਣਾਂ ਅਤੇ ਔਰਤਾਂ ਨੂੰ ਲੁਭਾਉਣ ਲਈ ਸ਼ੀਲਾ ਦੀਕਸ਼ਿਤ ਨਾਲ ਵੀ ਕੁਝ ਸਮੇਂ ਲਈ ਪ੍ਰਯੋਗ ਕੀਤਾ ਸੀ। ਪਾਰਟੀ ਉਸੇ ਵੋਟ ਬੈਂਕ ਨੂੰ ਲੁਭਾਉਣ ਲਈ ਆਰਾਧਨਾ ਮਿਸ਼ਰਾ ਮੋਨਾ ਨਾਲ ਵਾਪਸ ਆਈ ਹੈ।

ਪਰ ਯੂ.ਪੀ. ਵਿਚ ਗਤੀਵਿਧੀਆਂ ’ਤੇ ਨਜ਼ਰ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸਮਾਜਵਾਦੀ ਪਾਰਟੀ ਨਾਲ ਸੀਟ-ਸ਼ੇਅਰਿੰਗ ਦੀ ਗੱਲ ਹੁਣ ਪਹਿਲਾਂ ਨਾਲੋਂ ਆਸਾਨ ਹੋ ਸਕਦੀ ਹੈ। ਜਦੋਂ ਤੱਕ ਅਜੇ ਰਾਏ ਇੰਚਾਰਜ ਸਨ, ਇਹ ਮੁਸ਼ਕਿਲ ਲੱਗ ਰਿਹਾ ਸੀ। ਰਾਏ ਇਕ ਸਟ੍ਰੀਟ ਲੀਡਰ ਹਨ ਅਤੇ ਉਨ੍ਹਾਂ ਨੇ 2024 ਵਿਚ ਵਾਰਾਣਸੀ ਲੋਕ ਸਭਾ ਸੀਟ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਖਤ ਟੱਕਰ ਦਿੱਤੀ ਸੀ।

ਆਰਾਧਨਾ ਮਿਸ਼ਰਾ ਨੂੰ ਇਸ ਲਈ ਚੁਣਿਆ ਗਿਆ ਹੈ ਕਿਉਂਕਿ ਉਹ ਪਾਰਟੀ ਦੇ ਸੀਨੀਅਰ ਨੇਤਾ ਪ੍ਰਮੋਦ ਤਿਵਾੜੀ ਦੀ ਧੀ ਹਨ ਅਤੇ ਇਸ ਨਾਲ ਸਪਾ ਨਾਲ ਗੱਠਜੋੜ ਆਸਾਨ ਹੋ ਸਕਦਾ ਹੈ। ਰੀਤਾ ਬਹੁਗੁਣਾ ਜੋਸ਼ੀ ਵੀ ਸਵਰਗੀ ਹੇਮਵਤੀ ਨੰਦਨ ਬਹੁਗੁਣਾ ਦੀ ਧੀ ਸੀ ਅਤੇ ਸ਼ੀਲਾ ਦੀਕਸ਼ਿਤ ਸਵਰਗੀ ਉਮਾ ਸ਼ੰਕਰ ਦੀਕਸ਼ਿਤ ਦੀ ਨੂੰਹ ਸੀ। ਦਿਲਚਸਪ ਗੱਲ ਇਹ ਹੈ ਕਿ ਅਨੁਰਾਧਾ ਪੀ. ਸੀ. ਸੀ. ਮੁਖੀ ਬਣਨ ਤੋਂ ਪਹਿਲਾਂ 26 ਅਗਸਤ ਨੂੰ ਆਪਣੇ ਪਿਤਾ ਨਾਲ ਅਖਿਲੇਸ਼ ਯਾਦਵ ਨੂੰ ਮਿਲੀ ਸੀ। ਹਾਲ ਹੀ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਖਿਲੇਸ਼ ਯਾਦਵ ਨਾਲ ਰਾਹੁਲ ਦੀ ਹਾਲੀਆ ਦੋਸਤੀ ਵੀ ਇਸ ਗੱਲ ਦਾ ਸੰਕੇਤ ਹੈ ਕਿ ਸੀਟਾਂ ’ਤੇ ਤਾਲਮੇਲ ਆਖ਼ਰਕਾਰ ਪੱਕਾ ਹੋ ਜਾਵੇਗਾ।

  • Congress
  • UP
  • Politics

ਮੈਨੂੰ ਹਿਰਾਸਤ 'ਚ ਨਹੀਂ ਲਿਆ, ਅਗਵਾ ਕੀਤਾ ਗਿਆ ਸੀ: ਯੂਟਿਊਬਰ ਧਰੁਵ ਰਾਠੀ

NEXT STORY

Stories You May Like

  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • role of priyanka gandhi
    ਆਫ ਦਿ ਰਿਕਾਰਡ ; ਪ੍ਰਿਅੰਕਾ ਦੀ ਨਵੀਂ ਭੂਮਿਕਾ ਨੂੰ ਲੈ ਕੇ ਸਸਪੈਂਸ
  • bjp protests against congress in chandigarh
    ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
  • india out of asian games   league of legends   esports event
    ਭਾਰਤ ਈ-ਸਪੋਰਟਸ ਲੀਗ ਆਫ਼ ਲੈਜੇਂਡਸ ਮੁਕਾਬਲੇ ਤੋਂ ਬਾਹਰ
  • nepali congress party
    ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ
  • 8 indians arrested in sri lanka
    ਸ਼੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਤੌਰ 'ਤੇ ਖੇਡਦੇ ਸੀ ਜੂਆ
  • matt renshaw broke virat kohli  s record
    ਮੈਟ ਰੇਨਸ਼ੌ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ
  • tara norris moves from up warriorz to mumbai indians
    ਅਮਰੀਕੀ ਤੇਜ਼ ਗੇਂਦਬਾਜ਼ ਤਾਰਾ ਨੌਰਿਸ ਯੂ.ਪੀ. ਵਾਰੀਅਰਜ਼ ਤੋਂ ਮੁੰਬਈ ਇੰਡੀਅਨਜ਼ 'ਚ ਸ਼ਾਮਲ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • young woman dies after falling from 10th floor of hotel
      ਹੋਟਲ ਦੀ 10ਵੀਂ ਮੰਜਿਲ ਤੋਂ ਡਿੱਗ ਕੇ ਮੁਟਿਆਰ ਦੀ ਮੌਤ, ਪ੍ਰੇਮੀ ਫਰਾਰ
    • mukhyamantri kisan durghatna kalyan yojana
      ਹਾਦਸੇ ਦੀ ਸੂਰਤ 'ਚ ਕਿਸਾਨ ਪਰਿਵਾਰਾਂ ਨੂੰ ਮਿਲਣਗੇ 5 ਲੱਖ ਰੁਪਏ, UP ਸਰਕਾਰ ਦੀ...
    • 14 defects found in rahul gandhi and opposition  s petition
      ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +