Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    5:38:14 PM

  • alert in gurdaspur after grenade thrown outside shop

    ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ...

  • school bus catches fire after holiday

    ਪੰਜਾਬ: ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਲੱਗ ਗਈ...

  • evacuate orders

    16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ...

  • students car returning after submitting papers falls into canal

    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ

DELHI News Punjabi(ਦਿੱਲੀ)

ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ

  • Updated: 10 Aug, 2018 06:25 PM
Delhi
congress incharge rajni patil
  • Share
    • Facebook
    • Tumblr
    • Linkedin
    • Twitter
  • Comment

ਚੰਬਾ— ਜ਼ਿਲਾ ਕਾਂਗਰਸ ਦੀ ਨਬਜ਼ ਟਟੋਲਣ ਲਈ ਪਹਿਲੀ ਵਾਰ ਚੰਬਾ ਪਹੁੰਚੇ ਪ੍ਰਦੇਸ਼ ਕਾਂਗਰਸ ਪ੍ਰਭਾਰੀ ਰਜਨੀ ਪਾਟਿਲ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਉਹ ਦੇਸ਼ ਦੇ ਚੌਕੀਦਾਰ ਨਹੀਂ ਸਗੋ ਗੁਨਾਹਗਾਰ ਹਨ। ਉਨ੍ਹਾਂ ਨੇ ਪੂਰੇ ਦੇਸ਼ ਦੀ ਅਰਥਵਿਵਸਥਾ ਨੂੰ ਚਰਮਰਾ ਦਿੱਤਾ ਤੇ ਨਾਲ ਹੀ ਦੇਸ਼ ਦੇ ਧਨ ਨੂੰ ਬਾਹਰ ਲੈ ਜਾਣ ਵਾਲਿਆਂ ਦੀ ਮਦਦ ਕੀਤੀ।

ਉਨ੍ਹਾਂ ਨੇ ਕਿਹਾ ਕਿ ਮੋਦੀ ਹੁਣ ਤਕ ਇਹ ਤਾਂ ਦੱਸ ਨਹੀਂ ਸਕੇ ਕਿ ਉਨ੍ਹਾਂ ਨੇ ਆਪਣੀ ਪਤਨੀ ਨੂੰ ਤਲਾਕ ਦਿੱਤਾ ਹੈ ਜਾਂ ਨਹੀਂ ਪਰ ਉਹ ਮੁਸਲਿਮ ਸਮੁਦਾਇ ਦੀਆਂ ਔਰਤਾਂ ਨੂੰ ਨਿਆਂ ਦਿਵਾਉਣ 'ਚ ਬੇਹੱਦ ਰੁਚੀ ਦਿਖਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਭ ਤੋਂ ਪਹਿਲਾਂ ਆਪਣੀ ਪਤਨੀ ਨੂੰ ਤਾਂ ਨਿਆਂ ਦਿਵਾਉਣ। ਪ੍ਰਦੇਸ਼ ਕਾਂਗਰਸ ਪ੍ਰਭਾਰੀ ਰਜਨੀ ਪਾਟਿਲ ਨੇ ਪ੍ਰਦੇਸ਼ ਪਾਰਟੀ ਦੇ ਨੇਤਾ ਸੁਖਵਿੰਦਰ ਸਿੰਘ ਸੁੱਖੂ ਦੀ ਪਿੱਠ ਥਪਥਪਾਉਂਦੇ ਹੋਏ ਕਿਹਾ ਕਿ ਮੁਸ਼ਕਿਲ ਦੇ ਸਮੇਂ 'ਚ ਉਨ੍ਹਾਂ ਨੂੰ ਸੰਗਠਨ ਦੀ ਜ਼ਿੰਮੇਵਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਬਹੁਤ ਹੀ ਚੰਗੀ ਤਰ੍ਹਾਂ ਨਿਭਾਇਆ ਹੈ। ਇਸ ਤੋਂ ਪਹਿਲਾਂ ਸਾਬਕਾ ਏ. ਐੱਸ. ਆਈ. ਸੀ. ਸੀ. ਸਚਿਵ ਅਤੇ ਸੀ. ਡਬਲਯੂ.ਸੀ. ਮੈਂਬਰ ਅਤੇ ਡਲਹੌਜ਼ੀ ਦੀ ਵਿਧਾਇਕਾ ਆਸ਼ਾ ਕੁਮਾਰੀ ਪ੍ਰਦੇਸ਼ ਕਾਂਗਰਸ ਕਮੇਟੀ ਸਕੱਤਰ ਨੀਰਜ ਨੱਯਰ, ਪਾਰਟੀ ਦੇ ਜ਼ਿਲਾ

ਕਾਰਜਕਾਰੀ ਨੇਤਾ ਕੁਲਦੀਪ ਸਿੰਘ ਪਠਾਨੀਆ ਅਤੇ ਸਾਬਕਾ ਨੇਤਾ ਸੁਰਿੰਦਰ ਭਾਰਦਵਾਜ ਅਤੇ ਠਾਕੁਰ ਸਿੰਘ ਭਰਮੌਰੀ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ 'ਤੇ ਪ੍ਰਦੇਸ਼ ਹੱਜ ਕਮੇਟੀ ਦੇ ਸਾਬਕਾ ਨੇਤਾ ਦਿਲਦਾਰ ਅਲੀ ਭੱਟ, ਬਲਾਕ ਕਾਂਗਰਸ ਨੇਤਾ ਕਰਤਾਰ ਸਿੰਘ ਠਾਕੁਰ ਅਤੇ ਯੁਵਾ ਕਾਂਗਰਸ ਨੇਤਾ ਚੰਬਾ ਕਪਿਲ ਭੂਸ਼ਣ ਸਹਿਤ ਹੋਰ ਅਹੁਦੇ ਦੇ ਅਧਿਕਾਰੀ ਅਤੇ ਕਾਰਜਕਰਤਾ ਮੌਜੂਦ ਰਹੇ। ਪਾਟਿਲ ਨੇ ਕਿਹਾ ਕਿ ਜੋ ਕੋਈ ਵੀ ਪਾਰਟੀ ਦੇ ਖਿਲਾਫ ਗੱਲ ਕਰੇਗਾ ਉਸ ਦੇ ਖਿਲਾਫ ਪਾਰਟੀ ਸਖਤ ਕਾਰਵਾਈ ਕਰੇਗੀ। ਰਜਨੀ ਪਾਟਿਲ ਨੇ ਕਿਹਾ ਕਿ ਜਿੱਥੋਂ ਤਕ ਵੀਰਭੱਦਰ ਦੀ ਗੱਲ ਹੈ ਉਹ ਪਾਰਟੀ ਦੇ ਨੇਤਾ ਹਨ ਅਤੇ ਪਾਰਟੀ ਨੂੰ ਹਮੇਸ਼ਾ ਹੀ ਉਨ੍ਹਾਂ ਤੋਂ ਫਾਇਦਾ ਮਿਲਿਆ ਹੈ ਜੇ ਉਨ੍ਹਾਂ ਨੂੰ ਪਾਰਟੀ ਦੇ ਕਾਰਜਾਂ 'ਚ ਨਾ ਬੁਲਾਉਣ ਦੀ ਗੱਲ ਹੈ ਤਾਂ ਵੀਰਭੱਦਰ ਸਿੰਘ ਨੂੰ ਬੁਲਾਉਣ ਦੀ ਜ਼ਰੂਰਤ ਨਹੀਂ ਹੈ। ਉਹ ਜਿੱਥੇ ਚਾਹੁਣ ਉੱਥੇ ਕਦੇ ਵੀ ਆ ਸਕਦੇ ਹਨ। ਉਨ੍ਹਾਂ ਤੋਂ ਤਾਂ ਸਾਨੂੰ ਅਸ਼ੀਰਵਾਦ ਲੈਣ ਦੀ ਜ਼ਰੂਰਤ ਹੈ।

  • Congress
  • Rajni Patil
  • Narendra Modi
  • ਕਾਂਗਰਸ
  • ਰਜਨੀ ਪਾਟਿਲ
  • ਨਰਿੰਦਰ ਮੋਦੀ

ਲਾਭ ਪਾਤਰੀਆਂ ਨੂੰ ਸਿਲੰਡਰ ਲੈਣ ਲਈ ਪ੍ਰੋਤਸਾਹਿਤ ਕਰਨ ਲਈ ਸਰਕਾਰ ਨੇ ਯੋਜਨਾ 'ਚ ਕੀਤਾ ਬਦਲਾਅ

NEXT STORY

Stories You May Like

  • trump takes aim at pope leo
    ''ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!'' ਟਰੰਪ ਨੇ ਮੁੜ ਵਿੰਨ੍ਹਿਆ ਨਿਸ਼ਾਨਾ
  • donald trump on meloni
    ''ਮੈਨੂੰ ਲੱਗਦਾ ਸੀ ਕਿ ਉਹ ਦਲੇਰ ਹੈ, ਪਰ...'', ਟਰੰਪ ਨੇ ਇਟਾਲੀਅਨ PM 'ਤੇ ਵਿੰਨ੍ਹਿਆ ਨਿਸ਼ਾਨਾ
  • anu sharma appointed as district media incharge of congress party
    ਅਨੁ ਸ਼ਰਮਾ ਕਾਂਗਰਸ ਪਾਰਟੀ ਦੇ ਜ਼ਿਲਾ ਮੀਡੀਆ ਇੰਚਾਰਜ ਨਿਯੁਕਤ
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • pm modi apologizes for the rejection of the women s reservation bill
    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ 'ਤੇ PM ਮੋਦੀ ਨੇ ਮੰਗੀ ਮੁਆਫੀ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • congress supporter house explosive attack
    ਕਾਂਗਰਸ ਸਮਰਥਕ ਦੇ ਘਰ 'ਤੇ ਵਿਸਫੋਟਕ ਹਮਲਾ, ਫੈਲੀ ਸਨਸਨੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • ipl match returning home  2 cousins
      IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
    • rain storm alert weather next 3 days
      Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...
    • relationship  crime  supreme court
      ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ :...
    • relief to asaram  s ashram  supreme court stays bulldozer action
      ਆਸਾਰਾਮ ਦੇ ਆਸ਼ਰਮ ਨੂੰ ਰਾਹਤ; ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਲਾਈ ਰੋਕ
    • unemployed husband kills dietitian wife in surat
      ਸੂਰਤ ’ਚ ਬੇਰੋਜ਼ਗਾਰ ਪਤੀ ਨੇ ਡਾਇਟੀਸ਼ੀਅਨ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
    • oil discovery in libya energy crisis
      ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ
    • cooking gas cylinders may become expensive changes
      ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
    • bomb threat to blow up schools turns out to be fake
      ਦਿੱਲੀ ਦੇ 4 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਿਕਲੀ ਫਰਜ਼ੀ
    • new indian high commissioner in bangladesh
      ਰਿਸ਼ਤਿਆਂ ਨੂੰ ਮੁੜ ਲੀਹ 'ਤੇ ਲਿਆਉਣ ਦੀ ਤਿਆਰੀ ! ਭਾਰਤ ਨੇ ਬੰਗਲਾਦੇਸ਼ 'ਚ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +