Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:46:52 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਾਂਗਰਸ ਨੇ ਦਿੱਲੀ ਤੇ ਹਰਿਆਣਾ ’ਚ ਫੜਿਆ ਹੋਇਆ ਹੈ ‘ਝਾੜੂ’, ਪੰਜਾਬ ’ਚ ਦੱਸ ਰਹੇ ਨੇ ਚੋਰ : PM ਮੋਦੀ

NATIONAL News Punjabi(ਦੇਸ਼)

ਕਾਂਗਰਸ ਨੇ ਦਿੱਲੀ ਤੇ ਹਰਿਆਣਾ ’ਚ ਫੜਿਆ ਹੋਇਆ ਹੈ ‘ਝਾੜੂ’, ਪੰਜਾਬ ’ਚ ਦੱਸ ਰਹੇ ਨੇ ਚੋਰ : PM ਮੋਦੀ

  • Edited By Disha,
  • Updated: 19 May, 2024 10:57 AM
Haryana
congress is calling   broom   a thief in punjab  pm modi
  • Share
    • Facebook
    • Tumblr
    • Linkedin
    • Twitter
  • Comment

ਸੋਨੀਪਤ/ਅੰਬਾਲਾ (ਸੰਜੀਵ ਦੀਕਸ਼ਿਤ, ਬਲਰਾਮ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਕਾਂਗਰਸ ਤੇ ‘ਇੰਡੀਆ’ ਗੱਠਜੋੜ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਅੰਬਾਲਾ ਤੇ ਗੋਹਾਨਾ ’ਚ ਕਾਂਗਰਸ ਤੇ ‘ਇੰਡੀਆ’ ਗੱਠਜੋੜ ਦੇ ਆਗੂਆਂ ਨੂੰ ਘਪਲਿਆਂ ਤੇ ਘਪਲੇਬਾਜ਼ਾਂ ਦਾ ਟੋਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕ 5 ਸਾਲਾਂ ’ਚ 5 ਪ੍ਰਧਾਨ ਮੰਤਰੀ ਬਣਾਉਣ ਦਾ ਫਾਰਮੂਲਾ ਲੈ ਕੇ ਆਏ ਹਨ। ਇਹ ਦੇਸ਼ ਦਾ ਭਲਾ ਨਹੀਂ ਕਰ ਸਕਦੇ। ਕਾਂਗਰਸ ਤੇ ‘ਇੰਡੀਆ’ ਗੱਠਜੋੜ ਦਾ ਕਹਿਣਾ ਹੈ ਕਿ ਜੇ ਉਹ ਸੱਤਾ ’ਚ ਆਏ ਤਾਂ ਧਾਰਾ 370 ਦੀ ਕੰਧ ਨੂੰ ਕਬਰਿਸਤਾਨ ’ਚ ਦਫਨ ਕਰ ਦੇਣਗੇ। ਕਾਂਗਰਸ ਚਾਹੁੰਦੀ ਹੈ ਕਿ ਕਸ਼ਮੀਰ ’ਚ ਫਿਰ ਤੋਂ ਦੰਗੇ ਅਤੇ ਖੂਨ-ਖਰਾਬਾ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ 370 ਨੂੰ ਬਹਾਲ ਕਰਨਾ ਤਾਂ ਦੂਰ, ਜੇ ਕੋਈ ਇਸ ਬਾਰੇ ਸੋਚਦਾ ਵੀ ਹੈ ਤਾਂ ਉਸ ਨੂੰ ਲੈਣੇ ਦੇ ਦੇਣੇ ਪੈ ਜਾਣਗੇ। ਕਾਂਗਰਸ ਦਾ ਮੰਤਵ ਹੈ ਕਿ ਮੋਦੀ ਨੇ 10 ਸਾਲਾਂ ’ਚ ਜੋ ਵੀ ਕੀਤਾ, ਸੱਤਾ 'ਚ ਆਉਣ ’ਤੇ ਉਸ ਨੂੰ ਚੌਪਟ ਕਰ ਦਿੱਤਾ ਜਾਏ। ਪੀ. ਐੱਮ. ਨੇ ਕਿਹਾ ਕਿ ਕਾਂਗਰਸ ਦਾ ਧੋਖਾਦੇਹੀ ਦਾ ਇਤਿਹਾਸ ਰਿਹਾ ਹੈ। ਕਾਂਗਰਸ ਵੱਲੋਂ ਪਹਿਲਾ ਘਪਲਾ ਭਾਰਤੀ ਫੌਜ ’ਚ ਹੀ ਕੀਤਾ ਗਿਆ ਸੀ। ਫੌਜ ਨੂੰ ਕਮਜ਼ੋਰ ਕਰ ਦਿੱਤਾ ਤਾਂ ਜੋ ਵਿਦੇਸ਼ਾਂ ਤੋਂ ਹਥਿਆਰ ਮੰਗਵਾ ਕੇ ਮੋਟੀ ਕਮਾਈ ਕੀਤੀ ਜਾ ਸਕੇ। ਸਿਪਾਹੀਆਂ ਨੂੰ ਲਾਠੀਆਂ ਦੇ ਕੇ ਗੋਲੀਆਂ ਦਾ ਮੁਕਾਬਲਾ ਕਰਨ ਲਈ ਕਿਹਾ ਗਿਆ। ਫੌਜ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਉਨ੍ਹਾਂ ਸਰਹੱਦਾਂ ’ਤੇ ਤਾਇਨਾਤ ਜਵਾਨਾਂ ਨੂੰ ਖੁੱਲ੍ਹੀ ਛੋਟ ਦਿੱਤੀ ਹੈ ਕਿ ਦੁਸ਼ਮਣ ਨੂੰ ਜਵਾਬ ਦਿੰਦੇ ਹੋਏ ਗੋਲੀਆਂ ਦੀ ਗਿਣਤੀ ਕਰਨ ਦੀ ਲੋੜ ਨਹੀਂ। ਉਨ੍ਹਾਂ ਕਾਂਗਰਸ ’ਤੇ ‘ਵਨ ਰੈਂਕ ਵਨ ਪੈਨਸ਼ਨ’ ਦੇ ਮਾਮਲੇ ’ਚ ਸਿਰਫ ਸਿਆਸਤ ਕਰਨ ਦਾ ਦੋਸ਼ ਵੀ ਲਾਇਆ। ਅੰਬਾਲਾ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸਿਰਫ਼ ਵੋਟਾਂ ਨਾਲ ਹੀ ਮਤਲਬ ਹੈ। ਦਿੱਲੀ ’ਤੇ ਹਰਿਆਣਾ ’ਚ ਕਾਂਗਰਸੀ ਹੱਥਾਂ ’ਚ ‘ਝਾੜੂ’ ਲੈ ਕੇ ਘੁੰਮ ਰਹੇ ਹਨ, ਜਦੋਂ ਕਿ ਪੰਜਾਬ ’ਚ ਕਹਿ ਰਹੇ ਹਨ ਕਿ ਝਾੜੂ ਵਾਲਾ ਚੋਰ ਹੈ। ਉਨ੍ਹਾਂ ਹਰਿਆਣਾ ਦੇ ਲੋਕਾਂ ਬਾਰੇ ਕੀ ਸੋਚਿਆ ਹੋਇਆ ਹੈ?

‘ਵੋਟ ਜਹਾਦ’ ਵਾਲਿਆਂ ਨੂੰ ਖੁਸ਼ ਕਰਨ ਲਈ ਕਾਂਗਰਸ ਨੇ ਨਹੀਂ ਬਣਨ ਦਿੱਤਾ ਰਾਮ ਮੰਦਰ

ਮੋਦੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਮੰਦਰ ਆਜ਼ਾਦੀ ਤੋਂ ਤੁਰੰਤ ਬਾਅਦ ਬਣਨਾ ਚਾਹੀਦਾ ਸੀ ਪਰ ਕਾਂਗਰਸ ਨੇ ਵੋਟ ਜਹਾਦ ਦੇ ਲਾਲਚ ’ਚ ਲੋਕਾਂ ਨੂੰ ਖੁਸ਼ ਕਰਨ ਲਈ ਮੰਦਰ ਦਾ ਮੁੱਦਾ ਲਟਕਾਈ ਰੱਖਿਆ। ਜਦੋਂ ਰਾਮ ਮੰਦਰ ਦਾ ਮੁੱਦਾ ਅਦਾਲਤਾਂ ’ਚ ਲਿਜਾਇਆ ਗਿਆ ਤਾਂ ਉੱਥੇ ਵੀ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ-ਕੱਲ ਕਾਂਗਰਸੀ ਆਗੂ ਪਾਕਿਸਤਾਨ ਦੇ ਬੁਲਾਰੇ ਬਣ ਗਏ ਹਨ ਅਤੇ ਪਾਕਿਸਤਾਨ ਦੀ ਖੂਬ ਤਾਰੀਫ਼ ਕਰ ਰਹੇ ਹਨ। ਉਹ ਪਾਕਿਸਤਾਨ ਵਲੋਂ ਮੈਨੂੰ ਇਹ ਧਮਕੀਆਂ ਦੇ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪਾਕਿਸਤਾਨ ਕੋਲ ਪਰਮਾਣੂ ਬੰਬ ਹੈ, ਪਰ ਉਹ ਸ਼ਾਇਦ ਇਹ ਨਹੀਂ ਜਾਣਦੇ ਕਿ ਇਹ ਮੋਦੀ ਦਾ ਦੌਰ ਹੈ। ਅਸੀਂ ਘਰ ’ਚ ਵੜ ਕੇ ਮਾਰ ਦਿੰਦੇ ਹਾਂ। ਜਿਸ ਪਾਕਿਸਤਾਨ ਦੇ ਹੱਥਾਂ ਵਿਚ ਬੰਬ ਹੁੰਦਾ ਸੀ, ਅੱਜ ਉਸ ਦੇ ਹੱਥਾਂ ਵਿਚ ਭੀਖ ਮੰਗਣ ਵਾਲਾ ਕਟੋਰਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਜ਼ਬੂਤ ​​ਸਰਕਾਰ ਹੁੰਦੀ ਹੈ ਤਾਂ ਦੁਸ਼ਮਣ ਕੰਬਦਾ ਹੈ। ਗਾਂਧੀ ਪਰਿਵਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਰਾਜ ’ਚ ਜੋ ਵੀ ਕੰਮ ਹੋਇਆ, ਉਹ ਸਿਰਫ ਸ਼ਾਹੀ ਪਰਿਵਾਰ ਨਾਲ ਹੀ ਸਬੰਧਤ ਸੀ। ਕਾਂਗਰਸ ਦਾ ਚੋਣ ਮਨੋਰਥ ਪੱਤਰ ਪੂਰੀ ਤਰ੍ਹਾਂ ਮੁਸਲਿਮ ਲੀਗ ਦਾ ਚੋਣ ਮਨੋਰਥ ਪੱਤਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਨੇ ਵੀ ਇਹ ਕਿਹਾ ਹੈ ਕਿ ਦੇਸ਼ ਦੇ ਸੋਮਿਆਂ ’ਤੇ ਪਹਿਲਾ ਹੱਕ ਮੁਸਲਮਾਨਾਂ ਦਾ ਹੈ, ਪਰ ਮੋਦੀ ਦਾ ਮੰਨਣਾ ਹੈ ਕਿ ਦੇਸ਼ ਦੀ ਦੌਲਤ ’ਤੇ ਪਹਿਲਾ ਹੱਕ ਗਰੀਬਾਂ ਦਾ ਹੈ। ਐੱਸ. ਐੱਸ. ਟੀ. ਤੇ ਓ. ਬੀ. ਸੀ. ਦੇ ਰਾਖਵੇਂਕਰਨ ਬਾਰੇ ਉਨ੍ਹਾਂ ਕਿਹਾ ਕਿ ਕਰਨਾਟਕ ’ਚ ਬਾਬਾ ਸਾਹਿਬ ਵੱਲੋਂ ਬਣਾਏ ਕਾਨੂੰਨ ਨੂੰ ਬਦਲ ਕੇ ਕਾਂਗਰਸ ਨੇ ਬਾਬਾ ਸਾਹਿਬ ਦੀ ਪਿੱਠ ’ਚ ਛੁਰਾ ਮਾਰਿਆ ਹੈ। ਕਰਨਾਟਕ ਦੀ ਕਾਂਗਰਸ ਸਰਕਾਰ ਨੇ ਮੁਸਲਮਾਨਾਂ ਨੂੰ ਓ. ਬੀ. ਸੀ. ਦੇ ਘੇਰੇ ’ਚ ਲਿਆ ਕੇ ਓ. ਬੀ. ਸੀ. ਵਰਗ ਨੂੰ ਧੋਖਾ ਦਿੱਤਾ ਹੈ। ਭਾਜਪਾ ਦੇ ਚੋਣ ਮਨੋਰਥ ਪੱਤਰ ’ਚ ਕੀਤੇ ਵਾਅਦੇ ਨੂੰ ਦੁਹਰਾਉਂਦਿਆਂ ਮੋਦੀ ਨੇ ਕਿਹਾ ਕਿ ਦੇਸ਼ ’ਚ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਔਰਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Narendra Modi
  • Congress
  • Delhi
  • Haryana
  • Punjab
  • ਨਰਿੰਦਰ ਮੋਦੀ
  • ਕਾਂਗਰਸ
  • ਦਿੱਲੀ
  • ਹਰਿਆਣਾ
  • ਪੰਜਾਬ

IPS ਆਨੰਦ ਮਿਸ਼ਰਾ ਲਈ ਮੁਸ਼ਕਲ ਬਣੇ 10ਵੀਂ ਪਾਸ ਆਨੰਦ ਮਿਸ਼ਰਾ

NEXT STORY

Stories You May Like

  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • pm narendra modi  gujarat  maharashtra
    PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ
  • pm modi apologizes for the rejection of the women s reservation bill
    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ 'ਤੇ PM ਮੋਦੀ ਨੇ ਮੰਗੀ ਮੁਆਫੀ
  • pm modi  jhalmudi video
    PM ਮੋਦੀ ਦਾ Jhalmudi Video ਬਣਿਆ Google Sensation, Searching ਨੇ ਤੋੜਿਆ 22 ਸਾਲ ਦਾ ਰਿਕਾਰਡ
  • pm modi people  vote  appeal
    PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ
  • pahalgam attack  pm modi tributes
    ਪਹਿਲਗਾਮ ਹਮਲਾ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • heroin  punjab  former kabaddi player  arrested
    1,00,00,000 ਦੀ ਹੈਰੋਇਨ ਸਣੇ ਫੜਿਆ ਗਿਆ ਪੰਜਾਬ ਦਾ ਸਾਬਕਾ ਕਬੱਡੀ ਖਿਡਾਰੀ ! ਹਰਿਆਣਾ 'ਚ ਹੋਈ ਗ੍ਰਿਫ਼ਤਾਰੀ
  • daughters  math olympiad pm modi
    ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ ਬਾਤ' 'ਚ ਬੋਲੇ PM ਮੋਦੀ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • milk price   4 rupee  hikes
      ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ...
    • two people stuck in water tank for 15 hours
      ਪਾਣੀ ਦੀ ਟੰਕੀ 'ਤੇ 15 ਘੰਟੇ ਫਸੇ ਰਹੇ ਦੋ ਜਵਾਕ, ਭਾਰਤੀ ਵਾਯੂ ਸੈਨਾ ਨੇ...
    • three including mother and daughter die two injured while digging soil
      ਕੌਸ਼ਾਂਬੀ 'ਚ ਦਰਦਨਾਕ ਹਾਦਸਾ: ਮਿੱਟੀ ਪੁੱਟਣ ਗਈਆਂ ਮਾਂ-ਧੀ ਸਣੇ ਤਿੰਨ ਦੀ ਮੌਤ,...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • big news for aadhar card holders
      Aadhar card ਵਾਲਿਆਂ ਲਈ ਵੱਡੀ ਖ਼ਬਰ ! ਹੁਣ ਬਿਨਾਂ OTP ਦੇ ਨਿਪਟਣਗੇ ਕੰਮ
    • groom  firing  bride  brother  love marriage  police
      ਤੁਰੀ ਜਾਂਦੀ ਬਰਾਤ 'ਚ ਲਾੜੇ ਦਾ ਗੋਲ਼ੀ ਮਾਰ ਕਰ'ਤਾ ਕਤਲ ! ਹੁਣ ਲਾੜੀ ਨੇ ਕੀਤਾ...
    • passenger jumped out of flight
      ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ...
    • babulal bairwa passes away at the age of 73
      ਰਾਜਸਥਾਨ: ਕਾਂਗਰਸ ਦੇ ਸਾਬਕਾ ਵਿਧਾਇਕ ਬਾਬੂਲਾਲ ਬੈਰਵਾ ਦਾ 73 ਸਾਲ ਦੀ ਉਮਰ 'ਚ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • cigarette ban narendra modi letter anbumani ramdas
      2009 ਤੋਂ ਬਾਅਦ ਜਨਮੇ ਲੋਕਾਂ ਲਈ Ban ਹੋਵੇ ਸਿਗਰਟ ! PMK ਆਗੂ ਨੇ PM ਮੋਦੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +