Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    2:22:14 PM

  • resolution passed in punjab vidhan sabha against sir

    SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ...

  • proceedings of special session of vidhan sabha adjourned till october 27

    ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ...

  • parvinder jhota  s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • sukhbir badal s big statement amid alliance talks

    ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ ਦੁੱਖ

NATIONAL News Punjabi(ਦੇਸ਼)

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ ਦੁੱਖ

  • Edited By Rakesh,
  • Updated: 02 May, 2026 12:09 AM
National
congress leader praveen kushwaha
  • Share
    • Facebook
    • Tumblr
    • Linkedin
    • Twitter
  • Comment

ਕੰਨੌਜ/ਲਖਨਊ- ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਲਖਨਊ-ਆਗਰਾ ਐਕਸਪ੍ਰੈਸ-ਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਪ੍ਰਵੀਨ ਕੁਸ਼ਵਾਹਾ ਅਤੇ ਉਨ੍ਹਾਂ ਦੀ ਸਾਲੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਬਿਹਾਰ ਵਾਪਸ ਜਾ ਰਹੇ ਸਨ।

ਸੂਤਰਾਂ ਅਨੁਸਾਰ, ਪ੍ਰਵੀਨ ਕੁਸ਼ਵਾਹਾ ਆਪਣੀ ਇਨੋਵਾ ਕਾਰ ਵਿੱਚ ਸਵਾਰ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ, ਸਾਲੀ ਅਤੇ ਚਾਲਕ ਵੀ ਮੌਜੂਦ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਯਾਤਰਾ ਦੌਰਾਨ ਚਾਲਕ ਨੂੰ ਅਚਾਨਕ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਪਹਿਲਾਂ ਡਿਵਾਈਡਰ ਨਾਲ ਟਕਰਾਈ ਅਤੇ ਫਿਰ ਐਕਸਪ੍ਰੈਸ-ਵੇਅ 'ਤੇ ਲੱਗੇ ਖੰਭਿਆਂ ਨਾਲ ਜਾ ਭਿੜੀ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਬੈਠੇ ਪ੍ਰਵੀਨ ਕੁਸ਼ਵਾਹਾ ਅਤੇ ਉਨ੍ਹਾਂ ਦੇ ਬਿਲਕੁਲ ਪਿੱਛੇ ਬੈਠੀ ਉਨ੍ਹਾਂ ਦੀ ਸਾਲੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਯੂਪੀਡਾ ਦੇ ਕਰਮਚਾਰੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਸਾਰਿਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਅਤੇ ਲਖਨਊ ਦੇ ਹਸਪਤਾਲ ਭੇਜਿਆ, ਜਿੱਥੇ ਇਲਾਜ ਦੌਰਾਨ ਪ੍ਰਵੀਨ ਕੁਸ਼ਵਾਹਾ ਅਤੇ ਉਨ੍ਹਾਂ ਦੀ ਸਾਲੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੇ ਬੇਟੇ ਅਤੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ- ਇਸ ਧਾਕੜ SUV 'ਤੇ ਟੁੱਟ ਕੇ ਪੈ ਗਏ ਲੋਕ! ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ ਗੱਡੀਆਂ

भागलपुर जिला कांग्रेस अध्यक्ष और वरिष्ठ कांग्रेस नेता प्रवीण सिंह कुशवाहा जी के सड़क दुर्घटना में हुए असामयिक निधन का समाचार अत्यंत दुखद है।

संगठन के प्रति उनकी निष्ठा और जनसेवा के प्रति उनका समर्पण सदैव स्मरणीय रहेगा।

शोक संतप्त परिजनों, मित्रों और समर्थकों के प्रति अपनी गहरी… pic.twitter.com/loTTJoNMZw

— Rahul Gandhi (@RahulGandhi) May 1, 2026

ਇਹ ਵੀ ਪੜ੍ਹੋ- IPL ਵਿਚਾਲੇ ਛੱਡ ਗਏ 3 ਵਿਦੇਸ਼ੀ ਖਿਡਾਰੀ! 

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਇਸ ਦਰਦਨਾਕ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਲਿਖਿਆ ਕਿ ਪ੍ਰਵੀਨ ਕੁਸ਼ਵਾਹਾ ਦੀ ਸੰਗਠਨ ਪ੍ਰਤੀ ਨਿਸ਼ਠਾ ਅਤੇ ਜਨਸੇਵਾ ਪ੍ਰਤੀ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ- TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

  • kannauj road accident
  • bihar
  • bhagalpur
  • congress leader
  • praveen kushwaha
  • lucknow agra expressway

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ ਮਗਰਮੱਛ

NEXT STORY

Stories You May Like

  • pm modi expresses grief over kolkata durga puja incident
    ਕੋਲਕਾਤਾ ਦੁਰਗਾ ਪੂਜਾ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
  • rahul gandhis petition in supreme court filed by congress legal team
    ਸੁਪਰੀਮ ਕੋਰਟ 'ਚ ਰਾਹੁਲ ਗਾਂਧੀ ਦੀ ਪਟੀਸ਼ਨ, ਕਾਂਗਰਸ ਦੀ ਕਾਨੂੰਨੀ ਟੀਮ ਨੇ ਕੀਤੀ ਦਾਖਲ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • bihar boat  children  president murmu
    ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ
  • uncle and niece die in horrific accident
    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • pm modi expressed grief over the vaishali boat accident
    ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
Trending
Ek Nazar
arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • karnataka  chief minister  poland  prime minister  donald tusk  meeting
      ਕਰਨਾਟਕ ਦੇ CM ਸ਼ਿਵਕੁਮਾਰ ਨੇ ਪੋਲੈਂਡ ਦੇ PM ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
    • government going to take big step with 4 government banks
      ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ...
    • delhi police  narcotics  60 crore  people  arrested
      ਦਿੱਲੀ ਪੁਲਸ ਨੇ 60 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਕੀਤਾ ਜ਼ਬਤ, 7 ਗ੍ਰਿਫ਼ਤਾਰ
    • cjp  delhi police  saurav das  ashutosh ranka
      ਦਿੱਲੀ ਪੁਲਸ ਦੇ ਸਾਹਮਣੇ ਪੇਸ਼ ਨਹੀਂ ਹੋਏ ਸੌਰਵ ਦਾਸ ਤੇ ਆਸ਼ੂਤੋਸ਼, ਜਾਂਚ ’ਚ...
    • student  german shepherd  pet dog  police
      B.Tech ਦੀ ਵਿਦਿਆਰਥਣ 'ਤੇ ਜਰਮਨ ਸ਼ੈਫਰਡ ਦਾ ਹਮਲਾ, ਪਾਲਤੂ ਕੁੱਤੇ ਨੂੰ ਘੁੰਮਾ ਰਹੀ...
    • salesman  car  roof  window  road  police
      ਸ਼ੀਸ਼ੇ ’ਚ ਹੱਥ ਫਸਾ ਕੇ ਡੇਢ ਕਿਲੋਮੀਟਰ ਤੱਕ ਦੌੜਾਈ ਕਾਰ, ਫਿਰ ਕੁਚਲ ਕੇ ਕੀਤਾ...
    • jammu kashmir  pia balloon  pakistan  security forces
      ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਮਿਲਿਆ PIA ਲਿਖਿਆ ਗੁਬਾਰਾ
    • railway station master recruitment job apply
      ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • commotion by passengers at hingoli railway station in maharashtra
      ਮਹਾਰਾਸ਼ਟਰ ਦੇ ਹਿੰਗੋਲੀ ਰੇਲਵੇ ਸਟੇਸ਼ਨ ’ਚ ਯਾਤਰੀਆਂ ਦਾ ਹੰਗਾਮਾ, ਟਰੇਨ ਰੋਕੀ
    • attack on ed office with a petrol bomb
      ਮੇਘਾਲਿਆ ’ਚ ਈ. ਡੀ. ਦੇ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +