Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:31:22 PM

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸੀ ਵਿਧਾਇਕ ਦੀ ਚੰਬਲ ਦੇ ਡਕੈਤ ਗੁਰਜਰ ਨੂੰ ਚੁਣੌਤੀ, ਆਖੀ ਇਹ ਗੱਲ

NATIONAL News Punjabi(ਦੇਸ਼)

ਕਾਂਗਰਸੀ ਵਿਧਾਇਕ ਦੀ ਚੰਬਲ ਦੇ ਡਕੈਤ ਗੁਰਜਰ ਨੂੰ ਚੁਣੌਤੀ, ਆਖੀ ਇਹ ਗੱਲ

  • Updated: 05 Feb, 2022 12:26 AM
National
congress mla challenges eczema bandit gurjar
  • Share
    • Facebook
    • Tumblr
    • Linkedin
    • Twitter
  • Comment

ਜੈਪੁਰ (ਈ.)- ਰਾਜਸਥਾਨ ਦੇ ਧੌਲਪੁਰ ’ਚ ਬਾੜੀ ਵਿਧਾਇਕ ਗਿਰਰਾਜ ਸਿੰਘ ਮਲਿੰਗਾ ਅਤੇ ਡਕੈਤ ਜਗਨ ਗੁਰਜਰ ਵਿਚਾਲੇ ਵੀਡੀਓ ਦੇ ਜਰੀਏ ਇਕ-ਦੂਜੇ ਨੂੰ ਚੈਲੇਂਜ ਦੇਣ ਦਾ ਸਿਲਸਿਲਾ ਚੱਲ ਰਿਹਾ ਹੈ। ਮੀਡੀਆ ਰਿਪੋਰਟ ਮੁਤਾਬਕ ਡਕੈਤ ਜਗਨ ਗੁਕਜਰ ਦੇ ਇਕ ਵਾਇਰਲ ਵੀਡੀਓ ’ਤੇ ਵਿਧਾਇਕ ਮਲਿੰਗਾ ਨੇ ਉਸ ਨੂੰ ਚੈਲੇਂਜ ਕੀਤਾ, ਜਿਸ ਤੋਂ ਬਾਅਦ ਡਕੈਤ ਜਗਨ ਨੇ ਵੀ ਦੂਜਾ ਵੀਡੀਓ ਜਾਰੀ ਕੀਤਾ। ਉੱਥੇ ਹੀ ਵਿਧਾਇਕ ਮਲਿੰਗਾ ਨੇ ਵੀ ਫਿਰ ਪਲਟਵਾਰ ਕਰਦੇ ਹੋਏ ਚੁਣੌਤੀ ਦਿੱਤੀ ਕਿ ਡਕੈਤ ਜਗਨ ’ਚ ਇੰਨਾ ਪਿੱਤਲ ਭਰ ਦੇਵਾਂਗਾ ਕਿ ਡਾਕਟਰ ਪੋਸਟਮਾਰਟਮ ਕਰਦੇ ਸਮੇਂ ਬੋਲੇਗਾ ਕਿ ਥੋੜ੍ਹੀ ਜਿਹੀ ਜਗ੍ਹਾ ਤਾਂ ਛੱਡ ਦਿੰਦੇ। 

ਇਹ ਖ਼ਬਰ ਪੜ੍ਹੋ- IND v WI : ਦਰਸ਼ਕ ਸਟੇਡੀਅਮ 'ਚ ਬੈਠ ਕੇ ਟੀ20 ਸੀਰੀਜ਼ ਦੇਖਣਗੇ ਜਾਂ ਨਹੀਂ, ਗਾਂਗੁਲੀ ਨੇ ਦਿੱਤਾ ਜਵਾਬ
ਮਲਿੰਗਾ ਨੇ ਕਿਹਾ ਕਿ ਜਗਨ ਜਦੋਂ ਚਾਹੇ ਉਦੋਂ ਆ ਜਾਵੇ, ਮੈਂ ਤਾਂ ਖੁੱਲ੍ਹੇ ’ਚ ਘੁੰਮ ਰਿਹਾ ਹਾਂ ਅਤੇ ਉਹ ਲੁਕ ਕੇ ਰਜਾਈ ’ਚ ਬੈਠਾ ਹੈ। ਮਲਿੰਗਾ ਨੇ ਜਗਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਮਰਦ ਦਾ ਬੱਚਾ ਹੈ ਤਾਂ ਮੇਰੇ ਸਾਹਮਣੇ ਆ ਕੇ ਦਿਖਾਏ। ਉੱਥੇ ਹੀ ਵਿਧਾਇਕ ਮਲਿੰਗਾ ਨੇ ਜਗਨ ਗੁਰਜਰ ਦੇ ਵੀਡੀਓ ਜਾਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਮਾਮਲੇ ’ਚ ਪੁਲਸ ਨੂੰ ਉਚਿਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਡਕੈਤ ਜਗਨ ਗੁਰਜਰ ਧੌਲਪੁਰ ਜ਼ਿਲੇ ਦਾ 15000 ਦਾ ਈਨਾਮੀ ਬਦਮਾਸ਼ ਹੈ, ਜਿਸ ਨੂੰ ਚੰਬਲ ਦਾ ਆਖਰੀ ਡਕੈਤ ਵੀ ਕਿਹਾ ਜਾਂਦਾ ਹੈ।

ਇਹ ਖ਼ਬਰ ਪੜ੍ਹੋ- ਅਧਿਆਪਕਾਂ ਨੇ ਬੱਚਿਆਂ ਲਈ ਸਕੂਲ ਬੰਦ ਕਰਨ ਦੇ ਸਰਕਾਰੀ ਫੈਸਲੇ ਦੀਆਂ ਕਾਪੀਆਂ ਸਾੜੀਆਂ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Rajasthan
  • Girraj Singh Malinga
  • Dakat Jagan Gurjar
  • Congress MLA
  • ਰਾਜਸਥਾਨ
  • ਗਿਰਰਾਜ ਸਿੰਘ ਮਲਿੰਗਾ
  • ਡਕੈਤ ਜਗਨ ਗੁਰਜਰ
  • ਕਾਂਗਰਸੀ ਵਿਧਾਇਕ

ਛੇੜਛਾੜ ਦੇ ਦੋਸ਼ੀ ਨੂੰ ਤਾਲਿਬਾਨੀ ਸਜ਼ਾ! ਪਤਨੀ ’ਤੇ ਬੱਚਿਆਂ ਸਾਹਮਣੇ ਬੇਰਹਿਮੀ ਨਾਲ ਕੁੱਟਿਆ

NEXT STORY

Stories You May Like

  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • israel rejects trump  s gaza plan
    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ ਯੋਜਨਾ ਨੂੰ ਕਰ'ਤਾ ਰੱਦ
  • tmc ex mla arrested
    TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
  • where did the women of the july uprising go
    ਕਿੱਥੇ ਗਈਆਂ ਜੁਲਾਈ ਵਿਦਰੋਹ ਦੀਆਂ ਔਰਤਾਂ ? ਰਾਜਨੀਤਿਕ ਤੇ ਸੰਸਥਾਗਤ ਸ਼ਮੂਲੀਅਤ ਅਜੇ ਵੀ ਇੱਕ ਵੱਡੀ ਚੁਣੌਤੀ
  • free visa to indians
    Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 6 arrested  including a professor  in chhattisgarh paper leak case
      ਛੱਤੀਸਗੜ੍ਹ ਪੇਪਰ ਲੀਕ ਮਾਮਲੇ 'ਚ ਇੱਕ ਪ੍ਰੋਫੈਸਰ ਸਮੇਤ 6 ਲੋਕ ਗ੍ਰਿਫ਼ਤਾਰ
    • car collides with tractor trolley in hisar two dead
      ਹਿਸਾਰ 'ਚ ਟਰੈਕਟਰ-ਟਰਾਲੀ ਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ 'ਚ 2 ਜਣਿਆਂ ਨੇ...
    • bjp on congress
      'ਕੋਈ ਵੀ ਪਾਰਟੀ ਜਾਂ ਪਰਿਵਾਰ ਸੰਸਦ ਤੋਂ ਉੱਪਰ ਨਹੀਂ..!' ਵੰਦੇ ਮਾਤਰਮ ਦੇ ਮੁੱਦੇ...
    • japanese delegation arrives in kashi
      ਕਾਸ਼ੀ ਪਹੁੰਚਿਆ ਜਾਪਾਨੀ ਵਫ਼ਦ, ਸਾਰਨਾਥ ਤੇ ਬਾਬਾ ਵਿਸ਼ਵਨਾਥ ਧਾਮ ਦੇ ਕਰੇਗਾ ਦਰਸ਼ਨ
    • school bus  student  driver  police
      ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਵਿਦਿਆਰਥਣ ਦੀ ਮੌਤ, ਡਰਾਈਵਰ ਫਰਾਰ
    • big incident
      ਦਵਾਈ ਲੈ ਕੇ ਘਰ ਪਰਤ ਰਹੀ ਬਜ਼ੁਰਗ ਔਰਤ ਦੀ ਹਾਈਵੇ 'ਤੇ ਨਿਕਲੀ ਜਾਨ ! ਤੇਜ਼...
    • bjp  gen g team  congress  vande mataram
      ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ ਵਲੋਂ ਪੂਰਾ ਵੰਦੇ ਮਾਤਰਮ ਨਾ...
    • delhi police  foreign national  detention  india  visa
      ਪ੍ਰਵਾਸੀਆਂ 'ਤੇ ਭਾਰਤ ਵੀ ਕੱਸਣ ਲੱਗਾ ਸ਼ਿਕੰਜਾ ! 18 ਵਿਦੇਸ਼ੀਆਂ ਨੂੰ ਕੀਤਾ ਕਾਬੂ
    • building collapse in hyderabad
      ਹੈਦਰਾਬਾਦ 'ਚ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਮੌਤ
    • death toll from spurious liquor in gujarat rises to nine
      ਗੁਜਰਾਤ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 9
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +