Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:04:09 AM

  • delhi visit cm vijay  pm modi

    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ,...

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

  • thieves target former union minister house

    ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਨੂਹ ਹਿੰਸਾ ਮਾਮਲੇ ’ਚ ਕਾਂਗਰਸ ਵਿਧਾਇਕ ਮਾਮਨ ਖਾਨ ਜੈਪੁਰ ਤੋਂ ਗ੍ਰਿਫ਼ਤਾਰ

NATIONAL News Punjabi(ਦੇਸ਼)

ਨੂਹ ਹਿੰਸਾ ਮਾਮਲੇ ’ਚ ਕਾਂਗਰਸ ਵਿਧਾਇਕ ਮਾਮਨ ਖਾਨ ਜੈਪੁਰ ਤੋਂ ਗ੍ਰਿਫ਼ਤਾਰ

  • Updated: 15 Sep, 2023 02:34 AM
Haryana
congress mla maman khan arrested in nuh violence case
  • Share
    • Facebook
    • Tumblr
    • Linkedin
    • Twitter
  • Comment

ਗੁੜਗਾਓਂ (ਧਰਮਿੰਦਰ) : ਨੂਹ ਹਿੰਸਾ ਮਾਮਲੇ ’ਚ ਹਰਿਆਣਾ ਪੁਲਸ ਨੇ ਐਕਸ਼ਨ ਮੋਡ ’ਚ ਕਾਰਵਾਈ ਕਰਦਿਆਂ ਕਾਂਗਰਸ ਵਿਧਾਇਕ ਮਾਮਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ। ਵਿਧਾਇਕ ਨੂੰ ਐੱਸ. ਆਈ. ਟੀ. ਨੇ ਕਾਬੂ ਕੀਤਾ। ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਖਾਨ ਦੇ ਗੁੜਗਾਓਂ, ਚੰਡੀਗੜ੍ਹ ਦੇ ਟਿਕਾਣਿਆਂ ’ਤੇ ਰੇਡ ਕੀਤੀ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਮਾਮਨ ਖਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਵੀਰਵਾਰ ਨੂੰ ਸੁਣਵਾਈ ਹੋਈ।

ਸੂਤਰਾਂ ਮੁਤਾਬਕ ਨੂਹ ਹਿੰਸਾ ਦੀ ਜਾਂਚ ਲਈ ਵਿਧਾਇਕ ਮਾਮਨ ਖਾਨ ਨੂੰ ਸੰਮਨ ਜਾਰੀ ਕੀਤਾ ਗਿਆ ਸੀ ਪਰ ਵਿਧਾਇਕ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੀਰਵਾਰ ਰਾਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਾਮਨ ਖਾਨ 'ਤੇ ਹਿੰਸਾ ਭੜਕਾਉਣ ਦਾ ਦੋਸ਼ ਹੈ। ਇਸ ਕਾਰਨ ਉਹ ਜਾਂਚ ਏਜੰਸੀਆਂ ਦੇ ਰਡਾਰ 'ਤੇ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਘਪਲੇ 'ਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫ਼ਤਾਰ

ਮਾਮਨ ਖਾਨ ਨੂੰ ਸ਼ੁੱਕਰਵਾਰ ਯਾਨੀ ਅੱਜ ਨੂਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਹਰਿਆਣਾ ਪੁਲਸ ਕੋਲ ਨੂਹ ਹਿੰਸਾ ਦੀ ਸਾਜ਼ਿਸ਼ 'ਚ ਮਾਮਨ ਖਾਨ ਦੇ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ ਅਤੇ ਇਸ ਦੀ ਜਾਂਚ ਲਈ ਮਾਮਨ ਖਾਨ ਨੂੰ 2 ਵਾਰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਦੋਵੇਂ ਵਾਰ ਉਹ ਜਾਂਚ 'ਚ ਸ਼ਾਮਲ ਨਹੀਂ ਹੋਏ ਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Nuh Violence
  • Haryana Police
  • Congress
  • MLA Maman Khan
  • Jaipur
  • Arrested
  • ਨੂਹ ਹਿੰਸਾ
  • ਹਰਿਆਣਾ ਪੁਲਸ
  • ਕਾਂਗਰਸ
  • ਵਿਧਾਇਕ ਮਾਮਨ ਖਾਨ
  • ਜੈਪੁਰ
  • ਗ੍ਰਿਫ਼ਤਾਰ

ਸਰਕਾਰੀ ਆਯੋਜਨਾਂ ਦੀ ਵਰਤੋਂ ਵਿਰੋਧੀ ਧਿਰ ਨੂੰ ਅਪਮਾਨਤ ਕਰਨ ਲਈ ਕਰ ਰਹੇ ਪੀ. ਐੱਮ. : ਕਾਂਗਰਸ

NEXT STORY

Stories You May Like

  • it company  tcs  religious conversion  nida khan  arrested
    ਜਿਨਸੀ ਸ਼ੋਸ਼ਣ ਤੇ ਜਬਰਨ ਧਰਮ ਤਬਦੀਲੀ ਦੇ ਮਾਮਲੇ ’ਚ ਨਿਦਾ ਖਾਨ ਗ੍ਰਿਫ਼ਤਾਰ
  • jaipur  sms hospital accused  arrested
    ਜੈਪੁਰ ਦੇ SMS ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੋਸ਼ੀ ਗ੍ਰਿਫ਼ਤਾਰ
  • suvendu adhikari  pa case accused arrested
    ਸ਼ੁਭੇਂਦੂ ਅਧਿਕਾਰੀ ਦੇ PA ਕਤਲ ਮਾਮਲੇ 'ਚ ਵੱਡੀ ਕਾਰਵਾਈ, ਤਿੰਨ ਮੁਲਜ਼ਮ UP ਤੋਂ ਗ੍ਰਿਫ਼ਤਾਰ
  • bengal elections violence  action  59 files
    ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59 ਫਾਈਲਾਂ
  • youth murder  punjab police  accused arrested
    ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • another arrested in murder with intent to rob case
    ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
  • 3 accused arrested in the murder case of boy harmol in nurpurbedi
    ਨੂਰਪੁਰਬੇਦੀ 'ਚ ਹੋਏ ਨੌਜਵਾਨ ਹਰਮੋਲ ਦੇ ਕਤਲ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, 4 ਦਿਨ ਦੇ ਪੁਲਸ ਰਿਮਾਂਡ 'ਤੇ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi  s 4 5 hour meeting with ministers
      PM ਮੋਦੀ ਦੀ ਮੰਤਰੀਆਂ ਨਾਲ 4.5 ਘੰਟੇ ਚੱਲੀ ਮਹਾਂ-ਬੈਠਕ! ਮਿਡਲ ਈਸਟ ਸੰਕਟ ਸਣੇ...
    • nitish  who opposes dynasticism  crowns his son
      ਵੰਸ਼ਵਾਦ ਦਾ ਵਿਰੋਧ ਕਰਨ ਵਾਲੇ ਨਿਤੀਸ਼ ਨੇ ਆਪਣੇ ਬੇਟੇ ਨੂੰ ਪਹਿਨਾਇਆ ‘ਤਾਜ’
    • big revelation of beautiful sadhvi harsha richhariya
      'ਹਾਂ ਮੈਨੇ ਭੀ ਪਿਆਰ ਕੀਯਾ...', ਖੂਬਸੂਰਤ ਸਾਧਵੀ ਹਰਸ਼ਾ ਰਿਛਾਰੀਆ ਦਾ ਵੱਡਾ...
    • travel to this beautiful country on a low budget
      ਭਾਰਤ ਦੇ 1 ਲੱਖ ਇੱਥੇ ਬਣ ਜਾਣਗੇ 1 ਕਰੋੜ! ਘੱਟ ਬਜਟ 'ਚ ਕਰੋ ਇਸ ਖ਼ੂਬਸੂਰਤ ਦੇਸ਼...
    • economy crisis policies modi government jairam ramesh
      ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਸੰਕਟ 'ਚ : ਜੈਰਾਮ...
    • two arrested for sharing and uploading pornographic videos
      ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਦੇ ਦੋਸ਼ 'ਚ ਦੋ ਗ੍ਰਿਫ਼ਤਾਰ
    • jitan ram manjhi  threat  complaint  union minister
      ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਿਕਾਇਤ ਦਰਜ
    • dri  e cigarettes  seized  ministry of finance
      DRI ਨੇ 120 ਕਰੋੜ ਰੁਪਏ ਮੁੱਲ ਦੀਆਂ ਤਿੰਨ ਲੱਖ ਈ-ਸਿਗਰਟਾਂ ਕੀਤੀਆਂ ਜ਼ਬਤ
    • horrific road accident in nainital
      ਨੈਨੀਤਾਲ 'ਚ ਦਰਦਨਾਕ ਸੜਕ ਹਾਦਸਾ! ਖੱਡ 'ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
    • flotilla worker  israeli minister  video  jairam ramesh  government
      'ਫਲੋਟੀਲਾ' ਵਰਕਰਾਂ ਨਾਲ ਸੰਬੰਧਤ ਇਜ਼ਰਾਈਲੀ ਮੰਤਰੀ ਦੇ ਵੀਡੀਓ 'ਤੇ ਸਰਕਾਰ ਚੁੱਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +