Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:09:47 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ ਕਾਰਵਾਈ

NATIONAL News Punjabi(ਦੇਸ਼)

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ ਕਾਰਵਾਈ

  • Edited By Disha,
  • Updated: 27 Aug, 2026 01:34 PM
Haryana
congress mla suspended haryana vidhan sabha speaker
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ- ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਬੁੱਧਵਾਰ ਨੂੰ ਸਦਨ 'ਚ ਹੰਗਾਮਾ ਹੋਇਆ। ਲਗਾਤਾਰ ਵਿਰੋਧ ਕਾਰਨ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਕਾਂਗਰਸ ਦੇ 8 ਵਿਧਾਇਕਾਂ ਨੂੰ ਸਸਪੈਂਡ ਕਰ ਦਿੱਤਾ। ਇਸ ਤੋਂ ਬਾਅਦ ਮਾਰਸ਼ਲਾਂ ਨੇ ਸਾਰੇ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ। ਵਿਧਾਨ ਸਭਾ ਸਪੀਕਰ ਨੇ ਕਾਂਗਰਸ ਵਿਧਾਇਕਾਂ ਦੇ ਲਗਾਤਾਰ ਹੰਗਾਮਾ ਕਰਨ 'ਤੇ ਕਾਰਵਾਈ ਕਰਦੇ ਹੋਏ ਵਿਕਾਸ ਸਹਾਰਣ, ਦੇਵੇਂਦਰ ਹੰਸ, ਗੋਕੁਲ ਸੇਤੀਆ, ਸਕੁੰਤਲਾ ਖਟਕ, ਆਦਿਤਿਆ ਸੁਰਜੇਵਾਲਾ, ਜੱਸੀ ਪੇਟਵਾੜ, ਬਲਰਾਮ ਦਾਂਗੀ, ਇੰਦੂਰਾਜ ਨਰਵਾਲ ਨੂੰ ਸਸਪੈਂਡ ਕਰ ਦਿੱਤਾ। 

ਸਸਪੈਂਡ ਕੀਤੇ ਗਏ ਵਿਧਾਇਕਾਂ 'ਚ ਕਾਂਗਰਸ ਦੀ ਮਹਿਲਾ ਵਿਧਾਇਕ ਸ਼ਕੁੰਤਲਾ ਖਟਕ ਵੀ ਸ਼ਾਮਲ ਸੀ। ਜਦੋਂ ਮਾਰਸ਼ਲ ਉਨ੍ਹਾਂ ਨੂੰ ਸਦਨ ਤੋਂ ਬਾਹਰ ਲਿਜਾਉਣ ਲਈ ਪਹੁੰਚੇ ਤਾਂ ਉਨ੍ਹਾਂ ਨੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਉੱਥੇ ਹੀ ਖੜ੍ਹ ਗਈ। ਇਸ ਤੋਂ ਬਾਅਦ ਮਹਿਲਾ ਮਾਰਸ਼ਲ ਨੂੰ ਬੁਲਾਇਆ ਗਿਆ। ਮਹਿਲਾ ਮਾਰਸ਼ਲ ਹੀ ਸ਼ਕੁੰਤਲਾ ਨੂੰ ਸਦਨ ਤੋਂ ਬਾਹਰ ਲੈ ਕੇ ਗਈ। ਇਸ ਦੌਰਾਨ ਵਿਧਾਨ ਸਭਾ ਕੰਪਲੈਕਸ 'ਚ ਕਾਫ਼ੀ ਦੇਰ ਤੱਕ ਹੰਗਾਮੇ ਦੀ ਸਥਿਤੀ ਬਣੀ ਰਹੀ। ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਵਿਧਾਇਕਾਂ ਦੇ ਹੰਗਾਮੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਪ੍ਰਭਾਵਿਤ ਹੋਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Congress
  • MLA suspended
  • Haryana Vidhan Sabha
  • Speaker
  • ਕਾਂਗਰਸ
  • ਐੱਮਐੱਲਏ ਸਸਪੈਂਡ
  • ਹਰਿਆਣਾ ਵਿਧਾਨ ਸਭਾ
  • ਸਪੀਕਰ

ਧਮਾਕਾ ਹੋਣ ਮਗਰੋਂ ਕ੍ਰੈਸ਼ ਹੋਇਆ ਜਹਾਜ਼, ਦੋਵੇਂ ਪਾਇਲਟਾਂ ਦੀ ਮੌਤ, ਕਾਨਪੁਰ 'ਚ ਵਾਪਰਿਆ ਹਾਦਸਾ

NEXT STORY

Stories You May Like

  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • aap mla suspended
    ਵੱਡੀ ਖ਼ਬਰ: 'ਆਪ' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ ਬਾਹਰ
  • kunal ghosh  mla  tmc  car  window
    ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • punjab government summons legislative assembly session
    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • car  fire  driver  police
      ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਡਰਾਈਵਰ ਜ਼ਿੰਦਾ ਸੜਿਆ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp  custody  abhijeet dipke  video
      ਹਿਰਾਸਤ 'ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +