Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:11:03 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸੀ MP ਦੇ ਘਰੋਂ ਮਿਲਿਆ ਪੈਸਿਆਂ ਦਾ ਪਹਾੜ, 300 ਕਰੋੜ ਤੱਕ ਹੋਈ ਗਿਣਤੀ, ਹੋਰ ਵਧ ਸਕਦੈ ਅੰਕੜਾ

NATIONAL News Punjabi(ਦੇਸ਼)

ਕਾਂਗਰਸੀ MP ਦੇ ਘਰੋਂ ਮਿਲਿਆ ਪੈਸਿਆਂ ਦਾ ਪਹਾੜ, 300 ਕਰੋੜ ਤੱਕ ਹੋਈ ਗਿਣਤੀ, ਹੋਰ ਵਧ ਸਕਦੈ ਅੰਕੜਾ

  • Edited By Rakesh,
  • Updated: 09 Dec, 2023 09:10 PM
National
congress mp linked to rs 300 crore stashed in almirahs
  • Share
    • Facebook
    • Tumblr
    • Linkedin
    • Twitter
  • Comment

ਰਾਂਚੀ, (ਏਜੰਸੀਆਂ)- ਕਾਂਗਰਸ ਦੇ ਸੰਸਦ ਮੈਂਬਰ ਧੀਰਜ ਸਾਹੂ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਨੇ 6 ਦਸੰਬਰ ਨੂੰ ਛਾਪੇਮਾਰੀ ਕੀਤੀ। ਜਦੋਂ ਇਸ ਛਾਪੇਮਾਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਤਾਂ ਲੋਕਾਂ ਨੂੰ ਲੱਗਾ ਜਿਵੇਂ ਉਹ ਬੈਂਕ ਦਾ ਲਾਕਰ ਜਾਂ ਕੁਬੇਰ ਦਾ ਖਜ਼ਾਨਾ ਵੇਖ ਰਹੇ ਹੋਣ। ਇਕ-ਦੋ ਨਹੀਂ, ਨੋਟ ਗਿਣਨ ਵਾਲੀਆਂ ਕੁੱਲ 40 ਮਸ਼ੀਨਾਂ ਲਗਾਤਾਰ ਬਰਾਮਦ ਕੀਤੇ ਗਏ ਕਾਲੇ ਧਨ ਨੂੰ ਗਿਣ ਰਹੀਆਂ ਹਨ। ਹੁਣ ਤੱਕ ਲਗਭਗ 300 ਕਰੋੜ ਰੁਪਏ ਗਿਣੇ ਜਾ ਚੁੱਕੇ ਹਨ ਪਰ ਇਹ ਆਖ਼ਰੀ ਅੰਕੜਾ ਨਹੀਂ ਹੈ। ਕਈ ਕਮਰੇ ਅਤੇ ਲਾਕਰ ਅਜੇ ਖੁੱਲ੍ਹੇ ਵੀ ਨਹੀਂ ਹਨ। ਅਜਿਹੇ ’ਚ ਇਸ ਛਾਪੇਮਾਰੀ ਨੇ ਇਤਿਹਾਸ ਰਚ ਦਿੱਤਾ ਹੈ।

ਇਹ ਵੀ ਪੜ੍ਹੋ- ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ

ਆਮਦਨ ਕਰ ਵਿਭਾਗ ਨੇ ਧੀਰਜ ਸਾਹੂ ਦੇ ਟਿਕਾਣਿਆਂ ਅਤੇ ਉਸ ਨਾਲ ਜੁੜੀਆਂ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਅਧਿਕਾਰਕ ਸੂਤਰਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਕਿਸੇ ਵੀ ਏਜੰਸੀ ਵੱਲੋਂ ਇਕ ਹੀ ਆਪ੍ਰੇਸ਼ਨ ’ਚ ਕਾਲੇ ਧਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਿਸੇ ਇਕ ਸਮੂਹ ਅਤੇ ਉਸ ਨਾਲ ਜੁੜੇ ਸੰਸਥਾਨਾਂ ਖਿਲਾਫ ਕਾਰਵਾਈ ਤਹਿਤ ਦੇਸ਼ ਵਿਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਨਕਦੀ ਜ਼ਬਤੀ ਹੈ। ਅਜਿਹਾ ਇਸ ਤੋਂ ਪਹਿਲਾਂ ਕਦੇ ਨਹੀਂ ਹੋਇਆ।

ਆਮਦਨ ਕਰ ਵਿਭਾਗ ਦੀ ਇਹ ਛਾਪੇਮਾਰੀ ਕਈ ਥਾਵਾਂ ’ਤੇ ਇਕੋ ਸਮੇਂ ਚੱਲ ਰਹੀ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪੈਸੇ ’ਚ ਜ਼ਿਆਦਾਤਰ 500 ਰੁਪਏ ਦੇ ਨੋਟ ਹਨ। ਇਹ ਕੰਮ ਕੁਝ ਬੈਂਕਾਂ ਦੇ ਲਗਭਗ 50 ਕਰਮਚਾਰੀ ਅਤੇ ਏਜੰਸੀ ਦੇ ਅਧਿਕਾਰੀ ਮਿਲ ਕੇ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜੋ ਜ਼ਬਤ ਕੀਤੀ ਨਕਦੀ ਨੂੰ ਬੈਂਕ ਤੱਕ ਪਹੁੰਚਾ ਰਹੀਆਂ ਹਨ।

ਇਹ ਵੀ ਪੜ੍ਹੋ- ਵਿਆਹ 'ਚ ਗਰਭਵਤੀ ਨਿਕਲੀ ਲਾੜੀ, ਮੰਗਣੀ ਤੋਂ ਬਾਅਦ ਹੋ ਗਿਆ ਸੀ ਇਹ ਕਾਂਡ

ਅਜੇ ਬਚੇ ਹਨ 7 ਕਮਰੇ ਅਤੇ 9 ਲਾਕਰ

ਸੂਤਰਾਂ ਨੇ ਦੱਸਿਆ ਕਿ ਓਡਿਸ਼ਾ ਦੇ ਬੋਲਾਂਗੀਰ ਜ਼ਿਲੇ ’ਚ ਸ਼ਰਾਬ ਕੰਪਨੀ (ਬਲਦੇਵ ਸਾਹੂ ਐਂਡ ਗਰੁੱਪ ਆਫ ਕੰਪਨੀਜ਼) ਦੇ ਕੰਪਲੈਕਸ ’ਚ ਰੱਖੀਆਂ 8-10 ਅਲਮਾਰੀਆਂ ’ਚੋਂ ਲਗਭਗ 230 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਬਾਕੀ ਪੈਸੇ ਓਡਿਸ਼ਾ ਅਤੇ ਰਾਂਚੀ ਦੇ ਹੋਰ ਟਿਕਾਣਿਆਂ ਤੋਂ ਜ਼ਬਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਆਮਦਨ ਕਰ ਵਿਭਾਗ ਦੀ ਟੀਮ ਨੇ ਧੀਰਜ ਸਾਹੂ ਦੇ ਘਰ ’ਚੋਂ ਜਿਊਲਰੀ’ ਦੇ ਤਿੰਨ ਸੂਟਕੇਸ ਵੀ ਬਰਾਮਦ ਕੀਤੇ ਸਨ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅਜੇ ਵੀ ਤਿੰਨ ਟਿਕਣਿਆਂ ਦੇ 7 ਕਮਰਿਆਂ ਅਤੇ 9 ਲਾਕਰਾਂ ਦੀ ਤਲਾਸ਼ੀ ਬਾਕੀ ਹੈ। ਏਜੰਸੀ ਦਾ ਕਹਿਣਾ ਹੈ ਕਿ ਇਨ੍ਹਾਂ ਥਾਵਾਂ ’ਤੇ ਵੀ ਨਕਦੀ ਅਤੇ ਜਿਊਲਰੀ ਮਿਲ ਸਕਦੀ ਹੈ।

ਸੂਤਰਾਂ ਨੇ ਦੱਸਿਆ ਕਿ ਟੈਕਸ ਅਧਿਕਾਰੀ ਹੁਣ ਕੰਪਨੀ ਦੇ ਵੱਖ-ਵੱਖ ਅਧਿਕਾਰੀਆਂ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦੇ ਬਿਆਨ ਦਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਤੱਕ ਨਕਦੀ ਦੀ ਗਿਣਤੀ ਪੂਰੀ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਗੂਗਲ ਨੇ ਪਲੇਅ ਸਟੋਰ ਤੋਂ ਹਟਾਏ 17 ਲੋਨ ਐਪ, ਲੋਕਾਂ ਨੂੰ ਕਰ ਰਹੇ ਸਨ ਬਲੈਕਮੇਲ

500 ਕਰੋੜ ਰੁਪਏ ਤੱਕ ਜਾ ਸਕਦਾ ਹੈ ਅੰਕੜਾ

ਆਮਦਨ ਕਰ ਵਿਭਾਗ ਦੀ ਛਾਪੇਮਾਰੀ ’ਚ ਹੁਣ ਤੱਕ ਜੋ ਨਕਦੀ ਅਤੇ ਜਿਊਲਰੀ ਬਰਾਮਦ ਹੋਈ ਹੈ ਅਤੇ 136 ਹੋਰ ਬੈਗ ਕੈਸ਼ ਦੀ ਹੋਰ ਗਿਣਤੀ ਤੋਂ ਬਾਕੀ ਹੈ, ਉਸ ਤੋਂ ਲੱਗਦਾ ਹੈ ਕਿ ਕੁੱਲ ਮਿਲਾ ਕੇ (ਜਿਊਵੈਲਰੀ+ਕੈਸ਼) ਇਹ ਅੰਕੜਾ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।

40 ਮਸ਼ੀਨਾਂ ਲੱਗੀਆਂ ਹਨ ਕੈਸ਼ ਗਿਣਨ

ਓਡਿਸ਼ਾ ’ਚ ਉਨ੍ਹਾਂ ਦੇ ਟਿਟਲਾਗੜ੍ਹ, ਬੋਲਾਂਗੀਰ ਅਤੇ ਸੰਬਲਪੁਰ ਸਥਿਤ ਟਿਕਾਣਿਆਂ ’ਚ 30 ਤੋਂ ਵੱਧ ਅਲਮਾਰੀਆਂ ’ਚ ਕੈਸ਼ ਰੱਖਿਆ ਗਿਆ ਸੀ। ਇਨ੍ਹਾਂ ਨੋਟਾਂ ਦੀ ਗਿਣਤੀ ਲਈ 40 ਵੱਡੀਆਂ ਅਤੇ ਛੋਟੀਆਂ ਮਸ਼ੀਨਾਂ ਲਾਈਆਂ ਗਈਆਂ ਹਨ। ਨੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ। ਟੈਕਸ ਚੋਰੀ ਦੇ ਮਾਮਲੇ ’ਚ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ, ਦਫਤਰਾਂ ਅਤੇ ਫੈਕਟਰੀਆਂ ’ਤੇ 6 ਦਸੰਬਰ ਨੂੰ ਛਾਪੇਮਾਰੀ ਸ਼ੁਰੂ ਕੀਤੀ ਗਈ ਸੀ।

ਕੌਣ ਹਨ ਧੀਰਜ ਪ੍ਰਸਾਦ ਸਾਹੂ?

ਧੀਰਜ ਪ੍ਰਸਾਦ ਸਾਹੂ ਦਾ ਜਨਮ 23 ਨਵੰਬਰ, 1955 ਨੂੰ ਰਾਂਚੀ ’ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਰਾਏ ਸਾਹਿਬ ਬਲਦੇਵ ਸਾਹੂ ਅਤੇ ਮਾਤਾ ਦਾ ਨਾਮ ਸੁਸ਼ੀਲਾ ਦੇਵੀ ਹੈ। ਧੀਰਜ ਸਾਹੂ ਤਿੰਨ ਵਾਰ ਦੇ ਰਾਜ ਸਭਾ ਮੈਂਬਰ ਹਨ। ਉਹ ਸਾਲ 2009 ’ਚ ਪਹਿਲੀ ਵਾਰ ਸੰਸਦ ਦੇ ਉਪਰਲੇ ਸਦਨ ’ਚ ਪਹੁੰਚੇ। ਇਸ ਤੋਂ ਬਾਅਦ, ਉਹ ਜੁਲਾਈ 2010 ’ਚ ਫਿਰ ਤੋਂ ਰਾਜ ਸਭਾ ਪਹੁੰਚੇ। ਤੀਜੀ ਵਾਰ ਉਹ ਮਈ 2018 ’ਚ ਝਾਰਖੰਡ ਤੋਂ ਰਾਜ ਸਭਾ ਮੈਂਬਰ ਚੁਣੇ ਗਏ।

ਇਹ ਵੀ ਪੜ੍ਹੋ- WhatsApp ਨੇ 75 ਲੱਖ ਭਾਰਤੀ ਅਕਾਊਂਟ ਕੀਤੇ ਬੈਨ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ

  • congress mp
  • dhiraj sahu
  • 300 crore
  • almirahs
  • jharkhand
  • businessman

ਲਾਰੈਂਸ ਬਿਸ਼ਨੋਈ ਗੈਂਗ ਨੇ ਬਾਗੇਸ਼ਵਰ ਧਾਮ ਵਾਲੇ ਬਾਬਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • congress mp met sc commission
    ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
  • rcb becomes first cricket team to cross  300 million brand value
    RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ ਟੀਮ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • out of control container truck crashes into house in mirzapur
      ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +