Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    7:53:10 PM

  • missile strikes in sharjah

    ਈਰਾਨ ਦਾ ਸ਼ਾਰਜਾਹ 'ਚ ਵੱਡਾ ਮਿਜ਼ਾਈਲ ਹਮਲਾ!...

  • mother lost 5 sons

    ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ...

  • trump claim on iran

    'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ;...

  • volleyball player national player

    ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

NATIONAL News Punjabi(ਦੇਸ਼)

ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

  • Edited By Disha,
  • Updated: 29 Apr, 2025 10:33 AM
New Delhi
congress parliament sessionkharge rahul narendra modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸੰਸਦ ਦੇ ਦੋਵਾਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ ਤਾਂ ਜੋ ਅੱਤਵਾਦ ਵਿਰੁੱਧ ਦੇਸ਼ ਦੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਨੂੰ ਜ਼ਾਹਰ ਕੀਤਾ ਜਾ ਸਕੇ। ਪਾਰਟੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ। ਪੱਤਰ 'ਚ ਖੜਗੇ ਨੇ ਕਿਹਾ,"ਇਸ ਸਮੇਂ, ਜਦੋਂ ਏਕਤਾ ਅਤੇ ਇਕਜੁਟਤਾ ਜ਼ਰੂਰੀ ਹੈ, ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਣਾ ਚਾਹੀਦਾ ਹੈ। ਇਹ 22 ਅਪ੍ਰੈਲ 2025 ਨੂੰ ਪਹਿਲਗਾਮ 'ਚ ਬੇਕਸੂਰ ਨਾਗਰਿਕਾਂ 'ਤੇ ਹੋਏ ਬੇਰਹਿਮ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਸਾਡੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਦਾ ਇਕ ਮਜ਼ਬੂਤ ​​ਪ੍ਰਗਟਾਵਾ ਹੋਵੇਗਾ।"

PunjabKesari

ਉਨ੍ਹਾਂ ਕਿਹਾ,''ਸਾਨੂੰ ਉਮੀਦ ਹੈ ਕਿ ਸੈਸ਼ਨ ਬੁਲਾਇਆ ਜਾਵੇਗਾ।'' ਰਾਹੁਲ ਗਾਂਧੀ ਨੇ ਪੱਤਰ 'ਐਕਸ' 'ਤੇ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਮਹੱਤਵਪੂਰਨ ਸਮੇਂ 'ਚ ਭਾਰਤ ਨੂੰ ਇਹ ਦਿਖਾਉਣਾ ਹੋਵੇਗਾ ਕਿ ਅਸੀਂ ਅੱਤਵਾਦ ਖ਼ਿਲਾਫ਼ ਹਮੇਸ਼ਾ ਇਕੱਠੇ ਖੜ੍ਹੇ ਹਾਂ।'' ਉਨ੍ਹਾਂ ਨੇ ਪੱਤਰ 'ਚ ਕਿਹਾ,''ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨਾਲ ਹਰ ਭਾਰਤੀ ਗੁੱਸੇ 'ਚ ਹੈ। ਇਸ ਮਹੱਤਵਪੂਰਨ ਸਮੇਂ 'ਚ ਭਾਰਤ ਨੂੰ ਇਹ ਦਿਖਾਉਣਾ ਹੋਵੇਗਾ ਕਿ ਅਸੀਂ ਅੱਤਵਾਦ ਖ਼ਿਲਾਫ਼ ਹਮੇਸ਼ਾ ਇਕੱਠੇ ਖੜ੍ਹੇ ਰਹਾਂਗੇ। ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵੇਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ, ਜਿੱਥੇ ਜਨਤਾ ਦੇ ਪ੍ਰਤੀਨਿਧੀ ਆਪਣਾ ਏਕਤਾ ਅਤੇ ਦ੍ਰਿੜ ਸੰਕਲਪ ਦਿਖਾ ਸਕੇ।'' ਕਾਂਗਰਸ ਨੇਤਾ ਨੇ ਕਿਹਾ,''ਸਾਡੀ ਅਪੀਲ ਹੈ ਕਿ ਵਿਸ਼ੇਸ਼ ਸੈਸ਼ਨ ਤੋਂ ਜਲਦ ਤੋਂ ਜਲਦ ਬੁਲਾਇਆ ਜਾਵੇ।'' ਕਾਂਗਰਸ ਤੋਂ ਪਹਿਲੇ ਰਾਸ਼ਟਰੀ ਜਨਤਾ ਦਲ, ਭਾਰਤੀ ਮਿਊਨਿਸਟ ਪਾਰਟੀ ਅਤੇ ਆਜ਼ਾਦ ਸੰਸਦ ਮੈਂਬਰ ਕਪਿਲ ਸਿੱਬਲ ਵੀ ਪਹਿਲਗਾਮ ਹਮਲੇ ਨੂੰ ਲੈ ਕੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਚੁੱਕੇ ਹਨ। 22 ਅਪ੍ਰੈਲ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ। ਮਾਰੇ ਗਏ ਲੋਕਾਂ 'ਚ ਜ਼ਿਆਦਾਤਰ ਸੈਲਾਨੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Congress
  • Parliament session
  • Mallikarjun Kharge
  • Rahul Gandhi
  • Narendra Modi
  • ਕਾਂਗਰਸ
  • ਸੰਸਦ ਸੈਸ਼ਨ
  • ਮਲਿਕਾਰਜੁਨ ਖੜਗੇ
  • ਰਾਹੁਲ ਗਾਂਧੀ
  • ਨਰਿੰਦਰ ਮੋਦੀ

1984 ਸਿੱਖ ਵਿਰੋਧੀ ਦੰਗੇ : ਸੁਪਰੀਮ ਕੋਰਟ ਨੇ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਦੇ ਦਿੱਤੇ ਹੁਕਮ

NEXT STORY

Stories You May Like

  • nda government women pm modi
    NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ ਤਰਜੀਹ : PM ਮੋਦੀ
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • pm modi hails jammu and kashmir  s historic ranji trophy win
    PM ਮੋਦੀ ਨੇ 'ਮਨ ਕੀ ਬਾਤ' 'ਚ ਜੰਮੂ-ਕਸ਼ਮੀਰ ਦੀ ਇਤਿਹਾਸਕ ਰਣਜੀ ਟਰਾਫੀ ਜਿੱਤ ਨੂੰ ਸਲਾਹਿਆ
  • kerala  bjp  pm narendra modi
    ਕੇਰਲ 'ਚ ਦਿਖਾਈ ਦੇ ਰਹੀ ਭਾਜਪਾ ਦੀ ਲਹਿਰ, ਲੋਕ UDF-LDF ਤੋਂ ਤੰਗ ਹੋ ਚੁੱਕੇ ਲੋਕ: PM ਮੋਦੀ
  • pm modi calls meeting of chief ministers of all states
    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ
  • controversy over pm modi and election commission  s ai video
    PM ਮੋਦੀ ਤੇ ਚੋਣ ਕਮਿਸ਼ਨ ਦੀ AI ਵੀਡੀਓ 'ਤੇ ਵਿਵਾਦ !  'X' ਤੇ ਯੂਜ਼ਰ ਵਿਰੁੱਧ ਕੇਸ ਦਰਜ
  • pm modi on water reservation
    'ਮਨ ਕੀ ਬਾਤ' 'ਚ PM ਮੋਦੀ ਨੇ ਜਲ ਸੰਚੈ ਅਭਿਆਨ ਦੀ ਕੀਤੀ ਸ਼ਲਾਘਾ, ਜਨਤਾ ਨੂੰ ਦਿੱਤਾ ਪਾਣੀ ਦੀ ਬਚਤ ਕਰਨ ਦਾ ਸੱਦਾ
  • bus accident pm modi compensation
    ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ! ਕੀਤਾ ਮੁਆਵਜ਼ੇ ਦਾ ਐਲਾਨ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • caretaker  farmhouse owner  murder  accused arrested  gurugram police
      'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ...
    • himanta biswa sarma  pawan khera  fir  congress  assam police
      CM ਸਰਮਾ ਦੀ ਪਤਨੀ ਨੇ ਪਵਨ ਖੇੜਾ ਖ਼ਿਲਾਫ਼ ਦਰਜ ਕਰਾਈ FIR ! ਘਰ ਪੁੱਜੀ ਅਸਾਮ ਪੁਲਸ
    • cricket match umpire brother knife attack
      ਕ੍ਰਿਕਟ ਮੈਚ 'ਚ 'ਇਕ ਰਨ' ਪਿੱਛੇ ਪੈ ਗਿਆ ਰੌਲ਼ਾ ! ਬਹਿਸ ਮਗਰੋਂ ਅੰਪਾਇਰ ਦੇ ਭਰਾ...
    • manipur violence  internet shutdown  attack  house  chief minister
      ਮਣੀਪੁਰ ਹਿੰਸਾ: ਸ਼ੱਕੀ ਅੱਤਾਵਾਦੀਆਂ ਵਲੋਂ ਵੱਡੀ ਵਾਰਦਾਤ ਮਗਰੋਂ ਇੰਟਰਨੈੱਟ ਬੰਦ
    • nda government women pm modi
      NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ...
    • air operation 3 helicopters 50 soldiers
      ਬਾਂਦਾ ਦੇ ਖੇਤਾਂ 'ਚ ਹਵਾਈ ਕਾਰਵਾਈ! ਅਚਾਨਕ ਹੇਠਾਂ ਉੱਤਰੇ 3 ਹੈਲੀਕਾਪਟਰ ਤੇ 50...
    • 25 lakh students free tablets
      25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
    • india donkey route  nepal  british citizen  court  imprisonment
      ਭਾਰਤ ਦੀ ਡੌਂਕੀ ਲਾਉਣ ਲੱਗੇ ਗੋਰੇ ! ਨੇਪਾਲ ਸਰਹੱਦ ਰਾਹੀਂ ਦਾਖਲ ਹੋਏ 2 ਬ੍ਰਿਟਿਸ਼...
    • bhilai steel plant fire 7 workers injured
      ਭਿਲਾਈ ਸਟੀਲ ਪਲਾਂਟ ਦੀ ਯੂਨਿਟ 'ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ...
    • allotment of banglow
      ਬੰਗਲੇ ਦੀ ਅਲਾਟਮੈਂਟ ਦੇ ਪਿੱਛੇ ਦਾ ਭੇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +