Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    2:24:03 PM

  • big news for e rickshaw drivers

    ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...

  • pm modi follows diljit dosanjh on x

    ਛਾ ਗਿਆ ਦੋਸਾਂਝਾਂ ਆਲਾ, PM ਮੋਦੀ ਨੇ ਦਿਲਜੀਤ ਨੂੰ...

  • nationwide internet blackout

    ਹੁਣ ਦੇਸ਼ ਭਰ 'ਚ internet blackout!

  • air india officials

    Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸ ਪ੍ਰਧਾਨ ਸੋਨਿਆ ਗਾਂਧੀ ਨੇ 22 ਮਈ ਨੂੰ ਸੱਦੀ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

NATIONAL News Punjabi(ਦੇਸ਼)

ਕਾਂਗਰਸ ਪ੍ਰਧਾਨ ਸੋਨਿਆ ਗਾਂਧੀ ਨੇ 22 ਮਈ ਨੂੰ ਸੱਦੀ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

  • Updated: 19 May, 2020 11:44 PM
National
congress president sonia gandhi will convene a meeting on may 22
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 22 ਮਈ ਨੂੰ ਵਿਰੋਧੀ ਦਲਾਂ ਦੀ ਵੀਡੀਓ ਕਾਨਫਰੰਸ ਦੇ ਜ਼ਰੀਏ ਬੈਠਕ ਬੁਲਾਈ ਹੈ ਜਿਸ 'ਚ ਕੋਰੋਨਾ ਵਾਇਰਸ ਮਹਾਮਾਰੀ ਵਿਚਾਲੇ ਪ੍ਰਵਾਸੀ ਮਜ਼ਦੂਰਾਂ ਦੀ ਹਾਲਤ ਅਤੇ ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਅਤੇ ਆਰਥਿਕ ਪੈਕੇਜ 'ਤੇ ਮੁੱਖ ਰੂਪ ਨਾਲ ਚਰਚਾ ਹੋਵੇਗੀ। ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਨੀਆ ਗਾਂਧੀ ਵਿਰੋਧੀ ਦਲਾਂ ਦੇ ਨੇਤਾਵਾਂ ਦੀ ਬੈਠਕ ਦੀ ਪ੍ਰਧਾਨਗੀ ਕਰਣਗੀ।

ਸੂਤਰਾਂ ਦਾ ਕਹਿਣਾ ਹੈ ਕਿ ਕਰੀਬ 17 ਰਾਜਨੀਤਕ ਦਲਾਂ ਨੇ ਇਸ ਬੈਠਕ 'ਚ ਸ਼ਾਮਿਲ ਹੋਣ 'ਤੇ ਸਹਿਮਤੀ ਜਤਾਈ ਹੈ। ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ ਹੁਣ ਤੱਕ ਬੈਠਕ 'ਚ ਸ਼ਾਮਿਲ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਬੈਠਕ ਸ਼ੁੱਕਰਵਾਰ ਨੂੰ ਤਿੰਨ ਵਜੇ ਬੁਲਾਈ ਗਈ ਹੈ। ਕੋਰੋਨਾ ਵਾਇਰਸ ਦਾ ਸੰਕਰਮਣ ਫੈਲਣ ਤੋਂ ਰੋਕਣ ਲਈ ਪਿਛਲੇ 25 ਮਈ ਤੋਂ ਦੇਸ਼ 'ਚ ਲਾਕਡਾਊਨ ਲੱਗਣ ਤੋਂ ਬਾਅਦ ਵੱਡੀ ਗਿਣਤੀ 'ਚ ਮਜ਼ਦੂਰ ਵੱਡੇ ਸ਼ਹਿਰਾਂ ਤੋਂ ਆਪਣੇ ਘਰ ਜਾਣ ਲਈ ਪੈਦਲ ਨਿਕਲ ਗਏ ਹਨ। ਕਈ ਥਾਵਾਂ 'ਤੇ ਹੋਏ ਹਾਦਸੇ 'ਚ ਕਈ ਮਜ਼ਦੂਰਾਂ ਦੀ ਮੌਤ ਵੀ ਹੋ ਗਈ ਹੈ। ਵਿਰੋਧੀ ਦਲਾਂ ਨੇ ਸਰਕਾਰ 'ਤੇ ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਇਸ ਸੰਕਟ ਤੋਂ ਨਜਿੱਠਣ 'ਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ। ਬੈਠਕ 'ਚ ਕੁੱਝ ਪ੍ਰਦੇਸ਼ਾਂ 'ਚ ਮਜ਼ਦੂਰ ਕਾਨੂੰਨਾਂ 'ਚ ਹਾਲ ਹੀ 'ਚ ਹੋਏ ਬਦਲਾਅਵਾਂ ਨੂੰ ਲੈ ਕੇ ਵੀ ਚਰਚਾ ਹੋਵੇਗੀ। ਕੁੱਝ ਸੂਬਿਆਂ 'ਚ ਮਜ਼ਦੂਰ ਕਾਨੂੰਨਾਂ 'ਚ ਬਦਲਾਅ ਕਰਦੇ ਹੋਏ ਕੰਮ ਧੰਦੇ ਦੇ ਘੰਟਿਆਂ ਨੂੰ ਵਧਾਇਆ ਗਿਆ ਹੈ।

ਸੂਤਰਾਂ ਦੇ ਮੁਤਾਬਕ, ਕਾਂਗਰਸ ਪ੍ਰਧਾਨ ਨੇ ਕਈ ਵਿਰੋਧੀ ਨੇਤਾਵਾਂ ਨੂੰ ਨਿਜੀ ਤੌਰ 'ਤੇ ਫੋਨ ਕੀਤਾ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਬਣਾਉਣ 'ਚ ਉਨ੍ਹਾਂ ਦਾ ਸਹਿਯੋਗ ਮੰਗਿਆ।  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਨੇ ਕਿਹਾ ਕਿ ਉਹ ਇਸ ਬੈਠਕ 'ਚ ਸ਼ਾਮਿਲ ਹੋਣਗੀ। ਉਨ੍ਹਾਂ ਨੇ ਬੈਠਕ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਦੇਸ਼ 'ਚ ਪ੍ਰਵਾਸੀ ਮਜ਼ਦੂਰਾਂ ਦੀ ਹਾਲਤ ਅਤੇ ਮਜ਼ਦੂਰ ਕਾਨੂੰਨਾਂ 'ਚ ਬਦਲਾਅਵਾਂ  ਦੇ ਵਿਸ਼ਾ 'ਤੇ ਸਲਾਹ ਮਸ਼ਵਰਾ ਕਰਣ ਲਈ ਸ਼ੁੱਕਰਵਾਰ ਨੂੰ ਸਮਾਨ ਵਿਚਾਰ ਵਾਲੇ ਦਲਾਂ ਦੀ ਬੈਠਕ ਬੁਲਾਈ ਹੈ।

  • ਸੋਨੀਆ ਗਾਂਧੀ
  • ਪ੍ਰਵਾਸੀ ਮਜ਼ਦੂਰ
  • ਬੈਠਕ
  • ਕੋਰੋਨਾ ਵਾਇਰਸ
  • Sonia Gandhi
  • Migrant Workers
  • Meeting
  • Corona Virus

ਸੜਕਾਂ 'ਤੇ ਹੋ ਰਹੀਆਂ ਮੌਤਾਂ ਦਾ ਜ਼ਿੰਮੇਵਾਰ ਕੌਣ ਹੈ ?

NEXT STORY

Stories You May Like

  • 22 sixes and 41 fours 13 year old player scores triple century in 30 overs
    22 ਛੱਕੇ ਤੇ 41 ਚੌਕੇ...13 ਸਾਲਾਂ ਖਿਡਾਰੀ ਨੇ 30 ਓਵਰਾਂ 'ਚ ਜੜ੍ਹ'ਤਾ ਤਿਹਰਾ ਸੈਂਕੜਾ
  • tempo traveler fall passengers 22 injured
    ਡੂੰਘੀ ਖੱਡ 'ਚ ਡਿੱਗਾ ਸਵਾਰੀਆਂ ਨਾਲ ਭਰਿਆ ਟੈਂਪੂ ਟਰੈਵਲਰ, 2 ਦੀ ਮੌਤ, 22 ਜ਼ਖ਼ਮੀ
  • canadian pm carney meets modi at g7 summit
    G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ ਮੁੱਦਿਆਂ 'ਤੇ ਚਰਚਾ
  • latest weather update  warning of heavy rain on 19  20  21 and 22
    ਮੌਸਮ ਦੀ ਤਾਜ਼ਾ ਅਪਡੇਟ, 19, 20,21 ਤੇ 22 ਨੂੰ ਭਾਰੀ ਮੀਂਹ ਦੀ ਚਿਤਾਵਨੀ !
  • air india plane crash
    Air India Plane Crash : ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ ਪ੍ਰਗਟਾਇਆ ਦੁੱਖ
  • u s  just sent 8 f 22 fighter jets
    ਅਮਰੀਕਾ ਨੇ ਜੰਗ ਵੱਲ ਰਵਾਨਾ ਕੀਤੇ 8 F-22 Fighter Jets!
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
  • sri lanka india discusses enhancing maritime security
    ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
Trending
Ek Nazar
yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਦੇਸ਼ ਦੀਆਂ ਖਬਰਾਂ
    • not 1 or 2 now give birth to a third child get 50000 rupees
      1 ਜਾਂ 2 ਨਹੀਂ..., ਹੁਣ ਪੈਦਾ ਕਰੋ ਤਿੰਨ ਬੱਚੇ, ਮਿਲਣਗੇ 50000 ਰੁਪਏ
    • beautiful women with their toes out are begging in the market
      ਟੌਹਰਾਂ ਕੱਢ ਬਾਜ਼ਾਰ 'ਚ ਭੀਖ਼ ਮੰਗ ਰਹੀਆਂ ਸੋਹਣੀਆਂ-ਸੁਨੱਖੀਆਂ ਮੁਟਿਆਰਾਂ !...
    • sonia gandhi speaks on iran israel war  relations
      ਈਰਾਨ-ਇਜ਼ਰਾਈਲ ਜੰਗ 'ਤੇ ਬੋਲੀ  ਸੋਨੀਆ ਗਾਂਧੀ, ਦੋਵਾਂ ਦੇਸ਼ਾਂ ਦੇ ਸਬੰਧ ਇਤਿਹਾਸਕ...
    • operation sindhu
      ਆਪਰੇਸ਼ਨ ਸਿੰਧੂ ; ਹੁਣ ਤੱਕ 517 ਭਾਰਤੀਆਂ ਦੀ ਹੋਈ ਘਰ ਵਾਪਸੀ, ਵਿਦੇਸ਼ ਮੰਤਰਾਲੇ ਨੇ...
    • new claim in sonam raghuvanshi case
      ਸੋਨਮ ਰਘੂਵੰਸ਼ੀ ਮਾਮਲੇ 'ਚ ਨਵਾਂ ਦਾਅਵਾ: ਪੰਡਿਤ ਨੇ ਕਿਹਾ - 'ਸੋਨਮ ਸਮਲਿੰਗੀ...
    • mla caught in the early hours of the morning
      ਤੜਕੇ-ਤੜਕੇ ਫੜ ਲਿਆ ਵਿਧਾਇਕ ! ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ, ਜਾਣੋ ਮਾਮਲਾ
    • petrol diesel will not be available anpr cameras at petrol pumps
      ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ ਲੱਗੇ ANPR ਕੈਮਰੇ ਕਰਨਗੇ ਸਖ਼ਤ...
    • defence minister rajnath singh  s warning to pakistan
      ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪਾਕਿ ਨੂੰ ਚਿਤਾਵਨੀ; 'ਖਤਮ ਨਹੀਂ, ਮੁਲਤਵੀ ਹੋਇਆ...
    • your pan card will be closed
      ਬੰਦ ਹੋ ਜਾਵੇਗਾ ਤੁਹਾਡਾ ਪੈਨ ਕਾਰਡ ! ਸਰਕਾਰ ਵੱਲੋਂ ਵੱਡਾ ਅਪਡੇਟ ਜਾਰੀ
    • famous filmmaker dies in ahmedabad plane crash
      DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +