Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:57:09 AM

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • second major accident in sudan

    ਸੂਡਾਨ 'ਚ ਹਫ਼ਤੇ ਅੰਦਰ ਦੂਜਾ ਵੱਡਾ ਹਾਦਸਾ: ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਾਂਗਰਸ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ, ਪੁਲਸ ਨੇ ਲਾਏ ਬੈਰੀਕੇਡ

NATIONAL News Punjabi(ਦੇਸ਼)

ਕਾਂਗਰਸ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ, ਪੁਲਸ ਨੇ ਲਾਏ ਬੈਰੀਕੇਡ

  • Edited By Rajwinder Kaur,
  • Updated: 02 Feb, 2025 12:42 PM
New Delhi
congress protested kejriwal  s house
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਾਬਕਾ ਸੰਸਦ ਮੈਂਬਰ ਉਦਿਤ ਰਾਜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਨ ਲਈ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਦੌਰਾਨ ਸ੍ਰੀ ਉਦਿਤ ਰਾਜ ਨੇ ਕਿਹਾ ਕਿ ਕੇਜਰੀਵਾਲ ਨੂੰ ਡਾ. ਅੰਬੇਡਕਰ ਦਾ ਸਤਿਕਾਰ ਕਰਨਾ ਸਿੱਖਣਾ ਚਾਹੀਦਾ ਹੈ। ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। 

ਇਹ ਵੀ ਪੜ੍ਹੋ - ਫਰਵਰੀ ਮਹੀਨੇ ਬੱਚਿਆਂ ਦੀਆਂ ਲੱਗੀਆਂ ਮੌਜਾਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਉਹਨਾਂ ਕਿਹਾ ਕਿ ਉੱਥੇ ਉਨ੍ਹਾਂ ਦੀ ਸਰਕਾਰ ਹੈ। ਮੈਂ ਇੱਥੇ ਕੋਈ ਰੁਕਾਵਟ ਪੈਦਾ ਕਰਨ ਨਹੀਂ ਆਇਆ। ਸਾਡਾ ਕੋਈ ਰਾਜਨੀਤਿਕ ਮਕਸਦ ਨਹੀਂ ਹੈ। ਮੈਂ ਇੱਥੇ ਸਿਰਫ਼ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਭੇਟ ਕਰਨ ਆਇਆ ਹਾਂ...ਉਹਨਾਂ ਨੂੰ ਅੰਮ੍ਰਿਤਸਰ ਵਿੱਚ ਸੂਬੇ ਦਾ ਅਪਮਾਨ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸੀ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਨੇ ਕੇਜਰੀਵਾਲ ਦੇ ਘਰ ਦੇ ਸਾਹਮਣੇ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹਨ।

ਇਹ ਵੀ ਪੜ੍ਹੋ - ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ, ਪ੍ਰੇਮਿਕਾ ਤੇ ਉਸਦੀ ਮਾਂ ਨੇ ਮੁੰਡੇ ਘਰ ਜਾ ਕੀਤੀ ਖ਼ੁਦਕੁਸ਼ੀ, ਤੜਫ਼-ਤੜਫ਼ ਹੋਈ ਮੌਤ

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਵਿਅਕਤੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ 'ਤੇ ਚੜ੍ਹ ਕੇ ਪੌੜੀ ਦੀ ਵਰਤੋਂ ਕਰਦੇ ਹੋਏ ਅਤੇ ਹਥੌੜੇ ਨਾਲ ਉਸ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਦੇਖਿਆ ਗਿਆ ਸੀ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ, ਪੰਜਾਬ ਸਰਕਾਰ ਅਤੇ ਸ੍ਰੀ ਕੇਜਰੀਵਾਲ ਦੀ ਸਖ਼ਤ ਆਲੋਚਨਾ ਕੀਤੀ ਸੀ।

ਇਹ ਵੀ ਪੜ੍ਹੋ - Viral Video : ਸਟੇਜ 'ਤੇ ਲਾੜੇ ਦੀ ਹਰਕਤ ਤੋਂ ਭੜਕੀ ਲਾੜੀ, ਭਰੀ ਮਹਿਫਿਲ 'ਚ ਜੜ੍ਹ'ਤਾ ਥੱਪੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Congress
  • Kejriwal
  • house
  • protest
  • police
  • barricade
  • ਕਾਂਗਰਸ
  • ਕੇਜਰੀਵਾਲ
  • ਘਰ
  • ਪ੍ਰਦਰਸ਼ਨ
  • ਪੁਲਸ
  • ਬੈਰੀਕੇਡ

10 ਫੁੱਟ ਡੂੰਘੇ ਟੋਏ 'ਚ ਤਪੱਸਿਆ, ਮੌਨੀ ਬਾਬਾ ਨੇ ਮਹਾਕੁੰਭ 'ਚ ਲਈ 'ਭੂਮੀ ਸਮਾਧੀ'

NEXT STORY

Stories You May Like

  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • bihar  sub inspector recruitment students  police
    ਬਿਹਾਰ ਸਬ ਇੰਸਪੈਕਟਰ ਭਰਤੀ ਹੰਗਾਮਾ: ਬੈਰੀਕੇਡ ਤੋੜ CM ਰਿਹਾਇਸ਼ ਵੱਲ ਵਧੇ ਵਿਦਿਆਰਥੀ, ਪੁਲਸ ਅਲਰਟ
  • elavenil won two silver medals on the first day of the asian games
    ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ
  • bcb levels corruption charges against two former bpl team officials
    ਬੀਸੀਬੀ ਨੇ ਬੀਪੀਐੱਲ ਦੇ ਦੋ ਸਾਬਕਾ ਟੀਮ ਅਧਿਕਾਰੀਆਂ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • cockroach janata party protest  supreme court
    ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ 3...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • migrant worker becomes a millionaire wins 3 crore prize
      ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3...
    • sir notices issued lk advani s jaishankar
      ਲਾਲਕ੍ਰਿਸ਼ਨ ਅਡਵਾਨੀ ਤੇ ਐੱਸ. ਜੈਸ਼ੰਕਰ ਨੂੰ ਵੀ ਐੱਸ. ਆਈ. ਆਰ. ਦੇ ਨੋਟਿਸ
    • wife big step
      SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love...
    • rahul gandhi  stand up comedian  devendra fadnavis  narendra modi
      ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM...
    • husband  woman  well  police  mangaluru
      ਪਤੀ ਨਾਲ ਝਗੜੇ ਮਗਰੋਂ ਔਰਤ ਨੇ ਖੂਹ 'ਚ ਸੁੱਟੇ 2 ਬੱਚੇ, ਇਕ ਦੀ ਹੋਈ ਮੌਤ
    • india  cyber threats  ashwini vaishnaw  semiconductor
      ਭਾਰਤ ਨੂੰ ਸਾਈਬਰ ਖਤਰਿਆਂ ਤੋਂ ਚੌਕਸ ਰਹਿਣ ਦੀ ਲੋੜ: ਅਸ਼ਵਨੀ ਵੈਸ਼ਨਵ
    • india  japan  japanese fighter jets  air force  joint exercise
      ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ...
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • wb politics
      WB ; ਮਮਤਾ ਦੇ ਉਮੀਦਵਾਰ ਨੇ ਫ਼ਿਰ ਮਾਰੀ ਪਲਟੀ ! ਸਵੇਰੇ ਕਿਹਾ 'ਲੜਾਂਗਾ',...
    • ex serviceman masters degree haryana
      ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +