Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    7:09:50 PM

  • thunderstorm alert for 4 days in punjab

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 4...

  • punjab power cut update

    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ...

  • signs of major organizational change in punjab congress

    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ!...

  • punjab politics update

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸ ਦੀ ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਹੋਈ ਵਰਚੁਅਲ ਮੀਟਿੰਗ, ਸਰਕਾਰ ਤੋਂ ਕੀਤੀਆਂ 11 ਮੰਗਾਂ

NATIONAL News Punjabi(ਦੇਸ਼)

ਕਾਂਗਰਸ ਦੀ ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਹੋਈ ਵਰਚੁਅਲ ਮੀਟਿੰਗ, ਸਰਕਾਰ ਤੋਂ ਕੀਤੀਆਂ 11 ਮੰਗਾਂ

  • Updated: 20 Aug, 2021 10:09 PM
National
congress virtual meeting with leaders of opposition parties  11 demands
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਵਰਚੁਅਲ ਤਰੀਕੇ ਨਾਲ ਬੈਠਕ ਕੀਤੀ। ਕਾਂਗਰਸ ਸਮੇਤ 19 ਦਲਾਂ ਦੀ ਬੈਠਕ ਤੋਂ ਬਾਅਦ ਵਿਰੋਧੀ ਦਲਾਂ ਨੇ 11 ਨੁਕਾਤੀ ਮੰਗ ਰੱਖੀ ਹੈ। ਵਿਰੋਧੀ ਧਿਰ ਨੇ ਸਰਕਾਰ ਤੋਂ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਗਰੀਬ ਪਰਿਵਾਰਾਂ ਨੂੰ ਸਾਢੇ ਸੱਤ ਹਜ਼ਾਰ ਰੁਪਏ ਪ੍ਰਤੀ ਮਹੀਨੇ, ਪਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕਰਨ ਵਰਗੀਆਂ ਮੰਗਾਂ ਕੀਤੀਆਂ ਹਨ। ਵਰਚੁਅਲ ਬੈਠਕ ਵਿੱਚ ਸੋਨੀਆ ਗਾਂਧੀ ਨੇ 2024 ਦੀਆਂ ਲੋਕਸਭਾ ਚੋਣਾਂ ਲਈ ਇੱਕਜੁਟ ਹੋਣ ਲਈ ਕਿਹਾ। ਸੋਨੀਆ ਗਾਂਧੀ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਆਪਣੇ ਮੱਤਭੇਦ ਹੋ ਸਕਦੇ ਹਨ ਪਰ ਰਾਸ਼ਟਰ ਦੇ ਹਿੱਤ ਵਿੱਚ ਸਾਨੂੰ ਇਕੱਠੇ ਆਉਣਾ ਹੋਵੇਗਾ। ਦੱਸ ਦਈਏ ਕਿ ਕਾਂਗਰਸ ਤੋਂ ਇਲਾਵਾ ਇਸ ਬੈਠਕ ਵਿੱਚ ਟੀ.ਐੱਮ.ਸੀ., ਐੱਨ.ਸੀ.ਪੀ., ਡੀ.ਐੱਮ.ਕੇ., ਸ਼ਿਵਸੇਨਾ, ਜੇ.ਐੱਮ.ਐੱਮ., ਸੀ.ਪੀ.ਆਈ., ਸੀ.ਪੀ.ਐੱਮ., ਐੱਨ.ਸੀ., ਆਰ.ਜੇ.ਡੀ., ਏ.ਆਈ.ਯੂ.ਡੀ.ਐੱਫ. ਆਦਿ ਦੇ ਨੇਤਾਵਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ - ਜ਼ਾਇਡਸ ਕੈਡੀਲਾ ਦੀ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਿਲੀ ਮਨਜ਼ੂਰੀ

ਸਰਕਾਰ ਵਲੋਂ ਵਿਰੋਧੀ ਧਿਰ ਨੇ ਕੀਤੀਆਂ ਇਹ 11 ਮੰਗਾਂ

  1. ਵਿਸ਼ਵ ਪੱਧਰ 'ਤੇ ਕੋਰੋਨਾ ਟੀਕਿਆਂ ਦੀ ਖਰੀਦ ਅਤੇ ਮੁਫਤ ਟੀਕਾਕਰਨ ਮੁਹਿੰਮ ਨੂੰ ਤੁਰੰਤ ਤੇਜ਼ ਕਰੋ, ਕੋਵਿਡ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਮਰੱਥ ਮੁਆਵਜ਼ਾ ਦਿਓ, ਜਨਤਕ ਸਿਹਤ ਦੇਖਭਾਲ ਪ੍ਰਣਾਲੀ ਦਾ ਵਿਆਪਕ ਵਿਸਥਾਰ ਕਰਨ ਲਈ ਕੰਮ ਕਰੋ।
  2.  ਕੇਂਦਰ ਸਰਕਾਰ ਨੂੰ ਆਮਦਨ ਕਰ ਦੇ ਘੇਰੇ ਤੋਂ ਬਾਹਰ ਦੇ ਸਾਰੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 7,500 ਰੁਪਏ ਦੀ ਰਾਸ਼ੀ ਟਰਾਂਸਫਰ ਕਰਨੀ ਚਾਹੀਦੀ ਹੈ। ਸਾਰੇ ਜ਼ਰੂਰਤਮੰਦਾਂ ਨੂੰ ਰੋਜ਼ਾਨਾ ਇਸਤੇਮਾਲ ਦੀਆਂ ਸਾਰੀਆਂ ਜ਼ਰੂਰੀ ਵਸਤਾਂ ਤੋਂ ਯੁਕਤ ਮੁਫਤ ਭੋਜਨ ਕਿੱਟਾਂ ਵੰਡਣ।
  3. ਪੈਟਰੋਲੀਅਮ ਅਤੇ ਡੀਜ਼ਲ 'ਤੇ ਕੇਂਦਰੀ ਉਤਪਾਦ ਸ਼ੁਲਕ ਵਿੱਚ ਬੇਮਿਸਾਲ ਵਾਧੇ ਨੂੰ ਵਾਪਸ ਲਿਆ ਜਾਵੇ, ਰਸੋਈ ਗੈਸ ਅਤੇ ਜ਼ਰੂਰੀ ਵਸਤਾਂ, ਵਿਸ਼ੇਸ਼ ਰੂਪ ਨਾਲ ਖਾਣਾ ਪਕਾਉਣ ਦੇ ਤੇਲ ਦੀਆਂ ਕੀਮਤਾਂ ਨੂੰ ਘੱਟ ਕਰੀਏ ਅਤੇ ਤੇਜ਼ੀ ਨਾਲ ਵੱਧਦੀ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ।
  4. ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੋ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਈਏ।
  5. ਜਨਤਕ ਖੇਤਰ ਵਿੱਚ ਬੇਲਗਾਮ ਨਿੱਜੀਕਰਨ ਨੂੰ ਰੋਕੋ। ਕਿਰਤ ਅਤੇ ਮਜ਼ਦੂਰ ਵਰਗ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਲੇਬਰ ਕੋਡਾਂ ਨੂੰ ਰੱਦ ਕਰੋ।
  6. ਐੱਮ.ਐੱਸ.ਐੱਮ.ਈ. ਦੇ ਪੁਨਰ ਸੁਰਜੀਤੀ ਲਈ ਮੁਦਰਾ ਉਤਸ਼ਾਹ ਪੈਕੇਜ ਲਾਗੂ ਕਰੋ, ਇਸ ਵਿੱਚ ਕਰਜ਼ ਦਾ ਪ੍ਰਾਵਧਾਨ ਨਹੀਂ ਹੋਣਾ ਚਾਹੀਦਾ ਹੈ। ਸਾਡੇ ਆਰਥਿਕ ਅਤੇ ਸਾਮਾਜਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਜਨਤਕ ਨਿਵੇਸ਼ ਵਧਾਓ ਜਿਸ ਨਾਲ ਰੁਜ਼ਗਾਰ ਪੈਦਾ ਹੋਵੇ ਅਤੇ ਘਰੇਲੂ ਮੰਗ ਨੂੰ ਬੜਾਵਾ ਮਿਲੇ। ਸਰਕਾਰੀ ਨੌਕਰੀਆਂ ਵਿੱਚ ਖਾਲੀ ਅਸਾਮੀਆਂ 'ਤੇ ਭਰਤੀ ਕਰੋ।
  7. ਘੱਟ ਤੋਂ ਘੱਟ ਮਜ਼ਦੂਰੀ ਦੁੱਗਣੀ ਕਰਨ ਦੇ ਨਾਲ 200 ਦਿਨਾਂ ਲਈ ਗਾਰੰਟੀ ਦੇ ਨਾਲ ਮਨਰੇਗਾ ਦਾ ਵਿਸਥਾਰ ਕਰੋ। ਇਸ ਤਰਜ 'ਤੇ ਇੱਕ ਸ਼ਹਿਰੀ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਕਾਨੂੰਨ ਬਣਾਓ।
  8. ਵਿਦਿਅਕ ਅਦਾਰਿਆਂ ਨੂੰ ਛੇਤੀ ਤੋਂ ਛੇਤੀ ਮੁੜ ਖੋਲ੍ਹਣਾ ਯਕੀਨੀ ਕਰਨ ਲਈ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਟੀਕਾਕਰਨ ਨੂੰ ਪਹਿਲ ਦਿਓ।
  9. ਲੋਕਾਂ ਦੀ ਨਿਗਰਾਨੀ ਲਈ ਪੇਗਾਸਸ ਸਪਾਈਵੇਅਰ ਦੇ ਇਸਤੇਮਾਲ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਾਲੀ ਕਾਨੂੰਨੀ ਜਾਂਚ ਤੱਤਕਾਲ ਕਰੋ। ਰਾਫੇਲ ਸੌਦੇ ਦੀ ਉੱਚ ਪੱਧਰੀ ਜਾਂਚ ਕਰੋ।
  10. ਭੀਮਾ ਕੋਰੇਗਾਂਵ ਮਾਮਲੇ ਵਿੱਚ ਯੂ.ਏ.ਪੀ.ਏ. ਦੇ ਤਹਿਤ ਅਤੇ ਸੀ.ਏ.ਏ. ਵਿਰੋਧੀ ਪ੍ਰਦਰਸ਼ਨਾਂ ਸਮੇਤ ਸਾਰੇ ਰਾਜਨੀਤਕ ਬੰਦੀਆਂ ਨੂੰ ਰਿਹਾਅ ਕਰੋ। ਲੋਕਾਂ ਦੇ ਲੋਕੰਤਰਿਕ ਅਧਿਕਾਰਾਂ ਅਤੇ ਨਾਗਰਿਕ ਆਜ਼ਾਦੀ ਦੀ ਉਲੰਘਣਾ ਕਰਨ ਲਈ ਦੇਸ਼ਧ੍ਰੋਹ/ਐੱਨ.ਐੱਸ.ਏ. ਵਰਗੇ ਹੋਰ ਕਠੋਰ ਕਾਨੂੰਨਾਂ ਦੀ ਵਰਤੋ ਕਰਨਾ ਬੰਦ ਕਰੋ। ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦਾ ਪ੍ਰਯੋਗ ਕਰਨ ਲਈ ਹਿਰਾਸਤ ਵਿੱਚ ਲਏ ਗਏ ਸਾਰੇ ਮੀਡੀਆ ਕਰਮੀਆਂ ਨੂੰ ਰਿਹਾਅ ਕਰੋ।
  11. ਜੰਮੂ-ਕਸ਼ਮੀਰ ਵਿੱਚ ਸਾਰੇ ਰਾਜਨੀਤਕ ਬੰਦੀਆਂ ਨੂੰ ਰਿਹਾਅ ਕਰੋ। ਕੇਂਦਰੀ ਸੇਵਾਵਾਂ ਦੇ ਜੰਮੂ-ਕਸ਼ਮੀਰ ਕੈਡਰ ਸਮੇਤ ਪੂਰਨ ਰਾਜ ਦਾ ਦਰਜਾ ਬਹਾਲ ਕਰੋ। ਛੇਤੀ ਤੋਂ ਛੇਤੀ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਓ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Congress
  • Sonia Gandhi
  • Virtual Meeting
  • ਕਾਂਗਰਸ
  • ਸੋਨੀਆ ਗਾਂਧੀ
  • ਵਰਚੁਅਲ ਮੀਟਿੰਗ

ਜ਼ਾਇਡਸ ਕੈਡੀਲਾ ਦੀ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਿਲੀ ਮਨਜ਼ੂਰੀ

NEXT STORY

Stories You May Like

  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • 11 injured after pickup vehicle overturns in hoshiarpur
    ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਜਾ ਰਹੀ ਪਿਕਅੱਪ ਗੱਡੀ ਪਲਟੀ, 11 ਲੋਕ ਜ਼ਖ਼ਮੀ
  • government of india  the shelters
    ਭਾਰਤ ਸਰਕਾਰ ਦੇ ਸਹਿਯੋਗ ਨਾਲ 'ਨਸ਼ੇ ਤੋਂ ਉਪਰ ਲਕਸ਼' ਮੁਹਿੰਮ ਦੀ ਸ਼ੁਰੂਆਤ
  • opposition parties thinking is still anti women
    ਵਿਰੋਧੀ ਪਾਰਟੀਆਂ ਦੀ ਸੋਚ ਅਜੇ ਵੀ 'ਮਹਿਲਾ ਵਿਰੋਧੀ', ਅਸ਼ਵਨੀ ਸ਼ਰਮਾ ਵੱਲੋਂ ਕਾਂਗਰਸ, TMC ਤੇ DMK 'ਤੇ ਤਿੱਖੇ ਨਿਸ਼ਾਨੇ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • important meeting of representatives of shiromani akali dal punar surjit
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ
  • thunderstorm alert for 4 days in punjab
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 4 ਦਿਨ ਹਨ੍ਹੇਰੀ-ਤੂਫ਼ਾਨ ਦਾ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • summer vacations closed schools
      ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...
    • daughters  math olympiad pm modi
      ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ...
    • mann ki baat  pm modi
      ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +