Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:39:58 PM

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੰਵਿਧਾਨ ਕੁਝ 'ਖ਼ਾਸ' ਲੋਕਾਂ ਦੀ ਜਗੀਰ ਨਹੀਂ, ਸਾਰਿਆਂ ਦਾ ਹੈ : ਚੀਫ ਜਸਟਿਸ

NATIONAL News Punjabi(ਦੇਸ਼)

ਸੰਵਿਧਾਨ ਕੁਝ 'ਖ਼ਾਸ' ਲੋਕਾਂ ਦੀ ਜਗੀਰ ਨਹੀਂ, ਸਾਰਿਆਂ ਦਾ ਹੈ : ਚੀਫ ਜਸਟਿਸ

  • Edited By Rajwinder Kaur,
  • Updated: 23 May, 2026 08:22 AM
National
constitution  chief justice  surya kant
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਦੇ ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਹੈ ਕਿ ਸੰਵਿਧਾਨ ਕੁਝ ਮਹਾਨਗਰਾਂ ਦੇ ਉਨ੍ਹਾਂ ਨਾਗਰਿਕਾਂ ਦਾ ਵਿਸ਼ੇਸ਼ ਅਧਿਕਾਰ ਨਹੀਂ ਹੈ ਜੋ ਮਹਿੰਗੀਆਂ ਕਾਨੂੰਨੀ ਕਾਰਵਾਈਆਂ ਨੂੰ ਬਰਦਾਸ਼ਤ ਕਰ ਸਕਦੇ ਹਨ ਤੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨੂੰ ਨਿਯੁਕਤ ਕਰ ਸਕਦੇ ਹਨ, ਸਗੋਂ ਇਹ ਸਾਰੇ ਨਾਗਰਿਕਾਂ ਲਈ ਬਰਾਬਰ ਹੈ। ਚੀਫ਼ ਜਸਟਿਸ ਨੇ ਇਹ ਟਿੱਪਣੀ ਸੀਨੀਅਰ ਵਕੀਲ ਇੰਦਰਾ ਜੈਸਿੰਘ ਦੀਆਂ ਯਾਦਾਂ ‘ਦਿ ਕੰਸਟੀਚਿਊਸ਼ਨ ਇਜ਼ ਮਾਈ ਹੋਮ : ਕੰਜ਼ਰਵੇਸ਼ਨਜ਼ ਆਨ ਏ ਲਾਈਫ ਇਨ ਲਾਅ’ ਨੂੰ ਲਾਂਚ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤੀ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ

ਚੀਫ਼ ਜਸਟਿਸ ਨੂੰ ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ ਪਰ ਉਹ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਤਾਬ ਨੂੰ ਰਿਲੀਜ਼ ਕਰਨ ਦੀ ਕਾਮਨਾ ਕਰਦੇ ਹੋਏ ਇਕ ਵੀਡੀਓ ਸੰਦੇਸ਼ ਭੇਜਿਆ ਅਤੇ ਬ੍ਰਿਕਸ ਦੇਸ਼ਾਂ ਦੇ ਜੱਜਾਂ ਦੀ ਮੀਟਿੰਗ ਕਾਰਨ ਇੱਥੇ ਸ਼ਾਮਲ ਨਾ ਹੋ ਸਕਣ ’ਤੇ ਅਫ਼ਸੋਸ ਪ੍ਰਗਟ ਕੀਤਾ। ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਸੰਵਿਧਾਨ ਸੱਚਮੁੱਚ ਸਾਡਾ ਸਾਂਝਾ ਘਰ ਹੈ। ਇਹ ਸਿਰਫ਼ ਜੱਜਾਂ, ਵਕੀਲਾਂ, ਸਰਕਾਰ ਜਾਂ ਜਨਤਕ ਅਧਿਕਾਰੀਆਂ ਦਾ ਨਹੀਂ ਹੈ। ਇਹ ਹਰ ਉਸ ਨਾਗਰਿਕ ਲਈ ਬਰਾਬਰ ਦਾ ਹੈ ਜੋ ਇਸ ਦੇ ਢਾਂਚੇ ਅੰਦਰ ਨਿਆਂ ਦੀ ਮੰਗ ਕਰਦਾ ਹੈ ਤੇ ਜੋ ਇਸ ਦੇ ਵਾਅਦਿਆਂ ’ਚ ਭਰੋਸਾ ਰੱਖਦਾ ਹੈ, ਭਾਵੇਂ ਉਹ ਸ਼ਹਿਰ ’ਚ ਰਹਿੰਦੇ ਹਨ ਜਾਂ ਪਿੰਡ ’ਚ, ਸਭ ਤੋਂ ਗਰੀਬ ਹਨ ਜਾਂ ਸਭ ਤੋਂ ਹਾਸ਼ੀਏ ’ਤੇ।

ਇਹ ਵੀ ਪੜ੍ਹੋ - 1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ ਨੇ ਕਰ 'ਤਾ ਐਲਾਨ

ਉਨ੍ਹਾਂ ਕਿਹਾ ਕਿ ਸੰਵਿਧਾਨ ਮਹਾਨਗਰਾਂ ਦੇ ਕੁਝ ਲੋਕਾਂ ਦਾ ਵਿਸ਼ੇਸ਼ ਅਧਿਕਾਰ ਨਹੀਂ ਹੈ ਜੋ ਮਹਿੰਗੀਆਂ ਕਾਰਵਾਈਆਂ ਦਾ ਸਾਹਮਣਾ ਕਰ ਸਕਦੇ ਹਨ ਤੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨੂੰ ਅਜਿਹੀ ਚੀਜ਼ ਸਾਬਤ ਕਰਨ ਲਈ ਨਿਯੁਕਤ ਕਰ ਸਕਦੇ ਹਨ ਜਿਸ ਦੀ ਸਾਡੇ ਸੰਵਿਧਾਨ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਚੀਫ਼ ਜਸਟਿਸ ਨੇ ਕਿਹਾ ਕਿ ਸੰਵਿਧਾਨ ਸਿਰਫ਼ ਇਕ ਕਾਨੂੰਨੀ ਦਸਤਾਵੇਜ਼ ਨਹੀਂ ਹੈ ਜੋ ਸਮਾਜ ਨੂੰ ਦੂਰੋਂ ਕੰਟਰੋਲ ਕਰਦਾ ਹੈ, ਸਗੋਂ ਇਕ ਨਿਰੰਤਰ ਮੌਜੂਦ ਸ਼ਕਤੀ ਵੀ ਹੈ। ਉਨ੍ਹਾਂ ਕਿਹਾ ਕਿ ਇਹ ਅਦਾਲਤਾਂ ਤੇ ਚੈਂਬਰਾਂ ’ਚ ਦਲੀਲਾਂ ਤੇ ਵਿਚਾਰ-ਵਟਾਂਦਰੇ ’ਚ ਸਾਡੇ ਨਾਲ ਰਹਿੰਦਾ ਹੈ। ਇਸ ਦੀ ਪਹੁੰਚ ਰਸਮੀ ਕਾਨੂੰਨੀ ਥਾਵਾਂ ਤੋਂ ਬਹੁਤ ਦੂਰ ਤੱਕ ਫੈਲੀ ਹੋਈ ਹੈ ਤੇ ਇਸ ਦਾ ਅਸਰ ਅੰਤ ’ਚ ਨਾਗਰਿਕਾਂ ਦੇ ਜੀਵਨ ਤੇ ਸਾਡੇ ਲੋਕਰਾਜ ਦੇ ਚਰਿੱਤਰ ’ਚ ਮਾਪਿਆ ਜਾਂਦਾ ਹੈ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Constitution
  • Chief Justice
  • Surya Kant
  • ਸੰਵਿਧਾਨ
  • ਚੀਫ ਜਸਟਿਸ
  • ਸੂਰਿਆਕਾਂਤ

ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ

NEXT STORY

Stories You May Like

  • indian judiciary encourages mediation to resolve disputes
    ਭਾਰਤੀ ਨਿਆਪਾਲਿਕਾ ਵਿਵਾਦ ਸੁਲਝਾਉਣ ਲਈ ਵਿਚੋਲਗੀ ਨੂੰ ਕਰਦੀ ਹੈ ਉਤਸ਼ਾਹਿਤ : ਚੀਫ ਜਸਟਿਸ ਸੂਰਿਆਕਾਂਤ
  • kanishka air incident
    ਕਨਿਸ਼ਕਾ ਏਅਰ ਕਾਂਡ: ਸਿੱਖਸ ਫਾਰ ਜਸਟਿਸ ਵੱਲੋਂ ਸੁਤੰਤਰ ਜਾਂਚ ਦੀ ਮੰਗ, ਵੈਨਕੂਵਰ ’ਚ ਗੂੰਜਿਆ ਇਨਸਾਫ਼ ਦਾ ਨਾਅਰਾ
  • home  tea  taste  tea leaf  compliment
    ਕਿਉਂ ਕੁਝ ਘਰਾਂ 'ਚ ਚਾਹ ਲੱਗਦੀ ਹੈ ਜ਼ਿਆਦਾ ਸੁਆਦ? ਵਜ੍ਹਾ ਸਿਰਫ਼ ਚਾਹ ਪੱਤੀ ਨਹੀਂ, ਹੋ ਸਕਦੀ ਹੈ ਇਹ ਚੀਜ਼
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • 3 zodiac signs have the power to shake the world
    ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ ਹੈ ਹੈ ਸਭ ਕੁਝ ਖਤਮ
  • bribe taking police officers   are becoming the reason for the disgrace
    ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • cricketer vaisakh spoke on the captaincy of sarpanch sahab
    "ਸਾਰਿਆਂ ਲਈ ਇੱਕੋ ਜਿਹਾ ਨਜ਼ਰੀਆ", 'ਸਰਪੰਚ ਸਾਬ੍ਹ' ਦੀ ਕਪਤਾਨੀ 'ਤੇ ਬੋਲੇ ਕ੍ਰਿਕਟਰ ਵੈਸਾਖ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi minor stabbed to death in seelampur area
      ਦਿੱਲੀ: ਸੀਲਮਪੁਰ ਇਲਾਕੇ 'ਚ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਪਿਆ ਚੀਕ-ਚਿਹਾੜਾ
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • factory incident
      3 ਸਾਲਾਂ ਤੋਂ ਬੰਦ ਪਈ ਫੈਕਟਰੀ 'ਚ ਹੋ ਗਿਆ ਧਮਾਕਾ ! 3 ਨੌਜਵਾਨ ਗੰਭੀਰ ਰੂਪ 'ਚ...
    • selfie  cauvery river  death  police
      ਸੈਲਫ਼ੀ ਦੇ ਚੱਕਰ 'ਚ ਗੁਆਉਣੀ ਪਈ ਜਾਨ ! ਕਾਵੇਰੀ ਨਦੀ 'ਚ ਡੁੱਬਣ ਕਾਰਨ 5 ਦੀ ਮੌਤ
    • cross voters in karnataka
      ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ...
    • arunachal  pusa  flood  4 missing  road repair
      ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • national player  death  practice  heart attack
      ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ
    • 10 lakh compensation families of deceased 1 lakh injured
      ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1...
    • congress  private corporate  jairam ramesh  economic power
      ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +