Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:48:27 PM

  • anmolpreet s murder case in nangal solved two accused arrested

    ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ...

  • fir registered against director of reliance consumer products

    Reliance consumer products ਦੇ ਡਾਇਰੈਕਟਰ ਸਮੇਤ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਧਾਰਾ-370 ਭਾਰਤ ਦੇ ਸੰਵਿਧਾਨ 'ਚ 'ਅਸਥਾਈ ਵਿਵਸਥਾ' ਦੇ ਰੂਪ 'ਚ ਸ਼ਾਮਲ'

NATIONAL News Punjabi(ਦੇਸ਼)

'ਧਾਰਾ-370 ਭਾਰਤ ਦੇ ਸੰਵਿਧਾਨ 'ਚ 'ਅਸਥਾਈ ਵਿਵਸਥਾ' ਦੇ ਰੂਪ 'ਚ ਸ਼ਾਮਲ'

  • Edited By Tanu,
  • Updated: 11 Jul, 2019 11:08 AM
New Delhi
constitution in article 370 is a temporary provision
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਭਾਰਤ ਦੇ ਸੰਵਿਧਾਨ 'ਚ ਇਕ ਅਸਥਾਈ ਵਿਵਸਥਾ ਦੇ ਰੂਪ ਵਿਚ ਸ਼ਾਮਲ ਹੈ। ਗ੍ਰਹਿ ਰਾਜ ਮੰਤਰੀ ਜੀ. ਕ੍ਰਿਸ਼ਨ ਰੈੱਡੀ ਨੇ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਧਾਰਾ-370 ਭਾਰਤ ਦੇ ਸੰਵਿਧਾਨ ਦੇ ਭਾਗ 21 (ਅਸਥਾਈ, ਪਰਿਵਰਤਨਸ਼ੀਲ ਅਤੇ ਵਿਸ਼ੇਸ਼ ਪ੍ਰਬੰਧ) 'ਚ ਜੰਮੂ ਅਤੇ ਕਸ਼ਮੀਰ ਦੇ ਸੰਬੰਧ ਵਿਚ ਇਕ ਅਸਥਾਈ ਵਿਵਸਥਾ ਦੇ ਰੂਪ ਵਿਚ ਸ਼ਾਮਲ ਹੈ।

ਰੈੱਡੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਧਾਰਾ-35 ਏ, ਸੰਵਿਧਾਨ (ਜੰਮੂ ਅਤੇ ਕਸ਼ਮੀਰ 'ਤੇ ਲਾਗੂ) ਆਦੇਸ਼ 1945 'ਚ ਨਿਹਿਤ ਹੈ, ਜਿਸ ਨੂੰ ਭਾਰਤ ਦੇ ਰਾਸ਼ਟਰਪਤੀ ਵਲੋਂ ਧਾਰਾ-370 ਦੇ ਅਧੀਨ ਜਾਰੀ ਸੰਵਿਧਾਨ ਆਦੇਸ਼ ਜ਼ਰੀਏ ਜੋੜਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਜੰਮੂ ਅਤੇ ਕਸ਼ਮੀਰ ਭਾਰਤ ਦਾ ਇਕ ਅਨਿਖੜਵਾਂ ਹਿੱਸਾ ਹੈ। ਭਾਰਤ ਦੇ ਸੰਵਿਧਾਨ ਨਾਲ ਸੰਬੰਧਤ ਮਾਮਲੇ ਅੰਦਰੂਨੀ ਵਿਸ਼ੇ ਹਨ ਅਤੇ ਉਸ 'ਤੇ ਫੈਸਲੇ ਲੈਣ ਦਾ ਅਧਿਕਾਰ ਸਿਰਫ ਭਾਰਤੀ ਸੰਸਦ ਨੂੰ ਹੈ। ਇਸ ਮਾਮਲੇ ਵਿਚ ਕਿਸੇ ਵਿਦੇਸ਼ੀ ਸਰਕਾਰ ਜਾਂ ਸੰਗਠਨ ਨੂੰ ਕੁਝ ਵੀ ਕਹਿਣ ਦਾ ਅਧਿਕਾਰ ਨਹੀਂ ਹੈ। ਰੈੱਡੀ ਨੇ ਇਹ ਵੀ ਦੱਸਿਆ ਕਿ ਜੰਮੂ-ਕਸ਼ਮੀਰ ਸੂਬੇ ਸਮੇਤ ਭਾਰਤ ਦਾ ਕੋਈ ਵੀ ਨਾਗਰਿਕ ਭਾਰਤ ਦੇ ਸੰਵਿਧਾਨ ਜਾਂ ਜੰਮੂ-ਕਸ਼ਮੀਰ ਦੇ ਸੰਵਿਧਾਨ ਦੀਆਂ ਵਿਵਸਥਾਵਾਂ ਤਹਿਤ ਦੋਹਰੀ ਨਾਗਰਿਕਤਾ ਨਹੀਂ ਲੈ ਸਕਦਾ।

  • Article 370
  • temporary provision
  • Constitution
  • ਧਾਰਾ 370
  • ਜੀ ਕ੍ਰਿਸ਼ਨ ਰੈੱਡੀ
  • ਅਸਥਾਈ ਵਿਵਸਥਾ

ਸੁਪਰੀਮ ਕੋਰਟ 'ਚ 50 ਹਜ਼ਾਰ ਤੇ ਹਾਈ ਕੋਰਟ 'ਚ 43 ਲੱਖ ਤੋਂ ਵਧ ਮਾਮਲੇ ਹਨ ਪੈਂਡਿੰਗ

NEXT STORY

Stories You May Like

  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • abhijit dipke gets major relief from delhi court
      ਅਭਿਜੀਤ ਦੀਪਕੇ ਨੂੰ ਦਿੱਲੀ ਅਦਾਲਤ ਤੋਂ ਮਿਲੀ ਵੱਡੀ ਰਾਹਤ, ਜ਼ਮਾਨਤ ਮਨਜ਼ੂਰ
    • money laundering case  ed summons former chief minister vijayan on the 23rd
      ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
    • major accident on srinagar ladakh highway car off the road
      ਸ੍ਰੀਨਗਰ-ਲੱਦਾਖ ਹਾਈਵੇਅ 'ਤੇ ਵੱਡਾ ਹਾਦਸਾ! ਸੜਕ ਤੋਂ ਡਿੱਗੀ ਗੱਡੀ
    • talks regarding ladakh remain inconclusive
      ਲੱਦਾਖ ਨੂੰ ਲੈ ਕੇ ਗੱਲਬਾਤ ਬੇਸਿੱਟਾ, ਅਗਲੀ ਬੈਠਕ 22 ਨੂੰ ਦਿੱਲੀ ’ਚ
    • moving car turns into a fireball in prayagraj
      ਪ੍ਰਯਾਗਰਾਜ 'ਚ ਚਲਦੀ ਕਾਰ ਬਣੀ ਅੱਗ ਦਾ ਗੋਲਾ, ਵਾਰ-ਵਾਰ ਬਚੇ ਯਾਤਰੀ
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • 3 medical stores  licenses  suspended
      ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ...
    • cji surya kant  nlsiu convocation
      'ਹਰ ਹਾਲ 'ਚ ਕਰੋ ਸੰਵਿਧਾਨਕ ਮੁੱਲਾਂ ਦੀ ਰੱਖਿਆ', ਚੀਫ਼ ਜਸਟਿਸ (CJI) ਸੂਰਿਆ...
    • rss in punjab
      ਆਫ਼ ਦਿ ਰਿਕਾਰਡ : ਆਰ. ਐੱਸ. ਐੱਸ. ਨੇ ਪੰਜਾਬ ’ਚ ਗੇਮ ਬਦਲੀ
    • ladakh talks
      ਲੱਦਾਖ ਨੂੰ ਲੈ ਕੇ ਬੇਸਿੱਟਾ ਰਹੀ ਗੱਲਬਾਤ ! ਹੁਣ 22 ਨੂੰ ਦਿੱਲੀ 'ਚ ਹੋਵੇਗੀ ਅਗਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +